ਪਠਾਨਕੋਟ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪਲਸ ਪੋਲੀਓ ਮੁਹਿੰਮ ਦੇ ਪਹਿਲੇ ਪੜਾਅ ਵਿੱਚ 29, 30 ਅਤੇ 31 ਜਨਵਰੀ ਨੂੰ ਜਿਲ੍ਹਾ ਪਠਾਨਕੋਟ ਦੇ 0 ਤੋਂ 5 ਸਾਲ ਦੇ ਕਰੀਬ 75 ਹਜਾਰ ਬੱਚਿਆਂ ਨੂੰ ਪੋਲੀਓ ਖੁਰਾਕ ਪਿਲਾਈ ਜਾਏਗੀ।ਇਹ ਜਾਣਕਾਰੀ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਸਥਿਤ ਮੀਟਿੰਗ ਰੂਮ ਵਿਖੇ ਪਲਸ ਪੋਲੀਓ ਮੁਹਿੰਮ ਅਧੀਨ ਸਬੰਧੀ ਆਯੋਜਿਤ …
Read More »Daily Archives: January 21, 2017
ਐਸ.ਸੀ.ਆਰ.ਟੀ ਪੰਜਾਬ ਵੱਲੋਂ ਸਰਕਾਰੀ ਅਧਿਆਪਕਾਂ ਦੇ ਸੈਮੀਨਾਰ ਜਾਰੀ
ਚੌਂਕ ਮਹਿਤਾ, 20 ਜਨਵਰੀ (ਜੋਗਿੰਦਰ ਸਿੰਘ ਮਾਣਾ)- ਐਸ.ਸੀ.ਆਰ.ਟੀ ਪੰਜਾਬ ਦੇ ਡਾਇਰੈਕਟਰ ਸੁਖਦੇਵ ਸਿੰਘ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮੂਹ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਹਰੇਕ ਵਿਸ਼ੇ ਉਪਰ ਜਿਲਾ ਪੱਧਰ `ਤੇ ਸੈਮੀਨਾਰ ਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੰਮ੍ਰਿਤਸਰ ਦੇ ਜਿਲਾ ਸਿੱਖਿਆ ਅਫਸਰ (ਸ.ਸ) ਅਮਰਦੀਪ ਸਿੰਘ ਸੈਣੀ ਦੇ ਨਿਰਦੇਸ਼ ਤਹਿਤ ਪਿ੍ਰੰਸੀਪਲ ਸੁਖਵਿੰਦਰ ਸਿੰਘ (ਇਨ ਸਰਵਿਸ ਟੇ੍ਰਨਿੰਗ ਸੈਂਟਰ, ਰਾਮ ਬਾਗ …
Read More »ਰਿਟਾਇਰਮੈਂਟ ਤੱਕ ਜੁੜ ਸਕੇਗੀ ਕਮਾਈ ਛੁੱਟੀ- ਵਿਜੈ ਗਰਗ
ਮਲੋਟ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਬੀਤੇ 5 ਅਕਤੂਬਰ ਦੇ ਫ਼ੈਸਲੇ ਅਨੁਸਾਰ ਦੇਸ਼ ਦੇ ਲੱਖਾਂ ਕੇਂਦਰੀ ਤੇ ਰਾਜ ਸਰਕਾਰ ਦੇ ਕਰਮਚਾਰੀਆਂ ਦੀ ਕਮਾਈ ਛੁੱਟੀ ਦੀ ਉਪਰਲੀ ਹੱਦ ਖ਼ਤਮ ਕਰ ਦਿੱਤੀ ਹੈ।ਇਸ ਫ਼ੈਸਲੇ ਨਾਲ ਲੱਖਾਂ ਸਰਕਾਰੀ ਕਰਮਚਾਰੀਆਂ ਨੂੰ ਫ਼ਾਇਦਾ ਹੋਵੇਗਾ ਤੇ ਉਨ੍ਹਾਂ ਵਿਚ ਬੇਹੱਦ ਖ਼ੁਸ਼ੀ ਪਾਈ ਜਾ ਰਹੀ ਹੈ। ਦਰਅਸਲ ਸਰਕਾਰੀ ਕਰਮਚਾਰੀਆਂ ਨੂੰ ਹਰ ਸਾਲ …
Read More »ਕੈਪਟਨ ਝੱਲ ਖਿਲਾਰਣ ਨਾਲ ਵੋਟਾਂ ਹਾਸਲ ਨਹੀਂ ਕਰ ਸਕੇਗਾ- ਮਜੀਠੀਆ
