ਪਠਾਨਕੋਟ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਪਠਾਨਕੋਟ ਵਿੱਚ ਜਿਲ੍ਹਾ ਪੱਧਰੀ ਗਣਤੰਤਰ ਦਿਵਸ ਦੀਆਂ ਤਿਆਰੀਆਂ ਨੂੰ ਲੈ ਕੇ ਅੱਜ ਸ੍ਰੀ ਗੁਰੂ ਹਰਕਿ੍ਰਸਨ ਪਬਲਿਕ ਸਕੂਲ ਪਠਾਨਕੋਟ ਪਹਿਲੇ ਦਿਨ ਦੀ ਰਿਹਰਸਲ ਰਾਜੇਸ਼ ਕੁਮਾਰ ਜਿਲ੍ਹਾ ਸਿੱਖਿਆ ਅਧਿਕਾਰੀ (ਸੈਕੰਡਰੀ) ਦੀ ਪ੍ਰਧਾਨਗੀ ਵਿੱਚ ਕੀਤੀ ਗਈ।ਇਸ ਮੋਕੇ ਤੇ ਰਾਮ ਲੁਭਾਇਆ ਸਹਾਇਕ ਲੋਕ ਸੰਪਰਕ ਅਧਿਕਾਰੀ ਪਠਾਨਕੋਟ, ਅਰੁਨ ਸ਼ਰਮਾ, ਓਮ ਪ੍ਰਕਾਸ਼, ਭਜਨ ਲਾਲ ਅਤੇ ਹੋਰ ਅਧਿਕਾਰੀ ਹਾਜ਼ਰ ਸਨ। …
Read More »Daily Archives: January 22, 2017
ਖੇਡਾਂ ਉਦੋਨੰਗਲ ਦੀਆਂ 23 ਫਰਵਰੀ ਨੂੰ, ਅੰਮ੍ਰਿਤ ਮਾਨ ਦਾ ਲੱਗੇਗਾ ਖੁੱਲਾ ਅਖਾੜਾ
ਚੌਂਕ ਮਹਿਤਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਐਨ ਆਰ ਆਈ ਵੀਰਾਂ ਅਤੇ ਇਲਾਕਾ ਨਿਵਾਸੀਆ ਦੇ ਹਰ ਸਾਲ ਦੀ ਤਰਾਂ ਰਂਧਾਵਾ ਸਪੋਰਟਸ ਐਂਡ ਕਲਚਰ ਕਲੱਬ ਉਦੋਨੰਗਲ ਵੱਲੋਂ ਸਲਾਨਾ ਖੇਡ ਮੇਲਾ ਮਿਤੀ 23 ਫਰਵਰੀ ਤੋ 26 ਫਰਵਰੀ ਬਰੇਵ ਕੈਪਟਨ ਮਨਜਿੰਦਰ ਸਿੰਘ ਸਟੇਡੀਅਮ ਉਦੋਨੰਗਲ ਵਿਖੇ ਕਰਵਾਇਆ ਜਾ ਰਿਹਾ ਹੈ।ਇਸ ਖੇਡ ਮੇਲੇ ਵਿੱਚ ਫੁਟਬਾਲ ਉਪਨ, ਹਾਕੀ ਸੀਨੀਅਰ, ਹਾਕੀ ਜੂਨੀਅਰ ਤੇ ਵਾਲੀਬਾਲ ਦੇ ਮੁਕਾਬਾਲੇ …
Read More »ਮਾਲ ਰੋਡ ਸਕੂਲ ਨੇ ਨਾਰਥ ਇੰਡੀਆ ਵਿਗਿਆਨ ਪ੍ਰਦਰਸ਼ਨੀ ’ਚ ਪ੍ਰਾਪਤ ਕੀਤਾ ਆਰਡਰ ਆਫ ਮੈਰਿਟ ਐਵਾਰਡ
