ਨਵੀਂ ਦਿੱਲੀ, 19 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਗੁਰਦੁਆਰਾ ਰਕਾਬ ਗੰਜ ਸਾਹਿਬ ਸਥਿਤ ਗੁਰਉਪਦੇਸ਼ ਪ੍ਰਿੰਟਰਜ਼ ਵਿੱਖੇ ਧਾਰਮਕ ਸ਼ਖਸੀਅਤਾਂ ਦੀ ਦੇਖ-ਰੇਖ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਛੱਪ ਕੇ ਤਿਆਰ ਹੋ ਗਏ ਹਨ। ਇਹ ਜਾਣਕਾਰੀ ਦਿੰਦਿਆਂ ਰਾਣਾ ਪਰਮਜੀਤ ਸਿੰਘ ਚੇਅਰਮੈਨ ਧਰਮ ਪ੍ਰਚਾਰ ਕਮੇਟੀ (ਦਿ. ਸਿ. ਗੁ. ਪ੍ਰਬੰਧਕ ਕਮੇਟੀ) ਨੇ ਦਸਿਆ ਕਿ ਸ੍ਰੀ ਗੁਰੂ ਗ੍ਰੰਥ ਸਾਹਿਬ …
Read More »Daily Archives: January 20, 2017
ਹਲਕਾ ਅਟਾਰੀ ਤੇ ਅੰਮ੍ਰਿਤਸਰ ਪੱਛਮੀ ਦੇ ਅਬਜ਼ਰਵਰ ਵੱਲੋਂ ਹਲਕਿਆਂ ਦਾ ਦੌਰਾ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ)-ਪੰਜਾਬ ਵਿਧਾਨ ਸਭਾ ਚੋਣਾਂ 2017 ਨੂੰ ਨਿਰੱਪਖ, ਅਜ਼ਾਦ ਅਤੇ ਸੁਚਾਰੂ ਢੰਗ ਨਾਲ ਕਰਵਾਉਣ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਅਬਜ਼ਰਵਰ ਆਪੋ-ਆਪਣੇ ਹਲਕਿਆਂ ਵਿਚ ਪਹੁੰਚ ਚੁੱਕੇ ਹਨ। ਇਸ ਸਬੰਧੀ ਹਲਕਾ ਅਟਾਰੀ ਅਤੇ ਅੰਮ੍ਰਿਤਸਰ ਪੱਛਮੀ ਲਈ ਨਿਯੁੱਕਤ ਜਨਰਲ ਅਬਜ਼ਰਵਰ ਸ੍ਰੀ ਆਲੋਕ ਅਵਸਥੀ, ਜੋ ਕਿ ਛੱਤੀਸਗੜ੍ਹ ਕੇਡਰ ਦੇ ਸੀਨੀਅਰ ਆਈ. ਏ. ਐਸ ਅਧਿਕਾਰੀ ਹਨ, ਨੇ ਅੱਜ ਆਪਣੇ …
Read More »ਵੋਟਰ ਨੂੰ ਜਾਗਰੂਕ ਕਰਨ ’ਤੇ ਕੇਂਦਰਿਤ ਹੋਵੇਗਾ ਇਸ ਵਾਰ ਗਣਤੰਤਰ ਦਿਵਸ ਸਮਾਗਮ- ਸੋਨਾਲੀ ਗਿਰੀ
