ਫਾਜ਼ਿਲਕਾ, 14 ਜਨਵਰੀ (ਵਿਨੀਤ ਅਰੋੜਾ) – ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਨੂੰ ਸਮਰਪਤ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਫਾਜ਼ਿਲਕਾ ਵਿਚ 18 ਜਨਵਰੀ ਨੂੰ ਵਿਸ਼ੇਸ਼ ਪ੍ਰੋਗਰਾਮ ਕਰਵਾਏ ਜਾਣਗੇ। ਜਾਣਕਾਰੀ ਦਿੰਦੇ ਹੋਏ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸੇਵਾਦਾਰ ਭਾਈ ਦਵਿੰਦਰ ਪਾਲ ਸਿੰਘ ਨੇ ਦੱਸਿਆ ਕਿ ਸ਼ਾਮ 7 ਵਜੇ ਪ੍ਰੋਗਰਾਮ ਸ਼ੁਰੂ ਹੋਣਗੇ। ਜਿਸ ਵਿਚ ਭਾਈ ਪਰਮਜੀਤ ਸਿੰਘ ਖਾਲਸਾ ਸ਼੍ਰੀ …
Read More »Daily Archives: January 15, 2017
ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਵੱਖ ਵੱਖ ਪਿੰਡਾਂ ਦਾ ਦੋਰਾ ਕਰਕੇ ਕੀਤੀਆਂ ਜਨ ਸਭਾਵਾਂ
ਫਾਜ਼ਿਲਕਾ, 14 ਜਨਵਰੀ (ਵਿਨੀਤ ਅਰੋੜਾ)- ਫਾਜ਼ਿਲਕਾ ਦੇ ਵਿਧਾਇਕ ਅਤੇ ਰਾਜ ਦੇ ਸਿਹਤ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ ਆਪਣੇ ਚੋਣ ਅਭਿਆਨ ਦੇ ਤਹਿਤ ਫਾਜ਼ਿਲਕਾ ਦੇ ਸਰਹੱਦੀ ਖੇਤਰ ਦੇ ਲਗਭਗ ਇੱਕ ਦਰਜ਼ਨ ਪਿੰਡਾਂ ਵਿਚ ਜਨਸਭਾਵਾਂ ਕੀਤੀਆਂ ਅਤੇ ਪਿੰਡਾਂ ਦੇ ਵਾਸੀਆਂ ਨੂੰ ਭਾਜਪਾ ਦੇ ਪੱਖ ਵਿਚ ਵੋਟਾਂ ਪਾਉਣ ਦੀ ਅਪੀਲ ਕੀਤੀ। ਪਿੰਡਾਂ ਦੇ ਵਾਸੀਆਂ ਨੂੰ ਸੰਬੋਧਤ ਕਰਦੇ ਹੋਏ ਮੰਤਰੀ ਸੁਰਜੀਤ ਕੁਮਾਰ ਜਿਆਣੀ ਨੇ …
Read More »ਬਾਲਾ ਜੀ ਹੈਲਥ ਕਲੱਬ ਨੇ ਬਜ਼ੁਰਗਾਂ ਦੇ ਨਾਲ ਮਨਾਇਆ ਲੋਹੜੀ ਦਾ ਤਿਓਹਾਰ
