ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਉਹ ਅੰਮ੍ਰਿਤਸਰ ਦੇ ਰੇਲਵੇ ਸ਼ਟੇਸਨ ਦੇ ਵਿਸਥਾਰ ਲਈ ਕੇਂਦਰ ਸਰਕਾਰ ਤੇ ਦਬਾਅ ਬਣਾਉਣਗੇ। ਔਜਲਾ ਨੇ ਕਿਹਾ ਕਿ ਅੰਮ੍ਰਿਤਸਰ ਦਾ ਰੇਲਵੇ ਸ਼ਟੇਸ਼ਨ ਅੰਗ੍ਰੇਜ ਰਾਜ ਵੇਲੇ ਦਾ ਬਣਿਆ ਹੋਇਆ ਹੈ। ਇਸ ਸ਼ਟੇਸਨ ਦੇ 5 ਪਲੇਟਫਾਰਮ ਵੀ ਉਸ ਸਮੇਂ ਦੇ ਹਨ। …
Read More »Daily Archives: January 21, 2017
ਸਰਕਾਰਾਂ ਦਾ ਕੰਮ ਵਪਾਰ ਨੂੰ ਪ੍ਰਫੁਲਿਤ ਕਰਨਾ, ਉਸ `ਤੇ ਕਾਬਜ਼ ਹੋਣਾ ਨਹੀਂ – ਸਿਸੋਦੀਆ
ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਦਿੱਲੀ ਦੇ ਉੱਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਸ਼ੁਕਰਵਾਰ ਨੂੰ ਅੰਮ੍ਰਿਤਸਰ ਦੇ ਵੱਖ-ਵੱਖ ਤਿੰਨ ਵਿਧਾਨ ਸਭਾ ਹਲਕਿਆਂ ਵਿਚ ਵਪਾਰ ਵਰਗ ਦੇ ਲੋਕਾਂ ਨਾਲ ਮੀਟਿੰਗਾ ਕਰਕੇ ਉਨ੍ਹਾਂ ਨੂੰ ਆਮ ਆਦਮੀ ਪਾਰਟੀ ਦੀਆਂ ਵਪਾਰ ਨੂੰ ਪ੍ਰਫੁਲਿੱਤ ਕਰ ਸਬੰਧੀ ਨੀਤੀਆਂ ਤੋਂ ਜਾਣੂ ਕਰਵਾਇਆ। ਸਿਸੋਦੀਆ ਨੇ ਹਲਕਾ ਦੱਖਣੀ ਦੇ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ, ਹਲਕਾ ਕੇਂਦਰੀ ਦੇ …
Read More »ਹਲਕਾ ਉਤਰੀ ‘ਚ ਬੀਜੇਪੀ ਨੂੰ ਵੱਡਾ ਝਟਕਾ- ਸਾਬਕਾ ਕੌਂਸਲਰ ਬਿੱਲਾ ਤੇ ਆਰ.ਐਸ.ਐਸ ਆਗੂ ਕਮਲ ਕਿਸ਼ੋਰ ਸ਼ਰਮਾ ਨੇ ਫੜਿਆ ਝਾੜੂ
ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਲੋਕਾਂ ਦੀ ਸੇਵਾ ਕਰਨ ਵਾਲੇ ਆਗੂ ਨਹੀਂ ਮਿੱਟੀ ਦੇ ਮਾਧੋ ਚਾਹੀਦੇ ਨੇ ਭਾਜਪਾ ਪਾਰਟੀ ਨੂੰ। ਉਕਤ ਸ਼ਬਦਾਂ ਦਾ ਪ੍ਰਗਟਾਵਾ ਵਾਰਡ ਨੰ. 6 ਦੇ ਸਾਬਕਾ ਕੌਂਸਲਰ ਗੁਰਸ਼ਰਨ ਬਿੱਲਾ ਨੇ ‘ਆਪ’ ਦੇ ਹਲਕਾ ਉਤਰੀ ਦੇ ਉਮੀਦਵਾਰ ਮਨੀਸ਼ ਅਗਰਵਾਲ ਦੀ ਅਗਵਾਈ ਵਿਚ ਆਮ ਆਦਮੀ ਪਾਰਟੀ ਵਿਚ ਸ਼ਮੂਲੀਅਤ ਕਰਨ ਮੌਕੇ ਕੀਤਾ। ਸਾਬਕਾ ਕੌਂਸਲਰ ਬਿੱਲਾ ਤੇ ਆਰ.ਐਸ.ਐਸ ਦੇ …
Read More »
Punjab Post Daily Online Newspaper & Print Media