Wednesday, November 25, 2026

Daily Archives: January 18, 2017

ਜਿਲ੍ਹਾ ਪਠਾਨਕੋਟ `ਚ 565 ਪੋਲਿੰਗ ਬੂੱਥਾਂ `ਤੇ ਅਪੰਗਾਂ ਨੂੰ ਵੋਟ ਪਾਉਣ ਲਈ ਮਿਲੇਗੀ ਵਿਸ਼ੇਸ ਸਹੂਲਤ- ਡੀ.ਸੀ

ਪਠਾਨਕੋਟ, 17 ਜਨਵਰੀ (ਪੰਜਾਬ ਪੋਸਟ ਬਿਊਰੋ)- ਵਿਧਾਨ ਸਭਾ ਚੋਣਾਂ 2017 ਅਧੀਨ ਜਿਲ੍ਹਾ ਪਠਾਨਕੋਟ ਵਿੱਚ ਬਣਾਏ 565 ਪੋਲਿੰਗ ਬੂੱਥਾਂ ਤੇ ਅਪੰਗ ਵਿਅਕਤੀਆਂ ਨੂੰ ਵੋਟ ਪਾਉਣ ਲਈ ਵਿਸ਼ੇਸ ਸੁਵਿਧਾ ਪ੍ਰਧਾਨ ਕੀਤੀ ਜਾ ਰਹੀ ਹੈ, ਜਿਸ ਅਧੀਨ ਅਪੰਗ ਵਿਅਕਤੀ ਜੋ ਚਲਣ ਫਿਰਣ ਤੋਂ ਅਸਮਰਥ ਹਨ ਉਨ੍ਹਾਂ ਨੂੰ ਪੋਲਿੰਗ ਦੇ ਦਿਨ ਆਪਣੇ ਘਰ ਤੋਂ ਪੋਲਿੰਗ ਬੂੱਥ ਤੱਕ ਜਾਣ-ਆਉਣ ਲਈ ਵੀਲ ਚੇਅਰ ਜਾਂ ਫਿਰ ਟ੍ਰਾਈ …

Read More »

ਹਲਕਾ ਪੂਰਬੀ ਵਿੱਚ ਸਿੱਧੂ ਦੇ ਜਾਲ ਵਿੱਚ ਹੁਣ ਨਹੀਂ ਫਸੇਗੀ ਜਨਤਾ – ਰਾਜੇਸ਼ ਹਨੀ

ਅੰਮ੍ਰਿਤਸਰ, 17 ਜਨਵਰੀ (ਜਗਦੀਪ ਸਿੰਘ ਸੱਗੂ)- ਹਲਕਾ ਪੂਰਬੀ ਦੇ ਈਸਟ ਮੋਹਨ ਨਗਰ ਵਿਖੇ ਅਕਾਲੀ ਭਾਜਪਾ ਗਠਜੋੜ  ਦੇ ਹੱਕ ਵਿੱਚ ਵਿਸ਼ਾਲ ਜਨ ਸਭਾ ਦਾ ਪ੍ਰਬੰਧ ਕੀਤਾ ਗਿਆ। ਜਿਸ ਵਿੱਚ ਗਠਜੋੜ  ਦੇ ਉਮੀਦਵਾਰ ਐਡਵੋਕੇਟ ਰਾਜੇਸ਼ ਹਨੀ ਨੇ ਇਕੱਠ ਨੂੂੰੰ ਸੰਬੋਧਿਤ ਕਰਦੇ ਹੋਏ ਕਿਹਾ ਕਿ 10 ਸਾਲ ਤੱਕ ਅੰਮ੍ਰਿਤਸਰ ਲੋਕ ਸਭਾ ਤੋਂ ਸੰਸਦ ਮੈਂਬਰ ਰਹੇ ਨਵਜੋਤ ਸਿੰਘ ਸਿੰੱਧੂ ਨੇ 10 ਵਾਰ ਵੀ ਅੰਮ੍ਰਿਤਸਰ …

Read More »