ਅੰਮ੍ਰਿਤਸਰ, 19 ਜਨਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ)-ਪੰਜਾਬ ਵਿਧਾਨ ਸਭਾ 2017 ਦੀਆਂ ਚੋਣਾਂ ਨੂੰ ਮੱਦੇਨਜ਼ਰ ਰੱਖਦੇ ਹੋਏ ਇਸ ਵਾਰ ਦਾ ਗਣਤੰਤਰ ਦਿਵਸ ਸਮਾਗਮ ਵੋਟਰ ਜਾਗਰੂਕਤਾ ਨੂੰ ਸਮਰਪਿਤ ਰਹੇਗਾ ਅਤੇ ਇਸ ਰਾਹੀਂ ਵੋਟਰਾਂ ਨੂੰ ਵੱਧ ਤੋਂ ਵੱਧ ਮੱਤਦਾਨ ਬਿਨਾਂ ਕਿਸੇ ਲਾਲਚ, ਡਰ-ਭੈਅ ਦੇ ਕਰਨ ਦੀ ਅਪੀਲ ਕੀਤੀ ਜਾਵੇਗੀ, ਤਾਂ ਜੋ ਵੱਧ ਤੋਂ ਵੱਧ ਲੋਕ ਇਸ ਵਾਰ ਆਪਣੇ ਵੋਟ ਦੀ ਵਰਤੋਂ ਕਰਨ ਲਈ ਅੱਗੇ …
Read More »ਅਕਾਲੀ ਦਲ ਲਗਾਤਾਰ ਤੀਸਰੀ ਵਾਰ ਸਰਕਾਰ ਬਣਾ ਕੇ ਇਤਿਹਾਸ ਸਿਰਜੇਗਾ- ਹਰੀ ਸਿੰਘ
ਧੂਰੀ, 19 ਜਨਵਰੀ (ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋ ਸ੍ਰੋਮਣੀ ਅਕਾਲੀ ਦਲ ਅਤੇ ਭਾਜਪਾ ਗੱਠਜੋੜ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਨੇ ਚੋਣ ਮੁਹਿੰਮ ਨੂੰ ਤੇਜ਼ ਕਰਦਿਆਂ ਵੱਖ ਵੱਖ ਪਿੰਡਾ ਦਾ ਦੌਰਾ ਕੀਤਾ। ਉਹਨਾਂ ਨੇ ਲੋਕਾ ਦੇ ਭਾਰੀ ਇੱਕਠ ਨੁੰ ਸਬੋਧਨ ਕਰਦੇ ਕਿਹਾ ਕਿ ਪੰਜਾਬ ਅੰਦਰ ਅਕਾਲੀ-ਭਾਜਪਾ ਸਰਕਾਰ ਸਮੇਂ ਜ਼ੋ ਰਿਕਾਰਡ ਤੋੜ ਵਿਕਾਸ ਹੋਏ ਹਨ ਉਹਨਾਂ ਨੂੰ ਧਿਆਨ ਵਿੱਚ ਰੱਖ …
Read More »ਐਕਸੀਡੈਂਟ `ਚ ਸਕੂਲ ਦੀ ਅਧਿਆਪਕਾ ਜ਼ਖਮੀ
ਧੂਰੀ, 19 ਜਨਵਰੀ (ਪ੍ਰਵੀਨ ਗਰਗ) – ਸਥਾਨਕ ਬੇਨੜਾ ਵਿਖੇ ਲੱਗੇ ਟੋਲ ਪਲਾਜਾ ਦੇ ਕੋਲ ਬਸੰਤ ਵੈਲੀ ਸਕੂਲ ਲੱਡਾ ਦੀ ਅਧਿਆਪਕਾ ਵਿਪਨ ਅਮਨ ਪਤਨੀ ਗੁਰਮੀਤ ਸਿੰਘ ਵਾਸੀ ਧੂਰੀ ਦਾ ਐਕਸੀਡੈਂਟ ਹੋਣ ਨਾਲ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਅਧਿਆਪਕਾ ਤਕਰੀਬਨ 4.30 ਵਜੇ ਬੱਸ ਲੈਣ ਲਈ ਜਾ ਰਹੀ ਸੀ ਤਾਂ ਪਿੱਛੋ ਤੇਜ਼ ਰਫਤਾਰ ਨਾਲ ਆ ਰਹੀ ਚਿੱਟੇ ਰੰਗ …
Read More »ਅਕਾਲੀ-ਭਾਜਪਾ ਗੱਠਜੋੜ ਨੇ ਹਮੇਸ਼ਾਂ ਲੋਕ ਹਿੱਤ ਲਏੇ ਫੈਸਲੇ – ਮਹੇਸ਼ ਜਿੰਦਲ