ਫਾਜ਼ਿਲਕਾ, 14 ਜਨਵਰੀ (ਵਿਨੀਤ ਅਰੋੜਾ) – ਸਥਾਨਕ ਜੱਟੀਆ ਮੁਹੱਲੇ ਵਿਚ ਸਥਿਤ ਬਾਲਾ ਜੀ ਹੈਲਥ ਕਲੱਬ ਵੱਲੋਂ ਬੀਤੀ ਰਾਤ ਲੋਹੜੀ ਦਾ ਤਿਓਹਾਰ ਬਜ਼ੁਰਗਾਂ ਦੇ ਨਾਲ ਮਨਾਇਆ ਗਿਆ।ਕਲੱਬ ਦ ਕੋਚ ਰਾਮ ਪ੍ਰਕਾਸ਼ ਨੇ ਦੱਸਿਆ ਕਿ ਲੋਹੜੀ ਭੈਣ ਭਰਾ, ਮਿਤਰਾਂ ਅਤੇ ਰਿਸ਼ਤੇਦਾਰਾਂ ਦਾ ਪਵਿੱਤਰ ਤਿਓਹਾਰ ਹੈ। ਹਿੰਦੁ ਪੁੱਤਰ ਗਊ ਰੱਖਿਆ ਦਲ ਦੇ ਸੂਬਾਈ ਜਨਰਲ ਸਕੱਤਰ ਸੋਨੂੰ ਵਰਮਾ ਨੇ ਕਿਹਾ ਕਿ ਬੇਟੀ ਨੂੰ ਕਦੇ …
Read More »ਕਾਫ਼ੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਖੇ ਲੋਹੜੀ ਦਾ ਤਿਓਹਾਰ ਮਨਾਇਆ
ਫਾਜ਼ਿਲਕਾ, 14 ਜਨਵਰੀ (ਵਿਨੀਤ ਅਰੋੜਾ)- ਸਥਾਨਕ ਕਾਫ਼ੀ ਇੰਟਰਨੈਸ਼ਨਲ ਕਾਨਵੈਂਟ ਸਕੂਲ ਵਿਚ ਮੁੱਖ ਅਧਿਆਪਕ ਸੁਨੀਤਾ ਗੁੰਬਰ, ਚੇਅਰਮੈਨ ਗੋਰਵ ਝੀਂਝਾ, ਮੈਨੇਜਿੰਗ ਡਾਇਰੈਕਟਰ ਪ੍ਰਿਯੰਕਾ ਦੀ ਪ੍ਰਧਾਨਗੀ ਵਿਚ ਲੋਹੜੀ ਦਾ ਤਿਓਹਾਰ ਉਤਸਾਹ ਨਾਲ ਮਨਾਇਆ ਗਿਆ।ਸਕੂਲ ਐਮ.ਡੀ ਮੈਡਮ ਪ੍ਰਿਯੰਕਾ ਨੇ ਲੋਹੜੀ ਤਿਓਹਾਰ ਸਬੰਧੀ ਸਾਰਿਆਂ ਨੂੰ ਵਧਾਈ ਦਿੱਤੀ।ਸਕੂਲ ਦੀ ਮੁੱਖ ਅਧਿਆਪਕਾ ਨੇ ਲੋਹੜੀ ਦੇ ਇਤਿਹਾਸ ਸਬੰਧੀ ਬੱਚਿਆਂ ਨੂੰ ਦੱਸਿਆ।ਸਕੂਲ ਦੇ ਚੇਅਰਮੈਨ ਗੋਰਵ ਝੀਂਝਾ ਨੇ ਬੱਚਿਆਂ ਨੂੰ …
Read More »ਸਰਕਾਰੀ ਹਾਈ ਸਕੂਲ ਬਾਂਡੀਵਾਲਾ ਵਿਚ ਮਨਾਈ ਕੰਨਿਆ ਲੋਹੜੀ
ਫਾਜ਼ਿਲਕਾ, 14 ਜਨਵਰੀ (ਵਿਨੀਤ ਅਰੋੜਾ) – ਸਰਕਾਰੀ ਹਾਈ ਸਕੂਲ ਪਿੰਡ ਬਾਂਡੀਵਾਲਾ ਵਿਚ ਲੋਹੜੀ ਦਾ ਤਿਓਹਾਰ ਧੂਮਧਾਮ ਨਾਲ ਮਨਾਇਆ ਗਿਆ। ਜਿਸਦੀ ਪ੍ਰਧਾਨਗੀ ਸਰਪੰਚ ਰਵਿੰਦਰ ਕੁਮਾਰ ਨੇ ਕੀਤੀ। ਜਦਕਿ ਐਸਐਮਸੀ ਚੇਅਰਮੈਨ ਮਹਾਵੀਰ ਵਿਸ਼ੇਸ਼ ਰੂਪ ਨਾਲ ਸ਼ਾਮਲ ਹੋਏ। ਜਾਣਕਾਰੀ ਦਿੰਦੇ ਹੋਏ ਮੁੱਖ ਅਧਿਆਪਕ ਸੰਦੀਪ ਸਚਦੇਵਾ ਨੇ ਦੱਸਿਆ ਕਿ ਸਕੂਲ ਵਿਚ ਲੋਹੜੀ ਤਿਓਹਾਰ ਦੇ ਮੌਕੇ ਤੇ ਲੜਕੀਆਂ ਨੂੰ ਸਨਮਾਨਿਤ ਕੀਤਾ ਗਿਆ।ਸਕੂਲ ਦੇ ਬੱਚਿਆਂ ਵੱਲੋਂ …
