ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਪੰਜਾਬੀ ਸਾਹਿਤਕ ਪੱਤਰਕਾਰੀ ’ਚ ਮੀਲ ਪੱਥਰ ਸਥਾਪਿਤ ਕਰਦਿਆਂ ਪੰਜਾਬੀ ਸਾਹਿਤ ਸਭਾ ਚੋਗਾਵਾਂ ਵੱਲੋਂ ਸਥਾਨਕ ਵਿਰਸਾ ਵਿਹਾਰ ਦੇ ਨਾਨਕ ਸਿੰਘ ਸੈਮੀਨਾਰ ਹਾਲ ’ਚ ਸਾਹਿਤਕ ਰਸਾਲੇ ‘ਰਾਗ’ ਦਾ ਪਲੇਠਾ ਅੰਕ ਰਲੀਜ਼ ਕੀਤਾ ਗਿਆ ਅਤੇ ਅਦਾਰਾ ‘ਰਾਗ’ ਵੱਲੋਂ ਪੰਜਾਬੀ ਸਾਹਿਤ ਦੀਆਂ ਨਾਮਵਰ ਹਸਤੀਆਂ ਜਿੰਨ੍ਹਾਂ ’ਚ ਬਲਦੇਵ ਸਿੰਘ ਸੜਕਨਾਮਾ, ਬਲਬੀਰ ਪਰਵਾਨਾ, ਗੁਰਪਾਲ ਲਿੱਟ, ਡਾ. ਜੋਗਿੰਦਰ ਕੈਰੋਂ …
Read More »Daily Archives: January 25, 2017
ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਭਤੀਜੀ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੇ ਵੱਡੇ ਭਰਾਤਾ ਗੁਰਬਖਸ਼ ਸਿੰਘ ਦੀ ਪੁੱਤਰੀ ਬੀਬੀ ਦਰਸ਼ਨ ਕੌਰ (54) ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਮਨਜੀਤ ਸਿੰਘ ਤੇ ਅਵਤਾਰ ਸਿੰਘ ਸਕੱਤਰ, ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਅਤੇ ਸੁਖਦੇਵ ਸਿੰਘ ਭੂਰਾਕੋਹਨਾ …
Read More »ਅਮਰੀਕੀ ਫੌਜ ’ਚ ਸਾਬਤ ਸੂਰਤ ਸਿੱਖ ਨੌਜਵਾਨਾਂ ਦੀ ਭਰਤੀ ਪ੍ਰਸੰਸਾਯੋਗ – ਪ੍ਰੋ: ਬਡੂੰਗਰ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਅਮਰੀਕਾ ਵੱਲੋਂ ਆਪਣੀ ਹਥਿਆਰਬੰਦ ਫੌਜ਼ ਵਿੱਚ 5 ਸਾਬਤ ਸੂਰਤ ਸਿੱਖ ਨੌਜਵਾਨਾਂ ਨੂੰ ਭਰਤੀ ਕਰਨ ਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਰਜ਼ੋਰ ਸ਼ਬਦਾਂ ਵਿੱਚ ਪ੍ਰਸੰਸਾ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ ਦੇਸ਼ਾਂ ਨੂੰ ਇਸ ਤੋਂ ਸੇਧ ਲੈ ਕੇ ਵੱਧ ਤੋਂ ਵੱਧ ਸਿੱਖ ਨੌਜਵਾਨਾਂ ਨੂੰ ਧਾਰਮਿਕ ਚਿੰਨ੍ਹ ਧਾਰਨ …
Read More »ਗੁਰੂ-ਘਰਾਂ ਦੇ ਪ੍ਰਬੰਧਕ ਸੁਚੇਤ ਹੋ ਕੇ ਸੇਵਾ ਕਰਨ – ਪ੍ਰੋ. ਬਡੂੰਗਰ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਗੁਰਦੁਆਰਾ ਸਾਹਿਬਾਨਾਂ ’ਚ ਹਰੇਕ ਧਰਮ ਦੇ ਲੋਕ ਸ਼ਰਧਾ ਭਾਵਨਾ ਨਾਲ ਨਤਮਸਤਿਕ ਹੋ ਕੇ ਆਪਣੇ ਪਰਿਵਾਰ ਤੇ ਮਨੁੱਖਤਾ ਦੀ ਸੁੱਖ ਸ਼ਾਂਤੀ ਦੀ ਅਰਦਾਸ ਕਰਦੇ ਹਨ ਇਥੇ ਸੁਸ਼ੋਭਿਤ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਪਾਵਨ ਬਾਣੀ ਮਨੁੱਖਤਾ ਲਈ ਰਾਹ ਦਸੇਰਾ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਿਕ ਹੋਣ ਵਾਲਾ ਹਰੇਕ ਵਿਅਕਤੀ ਪਾਵਨ ਬਾਣੀ ਦੀ ਸਿਖਿਆ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸੀ.ਬੀ.ਐਸ.ਈ. ਹੈਰੀਟੇਜ ਇੰਡੀਆ ਕੁਇਜ਼ 2016 ਦਾ ਆਯੋਜਨ
ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ ਸੱਗੂ)- ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਸੀ.ਬੀ.ਐਸ.ਈ. ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਸੀ.ਬੀ.ਐਸ.ਈ. ਹੈਰੀਟੇਜ ਇੰਡੀਆ ਕੁਇਜ਼ ਮੁਕਾਬਲੇ …
Read More »CBSE Heritage quiz organised by CBSE in SGHPS G.T.Road
