ਧੂਰੀ, 14 ਜਨਵਰੀ (ਪ੍ਰਵੀਨ ਗਰਗ) – ਸਟੇਟ ਐਵਾਰਡੀ ਸੰਸਥਾ ਮਾਲਵਾ ਵੈਲਫੇਅਰ ਸੋਸਾਇਟੀ ਰਜਿ. `ਪਰਿਵਰਤਨ` ਵੱਲੋਂ ਡਾ. ਸੰਦੀਪ ਜੋਤ ਆਈ.ਆਰ.ਐਸ. ਦੀ ਅਗੁਵਾਈ ਹੇਠ ਵਿਸ਼ਵ ਧੀ ਦਿਵਸ ਨੂੰ ਸਮੱਰਪਿਤ ਸਮਾਗਮ ਸਥਾਨਕ ਸੰਗਰੂਰ ਵਾਲੀ ਕੋਠੀ ਵਿਖੇ ਕਰਵਾਇਆ।ਇਸ ਸਮਾਗਮ ਵਿੱਚ ਪੰਜਾਬ ਦੇ ਵੱਖ-2 ਖੇਤਰਾਂ ਵਿੱਚ ਮੱਲਾਂ ਮਾਰਣ ਵਾਲੀਆਂ 25 ਹੋਣਹਾਰ ਲੜਕੀਆਂ ਨੂੰ “ਧੀ ਪੰਜਾਬ ਦੀ” ਐਵਾਰਡ ਨਾਲ ਸਨਮਾਨਤ ਕੀਤਾ ਗਿਆ ਅਤੇ ਪਹੁੰਚੀਆਂ 11 ਮਹਾਨ …
Read More »Daily Archives: January 15, 2017
ਅਮਰੀਕ ਸਿੰਘ ਨੇ ਨਗਰ ਕੌਂਸਲ ਧੂਰੀ ਦੇ ਕਾਰਜ ਸਾਧਕ ਦਾ ਅਹੁੱਦਾ ਸੰਭਾਲਿਆ
ਧੂਰੀ, 14 ਜਨਵਰੀ (ਪ੍ਰਵੀਨ ਗਰਗ)- ਸਥਾਨਕ ਨਗਰ ਕੌਂਸਲ ਧੂਰੀ ਵਿਖੇ ਮੰਡੀ ਗੋਬਿੰਦਗੜ੍ਹ ਦੇ ਰਹਿਣ ਵਾਲੇ ਅਮਰੀਕ ਸਿੰਘ ਨੇ ਕਾਰਜ ਸਾਧਕ ਅਫਸਰ ਵਜੋਂ ਅਹੁਦਾ ਸੰਭਾਲਦਿਆਂ ਕਿਹਾ ਕਿ ਉਹ ਨਗਰ ਕੌਂਸਲ ਨਾਲ ਸਬੰਧਤ ਅਧੂਰੇ ਪਏ ਕੰਮ ਜਿਥੇ ਪਹਿਲ ਦੇ ਅਧਾਰ `ਤੇ ਹੱਲ ਕਰਵਾਉਣਗੇ, ਉਥੇ ਹੀ ਸਥਾਨਕ ਲੋਕਾਂ ਨੂੰ ਨਗਰ ਕੌਂਸਲ ਦੇ ਕੰਮਾਂ ਸਬੰਧੀ ਕਿਸੇ ਪ੍ਰਕਾਰ ਦੀ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਸਥਾਨਕ ਲੋਕ …
Read More »ਅਗਾਮੀ ਚੋਣਾਂ ਤੋਂ ਬਾਅਦ ਕਾਂਗਰਸ ਦਾ ਨਾਮੋ-ਨਿਸ਼ਾਨ ਮਿਟ ਜਾਵੇਗਾ – ਡਾ. ਲਸੋਈ
ਧੂਰੀ, 14 ਜਨਵਰੀ (ਪ੍ਰਵੀਨ ਗਰਗ)- ਅਕਾਲੀ-ਭਾਜਪਾ ਗਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਦੇ ਹੱਕ ਵਿੱਚ ਗੱਲਬਾਤ ਕਰਦਿਆਂ ਡਾ. ਰਾਜਵੀਰ ਸਿੰਘ ਲਸੋਈ ਜ਼ਿਲਾ੍ ਸੀਨੀਅਰ ਮੀਤ ਪ੍ਰਧਾਨ ਨੇ ਦੱਸਿਆ ਕਿ ਫਰਵਰੀ 2017 ਦੀਆਂ ਚੋਣਾਂ ਵਿੱਚ ਕਾਂਗਰਸ ਨੂੰ ਹਾਰ ਦਾ ਮੂੰਹ ਦੇਖਣਾ ਪਏਗਾ।ਲੋਕ ਸਭਾ ਚੋਣਾਂ 2014 ਵਿੱਚ ਕਾਂਗਰਸ ਦੇ ਮੈਂਬਰਾਂ ਦੀ ਗਿਣਤੀ 2 ਅੱਖਰਾਂ ਤੱਕ ਰਹਿ ਗਈ ਸੀ ਅਤੇ ਵਿਧਾਨ ਸਭਾ ਚੋਣਾਂ 2017 …
Read More »ਇੰਦਰਾ ਤੇ ਰਾਜੀਵ ਗਾਂਧੀ ਦੇ ਨਾਂ ਕਾਤਲਾਂ ਵੱਜੋਂ ‘ਸੱਚ ਦੀ ਕੰਧ’ `ਤੇ ਲਿਖੇੇ ਜਾਣ ਦੀ ਉਠੀ ਮੰਗ
