Wednesday, November 25, 2026

Daily Archives: January 15, 2017

ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸੀ ਉਮੀਦਵਾਰ ਔਜਲਾ ਦਾ ਵਰਕਰਾਂ ਤੇ ਸਮੱਰਥਕਾਂ ਵਲੋਂ ਭਰਵਾਂ ਸਵਾਗਤ

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ) – ਲੋਕ ਸਭਾ ਹਲਕਾ ਅੰਮ੍ਰਿਤਸਰ ਦੀ ਜ਼ਿਮਨੀ ਚੋਣ ਲਈ ਕਾਂਗਰਸੀ ਉਮੀਦਵਾਰ ਐਲਾਨੇ ਜਾਣ ਉਪਰੰਤ ਟਿਕਟ ਲੈ ਕੇ ਦਿੱਲੀ ਤੇ ਅੰਮ੍ਰਿਤਸਰ ਪਰਤੇ ਗੁਰਜੀਤ ਸਿੰਘ ਔਜਲਾ ਜਿੳਂੁ ਹੀ ਅੰਮ੍ਰਿਤਸਰ ਦੇ ਹਵਾਈ ਅੱਡੇ `ਤੇ ਪੁੱਜੇ ਤਾਂ ਕਾਂਗਰਸੀ ਵਰਕਰਾਂ ਤੇ ਸਮੱਰਥਕਾਂ ਦਾ ਹਵਾਈ ਅੱਡੇ `ਤੇ ਮੇਲਾ ਲੱਗਾ ਹੋਇਆ ਸੀ ਅਤੇ ਪੁਲੀਸ ਨੂੰ ਭੀੜ ਨੂੰ ਕੰਟਰੋਲ ਕਰਨ ਲਈ ਬਹੁਤ …

Read More »

ਲੋਹੜੀ ਸ਼ਗਨਾਂ ਦੀ….

ਲੋਹੜੀ ਸ਼ਗਨਾਂ ਦੀ ਵਿਹੜੇ ਦੇ ਵਿੱਚ ਆਈ, ਨਿੱਕੀਆਂ ਵੱਡੀਆਂ ਪਰੀਆਂ ਰਲ ਕੇ, ਪੂਰੀ ਰੌਣਕ ਲਾਈ, ਜੀ ਲੋਹੜੀ ਸ਼ਗਨਾਂ ਦੀ….। ਬੇਬੇ ਨੇ ਵੀ ਦਾਣੇ ਭੁੰਨੇ, ਮਖਾਣੇ ਵਿੱਚ ਰਲਾਏ, ਬਾਪੂ ਨੇ ਭਾਨ ਕਰਾਇਆ, ਵੰਡਣ ਨੂੰ ਨੋਟ ਭਨਾਏ। ਲੋਹੜੀ ਮੰਗਣ ਹੱਸਣ ਗਾਵਣ, ਸੁੰਦਰ ਮੁੰਦਰੀਏ ਜਾਣ ਸੁਣਾਈ, ਜੀ ਲੋਹੜੀ ਸ਼ਗਨਾਂ ਦੀ ……। ਪੁੱਤਾਂ ਦੀ ਮਨਾਓ ਲੋਹੜੀ, ਪਰ ਧੀਆਂ ਨੂੰ ਵੀ ਸਤਿਕਾਰਿਓ, ਮਨਾਓ ਇਹਨਾਂ ਦੀ …

Read More »

ਉਪਕਾਰ ਸਿੰਘ ਸੰਧੂ ਨੂੰ ਆਪ ਨੇ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਐਲਾਨਿਆ

ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ) – ਕੁੱਝ ਦਿਨ ਪਹਿਲਾਂ ਹੀ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋਏ ਅਕਾਲੀ ਜਥਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਉਪਕਾਰ ਸਿੰਘ ਸੰਧੂ ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਆਮ ਆਦਮੀ ਪਾਰਟੀ ਵਲੋਂ ਉਮੀਦਵਾਰ ਐਲਾਨੇ ਗਏ ਹਨ। ਉਪਕਾਰ ਸਿੰਘ ਸੰਧੂ ਨੇ ਬਰਗਾੜੀ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਅਤੇ ਬਹਿਬਲ ਕਾਂਡ ਵਿੱਚ ਗੁਰਬਾਣੀ ਦਾ ਜਾਪ ਕਰ …