ਕੱਥੂਨੰਗਲ, 20 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕੈਪਟਨ ਅਮਰਿੰਦਰ ਸਿੰਘ ਨੂੰ ਆੜੇ ਹੱਥੀਂ ਲੈਂਦਿਆਂ ਕਿਹਾ ਕਿ ਕੈਪਟਨ ਕਰਜ਼ਾ ਮੁਆਫ਼ੀ ਅਤੇ 60 ਲੱਖ ਨੌਕਰੀਆਂ ਦਾ ਝਾਂਸਾ ਦੇ ਕੇ ਜੱਬਲੀਆਂ ਮਾਰਦਿਆਂ ਝੱਲ ਖਿਲਾਰਨ ਨਾਲ ਵੋਟਾਂ ਹਾਸਲ ਨਹੀਂ ਕਰ ਸਕੇਗਾ ਅਤੇ ਅਕਾਲੀ ਦਲ ਦੇ ਵਿਕਾਸ ਮੁਖੀ ਅਤੇ ਨੌਜਵਾਨੀ ਲਈ ਰੁਜਗਾਰਮੁਖੀ …
Read More »ਟੋਪੀ ਵਾਲਿਆਂ ਤੇ ਕਾਂਗਰਸ ਨੂੰ ਨਕਾਰ ਦੇਣਗੇ ਲੋਕ – ਮਜੀਠੀਆ
ਕੱਥੂਨੰਗਲ, 20 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਸਿੱਖ ਹਿਰਦਿਆਂ ਨੂੰ ਠੇਸ ਪਹੁੰਚਾਉਣ ਵਾਲੇ ਟੋਪੀਵਾਲਿਆਂ ਅਤੇ ਕਾਂਗਰਸ ਨੂੰ ਨਕਾਰਦਿਆਂ ਭਾਈਚਾਰਕ ਸਾਂਝ ਅਤੇ ਵਿਕਾਸ ਨੂੰ ਨਿਰੰਤਰ ਜਾਰੀ ਰੱਖਣ ਲਈ ਪੰਜਾਬ ਦੇ ਲੋਕ ਅਕਾਲੀ ਦਲ ਭਾਜਪਾ ਗੱਠਜੋੜ ਦੇ ਉਮੀਦਵਾਰਾਂ ਨੂੰ ਜਿਤਾ ਕੇ ਇਤਿਹਾਸ ਰਚਣਗੇ। ਮਜੀਠੀਆ ਪਿੰਡ ਅਬਦਾਲ ਅਤੇ …
Read More »SOLO Art Exhbition Of Landscape Paintings by Karuna Mohindra
Amritsar, January 20 (Punjab Post Bureau)- KT:Kalã organised an art exhibition “Journey Through Forests” of artist Karuna Mohindra from Ludhiana at KT:Kalã Kendra Lawrence Raod, Opposite Nayyar Hospital, Amritsar. Mrs. Jasmit Nayyar, Ex. DPI (Colleges) Punjab & Ex Principal S.R Government College for Women and Dr. Baldev Gambhir, Eminent Artist inaugurated the exhibition. Brajesh jolly Director of KT:Kala welcomed the …
Read More »ਵੋਟਰਾਂ ਨੂੰ ਜਾਗਰੂਕ ਕਰਨ ਲਈ ਰੈਲੀ ਦਾ ਆਯੋਜਨ
ਜੰਡਿਆਲਾ ਗੁਰੂ, 20 ਜਨਵਰੀ (ਹਰਿੰਦਰ ਪਾਲ ਸਿੰਘ) – ਜਿਲ੍ਹਾ ਚੋਣ ਅਫ਼ਸਰ ਅੰਮ੍ਰਿਤਸਰ ਦੇ ਹੁਕਮਾਂ ਅਨੁਸਾਰ ਅੱਜ ਇੱਕ ਚੋਣ ਰੈਲੀ ਆਯੋਜਿਤ ਕੀਤੀ ਗਈ।ਜਿਸ ਦੀ ਅਗਵਾਈ ਬੀ.ਡੀ. ਪੀ.ਓ ਕਮ ਈ ਆਰ ਓ 2 ਨੇ ਕੀਤੀ। ਇਹ ਰੈਲੀ ਰਘੂਨਾਥ ਗਰਲਜ਼ ਕਾਲਜ ਜੰਡਿਆਲਾ ਗੁਰੂ ਤੋਂ ਸ਼ੁਰੂ ਹੋ ਕੇ ਸ਼ਹਿਰ ਦੇ ਵੱਖ ਵੱਖ ਜਗ੍ਹਾ ਤੋਂ ਹੁੰਦੀ ਹੋਈ ਰਘੂਨਾਥ ਕਾਲਜ ਵਿੱਖੇ ਸਮਾਪਤ ਹੋਈ।ਵਿਦਿਆਰਥਣਾਂ ਨੇ ਹੱਥ ਵਿੱਚ …