ਨਵੀਂ ਦਿੱਲੀ, 14 ਜਨਵਰੀ (ਪੰਜਾਬ ਪੋਸਟ ਬਿਊਰੋ)- 1984 ਸਿੱਖ ਕਤਲੇਆਮ ਦੇ ਪੀੜਤ ਪਰਿਵਾਰਾਂ ਨੇ ਅੱਜ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਮਨਜੀਤ ਸਿੰਘ ਜੀ.ਕੇ ਨਾਲ ਮੁਲਾਕਾਤ ਕਰਕੇ ਕਮੇਟੀ ਵੱਲੋਂ ਕਤਲੇਆਮ ਦੇ ਦੁੱਖ ਨੂੰ ਬਿਆਨ ਕਰਨ ਲਈ ‘‘ਸੱਚ ਦੀ ਕੰਧ’’ ਯਾਦਗਾਰ ਉਸਾਰੇ ਜਾਣ ਤੇ ਧੰਨਵਾਦ ਕੀਤਾ।‘1984 ਸਿੱਖ ਕਤਲੇਆਮ ਪੀੜਤ ਪਰਿਵਾਰ’ ਸੰਸਥਾ ਦੇ ਆਗੂ ਸਾਬਕਾ ਦਿੱਲੀ ਕਮੇਟੀ ਮੈਂਬਰ ਆਤਮਾ ਸਿੰਘ ਲੁਬਾਣਾ, …
Read More »ਛੀਨਾ ਨੇ ਮੋਦੀ ਦੀ ਕੇਂਦਰ ਸਰਕਾਰ ਪਾਸੋਂ ਗਰਾਂਟਾਂ ਲੈਣ ਦਾ ਵੋਟਰਾਂ ਨਾਲ ਕੀਤਾ ਵਾਅਦਾ
ਅੰਮ੍ਰਿਤਸਰ, 14 ਜਨਵਰੀ (ਜਗਦੀਪ ਸਿੰਘ ਸੱਗੂ)-ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਦੇ ਉਮੀਦਵਾਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਪਣੀਆਂ ਚੋਣ ਸਭਾਵਾਂ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਪਾਸੋਂ ਵੱਧ ਤੋਂ ਵੱਧ ਵਿਕਾਸ ਦੀਆਂ ਗ੍ਰਾਂਟਾਂ ਪ੍ਰਾਪਤ ਕਰਨ ਦਾ ਵਾਅਦਾ ਕੀਤਾ।ਉਨ੍ਹਾਂ ਨੇ ਵੋਟਰਾਂ ਨੂੰ ਆਪਣੇ ਸੰਬੋਧਨੀ ਭਾਸ਼ਣ ’ਚ ਕਿਹਾ ਕਿ ਜੇਕਰ ਉਹ ਮੈਂਬਰ ਪਾਰਲੀਮੈਂਟ ਚੁਣੇ ਜਾਂਦੇ ਹਨ …
Read More »ਤੀਜੀ ਵਾਰ ਅਕਾਲੀ ਦਲ ਦੀ ਸਰਕਾਰ ਬੜੇ ਅਰਾਮ ਨਾਲ ਬਣੇਗੀ – ਅਮਰਜੀਤ ਢਿੱਲੋਂ
ਭਿੱਖੀਵਿੰਡ, 14 ਜਨਵਰੀ (ਗੁਰਪ੍ਰਤਾਪ ਸਿੰਘ ਜੱਜ, ਕੰਬੋਕੇ) – ਸ੍ਰੋਮਣੀ ਅਕਾਲੀ ਦਲ ਨੇ ਗਰੀਬ ਜਨਤਾ ਨੂੰ ਸਹੂਲਤਾਂ ਦੇ ਕੇ ਬਾਗੋ ਬਾਗ ਕੀਤਾ ਹੈ ਇਸ ਲਈ ਤੀਜੀ ਵਾਰ ਅਕਾਲੀ ਦਲ ਦੀ ਸਰਕਾਰ ਬੜੇ ਅਰਾਮ ਨਾਲ ਬਣੇਗੀ ।ਇਹਨਾਂ ਸਬਦਾਂ ਦਾ ਪ੍ਰਗਟਾਵਾ ਨਗਰ ਪੰਚਾਇਤ ਪ੍ਰਧਾਨ ਅਮਰਜੀਤ ਸਿੰਘ ਢਿੱਲੋਂ ਨੇ ਗੱਲਬਾਤ ਕਰਦਿਆਂ ਕੀਤਾ।ਉਹਨਾਂ ਕਿਹਾ ਕੇ ਹਲਕਾ ਵਿਧਾਇਕ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੇ ਹਲਕੇ ਵਿੱਚ ਵਿਕਾਸ …
Read More »ਕਾਂਗਰਸ ਦੀ ਹੁਣ ਚੱੜ੍ਹਤ ਵੇਖ ਕੇ ਅਕਾਲੀ ਦਲ ਦੇ ਆਗੂ ਘਬਰਾਏ
