ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – 4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਅਤੇ ਅੰਮ੍ਰਿਤਸਰ ਲੋਕ ਸਭਾ ਦੀ ਜਿਮਨੀ ਚੋਣ ਨੂੰ ਮੁੱਖ ਰੱਖਦਿਆਂ ਜਿਲ੍ਹਾ ਮੈਜਿਸਟਰੇਟ ਡਾ: ਬਸੰਤ ਗਰਗ ਨੇ 2 ਫਰਵਰੀ ਸ਼ਾਮ 5 ਵਜੇ ਤੋਂ ਲੈ ਕੇ 4 ਫਰਵਰੀ ਸ਼ਾਮ 5 ਵਜੇ ਤੱਕ ਅਤੇ ਗਿਣਤੀ ਵਾਲੇ ਦਿਨ 11 ਮਾਰਚ ਨੂੰ ਡਰਾਈ-ਡੇ ਅਲਾਨਦੇ ਹੋਏ ਸਾਰੇ ਠੇਕੇ …
Read More »Daily Archives: January 25, 2017
ਚੋਣ ਅਬਜ਼ਰਵਰਾਂ ਵੱਲੋਂ ਜ਼ਿਲ੍ਹੇ ਵਿੱਚ ਵੋਟ ਪ੍ਰਬੰਧਾਂ ਦਾ ਜਾਇਜ਼ਾ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਕਰਵਾਉਣ ਲਈ ਚੋਣ ਕਮਿਸ਼ਨ ਵੱਲੋਂ ਤੈਨਾਤ ਕੀਤੇ ਗਏ 6 ਜਨਰਲ ਚੋਣ ਅਬਜ਼ਰਵਰ, 2 ਪੁਲਿਸ ਚੋਣ ਅਬਜ਼ਰਵਰ ਅਤੇ 4 ਖ਼ਰਚਾ ਚੋਣ ਅਬਜ਼ਰਵਰਾਂ ਨੇ ਅੱਜ ਜ਼ਿਲ੍ਹਾ ਚੋਣ ਅਧਿਕਾਰੀ ਦੇ ਹਾਜ਼ਰੀ ਵਿੱਚ ਪੁਲਿਸ ਕਮਿਸ਼ਨਰ ਅੰਮ੍ਰਿਤਸਰ, ਐਸ.ਐਸ.ਪੀ ਅੰਮ੍ਰਿਤਸਰ ਦੇਹਾਤੀ, ਪੈਰਾ ਮਿਲਟਰੀ ਫੋਰਸ …
Read More »DAV Public School Bags Top Positions in Vaigyanika – 2016
Amritsar, January 24 (Punjab Post Bureau)- Atharva Tripathi of Std XI Science bagged First Position in his group in Phase – II ( Hands on Competition) of Vaigyanika – 2016 at National Level which was held under the aegis of Science Education Centre , DAV , CMC, New Delhi at SRP DAV Public School, New Delhi recently. He was selected …
Read More »Chhina seeks Akal Takht Intervention in Sidhu’s distortion of Religious Slogan
Amritsar, January 24 (Punjab Post Bureau)- SAD-BJP joint candidate for Amritsar by-election Rajinder Mohan Singh Chhina today sought intervention of Sikh’s highest temporal seat Akal Takht into the `condemnable’ incident of distortion of Sikh slogan by Congress leader Navjot Singh Sidhu. He backed Shiromani Gurdwara Parbandhak Committee’s recent assertion that Sidhu’s act amounts to `religious misconduct’ and Akal Takht …