Read More »

ਫ਼ਤਿਹ ਦੇ ਅਟੁੱਟ ਜਜ਼ਬੇ ਦੀ, ਮਿਸਾਲ ਹੈ – ਸ੍ਰੀ ਮੁਕਤਸਰ ਸਾਹਿਬ ਦਾ ਇਤਿਹਾਸ

14 ਜਨਵਰੀ 2017 ਮਾਘੀ ’ਤੇ ਵਿਸ਼ੇਸ਼ -ਪ੍ਰੋ. ਕਿਰਪਾਲ ਸਿੰਘ ਬਡੂੰਗਰ ਸ੍ਰੀ ਮੁੁਕਤਸਰ ਸਾਹਿਬ ਦਾ ਇਤਿਹਾਸ ਅਟੁੱਟ ਜਜ਼ਬੇ ਦੀ ਮਿਸਾਲ ਹੈ। ਇੱਥੋਂ ਦੀ ਜੰਗ ਦੁਨੀਆਂ ਦੇ ਇਤਿਹਾਸ ਵਿਚ ਸਮੂਹਿਕ ਸ਼ਹਾਦਤ, ਅਸਾਵੀਂ ਟੱਕਰ ਅਤੇ ਜਿੱਤ ਦੇ ਦ੍ਰਿੜ੍ਹ ਸੰਕਲਪ ਦੀ ਅਦੁੱਤੀ ਮਿਸਾਲ ਹੈ। ਇਸ ਜੰਗ ਵਿਚ ਮੁੱਠੀ-ਭਰ ਸਿੰਘਾਂ ਨੇ 500 ਸਾਲ ਪੁਰਾਣੇ ਸਾਮਰਾਜ ਦੇ ਭਾਰੀ ਗਿਣਤੀ ਵਿਚ ਮੁਲਖਈਏ ਦਾ ਰਾਹ ਰੋਕ ਲਿਆ ਅਤੇ …

Read More »

ਹਲਕਾ ਅੰਮ੍ਰਿਤਸਰ ਦੱਖਣੀ ਤੋਂ ਬੀ.ਸੀ ਵਰਗ ਨਾਲ ਸੰਬੰਧਿਤ ਉਮੀਦਵਾਰ ਨੂੰ ਟਿਕਟ ਦੇਣ ਦੀ ਉਠੀ ਮੰਗ

ਅੰਮ੍ਰਿਤਸਰ, 13 ਜਨਵਰੀ (ਪੰਜਾਬ ਪੋਸਟ ਬਿਊਰੋ)- ਗੁਰੂ ਨਗਰੀ ਅੰਮ੍ਰਿਤਸਰ ਵਿੱਚ 5 ਸ਼ਹਿਰੀ ਵਿਧਾਨ ਸਭਾ ਹਲਕਿਆਂ ਵਿਚੋਂ ਚਾਰ ਹਲਕੇ ਸ਼੍ਰੋਮਣੀ ਅਕਾਲੀ ਦਲ ਦੀ ਭਾਈਵਾਲ ਪਾਰਟੀ ਭਾਜਪਾ ਪਾਸ ਹਨ ਜਦਕਿ ਇੱਕ ਹਲਕਾ ਦੱਖਣੀ ਉਸ ਦੇ ਹਿੱਸੇ ਆਉਂਦਾ ਹੈ।ਇਸ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਇੰਦਰਬੀਰ ਸਿੰਘ ਬੁਲਾਰੀਆ ਨੇ 2012 ਵਿੱਚ ਚੋਣ ਜਿੱਤੀ ਸੀ ਅਤੇ ਉਨਾਂ ਨੂੰ ਮੁੱਖ ਸੰਸਦੀ ਸਕੱਤਰ ਸਿਖਿਆ ਬਣਾਇਆ …

Read More »

