ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੀ ਆਗੂ ਬੀਬੀ ਸਨਮੀਤ ਕੌਰ ਅਰੋੜਾ ਨੂੰ ਪੰਥਕ ਸੇਵਾ ਦਲ ਵੱਲੋਂ ਬੀਤੇ ਦਿਨੀਂ ਆਪਣੇ ਦਲ ਦੀ ਇਸਤਰੀ ਵਿੰਗ ਦਾ ਪ੍ਰਧਾਨ ਨਿਯੁੱਕਤ ਕਰਨ ਦੇ ਮੀਡੀਆ ਰਾਹੀਂ ਕੀਤੇ ਗਏ ਦਾਅਵੇ ਨੂੰ ਬੀਬੀ ਅਰੋੜਾ ਨੇ ਝੂਠਾ ਕਰਾਰ ਦਿੱਤਾ ਹੈ। ਬੀਬੀ ਅਰੋੜਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਕੱਲ …
Read More »Daily Archives: January 21, 2017
ਗੁਰਦੁਆਰਾ ਦਮਦਮਾ ਸਾਹਿਬ ’ਚ ਨਵੇਂ ਯਾਤਰੀ ਨਿਵਾਸ ਦੀ ਉਸਾਰੀ ਦਾ ਕਾਰਜ ਹੋਇਆ ਸ਼ੁਰੂ
ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਇਤਿਹਾਸਿਕ ਗੁਰਦੁਆਰਾ ਸਾਹਿਬਾਨ ’ਚ ਸੰਗਤਾਂ ਦੀ ਸੁਵੀਧਾਵਾਂ ਵਿਚ ਵਾਧਾ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿਚ ਹੋਰ ਇਜ਼ਾਫਾ ਹੋਇਆ ਹੈ। ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਰਾਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਅਰਦਾਸ ਉਪਰੰਤ ਰੱਖਿਆ ਗਿਆ। ਸ਼੍ਰੋਮਣੀ ਅਕਾਲੀ ਦਲ …
Read More »Interactive session organized by Department of English of DAV College
Amritsar, January 20 (Punjab Post Bureau)- Alummni Association and Department of English of DAV College jointly organized an ‘Interactive Session’ for the students of different streams with Sh. Kaushal Khanna alumnus of this college,who is also an Alummns of IIM Ahmedabad on January 19 2017. Principal Dr Rajesh Kumar DAV College welcomed the Chief Guest Sh. Kaushal Khanna and thanked …
Read More »Workshop on Basic Life Saving Skills held at DAV Public School
Amritsar, January 20 (Punjab Post Bureau)- A hands-on workshop and seminar on Basic Lifesaving Skills (BLS) was organized by a team of volunteer doctors from Government Medical College (GMC) guided by Dr. Raman Chatrath and Dr. Veena Chatrath under the ‘Each One Save One’ movement at D.A.V Public School, Lawrence Road. The doctors effectively apprised the young students about the …
Read More »ਕੇਂਦਰ ਵਿਚ ਗੁਰੂ ਨਗਰੀ ਦੇ ਵਿਕਾਸ ਨੂੰ ਸਮਰਪਿਤ ਨੁਮਾਇੰਦੀ ਕਰਾਂਗਾ ਛੀਨਾ
ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)-ਪੰਜਾਬ ਦੇ ਉੱਪ ਮੁੱਖ ਮੰਤਰੀ ਸ: ਸੁਖਬੀਰ ਸਿੰਘ ਬਾਦਲ ਨੇ ਅੱਜ ਸ਼੍ਰ੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ ਦੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਲਈ ਸਾਂਝੇ ਉਮੀਦਵਾਰ ਸ: ਰਜਿੰਦਰ ਮੋਹਨ ਸਿੰਘ ਛੀਨਾ ਦੇ ਹੱਕ ’ਚ ਚੋਣ ਪ੍ਰਚਾਰ ਮੌਕੇ ਵਿਰੋਧੀ ਧਿਰ ਕਾਂਗਰਸ ’ਤੇ ਤਿੱਖੇ ਹਮਲੇ ਕਰਦਿਆਂ ਕਿਹਾ ਕਿ ਇਹ ਜਮਾਤ ਸਿੱਖ ਵਿਰੋਧੀ ਹੈ।ਉਨ੍ਹਾਂ …
Read More »ਭਗਵੰਤ ਮਾਨ ਦੀ ਰੈਲੀ ਨੇ ਹਲਕਾ ਮਾਲੇਰਕੋਟਲਾ ਦੇ ਬਦਲੇ ਸਿਆਸੀ ਸਮੀਕਰਨ
ਸੰਦੌੜ, 20 ਜਨਵਰੀ (ਹਰਮਿੰਦਰ ਸਿੰਘ ਭੱਟ)- ਵਿਧਾਨ ਸਭਾ ਹਲਕਾ ਮਾਲੇਰਕੋਟਲਾ ਅਧੀਨ ਪੈਂਦੇ ਪਿੰਡ ਦਸੌਧਾ ਸਿੰਘ ਵਾਲਾ ਵਿਖੇ ਆਮ ਆਦਮੀ ਪਾਰਟੀ ਦੇ ਸਟਾਰ ਪ੍ਰਚਾਰਕ ਭਗਵੰਤ ਮਾਨ ਦੀ ਹੋਈ ਵੱਡੀ ਰੈਲੀ ਨੇ ਹਲਕਾ ਮਾਲੇਰਕੋਟਲਾ ਦੇ ਸਿਆਸੀ ਸਮੀਕਰਨ ਬਦਲ ਕੇ ਰੱਖ ਦਿੱਤੇ ਹਨ।ਦਸੌਧਾ ਸਿੰਘ ਵਾਲਾ ਦੀ ਅਨਾਜ ਮੰਡੀ ਵਿਚ ਹਜਾਰਾਂ ਦੀ ਗਿਣਤੀ ਵਿਚ ਆਪ ਮੁਹਾਰੇ ਲੋਕ ਪਹੁੰਚੇ ਹੋਏ ਸਨ। ਰੈਲੀ ਦੇ ਵੱਡੇ ਇਕੱਠ …
Read More »BBK DAV College For Women lfts Gndu Inter-College Softball Championship
Amritsar, January 20 (Punjab Post Bureau)- Softball team of BBK DAV College for Women won the GNDU Inter-College Softball Championship held at Guru Nanak Dev University. College team put up a splendid show by defeating Khalsa College for Women, Amritsar, HMV College, Jalandhar and KMV College, Jalandhar. Team members were Ms. Harpreet Kaur, Mandeep Kaur, Gagandeep Kaur, Priya Devi, Lakhbir …
Read More »ਔਜਲਾ ਵਲੋਂ ਹਲਕਾ ਦੱਖਣੀ ਦੇ ਕਾਂਗਰਸੀ ਉਮੀਦਵਾਰ ਬੁਲਾਰੀਆ ਦੇ ਚੋਣ ਦਫਤਰ ਦਾ ਉਦਘਾਟਨ
ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਸਥਾਨਕ ਵਿਧਾਨ ਸਭਾ ਹਲਕਾ ਦੱਖਣੀ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਇੰਦਰਬੀਰ ਸਿੰਘ ਬੁਲਾਰੀਆ ਦੇ ਚੋਣ ਦਫਤਰ ਦਾ ਉਦਘਾਟਨ ਲੋਕ ਸਭਾ ਅੰਮ੍ਰਿਤਸਰ ਦੀ ਜਿਮਨੀ ਚੋਣ ਲੜ ਰਹੇ ਸਾਬਕਾ ਕਾਂਗਰਸ ਦਿਹਾਤੀ ਪ੍ਰਧਾਨ ਵਗੁਰਜੀਤ ਸਿੰਘ ਔਜਲਾ ਵਲੋਂ ਕੀਤਾ ਗਿਆ। ਇਸ ਤੋਂ ਪਹਿਲਾਂ ਤਰਨ ਤਾਰਨ ਰੋਡ ਸਥਿਤ ਇੱਕ ਪੈਲਸ ਵਿੱਚ ਗੁਰੂ ਮਹਾਰਾਜ ਦਾ ਓਟ ਆਸਰਾ ਲੈਣ ਲਈ …
Read More »ਜਨਮ ਦਿਨ ਮੁਬਾਰਕ – ਰਣਇੰਦਰ ਸਿੰਘ
ਰਣਇੰਦਰ ਸਿੰਘ ਦੇ ਪਿਤਾ ਜੋਧਾ ਸਿੰਘ ਅਤੇ ਮਾਤਾ ਮਨਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »ਜਨਮ ਦਿਨ ਮੁਬਾਰਕ – ਗੁਰਕੀਰਤ ਸਿੰਘ
ਗੁਰਕੀਰਤ ਸਿੰਘ ਦੇ ਪਿਤਾ ਜੋਧਾ ਸਿੰਘ ਅਤੇ ਮਾਤਾ ਮਨਪ੍ਰੀਤ ਕੌਰ ਨੂੰ ਜਨਮ ਦਿਨ ਦੀਆਂ ਬਹੁਤ-ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media