ਅੰਮ੍ਰਿਤਸਰ, 25 ਜਨਵਰੀ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਦੀ ਵਾਰਸ਼ਿਕ ਪਰੀਖਿਆ ਵਿੱਚ ਸਫ਼ਲਤਾ ਲਈ ‘ਅਰਦਾਸ ਦਿਵਸ’ ਦਾ ਆਯੋਜਨ ਕੀਤਾ ਗਿਆ । ਇਸ ਸੰਬੰਧ ਵਿੱਚ ਚੀਫ਼ ਖ਼ਾਲਸਾ ਦੀਵਾਨ ਦੇ ਗੁਰਦੁਆਰਾ ਸਾਹਿਬ ਵਿਖੇ ਮਿਤੀ 23 ਜਨਵਰੀ 2017 ਨੂੰ …
Read More »Daily Archives: January 26, 2017
ਸ੍ਰੀ ਦਰਬਾਰ ਸਾਹਿਬ ਗੁਟਕਾ ਸਾਹਿਬ ਦੀ ਬੇਅਦਬੀ ਭਾਈਚਾਰਕ ਮਾਹੌਲ ਨੂੰ ਵਿਗਾੜਣ ਦੀ ਸ਼ਾਜਿਸ਼ – ਸਖੀਰਾ
ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ ਬਿਊਰੋ)- ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਜਨਰਲ ਸਕੱਤਰ ਜਰਨੈਲ ਸਿੰਘ ਸਖੀਰਾ ਨੇ ਬੀਤੇ ਦਿਨ ਸ੍ਰੀ ਦਰਬਾਰ ਸਾਹਿਬ ਪ੍ਰਕਰਮਾ ਵਿੱਚ ਹੋਈ ਗੁਟਕਾ ਸਾਹਿਬ ਦੀ ਬੇਅਦਬੀ ’ਤੇ ਗਹਿਰੇ ਦੁੱਖ ਦਾ ਇਜ਼ਹਾਰ ਕਰਦਿਆਂ ਕਿਹਾ ਕਿ ਅਜਿਹੀਆਂ ਘਟਨਾਵਾਂ ਇਕ ਸ਼ਾਜਿਸ਼ ਦੇ ਤਹਿਤ ਪੰਜਾਬ ਦੇ ਭਾਈਚਾਰਕ ਮਾਹੌਲ ਨੂੰੂ ਵਿਗਾੜਣ ਲਈ ਕਰਵਾਈਆਂ ਜਾ ਰਹੀਆਂ ਹਨ।ਸਖੀਰਾ ਨੇ ਕਿਹਾ ਕਿ ਅਜਿਹੀਆਂ ਮੰਦਭਾਗੀਆਂ ਘਟਨਾਵਾਂ …
Read More »Ardas Diwas at Sri Guru Harkrishan Sr. Sec. Public School G.T. Road
Amritsar, January 25 (Punjab Post Bureau)- To invoke the blessings of the Almighty for excellent result of class X and XII Board Exams 2017 Ardas Diwas was held in the Gurudwara Sahib , Chief Khalsa Diwan. Students of the school recited shabad kirtan after the Bhog of Sri Akhand Path Sahib, which filled the atmosphere with spirituality and mysticism. As …