ਆਖਿਰ ਨਵਜੋਤ ਸਿੰਘ ਸਿੱਧੂ ਨੇ ਫੜ ਹੀ ਲਿਆ ਕਾਂਗਰਸ ਦਾ ਹੱਥ

ਨਵੀਂ ਦਿੱਲੀ, 14 ਜਨਵਰੀ (ਪੰਜਾਬ ਪੋਸਟ ਬਿਊਰੋ)- ਲੰਮਾ ਸਮੇਂ ਚੱਲੇ ਘਟਨਾਕ੍ਰਮ ਤੋਂ ਬਾਅਦ ਆਖਿਰ ਨਵਜੋਤ ਸਿੰਘ ਨੇ ਅੱਜ ਕਾਂਗਰਸ ਦਾ ਹੱਥ ਫੜ ਲਿਆ।ਸਾਬਕਾ ਕ੍ਰਿਕਟਰ ਅਤੇ ਅੰਮ੍ਰਿਤਸਰ ਦੀ  ਲੋਕ ਸਭਾ ਵਜੋਂ ਨੁਮਾਇੰਦਗੀ ਕਰ ਚੁੱਕੇ ਨਵਜੋਤ ਸਿੰਘ ਸਿੱਧੂ ਨੇ ਕਾਂਗਰਸ ਦੇ ਕੌਮੀ ਉਪ ਪ੍ਰਧਾਨ ਰਾਹੁਲ ਗਾਂਧੀ ਨੂੰ ਮਿਲਣ ਉਪਰੰਤ ਕਾਂਗਰਸ ਵਿੱਚ ਸ਼ਾਮਲ ਹੋਣ ਦਾ  ਐਲਾਨ ਕਰ ਹੀ ਦਿਤਾ ਅਤੇ ਸਿੱਧੂ ਦਾ ਰਾਹੁਲ …

Read More »

ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੁਰਜੀਤ ਸਿੰਘ ਬਰਨਾਲਾ ਦੇ ਅਕਾਲ ਚਲਾਣੇ `ਤੇ ਅਫਸੋਸ ਪ੍ਰਗਟਾਇਆ

ਅੰਮ੍ਰਿਤਸਰ, 14 ਜਨਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ:ਕਿਰਪਾਲ ਸਿੰਘ ਬਡੂੰਗਰ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਤੇ ਦੇਸ਼ ਦੇ ਵੱਖ-ਵੱਖ ਸੂਬਿਆਂ ਦੇ ਗਵਰਨਰ ਰਹੇ ਸੁਰਜੀਤ ਸਿੰਘ ਬਰਨਾਲਾ ਦੇ ਅਕਾਲ ਚਲਾਣੇ `ਤੇ ਡੂੰਘਾ ਅਫਸੋਸ ਪ੍ਰਗਟ ਕੀਤਾ ਹੈ। ਉਨ੍ਹਾਂ ਸ. ਬਰਨਾਲਾ ਦੇ ਪਰਿਵਾਰ ਨਾਲ ਹਮਦਰਦੀ ਪ੍ਰਗਟ ਕਰਦਿਆਂ ਕਿਹਾ ਕਿ ਪੰਜਾਬ, ਪੰਜਾਬੀਅਤ ਅਤੇ ਦੇਸ਼ ਦੇ ਸਰੋਕਾਰਾਂ ਨਾਲ ਨੇੜਿਓਂ ਜੁੜੇ …

Read More »