ਅੰਮ੍ਰਿਤਸਰ 21 ਜਨਵਰੀ (ਪੰਜਾਬ ਪੋਸਟ ਬਿਊਰੋ) – ਨੈਸ਼ਨਲ ਸਾਇੰਸ ਸੈਂਟਰ ਨਵੀਂ ਦਿੱਲੀ ਵਲੋਂ ਕਰਵਾਏ ਗਏ ਦੋ ਦਿਨਾ ਉੱਤਰੀ ਭਾਰਤ ਵਿਗਿਆਨ ਮੁਕਾਬਲੇ ਵਿਚ ਸ.ਕੰ.ਸ.ਸ.ਸਕੂਲ, ਮਾਲ ਰੋਡ ਦੇ ਕੈਮਿਸਟਰੀ ਲੈਕਚਰਾਰ ਸ੍ਰੀ ਕਮਲ ਕੁਮਾਰ, ਵਿਦਿਆਰਥਣਾ ਗੋਰਵਦੀਪ ਕੌਰ ਅਤੇ ਸਿਮਰਨਜੀਤ ਕੌਰ ਵਲੋਂ ਪੰਜਾਬ ਰਾਜ ਦੀ ਪ੍ਰਤੀਨਿਧਤਾ ਕੀਤੀ ਅਤੇ ਆਰਡਰ ਆਫ ਮੈਰਿਟ ਐਵਾਰਡ ਪ੍ਰਾਪਤ ਕਰਕੇ ਨਾ ਕੇਵਲ ਮਾਲ ਰੋਡ ਸਕੂਲ ਦਾ ਬਲਕਿ ਗੁਰੂ ਨਗਰੀ ਅੰਮ੍ਰਿਤਸਰ …
Read More »All India Inter-University Fencing (M & W) Championship inaugurated at GNDU
Amritsar, January 21 (Punjab Post Burea) – All India Inter-University Fencing (M & W) Championships was inaugurated here today in Indoor Multipupose Hall of the Guru Nanak Dev University. As many as 55 (M&W) teams comprising about 651 fencers of different universities from all over the country will participate in this championship. This championship would concluded on January 24. About …
Read More »ਜਿਆਣੀ ਨੇ ਲਾਧੂਕਾ ਵਿਚ ਚੋਣ ਦਫ਼ਤਰ ਦਾ ਕੀਤਾ ਉਦਘਾਟਨ
ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਵਿਧਾਨਸਭਾ ਹਲਕਾ ਫਾਜ਼ਿਲਕਾ ਤੋਂ ਅਕਾਲੀ ਭਾਜਪਾ ਦੇ ਉਮੀਦਵਾਰ ਸੁਰਜੀਤ ਕੁਮਾਰ ਜਿਆਣੀ ਨੇ ਅੱਜ ਲਾਧੂਕਾ ਵਿਚ ਚੋਣ ਦਫ਼ਤਰ ਦਾ ਉਦਘਾਟਨ ਕੀਤਾ। ਇਸਸ ਮੌਕੇ ਉਨ੍ਹਾਂ ਵਰਕਰਾਂ ਨਾਲ ਮੀਟਿੰਗ ਵੀ ਕੀਤੀ। ਜਿਸ ਵਿਚ ਵੱਡੀ ਗਿਣਤੀ ਵਿਚ ਅਕਾਲੀ ਭਾਜਪਾ ਵਰਕਰ ਹਾਜ਼ਰ ਸਨ। ਇਸ ਮੌਕੇ ਮਾਰਕੀਟ ਕਮੇਟੀ ਫਾਜ਼ਿਲਕਾ ਦੇ ਚੇਅਰਮੈਨ ਵਿਨੋਦ ਬਜਾਜ, ਵਾਈ ਚੇਅਰਮੈਨ ਤੇਜਵੰਤ ਸਿੰਘ ਟੀਟਾ, ਸਰਪੰਚ ਜਗਜੀਤ …