ਪੰਥਕ ਸਰਕਾਰ ਬਣਨ `ਤੇ ਖਿਡਾਰੀਆਂ ਦੇ ਮਾਨ-ਸਨਮਾਨ ਵਿੱਚ ਹੋਵੇਗਾ ਵਾਧਾ – ਸਖੀਰਾ

ਅੰਮ੍ਰਿਤਸਰ, 17 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਦੇ ਵਿੱਚ ਪੰਥਕ ਸਰਕਾਰ ਬਣਨ `ਤੇ ਪੰਜਾਬ ਦੇ ਖੇਡ ਖੇਤਰ ਦੇ ਪ੍ਰਚਾਰ ਪ੍ਰਸਾਰ ਦੇ ਵਿੱਚ ਹੋਰ ਵੀ ਵਾਧਾ ਕੀਤਾ ਜਾਵੇਗਾ। ਪੰਜਾਬ ਦੀਆਂ ਪ੍ਰਚਲਤ ਖੇਡਾਂ ਨੂੰ ਉਤਸ਼ਾਹਿਤ ਕਰਨ ਦੇ ਨਾਲ ਖਿਡਾਰੀਆਂ ਦੇ ਮਾਨ-ਸਨਮਾਨ ਵਿੱਚ ਹੋਰ ਵੀ ਵਾਧਾ ਕੀਤਾ ਜਾਵੇਗਾ।ਇੰਨ੍ਹਾਂ ਗੱਲ੍ਹਾਂ ਦਾ ਪ੍ਰਗਟਾਵਾ ਸ਼੍ਰੋਮਣੀ ਅਕਾਲੀ (ਅੰਮ੍ਰਿਤਸਰ) ਦੇ ਜਨਰਲ ਸਕੱਤਰ ਭਾਈ ਜਰਨੈਲ ਸਿੰਘ ਸਖੀਰਾ ਨੇ ਅੱਜ …

Read More »

Lecture on “The Kakeya Needle Problem” organized at DAV College

Amritsar, January 17 (Punjab Post Bureau) – PG Department of Mathematics, DAV College organized a lecture on “The Kakeya Needle Problem” on 17th January 2017 at Arsh auditorium in the college. Prof Shobha Madaan, IISER, Mohali was the key Speaker during the event. She was formely a Professor at IIT, Kanpur. Students from Graduation and Post graduation classes of Mathematics …

Read More »

ਸਿੱਖ ਨਸਲਕੁਸ਼ੀ ਦੇ ਪੀੜ੍ਹਤਾਂ ਦੇ ਮਕਾਨਾਂ ਦੀ ਮੁਰੰਮਤ ਲਈ 10 ਲੱਖ ਜਾਰੀ ਕਰੇਗੀ ਸ਼ੋ੍ਮਣੀ ਕਮੇਟੀ- ਹਰਚਰਨ ਸਿੰਘ

ਅੰਮ੍ਰਿਤਸਰ, 17 ਜਨਵਰੀ (ਗੁਰਪ੍ਰੀਤ ਸਿੰਘ) – ਸ਼ੋ੍ਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁੱਖ ਸਕੱਤਰ ਹਰਚਰਨ ਸਿੰਘ ਨੇ ਕਿਹਾ ਕਿ 1984 ਵਿੱਚ ਹੋਈ ਸਿੱਖ ਨਸਲਕੁਸ਼ੀ ਦੇ ਪੀੜਤ ਪਰਿਵਾਰਾਂ ਨੂੰ ਆਪਣਾ ਰੈਣ ਬਸੇਰਾ ਕਰਨ ਲਈ ਦਿੱਲੀ ਦੇ ਤਿਲਕ ਵਿਹਾਰ ਇਲਾਕੇ ਵਿਖੇ ਅਲਾਟ ਹੋਏ ਮਕਾਨਾਂ ਦੀ ਤਰਸਯੋਗ ਹਾਲਤ ਨੂੰ ਦੇਖਦਿਆਂ ਹੋਇਆ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਉਨ੍ਹਾਂ ਦੇ ਮਕਾਨਾਂ ਦੀ ਤੁਰੰਤ ਮੁਰੰਮਤ ਵਾਸਤੇ 10 ਲੱਖ …

Read More »