ਭਿੱਖੀਵਿੰਡ, 14 ਜਨਵਰੀ (ਗੁਰਪ੍ਰਤਾਪ ਸਿੰਘ ਜੱਜ, ਕੰਬੋਕੇ) – ਕਾਂਗਰਸ ਦੀ ਹੁਣ ਚੱੜ੍ਹਤ ਵੇਖ ਕੇ ਅਕਾਲੀ ਦਲ ਦੇ ਆਗੂ ਹੁਣ ਘਬਰਾਏ ਹੋਏ ਹੁਣ ਚੁੱਪ ਕਰ ਕੇ ਬੈਠ ਗਏ ਨੇ ਇਹਨਾਂ ਸਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਸੀਨੀਅਰ ਆਗੂ ਸਤਰਾਜ ਸਿੰਘ ਮਰਗਿੰਦਪੁਰਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੀਤਾ।ਉਹਨਾਂ ਕਿਹਾ ਕਿ ਕਾਂਗਰਸ ਦੇ ਹਲਕਾ ਖੇਮਕਰਨ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਵੱਡੀ ਲੀਡ ਨਾਲ ਜਿੱਤ …
Read More »ਮੁੱਖ ਮੰਤਰੀ ਬਾਦਲ ਦੇ ਜੁਤੀ ਮਾਰ ਕੇ ਆਪਣਾ ਰੋਸ ਜਾਹਿਰ ਕਰਨਾ ਜਾਇਜ਼ ਕਰਾਰ
ਭਿਖੀਵਿੰਡ, 14 ਜਨਵਰੀ (ਗੁਰਪ੍ਰਤਾਪ ਸਿੰਘ ਜੱਜ, ਕੰਬੋਕੇ) – ਲੰਬੀ ਹਲਕੇ ਦੇ ਪਿੰਡ ਛੋਟਾ ਰੱਤਾ ਖੇੜਾ ਵਿਖੇ ਚੋਣ ਪ੍ਰਚਾਰ ਦੋਰਾਨ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੇ ਇੱਕ ਸਿਖ ਨੋਜਵਾਨ ਗੁਰਬਚਨ ਸਿੰਘ ਵਲੋ ਜੁੱਤੀ ਮਾਰਨ ਦੀ ਘਟਨਾ ਨੂੰ ਜਾਇਜ਼ ਕਰਾਰ ਦਿੰਦਿਆਂਂ ਸ਼੍ਰੋਮਣੀ ਅਕਾਲੀ ਦਲ (ਅ) ਦੇ ਸੰਗਠਨ ਪ੍ਰਧਾਨ ਭਾਈ ਬੂਟਾ ਸਿੰਘ ਖਾਲਿਸਤਾਨੀ ਨੇ ਕਿਹਾ ਹੈ ਕਿ ਗੁਰੂ ਗਰੰਥ ਸਹਿਬ ਜੀ ਦੀ ਜਿੰਨੀ …
Read More »BBK DAV College Women Wins Gndu Inter-College Air Pistol Shooting Championship
Amritsar, January 14 (Punjab Post Bureau) – Air pistol shooting team of BBK DAV College for Women won the GNDU Inter-College Air Pistol Shooting Championship held at Guru Nanak Dev University. College team put up a splendid show by defeating HMV College, Jalandhar and Khalsa College, Amritsar. Ms. Ranmandeep Kaur and Ayushi Dhaka won silver medals in All India Intervarsity …
Read More »22ਵੀਂ ਵਰ੍ਹੇਗੰਢ ਮੁਬਾਰਕ – ਗੁਰਨਾਮ ਸਿੰਘ ਏ.ਐਸ.ਆਈ ਅਤੇ ਗੁਰਮੀਤ ਕੌਰ
ਏ.ਐਸ.ਆਈ ਗੁਰਨਾਮ ਸਿੰਘ ਅਤੇ ਗੁਰਮੀਤ ਕੌਰ ਵਾਸੀ ਅੰਮ੍ਰਿਤਸਰ ਨੇ ਆਪਣੇ ਵਿਆਹ ਦੀ 22ਵੀਂ ਵਰੇਗੰਢ ਮਨਾਈ।
Read More »
Punjab Post Daily Online Newspaper & Print Media