ਹਲਕੇ ’ਚ ਬਾਹਰੀ ਵਿਅਕਤੀ ਨਹੀਂ ਮਨਜ਼ੂਰ- ਰਿੰਟੂ, ਪੱਪੂ ਤੇ ਢੀਂਗਰਾ ਹੋਏ ਇੱਕਠੇ

ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ)- ਕਾਂਗਰਸ ਹਾਈਕਮਾਨ ਵਲੋਂ ਉੱਤਰੀ ਹਲਕੇ ’ਚ ਬਾਹਰੀ ਵਿਅਕਤੀ ਸੁਨੀਲ ਦੱਤੀ ਨੂੰ ਟਿਕਟ ਦਿੱਤੇ ਜਾਣ ਦੇ ਵਿਰੋਧ ਨੇ ਜ਼ੋਰ ਫੜ ਲਿਆ ਹੈ। ਅੱਜ ਹਲਕਾ ਉੱਤਰੀ ਦੇ ਇੰਚਾਰਜ ਕਰਮਜੀਤ ਸਿੰਘ  ਰਿੰਟੂ, ਸੀਨੀਅਰ ਕਾਂਗਰਸੀ ਆਗੂ ਅਸ਼ਵਨੀ ਪੱਪੂ ਅਤੇ ਜੋਗਿੰਦਰਪਾਲ ਢੀਂਗਰਾ ਨੇ ਇੱਕ ਮੰਚ ’ਤੇ ਇਕੱਠੇ ਹੋ ਕੇ ਪਾਰਟੀ ਦੇ ਫੈਸਲੇ ਦਾ ਵਿਰੋਧ ਕੀਤਾ।ਇੱਕ ਅਹਿਮ ਮੀਟਿੰਗ ਵਿੱਚ ਤਿੰਨਾਂ …

Read More »

ਕੇਜਰੀਵਾਲ ਵਲੋਂ ਇੰਡਸਟਰੀ ਵਿੱਚ ਪੰਜਾਬੀਆਂ ਲਈ 80 ਫੀਸਦੀ ਨੌਕਰੀਆਂ ਰਾਖਵੀਆਂ ਰੱਖਣ ਦਾ ਵਾਅਦਾ

ਪਠਾਨਕੋਟ, 14 ਜਨਵਰੀ (ਪੰਜਾਬ ਪੋਸਟ ਬਿਊਰੋ)- ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਐਲਾਨ ਕੀਤਾ ਹੈ ਕਿ ਇੰਡਸਟਰੀ ਵਿੱਚ 80 ਫੀਸਦੀ ਨੌਕਰੀਆਂ ਪੰਜਾਬ ਦੇ ਵਸਨੀਕਾਂ ਲਈ ਰਾਖਵੀਆਂ ਰੱਖੀਆਂ ਜਾਣਗੀਆਂ ਅਤੇ ਬਾਦਲ ਸਰਕਾਰ ਦੇ ਭ੍ਰਿਸ਼ਟਾਚਾਰ ਅਤੇ ਸੋਸ਼ਣ ਕਾਰਨ ਦੂਜੇ ਰਾਜਾਂ ਵਿੱਚ ਗਏ ਇੰਡਸਟਰੀ ਯੂਨਿਟਾਂ ਨੂੰ ਵਾਪਿਸ ਲਿਆਂਦਾ ਜਾਵੇਗਾ।ਕੇਜਰੀਵਾਲ ਨੇ ਇੱਥੇ ਭਰਵੀਂ ਰੈਲੀ ਨੂੰ …

Read More »

ਗਾਊਸ਼ਾਲਾ ਲਈ ਦਾਨ ਕਰਨਾ ਇੱਕ ਸਮਾਜ ਸੇਵਾ ਦਾ ਕਾਰਜ ਹੈ – ਡੀ.ਸੀ ਅਮਿਤ ਕੁਮਾਰ

ਪਠਾਨਕੋਟ, 14 ਜਨਵਰੀ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੀ ਯੋਗ ਅਗਵਾਈ ਹੇਠ ਕੈਟਲ ਪਾਉਂਡ ਲਈ ਦਾਨ ਇਕੱਠਾ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਸ਼੍ਰੀ ਅਨਿਲ ਬੰਸਲ ਮੈਬਰ ਪ੍ਰੋਗਰੈਸਿਵ ਪਠਾਨਕੋਟ ਨੇ ਦਿੰਦਿਆ ਦੱਸਿਆ ਜਿਲ੍ਹੇ ਵਿੱਚ ਡੇਅਰੀਵਾਲ ਵਿਖੇ ਬਣਾਈ ਗਈ ਕੈਟਲ ਪਾਉਂਡ ਨੂੰ ਸਫਲਤਾ ਪੂਰਵਕ ਚਲਾਉਂਣ ਲਈ ਅਤੇ ਬੇਸਹਾਰਾ ਪਸੂਆਂ ਲਈ ਕੋਈ ਵੀ ਵਿਅਕਤੀ ਦਾਨ ਕਰ ਸਕਦਾ ਹੈ। ਉਨ੍ਹਾਂ ਦੱਸਿਆ …

Read More »