Read More »ਸਮਰਬੀਰ ਸਿੰਘ ਨੇ ਵੱਖ ਵੱਖ ਪਿੰਡਾਂ ਦਾ ਕੀਤਾ ਦੌਰਾ
ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਆਮ ਆਦਮੀ ਪਾਰਟੀ ਦੇ ਉਮੀਦਵਾਰ ਸਮਰਬੀਰ ਸਿੰਘ ਨੇ ਆਪਣੀ ਚੋਣਾਵੀ ਜੰਗ ਨੂੰ ਤੇਜ਼ ਕਰਦੇ ਹੋਏ ਅੱਜ ਵੱਖ ਵੱਖ ਪਿੰਡਾਂ ਦਾ ਤੂਫਾਨੀ ਦੋਰਾ ਕਰਕੇ ਲੋਕਾਂ ਨੂੰ ਆਪ ਦੇ ਪੱਖ ਵਿਚ ਵੋਟਾਂ ਪਾਉਣ ਲਈ ਪ੍ਰੇਰਿਤ ਕੀਤਾ। ਹਾਜ਼ਰੀਨ ਨੂੰ ਸੰਬੋਧਤ ਕਰਦਿਆਂ ਸਮਰਬੀਰ ਸਿੰਘ ਨੇ ਕਿਹਾ ਕਿ ਆਮ ਆਦਮੀ ਪਾਰਟੀ ਇੱਕ ਸਿਆਸੀ ਪਾਰਟੀ ਨਹੀਂ ਸਗੋਂ ਇੱਕ ਇੰਕਲਾਬ ਹੈ।ਉਨ੍ਹਾਂ …
Read More »ਮਹੀਨਵਾਰ ਲੋਕ ਅਦਾਲਤ ਵਿਚ 1502 ਕੇਸਾਂ ਦਾ ਨਿਪਟਾਰਾ
ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਮਾਣਯੋਗ ਪੰਜਾਬ ਅਤੇ ਹਰਿਆਣਾ ਹਾਈਕੋਰਟ, ਨੈਸ਼ਨਲ ਲੀਗਲ ਸਰਵਿਸ ਅਥਾਰਟੀ, ਪੰਜਾਬ ਕਾਨੂੰਨੀ ਸੇਵਾਵਾਂ ਅਥਾਰਟੀ ਚੰਡੀਗੜ੍ਹ ਅਤੇ ਐਸ. ਕੇ. ਅਗਰਵਾਲ ਜ਼ਿਲ੍ਹਾਂ ਅਤੇ ਸੈਸ਼ਨ ਜੱਜ ਫ਼ਿਰੋਜਪੁਰ ਦੀ ਅਗਵਾਈ ਵਿਚ ਅੱਜ ਜਿਲ੍ਹਾ ਫਾਜਿਲਕਾ ਵਿਚ ਮਹੀਨਵਾਰ ਲੋਕ ਅਦਾਲਤ ਲਗਾਈ ਗਈ। ਜਿਸ ਵਿਚ ਵੱਖ ਵੱਖ ਬੈਚ ਫਾਜ਼ਿਲਕਾ, ਅਬੋਹਰ ਅਤੇ ਜਲਾਲਾਬਾਦ ’ਚ ਸਥਾਪਤ ਕੀਤੇ ਗਏ। ਜਾਣਕਾਰੀ ਦਿੰਦਿਆਂ ਲੱਛਮਣ ਸਿੰਘ ਵਧੀਕ ਜਿਲ੍ਹਾ …
Read More »ਸਰਹੱਦੀ ਲੋਕ ਕਾਂਗਰਸ ਦੇ ਹੱਕ ਵਿਚ ਫਤਵਾ ਦੇਣ ਲਈ ਤਿਆਰ – ਘੁਬਾਇਆ
ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਇਲਾਕੇ ਦੇ ਲੋਕ ਆਉਣ ਵਾਲੀ 4 ਫ਼ਰਵਰੀ ਨੂੰ ਵਿਧਾਨ ਸਭਾ ਚੋਣਾ ਵੱਲ ਦਿਨ ਕਾਂਗਰਸ ਦੇ ਹੱਕ ਵਿਚ ਵੋਟਾਂਪਾ ਕੇ ਰਾਜ ਅੰਦਰ ਕਾਂਗਰਸ ਦੀ ਸਰਕਾਰ ਬਣਾਉਣ ਲਈ ਤਿਆਰ ਹਨ ਇਨ੍ਹਾ ਗੱਲਾ ਦਾ ਪ੍ਰਗਟਾਵਾ ਅੱਜ ਕਾਂਗਰਸ ਦੇ ਉਮੀਦਵਾਰ ਦਵਿੰਦਰ ਸਿੰਘ ਘੁਬਾਇਆ ਵਲੋਂ ਪਿੰਡ ਰਾਮਪੁਰਾ,ਵਣਵਾਲਾ ਹਨੂੰਵੰਤਾ, ਸ਼ਤੀਰ ਵਾਲਾ, ਬਾਂਡੀ ਵਾਲਾ, ਚਾਨਣ ਵਾਲਾ, ਖੂਈ ਖੇੜ੍ਹਾ ਆਦਿ ਪਿੰਡਾਂ ਦੇ …
