ਅੰਮ੍ਰਿਤਸਰ, 15 ਜਨਵਰੀ (ਜਗਦੀਪ ਸਿੰਘ ਸੱਗੂ) -ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਵੱਲੋਂ ਐਲਾਨੇ ਗਏ ਉਮੀਦਵਾਰ ਉਪਕਾਰ ਸਿੰਘ ਸੰਧੂ ਨੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਪਾਰਟੀ ਦੇ ਸੀਨੀਅਰ ਆਗੂਆਂ ਅਤੇ ਵਲੰਟੀਅਰਾਂ ਸਮੇਤ ਰੂਹਾਨੀਅਤ ਦੇ ਕੇਂਦਰ ਸ਼੍ਰੀ ਹਰਮੰਦਿਰ ਸਾਹਿਬ ਵਿਖੇ ਨੱਤਮਸਤਕ ਹੋਣ ਉਪਰੰਤ ਸ਼੍ਰੀ ਦੁਗਗਿਆਨਾ ਮੰਦਿਰ ਅਤੇ ਸ਼੍ਰੀ ਰਾਮ ਤੀਰਥ ਵਿਖੇ ਮੱਥਾ ਟੇਕਿਆ। ਪੱਤਰਕਾਰਾਂ ਨਾਲ ਗੱਲਬਾਰ ਕਰਦਿਆਂ ਸੰਧੂ …
Read More »Daily Archives: January 17, 2017
ਆਪ ਦੇ ਹਲਕਾ ਦੱਖਣੀ ਉਮੀਦਵਾਰ ਡਾ. ਨਿੱਜਰ ਨੇ ਭਰੇ ਕਾਗਜ਼ਾਤ
ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਹਲਕਾ ਦੱਖਣੀ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ ਨੇ ਕਾਰਪੋਰੇਸ਼ਨ ਦੇ ਦਫਤਰ ਵਿਖੇ ਅਸੀਸਟੈਂਟ ਕਮਿਸ਼ਨਰ ਮੈਡਮ ਅਕਲਾ ਦੇ ਕੋਲ ਸੋਮਵਾਰ ਨੂੰ ਉਮੀਦਵਾਰੀ ਦੇ ਕਾਗਜ਼ ਭਰੇ ਹਨ।ਉਨ੍ਹਾਂ ਦੇ ਨਾਲ ਕਵਰਿੰਗ ਕੈਂਡੀਡੇਟ ਵਜੋਂ ਉਨ੍ਹਾਂ ਦੀ ਪਤਨੀ ਗੁਰਬੀਰ ਕੌਰ ਨੇ ਫਾਰਮ ਭਰੇ ਹਨ। ਨਿੱਜਰ ਸਕੈਨ ਸੈਂਟਰ ਦੇ ਮਾਲਕ ਡਾ. ਨਿੱਜਰ ਦੀ ਵਿਦਿਅਕ ਯੋਗਤਾ ਐਮ.ਬੀ.ਬੀ.ਐਸ/ …
Read More »ਹਲਕਾ ਉਤਰੀ ਤੋਂ ਆਪ ਉਮੀਦਵਾਰ ਮਨੀਸ਼ ਅਗਰਵਾਲ ਨੇ ਨਾਮਜ਼ਦਗੀ ਫਾਰਮ ਭਰੇ
ਅੰਮ੍ਰਿਤਸਰ, 16 ਜਨਵਰੀ (ਸੁਖਬੀਰ ਸਿੰਘ) – ਆਮ ਆਦਮੀ ਪਾਰਟੀ ਦੇ ਅੰਮ੍ਰਿਤਸਰ ਉੱਤਰੀ ਦੇ ਉਮੀਦਵਾਰ ਮਨੀਸ਼ ਅਗਰਵਾਲ ਨੇ ਸੋਮਵਾਰ ਨੂੰ ਅੰਮ੍ਰਿਤਸਰ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਰਵਿੰਦਰ ਸਿੰਘ ਦੇ ਦਫਤਰ ਵਿਖੇ ਆਪਣੀ ਉਮੀਦਵਾਰੀ ਸਬੰਧੀ ਕਾਗਜ਼ ਭਰ ਕੇ ਸਾਰੀ ਪ੍ਰਕੀਰਿਆ ਸਫਲਤਾ ਪੂਰਵਕ ਪੂਰੀ ਕਰ ਲਈ ਹੈ।ਜਦ ਉਮੀਦਵਾਰੀ ਦੇ ਕਾਗਜ਼ ਭਰਨ ਲਈ ਮਨੀਸ਼ ਅਗਰਵਾਲ ਰਵਾਨਾ ਹੋਏ ਤਾਂ ਉਨ੍ਹਾਂ ਦੇ ਨਾਲ ਸੈਂਕੜੇ ਹੀ ਸਮਰਥਕਾਂ ਨੇ …
Read More »ਮਜੀਠਾ ਤੋਂ ਆਪ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਵਲੋਂ ਨਾਮਜ਼ਦਗੀ ਪੱਤਰ ਦਾਖ਼ਲ
ਮਜੀਠਾ, 16 ਜਨਵਰੀ (ਪੰਜਾਬ ਪੋਸਟ ਬਿਊਰੋ) – ਵਿਧਾਨ ਸਭਾ ਹਲਕਾ ਮਜੀਠਾ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਨੇ ਆਪਣੇ ਹਜ਼ਾਰਾਂ ਸਮਰਥਕਾਂ ਸਮੇਤ ਆਪ ਦੇ ਕੌਮੀ ਆਗੂ ਸੰਜੇ ਸਿੰਘ ਦੀ ਅਗਵਾਈ ਹੇਠ ਅਜ ਐਸ.ਡੀ.ਐਮ ਮਜੀਠਾ ਦੇ ਦਫ਼ਤਰ ਵਿੱਚ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਉਹਨਾਂ ਦੇ ਨਾਲ ਦਿਲੀ ਤੋਂ ਸੰਜੇ ਸਿੰਘ ਤੋਂ ਇਲਾਵਾ ਸਾਬਕਾ ਮੰਤਰੀ ਸੋਮਨਾਥ ਭਾਰਤੀ, ਵਿਧਾਇਕ …
Read More »
Punjab Post Daily Online Newspaper & Print Media