Read More »ਭਗਵੰਤ ਮਾਨ ਵਲੋਂ ਪੱਤਰਕਾਰਾਂ ਨਾਲ ਗਰਮ ਮਿਜਾਜ਼ `ਚ ਗੱਲਬਾਤ ਕਰਨ ਦਾ ਪੱਤਰਕਾਰਾਂ ਨੇ ਲਿਆ ਸਖ਼ਤ ਨੋਟਿਸ
n ਫਾਜ਼ਿਲਕਾ, 14 ਜਨਵਰੀ (ਵਿਨੀਤ ਅਰੋੜਾ) – ਬੀਤੇ ਦਿਨ ਜਲਾਲਾਬਾਦ ਵਿਚ ਪੱਤਰਕਾਰਾਂ ਦੇ ਨਾਲ ਵੱਖ ਵੱਖ ਮੁੱਦਿਆਂ ਨੂੰ ਲੈਕੇ ਪੱਤਰਕਾਰ ਸੰਮੇਲਨ ਦੌਰਾਨ ਆਮ ਆਦਮੀ ਪਾਰਟੀ ਦੇ ਸਾਂਸਦ ਅਤੇ ਜਲਾਲਾਬਾਦ ਤੋਂ ਉਮੀਦਵਾਰ ਭਗਵੰਤ ਮਾਨ ਦੇ ਪੱਤਰਕਾਰਾਂ ਦੇ ਨਾਲ ਗਰਮ ਮਿਜਾਜ ਵਿਚ ਗੱਲਬਾਤ ਕਰਨ ਦਾ ਸ਼ਹਿਰ ਦੇ ਪੱਤਰਕਾਰਾਂ ਨੇ ਸਖ਼ਤ ਨੋਟਿਸ ਲਿਆ ਹੈ। ਪ੍ਰੈਸ ਕੌਂਸਲ ਦੇ ਪ੍ਰਧਾਨ ਪ੍ਰਫੁੱਲ ਚੰਦਰ ਨਾਗਪਾਲ ਨੇ ਮਾਨ …
Read More »ਆਪ ਦਾ ਦਾਮਨ ਛੱਡ ਕਈ ਵਰਕਰਾਂ ਨੇ ਫੜਿਆ ਕਾਂਗਰਸ ਦਾ ਹੱਥ
ਫਾਜ਼ਿਲਕਾ, 14 ਜਨਵਰੀ (ਵਿਨੀਤ ਅਰੋੜਾ) – ਕਾਂਗਰਸ ਪਾਰਟੀ ਦੀਆਂ ਨੀਤੀਆਂ ਅਤੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸਕੱਤਰ ਡਾ. ਯਸ਼ਪਾਲ ਜੱਸੀ ਦੀਆਂ ਕੋਸ਼ਿਸ਼ਾਂ ਨਾਲ ਆਮ ਆਦਮੀ ਪਾਰਟੀ ਦੇ ਕਈ ਵਰਕਰਾਂ ਨੇ ਆਪ ਨੂੰ ਅਲਵਿਦਾ ਕਹਿੰਦੇ ਹੌਏ ਕਾਂਗਰਸ ਪਾਰਟੀ ਦਾ ਹੱਥ ਫੜ੍ਹ ਲਿਆ ਹੈ।ਫਾਜ਼ਿਲਕਾ ਵਿਚ ਕਾਂਗਰਸ ਪਾਰਟੀ ਦੇ ਸੀਨੀਅਰ ਆਗੂ ਡਾ. ਸਤਨਾਮ ਸਿੰਘ ਰਾਏ ਦੇ ਘਰ ਰੱਖੀ ਮੀਟਿੰਗ ਵਿਚ ਫਾਜ਼ਿਲਕਾ ਤੋਂ ਕਾਂਗਰਸ …
Read More »85 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ- 2 ਵਿਅਕਤੀਆਂ ’ਤੇ ਕੇਸ ਦਰਜ
ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ)- ਚੋਣਾਂ ਦੌਰਾਨ ਨਸ਼ੇ ਅਤੇ ਪੈਸੇ ਆਦਿ ਦੀ ਵਰਤੋਂ ਰੋਕਣ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਬੀਤੀ ਰਾਤ ਹਲਕਾ ਰਾਜਾਸਾਸੀਂ ਦੇ ਪਿੰਡ ਸੈਦਪੁਰ ਵਿਚ ਮਾਰੇ ਗਏ ਛਾਪੇ ਦੌਰਾਨ ਸਰਵਾਈਲੈਂਸ ਟੀਮ ਨੇ 85 ਬੋਤਲਾਂ ਨਾਜਾਇਜ਼ ਸ਼ਰਾਬ ਬਰਾਮਦ ਕਰਨ ਵਿਚ ਸਫਲਤਾ ਪ੍ਰਾਪਤ ਕੀਤੀ ਹੈ।