Wednesday, November 25, 2026

Daily Archives: January 25, 2017

ਮੁੜ ਅਕਾਲੀ ਦਲ ਸਰਕਾਰ ਬਣਨ ‘ਤੇ ਪਹਿਲਾਂ ਤੋ ਦੋਗੁਣਾ ਵਿਕਾਸ ਕੀਤਾ ਜਾਵੇਗਾ- ਕਵਲਪ੍ਰੀਤ ਗਿੱਲ

ਪੱਟੀ, 24 ਜਨਵਰੀ (ਅਵਤਾਰ ਸਿੰਘ ਢਿੱਲੋਂ) – ਅਕਾਲੀ ਸਰਕਾਰ ਨੇ ਗਰੀਬਾਂ ਨੂੰ ਆਟਾ-ਦਾਲ ਸਕੀਮ, ਸਗਨ ਸਕੀਮ, ਲੜਕੀਆਂ ਨੂੰ ਮੁਫਤ ਸਾਈਕਲ, 200 ਯੂਨਿਟ ਬਿਜਲੀ ਮੁਆਫ, ਕਿਸਾਨਾਂ ਨੂੰ ਮੋਟਰ ਦੇ ਬਿੱਲ ਤੇ ਨੌਜਵਾਨਾਂ ਨੂੰ ਨੌਕਰੀਆ ਸਮੇਤ ਹੋਰ ਅਨੇਕਾਂ ਸਹੂਲਤਾਂ ਦਿੱਤੀਆ ਹਨ।ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਅਕਾਲੀਭਾਜਪਾ ਦੇ ਸਾਝੇ ੳੇੁਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਐਮ.ਸੀ ਕਵਲਪ੍ਰੀਤ ਸਿੰਘ ਦੇ ਗ੍ਰਾਹਿ ਵਿਖੇ ਭਾਰੀ ਇਕੱਠ ਨੂੰ …

Read More »

ਰਾਹੁਲ ਗਾਂਧੀ ਦਾ ਪ੍ਰੋਗਰਾਮ ਮਜੀਠੇ ’ਚ ਜਰੂਰ ਹੋਵੇ- ਮਜੀਠੀਆ

ਕਿਹਾ ਕੋਈ ਅੜਚਨ ਹੋਵੇ ਤਾਂ ਸਪੈਸ਼ਲ ਹਵਾਈ ਭੇਜਣ ਲਈ ਵੀ ਤਿਆਰ ਕੱਥੂਨੰਗਲ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਜੋ ਮਰਜ਼ੀ ਹੋ ਜਾਵੇ ਕਾਂਗਰਸ ਉਪ ਪ੍ਰਧਾਨ ਰਾਹੁਲ ਗਾਂਧੀ ਦਾ ਪ੍ਰੋਗਰਾਮ ਮਜੀਠੇ ’ਚ ਹੋਣਾ ਚਾਹੀਦਾ ਹੈ, ਉਸ ਨੂੰ ਬਦਲਿਆ ਨਾ ਜਾਵੇ ਜੇ ਖਰਚੇ ਜਾਂ ਕਿਸੇ ਹੋਰ ਕਮੀ ਪੇਸ਼ੀ ਕਾਰਨ ਕੋਈ ਅੜਚਨ ਆ ਜਾਣ ’ਤੇ ਵੀ ਉਹ (ਅਕਾਲੀ ਦਲ) ਸਪੈਸ਼ਲ ਹਵਾਈ ਭੇਜ ਕੇ …

Read More »

ਯੰਗ ਹਾਰਟ ਯੂਵਾ ਕੱਲਬ ਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਨੇ ਨੈਸ਼ਨਲ ਵੋਟਰ ਡੇਅ ਮਨਾਇਆ

ਅਲਗੋਕੋਠੀ/ ਅਮਰਕੋਟ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਭਾਰਤ ਸਰਕਾਰ ਨਹਿਰੂ ਯੂਵਾ ਕੇਂਦਰ ਤਰਨ ਤਾਰਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਯੰਗ ਹਾਰਟ ਯੂਵਾ ਕੱਲਬ ਅਮਰਕੋਟ ਤੇ ਸ਼ਹੀਦ ਬਾਬਾ ਦੀਪ ਸਿੰਘ ਜੀ ਸਪੋਰਟਸ ਕਲੱਬ ਮਾੜੀ ਨੋਂ ਬਾਦ ਦੇ ਸਹਿਯੋਗ ਨਾਲ ਨੈਸ਼ਨਲ ਵੋਟਰ ਡੇਅ ਮਨਾਇਆ ਗਿਆ। ਕਲੱਬ ਪ੍ਰਧਾਨ ਦਵਿੰਦਰ ਸਿੰਘ ਤੇ ਗੁਰਬਿੰਦਰ ਸਿੰਘ ਨੇ ਆਪਣੇ ਸਾਂਝੇ ਬਿਆਨ ਵਿੱਚ ਸਬੋਧਨ ਕਰਦਿਆਂ ਕਿਹਾ ਕਿ ਵੋਟ …

