ਅਲਗੋਂ ਕੋਠੀ / ਅਮਰਕੋਟ, 24 ਜਨਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਮਾੜੀ ਨੌਬਾਦ ਤੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ, ਜਦ ਗੁਰਵਿੰਦਰ ਸਿੰਘ ਦੀ ਮੇਹਨਤ ਸਦਕਾ 20 ਕਾਂਗਰਸੀ ਪਰਿਵਾਰ ਸਰਪੰਚ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪੋ੍ਰ: ਵਿਰਸਾ ਸਿੰਘ ਵਲਟੋਹਾ ਦੀ ਅਗਵਾਈ ਹੇਠ ਅਕਾਲੀ ਦਲ ਵਿਚ ਸ਼ਾਮਿਲ ਹੋ ਗਏ। ਕਾਂਗਰਸ ਵਿਚ ਸ਼ਾਮਿਲ ਹੋਏ ਸੁਖਵਿੰਦਰ …
Read More »Daily Archives: January 24, 2017
ਪਿੰਡ ਢੋਲਣ ਦੇ 20 ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ `ਚ ਸ਼ਾਮਲ
ਅਲਗੋਂ/ ਅਮਰਕੋਟ (ਹਰਦਿਆਲ ਭੈਣੀ, ਕੁਮਾਰ ਅਮਰਕੋਟ) ਇਥੋਂ ਨੇੜਲੇ ਪਿੰਡ ਢੋਲਣ ਦੇ 20 ਪਰਿਵਾਰ ਅਕਾਲੀ ਦਲ ਛੱਡ ਕੇ ਕਾਂਗਰਸ ਪਾਰਟੀ ਵਿਚ ਸ਼ਾਮਲ ਹੋ ਗਏ।ਤਸਵੀਰ ਵਿੱਚ ਕਾਂਗਰਸ `ਚ ਆਏ ਪਰਿਵਾਰਾਂ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੇ ਵੱਡੇ ਭਰਾ ਅਨੂਪ ਸਿੰਘ ਭੁੱਲਰ ਤੇ ਕਾਂਗਰਸੀ ਆਗੂ ਤੇ ਵਰਕਰ।
Read More »ਕਸਬਾ ਅਲਗੋਂ ਕੋਠੀ `ਚ ਅਕਾਲੀ ਦਲ ਨੂੰ ਝੱਟਕਾ- 20 ਪਰਿਵਾਰ ਕਾਂਗਰਸ `ਚ ਸ਼ਾਮਿਲ
ਅਲਗੋਂ/ ਅਮਰਕੋਟ (ਹਰਦਿਆਲ ਭੈਣੀ, ਕੁਮਾਰ ਅਮਰਕੋਟ) – ਹਲਕਾ ਖੇਮਕਰਨ ਅਧੀਨ ਪੈਂਦੇ ਕਸਬਾ ਅਲਗੋਂ ਕੋਠੀ ਤੋਂ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਝਟਕਾ ਲੱਗਾ ਜਦ 20 ਪਰਿਵਾਰ ਮਹਾਬੀਰ ਸਿੰਘ, ਮਾਸਟਰ ਸਾਹਿਬ ਸਿੰਘ ਅਤੇ ਬਊ ਰਾਮ ਦੀ ਪ੍ਰੇਰਣਾ ਸਦਕਾ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੇ ਵੱਡੇ ਭਰਾ ਅਨੂਪ ਪਾਰਟੀ ਵਿੱਚ ਸ਼ਾਮਿਲ ਹੋਏ ਕਰਨੈਲ ਸਿੰਘ ਟਿੱਬੀਵਾਲੇ, ਮੇਜਰ ਸਿੰਘ ਪ੍ਰਧਾਨ, ਜਸਬੀਰ ਸਿੰਘ, …
Read More »ਮੈਰਿਟ ਦੇ ਅਧਾਰ `ਤੇ ਨਾਪਾ ਪੰਜਾਬ ਚੋਣਾਂ ਵਿਚ ਉਮੀਦਵਾਰਾਂ ਦੀ ਕਰੇਗੀ ਮਦਦ – ਧੂਤ