ਇਸ ਬਾਰੇ ਜਾਣਕਾਰੀ ਦਿੰਦੇ ਹਲਕੇ ਦੇ ਰਿਟਰਨਿੰਗ ਅਧਿਕਾਰੀ ਮੁਕੇਸ਼ ਕੁਮਾਰ ਨੇ …
Read More »ਲੋਕ ਸਭਾ ਚੋਣ ਲਈ ਇਕ ਹੀ ਦਫਤਰ ਤੋਂ ਮਿਲਣਗੀਆਂ ਪ੍ਰਵਾਨਗੀਆਂ-ਜ਼ਿਲ੍ਹਾ ਚੋਣ ਅਧਿਕਾਰੀ
ਅੰਮ੍ਰਿਤਸਰ, 14 ਜਨਵਰੀ (ਸੁਖਬੀਰ ਸਿੰਘ)- 4 ਫਰਵਰੀ ਨੂੰ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਦੇ ਨਾਲ ਹੀ ਹੋ ਰਹੀ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਉਮੀਦਵਾਰਾਂ ਦੇ ਚੋਣ ਪ੍ਰਚਾਰ ਅਤੇ ਹੋਰ ਚੋਣ ਸਰਗਰਮੀਆਂ ਲਈ ਸਾਰੀਆਂ ਪ੍ਰਵਾਨੀਆਂ ਲਈ ਸਿੰਗਲ ਵਿੰਡੋ ਸਿਸਟਮ ਤਹਿਤ ਦੇਣ ਦਾ ਪ੍ਰਬੰਧ ਕਰ ਦਿੱਤਾ ਗਿਆ ਹੈ। ਉਕਤ ਜਾਣਕਾਰੀ ਦਿੰਦੇ ਜ਼ਿਲ੍ਹਾ ਚੋਣ ਅਧਿਕਾਰੀ ਡਾ. ਬਸੰਤ ਗਰਗ ਨੇ ਦੱਸਿਆ …
Read More »ਭਗਵਾਨ ਵਾਲਮਿਕੀ ਦਲਿਤ ਚੇਤਨਾਂ ਮੰਚ ਵੱਲੋਂ ਅਕਾਲੀ ਉਮੀਦਵਾਰ ਹਰੀ ਸਿੰਘ ਦੀ ਹਮਾਇਤ
ਧੂਰੀ, 14 ਜਨਵਰੀ (ਪ੍ਰਵੀਨ ਗਰਗ)- ਲੰਬੇ ਸਮੇਂ ਤੋਂ ਸ੍ਰੋਮਣੀ ਅਕਾਲੀ ਦਲ ਪਾਰਟੀ ਨਾਲੋਂ ਨਰਾਜ਼ ਚੱਲੇ ਆ ਰਹੇ ਸ੍ਰੀ ਭਗਵਾਨ ਵਾਲਮਿਕੀ ਦਲਿਤ ਚੇਤਨਾਂ ਮੰਚ (ਰਜਿ:) ਦੇ ਕੌਮੀ ਪ੍ਰਧਾਨ ਅਤੇ ਯੂਥ ਅਕਾਲੀ ਦਲ ਮਾਲਵਾ ਜ਼ੋਨ-2 ਦੇ ਕੋਆਡੀਨੇਟਰ ਵਿੱਕੀ ਪਰੌਚਾ ਧੂਰੀ ਅਤੇ ਅਜੇ ਪਰੌਚਾ ਐਮ.ਸੀ ਵਲੋਂ ਅਕਾਲੀ ਭਾਜਪਾ ਉਮੀਦਵਾਰ ਹਰੀ ਸਿੰਘ ਦੀ ਹਮਾਇਤ ਕਰਨ ਦੇ ਨਾਲ-ਨਾਲ ਉਹਨਾਂ ਦੀ ਚੋਣ ਮੁਹਿੰਮ ਨੂੰ ਵੱਡਾ ਹੁੰਗਾਰਾ …
Read More »
Punjab Post Daily Online Newspaper & Print Media