Read More »ਐਵਲਾਨ ਗਰਲਜ਼ ਸੀਨੀ: ਸੈਕੰ ਸਕੂਲ ਵਿਖੇ ਜ਼ਿਲ੍ਹਾ ਪੱਧਰੀ ਰਾਸ਼ਟਰੀ ਵੋਟਰ ਦਿਵਸ ਮਨਾਇਆ
ਪਠਾਨਕੋਟ, 25 ਜਨਵਰੀ (ਪੰਜਾਬ ਪੋਸਟ ਬਿਊਰੋ)- ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਸਥਾਨਕ ਐਵਲਾਨ ਗਰਲਜ਼ ਸੀਨੀਅਰ ਸੈਕੰਡਰੀ ਸਕੂਲ ਵਿਖੇ ਜ਼ਿਲ੍ਹਾ ਪੱਧਰ ਦਾ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਜਿਸ ਦੀ ਪ੍ਰਧਾਨਗੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਪਠਾਨਕੋਟ ਨੇ ਕੀਤੀ ਅਤੇ ਲਾਈਵ ਟੈਲੀਕਾਸਟ ਦੇ ਰਾਹੀ ਜਿਲ੍ਹਾ ਪਠਾਨਕੋਟ ਦੇ ਵੋਟਰਾਂ ਨੂੰ ਵੋਟਰ ਪ੍ਰਣ ਕਰਵਾਇਆ।ਇਸ ਸਮੇਂ ਹੋਰਨਾਂ ਤੋਂ ਇਲਾਵਾ ਸਵਰਸ਼੍ਰੀ ਪੁਨੀਤ ਕੁਮਾਰ …
Read More »ਸਿਵਲ ਸਰਜਨ ਡਾ. ਨਰੇਸ ਕਾਂਸਰਾ ਵਲੋਂ ਸਮੂਹ ਸਟਾਫ ਨੂੰ ਵੋਟਰ ਪ੍ਰਣ ਦੀ ਸਹੁੰ ਚੁੱਕਵਾਈ
ਪਠਾਨਕੋਟ, 25 ਜਨਵਰੀ (ਪੰਜਾਬ ਪੋਸਟ ਬਿਊਰੋ)- ਡਿਪਟੀ ਕਮਿਸ਼ਨਰ-ਕਮ-ਚੋਣ ਅਫਸਰ ਪਠਾਨਕੋਟ ਜੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ 2017 ਨੂੰ ਮੁੱਖ ਰੱਖਦੇ ਹੋਏ ਰਾਸ਼ਟਰੀ ਵੋਟਰ ਦਿਵਸ ਤੇ ਆਪਣੀ ਵੋਟ ਦਾ ਸਹੀ ਇਸਤੇਮਾਲ ਕਰਨ ਲਈ ਦਫਤਰ ਸਿਵਲ ਸਰਜਨ ਪਠਾਨਕੋਟ ਵਿਖੇ ਸਿਵਲ ਸਰਜਨ ਡਾ. ਨਰੇਸ ਕਾਂਸਰਾ ਵਲੋਂ ਸਮੂਹ ਸਟਾਫ ਨੂੰ ਸੋਂਹ (ਵੋਟਰ ਪ੍ਰਣ) ਚੁੱਕਵਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 335ਵਾਂ ਜਨਮ ਦਿਹਾੜਾ 26 ਜਨਵਰੀ ਨੂੰ ਮਨਾਇਆ ਜਾਵੇਗਾ