Read More »

ਲੋਕ ਪੰਜਾਬ ਵਿਚ ਤੀਜੀ ਵਾਰ ਅਕਾਲੀ ਭਾਜਪਾ ਦੀ ਸਰਕਾਰ ਚਾਹੁੰਦੇ ਹਨ- ਵਲਟੋਹਾ

ਅਲਗੋਕੋਠੀ/ ਅਮਰਕੋਟ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਸ਼ੋ੍ਮਣੀ ਅਕਾਲੀ ਦਲ ਦੇ ਵਿਧਾਨ ਸਭਾ ਹਲਕਾ ਖੇਮਕਰਨ ਤੋਂ ਉਮੀਦਵਾਰ ਪੋ੍ਰ: ਵਿਰਸਾ ਸਿੰਘ ਵਲਟੋਹਾ ਦੇ ਹੱਕ `ਚ ਪਿੰਡ ਡਿਬੀਪੁਰ ਵਿਖੇ ਵਿਸ਼ਾਲ ਚੋਣ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿਚ ਇਲਾਕਾ ਵਾਸੀਆਂ ਨੇ ਵੱਡੀ ਗਿਣਤੀ ਵਿਚ ਸ਼ਮੂਲੀਅਤ ਕੀਤੀ ਅਤੇ ਅਕਾਲੀ ਆਗੂਆਂ ਦੇ ਵਿਚਾਰ ਕੇੇ ਪੋ੍: ਵਲਟੋਹਾ ਨੂੰ ਡੱਟ ਕੇ ਸਮਰਥਨ ਕਰਨ ਦਾ ਐਲਾਨ ਵੀ ਕੀਤਾ। …

Read More »

ਮੰਗਾਂ ਮੰਨਣ ਦਾ ਭਰੋਸਾ ਦੇਣ ਵਾਲੀਆਂ ਪਾਰਟੀਆਂ ਦੀ ਹਮਾਇਤ ਕਰੇੇਗੀ 1984 ਸਿੱਖ ਕਤਲੇਆਮ ਪੀੜਿਤ ਕਮੇਟੀ

 ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – 1984 ਸਿੱਖ ਕਤਲੇਆਮ ਪੀੜਿਤ ਪਰਿਵਾਰ ਸੰਘਰਸ਼ ਕਮੇਟੀ (ਰਜਿ:) ਦੀ ਹੋਈ ਇਕੱਤਰਤਾ ਵਿੱਚ ਸਰਬਸੰਤੀ ਨਾਲ ਵਿਧਾਨ ਸਭਾ ਚੋਣਾਂ ਦੌਰਾਨ ਉਸ ਪਾਰਟੀ ਦੀ ਹਮਾਇਤ ਕਰਨ ਦਾ ਐਲਾਨ ਕੀਤਾ ਹੈ, ਜੋ 1984 ਸਿੱਖ ਨਸਲਕੁਸ਼ੀ ਪੀੜਿਤ ਪਰਿਵਾਰਾਂ ਦੀਆਂ ਮੰਗਾਂ ਪੂਰੀਆਂ ਕਰਨ ਦਾ ਭਰੋਸਾ ਦੇਵੇਗੀ। ਪ੍ਰਧਾਨ ਮੋਹਨ ਸਿੰਘ ਨੇ ਦੱਸਿਆ ਕਿ ਉਨਾਂ ਦੀਆਂ ਮੰਗਾਂ ਵਿੱਚ ਸਿੱਖ …

Read More »

ਸਿਆਸੀ ਪਾਰਟੀਆਂ ਵਲੋਂ ਚੋਣ ਮਨੋਰਥ ਪੱਤਰਾਂ ਵਿੱਚ ਪੰਜਾਬ ਦੇ ਗੰਧਲੇ ਹੋ ਰਹੇ ਵਾਤਾਵਰਣ ਦਾ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)-  – ਪੰਜਾਬ ਦੇ ਗੰਧਲੇ ਹੋ ਰਹੇ ਵਾਤਾਵਰਣ ਨੂੰ ਕਿਸੇ ਵੀ ਪਾਰਟੀ ਵੱਲੋਂ ਚੋਣ ਮੁੱਦਾ ਨਾ ਬਨਾਉਣ ਅਤੇ ਆਪਣੇ ਚੋਣ ਮਨੋਰਥ ਪੱਤਰਾਂ ਵਿੱਚ ਇਸ ਦਾ ਜਿਕਰ ਨਾ ਕਰਨ ’ਤੇ ਸਵਾਲ ਉਠਾਉਂਦਿਆਂ ਸੰਤ ਬਲਬੀਰ ਸਿੰਘ ਸੀਚੇਵਾਲ ਨੇ ਕਿਹਾ ਹੈ ਕਿ ਵਿਧਾਨ ਸਭਾ ਚੋਣਾਂ ਦਾ ਬਿਗਲ ਵੱਜਦਿਆਂ ਹੀ ਸਿਆਸੀ ਪਾਰਟੀਆਂ ਦੇ ਉਮੀਦਵਾਰ ਕੁਰਸੀ ’ਤੇ ਕਾਬਜ …