Read More »ਪੀ.ਸੀ.ਏ ਅੰਡਰ 23 ਦੇ ਸਿਲੈਕਸ਼ਨ ਕੈਂਪ ਵਿਚ ਫਾਜ਼ਿਲਕਾ ਦੀ ਪਿ੍ਰਯੰਕਾ ਨੇ ਸਥਾਨ ਬਣਾਇਆ
ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) – ਬੀਸੀਸੀਆਈ ਵੱਲੋਂ ਦੇਸ਼ ਵਿਚ ਕ੍ਰਿਕੇਟ ਪ੍ਰਤੀਭਾਵਾਂ ਨੂੰ ਅੱਗੇ ਲਿਆਉਣ ਲਈ ਜੋਨਲ ਪੱਧਰ ਤੇ ਕਈ ਇੰਟਰ ਸਟੇਟ ਮੁਕਾਬਲੇ ਕਰਵਾਏ ਜਾਂਦੇ ਹਨ। ਉਸਦੇ ਤਹਿਤ ਅੰਡਰ 23 ਉਮਰ ਵਰਗ ਦੀਆਂ ਪ੍ਰਤੀਭਾਵਾਂ ਨੂੰ ਨਿਖਾਰਨ ਲਈ 22 ਤੋਂ 29 ਜਨਵਰੀ ਤੱਕ ਅਮਿ੍ਰਤਸਰ ਦੇ ਗਾਂਧੀ ਮੈਦਾਨ ਵਿਚ ਲੱਗਣ ਵਾਲੇ ਸਿਲੈਕਸ਼ਨ ਕੈਂਪ ਵਿਚ ਦੀ ਫਾਜ਼ਿਲਕਾ ਡਿਸਟਿ੍ਰਕ ਕ੍ਰਿਕੇਟ ਐਸੋਸੀਏਸ਼ਨ ਦੀ ਖਿਡਾਰੀ ਪਿ੍ਰਯੰਕਾ …
Read More »ਪਲਸ ਪੋਲਿਓ ਅਭਿਆਨ ਸਬੰਧੀ ਸੁਪਰਵਾਇਜ਼ਰਾਂ ਨੂੰ ਟੇ੍ਰਨਿੰਗ ਦਿੱਤੀ
ਫਾਜ਼ਿਲਕਾ, 21 ਜਨਵਰੀ (ਵਿਨੀਤ ਅਰੋੜਾ) -ਸਿਹਤ ਵਿਭਾਗ ਅਤੇ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਅਤੇ ਸੀਨੀਅਰ ਮੈਡੀਕਲ ਅਧਿਕਾਰੀ ਡਾ. ਹੰਸ ਰਾਜ ਮਲੇਠੀਆ ਦੀ ਅਗਵਾਈ ਵਿਚ 29 ਜਨਵਰੀ 2017 ਨੂੰ 0 ਤੋਂ 5 ਸਾਲ ਤੱਕ ਦੇ ਬੱਚਿਆਂ ਨੂੰ ਪਿਆਈਆਂ ਜਾਣ ਵਾਲੀਆਂ ਪੋਲਿਓ ਰੋਧੀ ਬੂੰਦਾਂ ਦੇ ਅਭਿਆਨ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈ ਅੱਜ ਸੀਐਚਸੀ ਖੂਈਖੇੜਾ ਵਿਚ ਸੁਪਰਵਾਇਜ਼ਰਾਂ …
Read More »
Punjab Post Daily Online Newspaper & Print Media