ਸਿੱਖਾਂ ਨੂੰ ਇਨਸਾਫ ਦਿਵਾਉਣ ਲਈ ਪ੍ਰਧਾਨ ਮੰਤਰੀ ਨਸ਼ਰ ਕਰਨ ਵਿਸ਼ੇਸ਼ ਜਾਂਚ ਰਿਪੋਰਟ – ਪ੍ਰੋ. ਬਡੂੰਗਰ

ਅੰਮ੍ਰਿਤਸਰ, 17 ਜਨਵਰੀ (ਗੁਰਪ੍ਰੀਤ ਸਿੰਘ)- ਸੰਨ 1984 ਦਾ ਸਿੱਖ ਕਤਲੇਆਮ ਅਣਮਨੁੱਖੀ ਵਰਤਾਰੇ ਦਾ ਸਿਖ਼ਰ ਸੀ, ਜਿਸ ਨੇ ਕਾਂਗਰਸ ਸਰਕਾਰ ਦਾ ਅਸਲ ਚਿਹਰਾ ਬੇਨਕਾਬ ਕੀਤਾ।ਕੇਂਦਰ ਵਿਚ ਸਮੇਂ ਦੀ ਕਾਂਗਰਸ ਸਰਕਾਰ ਵੱਲੋਂ ਸੋਚੀ-ਸਮਝੀ ਸਾਜ਼ਿਸ਼ ਤਹਿਤ ਸਿੱਖ ਕੌਮ ਦੇ ਕੇਂਦਰੀ ਧਾਰਮਿਕ ਅਸਥਾਨ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਅਤੇ ਸ੍ਰੀ ਅਕਾਲ ਤਖਤ ਸਾਹਿਬ ’ਤੇ ਹਮਲਾ ਕਰਵਾਉਣਾ ਅਤੇ ਦਿੱਲੀ ਸਮੇਤ ਦੇਸ਼ ਦੇ ਹੋਰ ਸੂਬਿਆਂ ਅੰਦਰ ਸਿੱਖ …

Read More »

ਵਾਲਮੀਕ ਭਾਈਚਾਰੇ ਵੱਲੋਂ ਮਜੀਠੀਆ ਦੀ ਹਮਾਇਤ ਦਾ ਐਲਾਨ

ਪਿੰਡ ਵਡਾਲਾ ’ਚ ਕਾਂਗਰਸ ਨੂੰ ਝਟਕਾ, ਕਾਂਗਰਸ ਦੇ ਦਰਜਨਾਂ ਪਰਿਵਾਰ ਅਕਾਲੀ ਦਲ ਵਿੱਚ ਸ਼ਾਮਿਲ ਮਜੀਠਾ, 17 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ’ਚ ਆਲ ਇੰਡੀਆ ਸ਼ਡੂਲ ਕਾਸਟ ਫੈਡਰੇਸ਼ਨ ਦੀ ਅਗਵਾਈ ਹੇਠ ਵਾਲਮੀਕ ਭਾਈਚਾਰੇ ਨੇ ਵਾਲਾਮੀਕ ਅਸਥਾਨ (ਰਾਮ ਤੀਰਥ) ਦੇ ਵਿਕਾਸ ਤੇ ਸੁੰਦਰੀਕਰਨ ਤੋਂ ਪ੍ਰਭਾਵਿਤ ਹੋਕੇ ਅਕਾਲੀ ਦਲ ਦੇ ਉਮੀਦਵਾਰ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਦੀ ਹਮਾਇਤ ਦਾ ਐਲਾਨ ਕੀਤਾ …

Read More »