Amritsar, January 24 (Punjab Post Bureau)- CBSE Heritage quiz was organised by CBSE in SGHPS CKDCS, G.T Road. About 44 teams from different CBSE schools across Punjab participated in it. Director/ Principal Dr. Dharam Veer Singh presided over the quiz competition. The programme was commenced with school shabad. It is an initiative taken by CBSE to develop construal interest in …
Read More »ਗਜ਼ਲ਼ਗੋ ਨਰਿੰਦਰ ਮਣਕੂ ਨੂੰ ਸਦਮਾ, ਪਿਤਾ ਦਾ ਦੇਹਾਂਤ
ਸਮਰਾਲਾ, 24 ਜਨਵਰੀ (ਪੰਜਾਬ ਪੋਸਟ- ਕੰਗ)- ਸਮਰਾਲਾ ਇਲਾਕੇ ਦੇ ਪ੍ਰਸਿੱਧ ਗਜ਼ਲ਼ਗੋ ਨਰਿੰਦਰ ਮਣਕੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਮਿਸਤਰੀ ਭਲਵਿੰਦਰ ਸਿੰਘ ਕੁਝ ਦਿਨ ਬਿਮਾਰ ਰਹਿਣ ਪਿੱਛੋਂ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ।ਉਨ੍ਹਾਂ ਦਾ ਅੰਤਿਮ ਸਸਕਾਰ ਸਮਰਾਲਾ ਦੇ ਸਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਨਰਿੰਦਰ ਮਣਕੂ ਦੇ ਦੁੱਖ ਵਿੱਚ ਸ਼ਰੀਕ ਹੁੰਦੇ ਹੋਏ ਇਲਾਕੇ ਦੀਆਂ ਸਹਿਤਕ ਜਥੇਬੰਦੀਆਂ ਪੰਜਾਬੀ …
Read More »ਖਾਲਸਾ ਅਕੈਡਮੀ ਅੰਡਰ-17 ਟੀਮ (ਲੜਕੇ)ਦਾ ਸਟੇਟ ਪੱਧਰੀ ਹਾਕੀ ਟੂਰਨਾਮੈਂਟ ‘ਚ ਦੂਸਰਾ ਸਥਾਨ
ਚੌਂਕ ਮਹਿਤਾ, 24 ਜਨਵਰੀ (ਜੋਗਿੰਦਰ ਸਿੰਘ ਮਾਣਾ)- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ-ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੀ ਅੰਡਰ-14 ਅਤੇ ਅੰਡਰ-17 ਵਰਗ ਦੀ ਹਾਕੀ ਟੀਮ ਦੇ ਲੜਕੇ ਅਤੇ ਲੜਕੀਆਂ ਨੇ ਮੋਹਾਲੀ ਵਿਖੇ ਕਰਵਾਏ ਗਏ ਸਟੇਟ ਪੱਧਰ …
Read More »ਸਿੱਧੂ ਦੀਆਂ ਲੱਤਾਂ ਵਿੱਚ ਇੰਨੀ ਜਾਨ ਹੈ ਨਹੀਂ ਜੋ ਮਜੀਠੀਆ ਨੂੰ ਹੱਥ ਪਾ ਸਕੇ- ਮਜੀਠੀਆ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਭਾਜਪਾ ਤੋਂ ਨਵੇਂ ਨਵੇਂ ਕਾਂਗਰਸੀ ਬਣੇ ਨਵਜੋਤ ਸਿੰਘ ਸਿੱਧੂ ਦੀਆਂ ਧਮਕੀਆਂ ਦੇ ਜਵਾਬ ਵਿੱਚ ਉਸ ’ਤੇ ਪਲਟਵਾਰ ਕਰਦਿਆਂ ਕਰਾਰਾ ਜਵਾਬ ਦਿੱਤਾ ਹੈ।ਮਜੀਠੀਆ ਨੇ ਕਿਹਾ ਕਿ ਸਿੱਧੂ ਦੀਆਂ ਲੱਤਾਂ ਵਿੱਚ ਇੰਨੀ ਜਾਨ ਹੈ ਨਹੀਂ ਜੋ ਮਜੀਠੀਆ ਨੂੰ ਹੱਥ ਪਾ ਸਕੇ, ਉਹਨਾਂ ਕਿਹਾ ਕਿ ਜੇ …
Read More »ਮਜੀਠਾ ਵਿਖੇ ਨਸ਼ਾ ਮੁਕਤ ਪੰਜਾਬ ਰੈਲੀ ਵਿੱਚ ਪੁੱਜਣਗੇ ਰਾਹੁਲ ਗਾਂਧੀ
ਮਜੀਠਾ, 24 ਜਨਵਰੀ (ਪੰਜਾਬ ਪੋਸਟ ਬਿਊਰੋ)- ਅਗਾਮੀ ਵਿਧਾਨ ਸਭਾ ਅਤੇ ਲੋਕ ਸਭਾ ਅੰਮ੍ਰਿਤਸਰ ਦੀ ਜਿਮਨੀ ਚੋਣ ਦੇ ਸਬੰਧ ਵਿੱਚ ਇੰਡੀਅਨ ਨੈਸ਼ਨਲ ਕਾਂਗਰਸ ਪਾਰਟੀ ਵਲੋਂ 27 ਜਨਵਰੀ ਨੂੰ ਬਾਅਦ ਦੁਪਿਹਰ 1.00 ਵਜੇ ਦਾਣਾ ਮੰਡੀ ਮਜੀਠਾ ਵਿਖੇ ਇੱਕ ਵਿਸ਼ਾਲ ਚੋਣ ਰੈਲੀ ਕੀਤੀ ਜਾ ਰਹੀ ਹੈ।ਇਸ ਸਬੰਧ ਵਿੱਚ ਜਾਣਕਾਰੀ ਦਿੰਦਿਆਂ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ, ਪਾਰਟੀ …
Read More »
Punjab Post Daily Online Newspaper & Print Media