Read More »

ਅਕਾਸ਼ ਇੰਸਟੀਟਿਊਟ ਵਲੋਂ ਅੰਮ੍ਰਿਤਸਰ `ਚ ਸੈਮੀਨਾਰ ਦਾ ਆਯੋਜਨ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਮੈਡੀਕਲ ਅਤੇ ਇੰਜੀਨਿਅਰਿੰਗ ਕੋਚਿੰਗ ਲਈ ਭਾਰਤ  ਦੀ ਮੋਹਰੀ  ਸੰਸਥਾ ਅਕਾਸ਼ ਵਲੋਂ ਅੰਮ੍ਰਿਤਸਰ ਵਿੱਚ ਬੱਚਿਆਂ ਦੇ ਮਾਪਿਆਂ ਲਈ ਇੱਕ ਪ੍ਰੇਰਣਾਦਾਇਕ ਸੈਮੀਨਾਰ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਉਨ੍ਹਾਂ ਨਾਲ ਕਈ ਪਹਿਲੂਆਂ `ਤੇ ਵਿਚਾਰ ਚਰਚਾ ਕੀਤੀ ਗਈ, ਤਾਂ ਜੋ ਆਪਣੇ ਬੱਚਿਆਂ ਦੀਆਂ ਵਿਅਕਤੀਗਤ ਅਤੇ ਪੇਸ਼ੇਵਰ ਇਛਾਵਾਂ ਜਿਵੇਂ ਆਤਮਵਿਸ਼ਲੇਸ਼ਣ, ਸਿੱਖਣ, ਫ਼ੈਸਲਾ ਲੈਣ, ਨਿਸ਼ਾਨਾ ਨਿਰਧਾਰਤ ਕਰਨ …

Read More »

ਪੀਲੀ ਕੁੰਗੀ ਪ੍ਰਤੀ ਜਾਗੁਰਕ ਕਰਨ ਲਈ ਖੇਤੀਬਾੜੀ ਵਿਭਾਗ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵਲੋਂ ਦੌਰਾ

ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਦਿਸ਼ਾ ਨਿਰਦੇਸ਼ਾਂ ਤੇ ਕਣਕ ਦੀ ਫਸਲ ਉਪਰ ਪੀਲੀ ਕੁੰਗੀ ਬਿਮਾਰੀ ਪ੍ਰਤੀ ਜਾਗੁਰਕ ਕਰਨ ਲਈ ਖੇਤੀਬਾੜੀ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਾਂਝੀ ਟੀਮ ਵੱਲੋਂ ਬਲਾਕ ਪਠਾਨਕੋਟ ਦੇ ਪਿੰਡਾਂ ਨਾਜੋਚੱਕ, ਝਲੋਆ, ਪਪਿਆਲ, ਅਜੀਜਪੁਰ, ਚੱਕ ਚਿਮਨਾਂ ਆਦਿ ਦਾ ਦੌਰਾ ਕੀਤਾ।ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ …

Read More »

ਨਸ਼ਾ ਤੇ ਡਰੱਗ ਤੇ ਕੰਟਰੋਲ ਟੀਮਾਂ ਨਾਕੇ ਲਾ ਕੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ- ਡੀ.ਸੀ

ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਸਥਾਨਕ ਐਸ.ਡੀ.ਐਮ ਦਫਤਰ ਪਠਾਨਕੋਟ ਵਿਖੇ ਤਿੰਨੋਂ ਵਿਧਾਨ ਸਭਾ ਹਲਕਿਆਂ 001-ਸੁਜਾਨਪੁਰ, 002- ਭੋਆ ਅਤੇ 003-ਪਠਾਨਕੋਟ ਦੇ ਚੋਣ ਰਿਟਰਟਿੰਗ ਅਧਿਕਾਰੀਆਂ ਨਾਲ ਇਕ ਵਿਸ਼ੇਸ ਮੀਟਿੰਗ ਕੀਤੀੇ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ-ਕਮ-ਰਿਟਰਨਿੰਗ ਅਫਸਰ ਵਿਧਾਨ …

Read More »