ਮਜੀਠਾ ਹਲਕੇ ’ਚ ਮਜੀਠੀਆ ਨੂੰ ਮਿਲ ਰਿਹਾ ਭਰਵਾਂ ਹੁੰਗਾਰਾ

ਵਿਰੋਧੀ ਉਮੀਦਵਾਰਾਂ ਦੀ ਕੋਈ ਇੱਕ ਪ੍ਰਾਪਤੀ ਹੋਵੇ ਤਾਂ ਦਸੇ: ਮਜੀਠੀਆ ਮਜੀਠਾ, 17 ਜਨਵਰੀ (ਪ.ਪ)- ਹਲਕਾ ਮਜੀਠਾ ਤੋਂ ਅਕਾਲੀ ਦਲ ਦੇ ਉਮੀਦਵਾਰ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਵਿਰੋਧੀ ਉਮੀਦਵਾਰਾਂ ਲੂੰ ਚੁਨੌਤੀ ਦਿੰਦਿਆਂ ਕਿਹਾ ਕਿ ਜੇ ਉਹਨਾਂ ਦੀ ਹਲਕੇ ਪ੍ਰਤੀ ਕੋਈ ਪ੍ਰਾਪਤੀ ਹੈ ਤਾਂ ਦਸੇ। ਮਜੀਠੀਆ ਪਿੰਡ ਬੁੱਢਾ ਥੇਹ ਵਿਖੇ ਵੱਖ ਵੱਖ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਕਾਂਗਰਸ …

Read More »

ਬਾਜ਼ੀਗਰ ਭਾਈਚਾਰੇ ਵੱਲੋਂ ਮਜੀਠੀਆ ਦੀ ਹਮਾਇਤ ਦਾ ਐਲਾਨ

ਮਜੀਠਾ, 17 ਜਨਵਰੀ (ਪ.ਪ)- ਹਲਕਾ ਮਜੀਠਾ ਦੇ ਪਿੰਡ ਧਰਮਪੁਰਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਨ ਪਹੁੰਚੇ ਅਕਾਲੀ ਦਲ ਦੇ ਉਮੀਦਵਾਰ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ  ਨੂੰ ਬਾਜ਼ੀਗਰ ਭਾਈਚਾਰੇ ਵੱਲੋਂ ਜੈਕਾਰਿਆਂ ਦੀ ਗੂੰਜ ਨਾਲ ਪੂਰਨ ਹਮਾਇਤ ਦਾ ਐਲਾਨ ਕੀਤਾ ਹੈ।ਮਜੀਠੀਆ ਨੇ ਕਿਹਾ ਕਿ ਉਹਨਾਂ ਜੋ ਕਿਹਾ ਸੋ ਕਰ ਕੇ ਵਿਖਾਇਆ ਹੈ। ਕੰਮ ਕਰਨਾ, ਹਲਕਾ ਮਜੀਠਾ ਨੂੰ ਸੁੰਦਰ ਅਤੇ ਵਿਕਾਸ ਕਰਾਉਣਾ …

Read More »

ਜੇ ਮੈਂ ਵਿਕਾਸ ਕਰਾ ਕੇ ਹਲਕੇ ਦੀ ਨੁਹਾਰ ਬਦਲੀ ਹੈ ਤਾਂ ਮੈਨੂੰ ਵੋਟ ਦਿਓ: ਮਜੀਠੀਆ

ਪਿੰਡ ਭੋਮਾ ਦੇ ਨਿਵਾਸੀਆਂ ਨੇ ਮਜੀਠੀਆ ਨੂੰ ਭਾਰੀ ਲੀਡ ਨਾਲ ਜਿਤਾਉਣ ਦਾ ਦਿੱਤਾ ਵਿਸ਼ਵਾਸ ਮਜੀਠਾ, 17 ਜਨਵਰੀ (ਪ.ਪ)- ਹਲਕਾ ਮਜੀਠਾ ਤੋਂ ਅਕਾਲੀ ਦਲ ਦੇ ਉਮੀਦਵਾਰ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਪਿੰਡਾਂ ’ਚ ਵਚ ਵੱਖ ਚੋਣ ਰੈਲੀਆਂ ਨੂੰ ਸੰਬੋਧਨ ਕਰਦਿਆਂ ਹਲੀਮੀ ਪਰ ਗੰਭੀਰਤਾ ਨਾਲ ਕਿਹਾ ਕਿ ਜੇ ਤੁਹਾਨੂੰ ਲਗਦਾ ਹੈ ਕਿ ਮੈਂ ਵਿਕਾਸ ਕਰਾ ਕੇ ਹਲਕੇ ਦੀ ਨੁਹਾਰ ਬਦਲੀ …

Read More »