ਜਲੰਧਰ, 23 ਜਨਵਰੀ (ਪੰਜਾਬ ਪੋਸਟ ਬਿਊਰੋ)- ਨਾਰਥ ਅਮਰੀਕਨ ਪੰਜਾਬੀ ਐਸੋਸ਼ੀਏਸ਼ਨ (ਨਾਪਾ) ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਵਿਚ ਉਮੀਦਵਾਰਾਂ ਦੀ ਮਦਦ ਜਿਥੇ ਮੈਰਿਟ ਦੇ ਅਧਾਰ `ਤੇ ਕਰੇਗੀ, ਉਥੇ ਇਹਨਾਂ ਚੋਣਾਂ ਵਿਚ ਭ੍ਰਿਸ਼ਟ, ਜਰਾਈਮ ਪੇਸ਼ਾ ਤੇ ਚਰਿਤਰਹੀਣ ਪਿਛੋਕੜ ਰੱਖਣ ਵਾਲੇ ਉਮੀਦਵਾਰਾਂ ਨੂੰ ਹਰਾਉਣ ਵਿਚ ਕੋਈ ਕਸਰ ਬਾਕੀ ਨਹੀਂ ਛਡੇਗੀ ਤਾਂ ਕਿ ਪੰਜਾਬ ਵਿਧਾਨ ਸਭਾ ਵਿਚ ਸਾਫ ਸੁਥਰੇ ਕਿਰਦਾਰ ਵਾਲੇ ਵਿਧਾਇਕਾਂ ਨੂੰ ਭੇਜ …
Read More »ਅਧਿਕਾਰੀ ਮਾਡਲ ਕੋਡ ਆਫ ਕੰਡਕਟ ਦੀ ਸਖ਼ਤੀ ਨਾਲ ਪਾਲਣਾ ਕਰਨ- ਚੋਣ ਆਬਜਰਵਰ
ਪਠਾਨਕੋਟ, 23 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪੁਨੀਤ ਕੁਮਾਰ ਆਬਜਰਵਰ (ਜਨਰਲ) ਅਤੇ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਚੋਣਾਂ ਨਾਲ ਸਬੰਧਤ ਵੱਖ ਵੱਖ ਕੰਮਾਂ ਲਈ ਬਣਾਏ ਗਏ ਨੋਡਲ ਅਧਿਕਾਰੀ ਅਤੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ ਕੀਤੀ। ਪੁਨੀਤ ਕੁਮਾਰ …
Read More »National Science Talent Search Exam conducted by unified council Hyderabad
Amritsar, January 23 (Punjab Post Bureau) – “National Science Talent Search Exam (N.S.T.S.E) was conducted by Unified Council (Education Organization). Students of 1st to 12th class appeared in this exam. The exam consisted of Physics, Chemistry, Bio & Maths related Objective type Questions.This exam is very helpful for 12th students who are going to appear in NEET/JEE main exam .The …
Read More »ਜੀ.ਐਨ.ਡੀ.ਯੂ ਵਿਖੇ ਮਹਿਲਾਵਾਂ ਦੇ ਅੰਤਰ ਵਿਭਾਗੀ ਵਾਲੀਬਾਲ ਟੂਰਨਾਮੈਂਟ ਅਰੰਭ
ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੰਧੂ) – ਜੀ.ਐਨ.ਡੀ.ਯੂ ਵਿਖੇ ਮਹਿਲਾਵਾਂ ਦੇ ਅੰਤਰ ਵਿਭਾਗੀ ਵਾਲੀਬਾਲ ਟੂਰਨਾਮੈਂਟ ਦੇ ਸ਼ੁਭਅਰੰਭ ਸਮੇਂ ਮਹਿਲਾਂ ਟੀਮਾਂ ਦੇ ਨਾਲ ਜੀਐਨਡੀਯੂ ਕੈਂਪਸ ਸਪੋਰਟਸ ਇੰਚਾਰਜ ਪ੍ਰੋ. ਡਾ. ਅਮਨਦੀਪ ਸਿੰਘ, ਸੇਵਾ ਮੁਕਤ ਅਧਿਕਾਰੀ ਪਿਸ਼ੌਰਾ ਸਿੰਘ ਧਾਰੀਵਾਲ, ਦੀਦਾਰ ਸਿੰਘ ਤੇ ਹੋਰ।ਇਸ ਸਮੇਂ ਪ੍ਰੋ. ਡਾ. ਅਮਨਦੀਪ ਸਿੰਘ ਨੇ ਖਿਡਾਰਣਾਂ ਨੂੰ ਸ਼ੁੱਭ ਇਛਾਵਾਂ ਦਿੰਦਿਆਂ ਕਿਹਾ ਕਿ ਅੰਤਰ-ਵਿਭਾਗੀ ਮੁਕਾਬਲੇ ਵਿਦਿਆਰਥੀਆਂ ਅੰਦਰ ਲੁਕੀ ਖੇਡ ਪ੍ਰਤਿਭਾ …
Read More »ਬਿਜਲੀ ਦੇ ਖੰਭਿਆਂ ਤੇ ਮੀਟਰ ਬਕਸਿਆਂ `ਤੇ ਰਾਜਨੀਤਕ ਆਗੂਆਂ ਦੀਆਂ ਲੱਗੀਆਂ ਝੰਡੀਆਂ
ਹਰਚੋਵਾਲ (ਗੁਰਦਾਸਪੁਰ), 23 ਜਨਵਰੀ (ਗਗਨਦੀਪ ਸਿੰਘ ਰਿਆੜ)- ਚੋਣ ਕਮਿਸ਼ਨ ਵੱਲੋ ਜਿਲਾ ਡਿਪਟੀ ਕਮਿਸ਼ਨਰਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀ ਵਿਧਾਨ ਸਭਾ ਦੀਆਂ ਚੋਣਾਂ ਦੋਰਾਨ ਕਿਸੇ ਵੀ ਸ਼ਹਿਰ / ਕਸਬੇ ਅੰਦਰ ਸਰਕਾਰੀ ਜਗਾ ਸੜਕ ਦੇ ਖੰਭਿਆਂ ਆਦਿ ਜਗਾਂ ਤੇ ਕਿਸੇ ਵੀ ਰਾਜਨੀਤਕ ਆਗੂ ਦੀਆਂ ਫੋਟੋਆਂ ਜਾ ਝੰਡੀਆਂ ਆਦਿ ਇਸ਼ਤਿਹਾਰ ਨਾ ਲਗਾਏ ਜਾਣ ਜੇਕਰ ਕਿਸੇ ਵੀ ਸਰਕਾਰੀ ਜਗਾ ਇਮਾਰਤ ਇਸ ਤਰਾ ਦੀ ਘਟਨਾ …
Read More »ਹਰਮਨਜੀਤ ਦੀ ਰਾਜੌਰੀ ਗਾਰਡਨ ਸਿੰਘ ਸਭਾ ਚੋਣਾਂ `ਚ ਜਿੱਤ ਨਾਲ ਅਕਾਲੀਆਂ ਦੀਆਂ ਉਮੀਦਾਂ ਨੂੰ ਪਿਆ ਬੂਰ
ਨਵੀਂ ਦਿੱਲੀ, 23 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੂੰ ਮਾਨਸਿਕ ਤੌਰ ’ਤੇ ਵੱਡੀ ਕਾਮਯਾਬੀ ਪ੍ਰਾਪਤ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਹਰਮਨਜੀਤ ਸਿੰਘ ਆਪਣੇ ਸਮੂਹ ਸਾਥਿਆਂ ਦੇ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੀਆਂ ਚੋਣਾਂ ਜਿੱਤਣ ਵਿਚ ਵੱਡੇ ਅੰਤਰ …
Read More »ਜਨਮ ਦਿਨ ਮੁਬਾਰਕ – ਵਿੱਕੀ
ਵਿੱਕੀ ਦੇ ਮਾਤਾ-ਪਿਤਾ ਨੂੰ ਬੇਟੇ ਦੇ ਜਨਮ ਦਿਨ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »
Punjab Post Daily Online Newspaper & Print Media