Read More »ਛੀਨਾ, ਔਜਲਾ ਤੇ ਬਾਜਵਾ ਨੇ ਇਕ ਪ੍ਰੋਗਰਾਮ ਦੌਰਾਨ ਇਕੱਠਿਆਂ ਲਿਆ ‘ਕੌਫ਼ੀ ਲੁਤਫ਼’
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਅੱਜ ਅੱਤ ਦੀ ਠੰਡ ਦੇ ਮੌਸਮ ’ਚ ਗਰਮਾਹਟ ਮਹਿਸੂਸ ਕੀਤੀ ਗਈ, ਜਦੋਂ ਅੰਮ੍ਰਿਤਸਰ ਲੋਕ ਸਭਾ ਜ਼ਿਮਨੀ ਚੋਣ ਦੇ ਤਿੰਨ ਪ੍ਰਮੁੁੱਖ ਉਮੀਦਵਾਰ ਸ਼੍ਰੋਮਣੀ ਅਕਾਲੀ ਦਲ ਭਾਜਪਾ ਤੋਂ ਰਜਿੰਦਰ ਮੋਹਨ ਸਿੰਘ ਛੀਨਾ, ਕਾਂਗਰਸ ਤੋਂ ਗੁਰਜੀਤ ਸਿੰਘ ਔਜਲਾ ਤੇ ਆਪਣਾ ਪੰਜਾਬ ਪਾਰਟੀ ਤੋਂ ਗੁਰਿੰਦਰ ਸਿੰਘ ਬਾਜਵਾ ਅਚਨਚੇਤ ਕੰਪਨੀ ਬਾਗ ਵਿਖੇ ਆਹਣੇ ਸਾਹਮਣੇ ਹੋਏ। ਇੱਥੇ ਉਨ੍ਹਾਂ ਨੇ …
Read More »ਪੰਜਾਬ ਉਰਦੂ ਅਕੈਡਮੀ ਵੱਲੋਂ “ਇੱਕ ਸ਼ਾਮ ਸੂਫ਼ੀਆਨਾ ਕਲਾਮ ਦੇ ਨਾਮ” ਆਯੋਜਿਤ
ਮਾਲੇਰਕੋਟਲਾ, 24 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਭੱਟ )- ਪੰਜਾਬ ਉਰਦੂ ਅਕੈਡਮੀ ਵੱਲੋਂ ਪਹਿਲੀ ਵਾਰ ਇੱਕ ਸਾਹਿਤਕ ਪ੍ਰੋਗਰਾਮ “ਇੱਕ ਸ਼ਾਮ ਸੂਫ਼ੀਆਨਾ ਕਲਾਮ ਦੇ ਨਾਮ” ਸਿਰਲੇਖ ਅਧੀਨ ਆਯੋਜਿਤ ਕੀਤਾ ਗਿਆ। ਜਿਸ ਵਿੱਚ ਹਲਕਾ ਮਾਲੇਰਕੋਟਲਾ ਅਤੇ ਅਮਰਗੜ੍ਹ ਦੇ ਅਬਜ਼ਰਵਰ ਸ਼੍ਰੀ ਅੰਨਦ ਸਰੂਪ (ਆਈ.ਆਰ.ਐਸ) ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਜਦੋਂ ਕਿ ਸ਼੍ਰੀ ਡਾ. ਸ਼ੌਕਤ ਅਹਿਮਦ ਪਰੇ (ਆਈ.ਏ.ਐਸ) ਐਸ.ਡੀ.ਐਮ ਮਾਲੇਰਕੋਟਲਾ ਨੇ ਇਸ ਸੂਫ਼ੀਆਨਾ ਮਹਿਫ਼ਿਲ …
Read More »ਪਹਿਲਵਾਨਾਂ ਨੂੰ ਸਨਮਾਨਿਤ ਕਰਨ ਲਈ ਸਮਾਗਮ ਦਾ ਆਯੋਜਨ
ਮਾਲੇਰਕੋਟਲਾ, 24 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਭੱਟ )- ਸਥਾਨਕ ਨਾਮਵਰ ਅਖਾੜਾ ਭੋਲਾ ਬਾਗਵਾਲਾ ਵਿਖੇ ਪ੍ਰੈਕਟਿਸ ਕਰ ਰਹੇ ਪਹਿਲਵਾਨਾਂ ਦੇ ਸਨਮਾਨ ਵਿੱਚ ਇੱਕ ਵਿਸ਼ੇਸ਼ ਬੈਠਕ ਰੱਖੀ ਗਈ ਜਿਨ੍ਹਾਂ ਨੇ ਰਾਸ਼ਟਰੀ ਤੇ ਸਟੇਟ ਪੱਧਰ ਦੇ ਕੁਸ਼ਤੀ ਮੁਕਾਬਲਿਆਂ ਵਿੱਚ ਕਾਮਯਾਬੀ ਹਾਸਿਲ ਕਰਕੇ ਆਪਣੇ ਸ਼ਹਿਰ, ਕੋਚ ਤੇ ਅਖਾੜੇ ਦਾ ਨਾਮ ਰੌਸ਼ਨ ਕੀਤਾ ਹੈ। ਇਹਨਾਂ ਪਹਿਲਵਾਨਾਂ ਨੂੰ ਸਨਮਾਨਿਤ ਕਰਨ ਲਈ ਬਾਦਸ਼ਾਹ ਕਲੱਬ ਕੱਚਾ ਕੋਟ ਦੀ …
Read More »ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਸਕੱਤਰ ਵੱਲੋਂ ਸਬ ਜੇਲ੍ਹ ਮਾਲੇਰਕੋਟਲਾ ਦਾ ਦੌਰਾ
