ਅਲਗੋਕੋਠੀ, 14 ਜਨਵਰੀ (ਹਰਦਿਆਲ ਸਿੰਘ ਭੈਣੀ, ਦਲਜਿੰਦਰ ਰਾਜਪੂਤ)- ਨੇੜਲੇ ਪਿੰਡ ਕਲਸੀਆਂ ਤੋਂ ਗੁਰਦੁਆਰਾ ਬਾਬਾ ਜੀਵਨ ਸਿੰਘ ਜੀ ਤੱਕ ਮਾਘੀ ਦੇ ਪਵਿਤਰ ਦਿਹਾੜੇ ਨੂੰ ਸਮਰਪਿਤ ਸ਼੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਛੱਤਰ ਛਾਇਆ ਤੇ ਪੰਜ ਪਿਆਰਿਆਂ ਦੀ ਅਗਵਾਈ ਹੇਂਠ ਨਗਰ ਕੀਰਤਨ ਸਜਾਇਆ ਗਿਆ ।ਜਿਸ ਦਾ ਆੰਰਭ ਜੈਕਾਰਿਆਂ ਦੀ ਗੂੰਜ ਵਿੱਚ ਸਮੂਹ ਪ੍ਰੰਬਧਕਾਂ ਨੇ ਸਾਂਝੇ ਤੋਰ ਤੇ ਕੀਤਾ।ਨਗਰ ਕੀਰਤਨ ਗੁਰਦੁਆਰਾ ਬਾਬਾ ਜੀਵਨ …
Read More »Daily Archives: January 15, 2017
ਅਲਗੋਂ ਕੋਠੀ ਵਿਖੇ ਦੁਕਾਨਦਾਰਾਂ ਨੇ ਮਾਘੀ ਦੇ ਪਵਿੱਤਰ ਦਿਹਾੜੇ ਪੂੜੀ ਛੋਲਿਆਂ ਦਾ ਲੰਗਰ ਲਾਇਆ
ਅਲਗੋਕੋਠੀ, 14 ਜਨਵਰੀ (ਦਲਜਿੰਦਰ ਰਾਜਪੂਤ)- ਕਸਬਾ ਅਲਗੋਂ ਕੋਠੀ ਵਿਖੇ ਮਾਘੀ ਦੇ ਪਵਿੱਤਰ ਦਿਹਾੜੇ ਦੁਕਾਨਦਾਰਾਂ ਵਲੋਂ ਪੂੜੀ ਛੋਲਿਆਂ ਦਾ ਲੰਗਰ ਲਗਾਇਆ ਗਿਆ।ਇਸ ਸਮੇਂ ਦੁਕਾਨਦਾਰਾਂ ਨੇ ਮਿਲ ਕੇ ਬੜੇ ਪਿਆਰ ਸਤਿਕਾਰ ਨਾਲ ਸੰਗਤਾਂ ਨੂੰ ਲੰਗਰ ਛਕਾਇਆ।ਇਸ ਸੇਵਾ ਵਿੱਚ ਬਾਬਾ ਹੀਰਾ ਸਿੰਘ, ਯੋਧਾ ਸਿੰਘ, ਮੰਗਾ ਸਿੰਘ, ਦਰਬਾਰਾ ਸਿੰਘ, ਪਰਮਜੀਤ ਸਿੰਘ, ਸੇਵਕ ਬੁੱਕ ਸਟਾਲ ਵਾਲੇ, ਹੈਪੀ ਮੋਬਾਇਲ ਸੈਂਟਰ, ਪਿਪਲ ਸਿੰਘ, ਬਲਦੇਵ ਸਿੰਘ, ਦਲੇਰ ਸਿੰਘ, …
Read More »
Punjab Post Daily Online Newspaper & Print Media