ਧੂਰੀ, 19 ਜਨਵਰੀ (ਪ੍ਰਵੀਨ ਗਰਗ) – ਹਲਕਾ ਧੂਰੀ ਤੋਂ ਬੀ.ਜੇ.ਪੀ ਦੇ ਸੀਨੀਅਰ ਸੈਕਟਰੀ ਮਹੇਸ਼ ਜਿੰਦਲ ਨੇ ਦੱਸਿਆ ਕਿ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਗੱਠਜੋੜ ਨੇ ਹਮੇਸ਼ਾ ਹੀ ਲੋਕ ਹਿੱਤ ਫੈਸਲੇ ਲਏ ਹਨ ਅਤੇ ਰਿਕਾਰਡ ਤੋੜ ਵਿਕਾਸ ਕਾਰਜ ਕਰਵਾਏ ਹਨ। ਜਿਸ ਕਾਰਨ ਸੂਬੇ ਵਿੱਚੋਂ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਹਿਯੋਗ ਅਤੇ ਪਿਆਰ ਮਿਲਿਆ ਹੈ।ਉਹਨਾਂ ਹਲਕਾ ਧੂਰੀ ਤੋਂ ਪਾਰਟੀ ਉਮੀਦਵਾਰ ਹਰੀ …
Read More »ਗੁਰਦੁਆਰਾ ਸੀਸਗੰਜ ਸਾਹਿਬ ਦੇ ਪਿਆਊ ਦਾ ਕਾਨੂੰਨੀ ਰੇੜਕਾ ਮੁੱਕਿਆ
ਹਾਈਕੋਰਟ ਵਲੋਂ ਜੀ.ਕੇ ਤੇ ਸਿਰਸਾ ਦੇ ਖਿਲਾਫ਼ ਅਦਾਲਤ ਦੀ ਹੁਕਮ ਅਦੂਲੀ ਦੇ ਆਦੇਸ਼ ਰੱਦ ਨਵੀਂ ਦਿੱਲੀ, 19 ਜਨਵਰੀ (ਪੰਜਾਬ ਪੋਸਟ ਬਿਊਰੋ)- ਗੁਰਦੁਆਰਾ ਸੀਸਗੰਜ ਸਾਹਿਬ ਦੇ ਪਿਆਊ ਦੇ ਮਸਲੇ ’ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਅੱਜ ਵੱਡੀ ਕਾਮਯਾਬੀ ਪ੍ਰਾਪਤ ਹੋਈ।ਦਿੱਲੀ ਹਾਈ ਕੋਰਟ ਦੇ ਜਸਟਿਸ ਬੀ.ਡੀ. ਅਹਿਮਦ ਅਤੇ ਆਸ਼ੂਤੋਸ਼ ਕੁਮਾਰ ਨੇ ਕਮੇਟੀ ਵੱਲੋਂ ਬੀਤੇ ਦਿਨੀਂ ਦਿੱਤੇ ਗਏ ਪਿਆਊ ਦੇ ਨਕਸ਼ੇ ਨੂੰ …
Read More »ਲੋਕ ਸਭਾਉਮੀਦਵਾਰ ਛੀਨਾ ਨੇ ਹਲਕਾ ਰਾਜਾਸਾਂਸੀ, ਅਟਾਰੀ ਤੇ ਪੂਰਬੀ `ਚ ਕੀਤਾ ਚੋਣ ਪ੍ਰਚਾਰ
ਅੰਮ੍ਰਿਤਸਰ, 19, ਜਨਵਰੀ (ਪੰਜਾਬ ਪੋਸਟ-ਜਗਦੀਪ ਸਿੰਘ ਸੱਗੂ) – ਭਾਰਤੀ ਜਨਤਾ ਪਾਰਟੀ ਅਤੇ ਅਕਾਲੀ ਦਲ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਦੇ ਉਮੀਦਵਾਰ ਸ: ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਪਣੀਆਂ ਚੋਣਾਂ ਸਭਾਵਾਂ ਦੌਰਾਨ ਕੇਂਦਰ ਦੀ ਮੋਦੀ ਸਰਕਾਰ ਕੋਲੋਂ ਜਿਆਦਾ ਤੋਂ ਜਿਆਦਾ ਵਿਕਾਸ ਗ੍ਰਾਂਟਾਂ ਲਿਆਉਣ ਦਾ ਵਾਅਦਾ ਕੀਤਾ ਹੈ। ਉਨਾਂ ਵੋਟਰਾਂ ਨੂੰ ਆਪਣੇ ਸੰਬੋਧਨ `ਚ ਕਿਹਾ ਕਿ ਜੇਕਰ ਉਹ ਮੈਂਬਰ …
Read More »ਮਨਬੀਰ ਸਿੰਘ ਪੰਜਾਬ ਸਟੇਟ ਸੈਕਟਰੀ ਨਿਯੁੱਕਤ
ਭਿੱਖੀਵਿੰਡ, 19 ਜਨਵਰੀ (ਗੁਰਪ੍ਰਤਾਪ ਸਿੰਘ ਜੱਜ, ਕੰਬੋਕੇ) – ਕਾਗਰਸ ਪਾਰਟੀ ਵਿਚ ਜਿਹੜਾ ਵੀ ਵਰਕਰ ਤਨਦੇਹੀ ਨਾਲ ਕੰਮ ਕਰਦਾ ਹੈ ਪਾਰਟੀ ਉਨਾਂ ਨੂੰ ਅਹੁੱਦੇਦਾਰੀਆਂ ਤੇ ਮਾਨ ਸਤਿਕਾਰ ਦਿੰਦੀ ਹੈ। ਇਹਨਾਂ ਸਬਦਾਂ ਦਾ ਪ੍ਰਗਟਾਵਾ ਕਾਂਗਰਸ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਨੇ ਮਨਬੀਰ ਸਿੰਘ ਨੂੰ ਪੰਜਾਬ ਸਟੇਟ ਸੈਕਟਰੀ ਦਾ ਨਿਯੁੱਕਤੀ ਪੱਤਰ ਦਿੰਦੇ ਕਿਹਾ ਕੇ ਪਾਰਟੀ ਵਿਚ ਹਰ ਵਰਕਰ ਦਾ ਪੂਰਾ ਸਤਿਕਾਰ ਕੀਤਾ ਜਾਵੇਗਾ।ਉਨਾਂ …
Read More »ਕਾਂਗਰਸ ਦੀ ਚੜਤ ਵੇਖ ਕੇ ਹੁਣ ਅਕਾਲੀਆਂ ਨੂੰ ਭੱਜਣ ਲਈ ਰਾਹ ਨਹੀ ਲੱਭ ਰਿਹਾ – ਮੱਖੀ ਕਲਾਂ
ਭਿੱਖੀਵਿੰਡ, 19 ਜਨਵਰੀ (ਗੁਰਪ੍ਰਤਾਪ ਸਿੰਘ ਜੱਜ, ਕੰਬੋਕੇ) – ਕਾਂਗਰਸ ਦੀ ਹਨੇਰੀ ਵੇਖ ਕੇ ਹਂਲਕਾ ਵਿਧਾਇਕ ਪ੍ਰੋਫੈਸਰ ਵਿਰਸਾ ਸਿੰਘ ਵਲਟੋਹਾ ਨੂੰ ਹੁਣ ਰਾਤ ਨੂੰ ਨੀਦ ਨਹੀ ਆਉਦੀ। ਇਹਨਾਂ ਸਬਦਾਂ ਦਾ ਪ੍ਰਗਟਾਵਾ ਕਾਗਰਸ ਦੇ ਸੀਨੀਅਰ ਆਗੂ ਲਵਪ੍ਹੀਤ ਸਿੰਘ ਮੱਖੀ ਕਲਾ ਨੇ ਗੱਲਬਾਤ ਕਰਦਿਆਂ ਕੀਤਾ ਉਹਨਾ ਕਿਹਾ ਕਿ ਕਾਗਰਸ ਦੀ ਚੜਤ ਵੇਖ ਕੇ ਹੁਣ ਅਕਾਲੀ ਦਲ ਨੂੰ ਭੱਜਣ ਲਈ ਰਾਹ ਨਹੀ ਲੱਭ ਰਿਹਾ।ਇਹਨਾਂ …
Read More »
Punjab Post Daily Online Newspaper & Print Media