ਮਾਲੇਰਕੋਟਲਾ, 24 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਭੱਟ )- ਪੰਜਾਬ ਅਤੇ ਹਰਿਆਣਾ ਹਾਈ ਕੋਰਟ ਚੰਡੀਗੜ੍ਹ ਦੇ ਹੁਕਮਾਂ ਅਤੇ ਜ਼ਿਲ੍ਹਾ ਤੇ ਸ਼ੈਸਨ ਜੱਜ ਕਮ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਸ਼੍ਰੀਮਤੀ ਅਮਰਜੋਤ ਭੱਟੀ ਦੀ ਅਗਵਾਈ ਹੇਠ ਸ਼੍ਰੀਮਤੀ ਮੋਨਿਕਾ ਸ਼ਰਮਾ ਸਿਵਲ ਜੱਜ ਸੀਨੀਅਰ ਡਵੀਜ਼ਨ ਤੇ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਸਬ ਜੇਲ੍ਹ ਮਾਲੇਰਕੋਟਲਾ ਵਿਖੇ ਪੈਟੀ ਮੈਟਰ ਨਾਲ ਸਬੰਧਤ ਕੇਸਾਂ ਬਾਰੇ ਕੈਂਪ ਕੋਰਟ ਲਗਾਈ …
Read More »ਸਬ ਕਮੇਟੀ ਦਫਤਰੀ ਸਟਾਫ/ਕੰਪਿਊਟਰ ਓਪਰੇਟਰ ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਮੀਟਿੰਗ ਹੋਈ
ਮਾਲੇਰਕੋਟਲਾ, 24 ਜਨਵਰੀ (ਪੰਜਾਬ ਪੋਸਟ- ਹਰਮਿੰਦਰ ਭੱਟ)- ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਦਫਤਰੀ ਮੁਲਾਜ਼ਮਾਂ ਦੀ ਜੱਥੇਬੰਦੀ ਸਬ ਕਮੇਟੀ ਦਫਤਰੀ ਸਟਾਫ/ਕੰਪਿਊਟਰ ਓਪਰੇਟਰ, ਜਲ ਸਪਲਾਈ ਤੇ ਸੈਨੀਟੇਸ਼ਨ ਕੰਟਰੈਕਟ ਵਰਕਰ ਯੂਨੀਅਨ ਪੰਜਾਬ ਦੀ ਮੀਟਿੰਗ ਮੁੱਖ ਸਲਾਹਾਕਾਰ ਮਲਾਗਰ ਸਿੰਘ ਖਮਾਣੋ ਦੀ ਪ੍ਰਧਾਨਗੀ ਹੇਠ ਹੋਈ। ਇਸ ਸਬੰਧੀ ਸੌਰਵ ਕਿੰਗਰ ਮੀਤ ਪ੍ਰਧਾਨ ਸਬ ਕਮੇਟੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 12 ਫਰਵਰੀ 2017 ਤੱਕ ਹਲਕਾ ਪੱਧਰ …
Read More »ਬਾਦਲ ਵਲੋਂ ਪੰਜਾਬ ’ਚ ਅੱਤਵਾਦੀਆਂ ਦੀ ਸਹਾਇਤਾ ਕਰਨ ਵਾਲੇ ਬਾਦਲਿਆਂ ਨੂੰ ਗੁਨਾਹਾਂ ਲਈ ਜਵਾਬਦੇਹ ਬਣਾਵਾਂਗੇ- ਕੈਪਟਨ ਅਮਰਿੰਦਰ
ਬਠਿੰਡਾ, 24 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ) – ਪੰਜਾਬ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੇ ਪੰਜਾਬ ਅੰਦਰ ਉਗਰਵਾਦ ’ਤੇ ਸੀ.ਆਈ.ਏ ਦੀ ਤਾਜ਼ਾ ਰਿਪੋਰਟ ਦਾ ਖੁਲਾਸਾ ਕਰਦਿਆਂ, ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਉਪਰ ਸੂਬੇ ’ਚ ਅੱਤਵਾਦ ਫੈਲ੍ਹਾਉਣ ਦਾ ਦੋਸ਼ ਲਗਾਇਆ ਹੈ ਤੇ ਉਨ੍ਹਾਂ ਨੂੰ ਉਨ੍ਹਾਂ ਦੇ ਗੁਨਾਹਾਂ ਲਈ ਜਵਾਬਦੇਹ ਬਣਾਉਣ ਦਾ ਵਾਅਦਾ ਕੀਤਾ ਹੈ।ਬਠਿੰਡਾ ਦਿਹਾਤੀ ਵਿਧਾਨ ਸਭਾ ਹਲਕੇ, ਜਿਥੋਂ ਕਾਂਗਰਸ …
Read More »
Punjab Post Daily Online Newspaper & Print Media