Read More »ਸੁਰਜੀਤ ਸਿੰਘ ਕੰਗ ਦਾ ਆਮ ਆਦਮੀ ਪਾਰਟੀ `ਚ ਸ਼ਾਮਿਲ ਹੋਣਾ ਉਨਾਂ ਦਾ ਨਿਜੀ ਫੈਸਲਾ -ਰਮੇਸ਼ ਬੱਸੀ
ਜੰਡਿਆਲਾ ਗੁਰੂ, 20 ਜਨਵਰੀ (ਹਰਿੰਦਰ ਪਾਲ ਸਿੰਘ) – ਆੜ੍ਹਤੀ ਐਸੋਸੀਏਸ਼ਨ ਦੇ ਪ੍ਰਧਾਨ ਸੁਰਜੀਤ ਸਿੰਘ ਕੰਗ ਬੀਤੇ ਦਿਨੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਆਪਣੇ ਸਾਥੀਆਂ ਸਮੇਤ ਆਪ ਵਿਚ ਸ਼ਾਮਿਲ ਹੋਏ ਸਨ ਅਤੇ ਉਹਨਾਂ ਨੇ ਆਪਣੇ ਸ਼ੈਲਰ ਵਿਚ ਰੱਖੇ ਇਕ ਸਮਾਗਮ ਦੌਰਾਨ ਦੱਸਿਆ ਸੀ ਕਿ ਕੁੱਝ ਇਕ ਮੈਂਬਰਾਂ ਨੂੰ ਛੱਡ ਕੇ ਸਮੁੱਚੀ ਆੜ੍ਹਤੀ ਐਸੋਸੀਏਸ਼ਨ ਦੇ ਮੈਂਬਰ ਆਪ ਦੇ ਹੱਕ ਵਿਚ ਪ੍ਰਚਾਰ …
Read More »ਯੂਨੀਵਰਸਿਟੀ `ਚ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ ਕਰਵਾਇਆ ਗਿਆ
ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮਣੀਆ)- ਗੁਰੂ ਨਾਨਕ ਦੇਵ ਯੂਨੀਵਰਸਿਟੀ ਦੇ ਪੰਜਾਬੀ ਅਧਿਐਨ ਸਕੂਲ ਵੱਲੋੋਂ ਮਾਨਯੋਗ ਉਪਕੁਲਪਤੀ ਪੋ੍ਰਫੈਸਰ ਅਜਾਇਬ ਸਿੰਘ ਬਰਾੜ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਡਾ. ਗੋਪਾਲ ਸਿੰਘ ਪੁਰੀ ਯਾਦਗਾਰੀ ਭਾਸ਼ਣ ਕਰਵਾਇਆ ਗਿਆ। ਇਹ ਭਾਸ਼ਣ ਪੰਜਾਬੀ ਦੇ ਸ਼ਿਰੋਮਣੀ ਸਾਹਿਤਕਾਰ ਬਲਵੰਤ ਗਾਰਗੀ ਦੀ ਜਨਮ ਸ਼ਤਾਬਦੀ ਨੂੰ ਸਮਰਪਿਤ “ਬਲਵੰਤ ਗਾਰਗੀ: ਜੀਵਨ ਤੇ ਰਚਨਾ ਦਾ ਗਲਪੀ ਬਿੰਬ” ਵਿਸ਼ੇ ’ਤੇ ਕਰਵਾਇਆ …
Read More »ਵੱਖ ਵੱਖ ਪਿੰਡਾਂ ’ਚ ਪਹੁੰਚੀ ਕੀਰਤੀ ਫਾਜ਼ਿਲਕਾ ਦਾ ਫੁੱਲਾਂ ਨਾਲ ਹੋਇਆ ਸਵਾਗਤ
ਫਾਜ਼ਿਲਕਾ, 20 ਜਨਵਰੀ (ਵਿਨੀਤ ਅਰੋੜਾ): ਆਪਣਾ ਪੰਜਾਬ ਪਾਰਟੀ ਤੋਂ ਚੋਣ ਮੈਦਾਨ ਵਿਚ ਉਤਰੀ ਕੀਰਤੀ ਫਾਜ਼ਿਲਕਾ ਨੂੰ ਹਰ ਵਿਪੰਡ ਅਤੇ ਸ਼ਹਿਰ ਵਿਚ ਭਾਰੀ ਸਮਰਥਨ ਮਿਲ ਰਿਹਾ ਹੈ। ਇਸਦੇ ਤਹਿਤ ਜ਼ਿਲ੍ਹੇ ਦੇ ਪਿੰਡ ਨੂਰਸਮੰਦ, ਫਤਿਹਗੜ੍ਹ, ਲੱਖੇ ਕੜਾਈਆਂ, ਝੁੱਗੇ ਲਾਲ ਸਿੰਘ ਵਿਚ ਪਹੁੰਚੀ ਕੀਰਤੀ ਫਾਜ਼ਿਲਕਾ ਤੇ ਫੁੱਲਾਂ ਦੀ ਵਰਖਾ ਕਰਕੇ ਲੋਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਚੋਣਾਂ ਵਿਚ ਸਮਰਥਨ ਦੇਣ ਦਾ ਭਰੋਸਾ …
Read More »
Punjab Post Daily Online Newspaper & Print Media