ਪੱਟੀ, 25 ਜਨਵਰੀ (ਅਵਤਾਰ ਸਿੰਘ ਢਿੱਲੋਂ) – ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਕੀਰਤਨ ਦਰਬਾਰ ਸੁਸਾਇਟੀ ਰਜਿ: ਪੱਟੀ ਵੱਲੋਂ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ 335 ਵਾਂ ਜਨਮ ਦਿਹਾੜਾ ਬੜੀ ਸ਼ਰਧਾ ਤੇ ਸਤਿਕਾਰ ਨਾਲ 26 ਜਨਵਰੀ 2017 ਨੂੰ ਗੁਰਦੁਆਰਾ ਬਾਬਾ ਹਿੰਮਤ ਸਿੰਘ ਜੀ ਮੇਨ ਪੱਟੀ ਵਿਖੇ ਮਨਾਇਆ ਜਾ ਰਿਹਾ ਹੈ।ਇਸ ਸਬੰਧੀ ਜਾਣਕਾਰੀ ਦਿੰਦਿਆਂ ਸੁਸਾਇਟੀ ਪ੍ਰਧਾਨ ਕੁਲਵਿੰਦਰ ਸਿੰਘ ਤੇ ਸਕੱਤਰ …
Read More »ਸਵੱਛ ਭਾਰਤ ਮੁਹਿੰਮ ਪੱਟੀ ਵਿੱਚ ਹੋਈ ਠੁੱਸ- ਘਾਟੀ ਤੇ ਵਾਂਸ ਬਜ਼ਾਰ `ਚ ਲੱਗੇ ਗੰਦਗੀ ਦੇ ਢੇਰ
ਪੱਟੀ, 25 ਜਨਵਰੀ (ਅਵਤਾਰ ਸਿੰਘ ਢਿੱਲੋਂ)- ਪੱਟੀ ਸਹਿਰ ਵਿਖੇ ਥਾਂ-ਥਾਂ ਲੱਗੇ ਗੰਦਗੀ ਦੇ ਢੇਰ ਨਾਲ ਸ਼ਹਿਰ ਵਾਸੀਆਂ ਦਾ ਜੀਣਾ ਦੂਸ਼ਿਤ ਕੀਤਾ ਹੋਇਆ ਹੈ।ਵਾਂਸ ਬਜ਼ਾਰ ਤੇ ਘਾਟੀ ਬਜ਼ਾਰ ਵਿਖੇ ਗੰਦਗੀ ਦੇ ਢੇਰਾਂ ਨਾਲ ਦੁਕਾਨਦਾਰਾਂ ਨੂੰ ਭਾਰੀ ਪਰੇਸ਼ਾਨੀ ਹੋ ਰਹੀ ਹੈ।ਇਸ ਸਬੰਧੀ ਅਰਜਿੰਦਰ ਸਿੰਘ ਬਿੱਲਾ, ਕੁਲਦੀਪ ਸਿੰਘ ਐਸ.ਕੇ, ਬਲਵਿੰਦਰ ਸਿੰਘ, ਹਰਭਜਨ ਸਿੰਘ, ਜੋਗਿੰਦਰ ਸਿੰਘ, ਮਹਿੰਦਰ ਸਿੰਘ, ਕੁਲਵਿੰਦਰ ਸਿੰਘ, ਸੁਖਜੀਤ ਡਿਆਲ ਆਦਿ ਨੇ …
Read More »ਨਿਊ ਗਿੱਲ ਮੈਡੀਕਲ ਸਟੋਰ `ਤੇੇ ਡਰੱਗ ਵਿਭਾਗ ਨੇ ਕੀਤੀ ਛਾਪੇਮਾਰੀ
ਪੱਟੀ, 25 ਜਨਵਰੀ (ਅਵਤਾਰ ਸਿੰਘ ਢਿੱਲੋਂ)- ਡਰੱਗ ਵਿਭਾਗ ਵੱਲੋਂ ਪੁਲਿਸ ਪਾਰਟੀ ਸਮੇਤ ਸ਼ਹਿਰ ਦੇ ਕੋਰਟ ਰੋਡ ਸਥਿਤ ਨਿਊ ਗਿੱਲ ਮੈਡੀਕਲ ਸਟੋਰ ਵਿਖੇ ਛਾਪੇਮਾਰੀ ਦੌਰਾਨ ਪਾਬੰਦੀਸ਼ੁਦਾ ਦਵਾਈਆਂ ਦਾ ਵੱਡਾ ਜ਼ਖੀਰਾ ਬਰਾਮਦ ਕੀਤਾ ਗਿਆ। ਨਿਊ ਗਿੱਲ ਮੈਡੀਕਲ ਸਟੋਰ ਵਿਖੇ ਛਾਪੇਮਾਰੀ ਦੌਰਾਨ ਡਰੱਗ ਇੰਸਪੈਕਟਰ ਗੁਰਪ੍ਰੀਤ ਸਿੰਘ ਸੋਢੀ ਅਤੇ ਥਾਣਾ ਸਿਟੀ ਪੱਟੀ ਦੇ ਮੁਖੀ ਭਾਰਤ ਭੂਸ਼ਣ ਨੇ ਦੱਸਿਆ ਕਿ ਡਰੱਗ ਵਿਭਾਗ ਅਤੇ ਪੁਲਿਸ ਵੱਲੋਂ …
Read More »ਹਿੰਦੀ ਭਾਸ਼ਾ ਦਾ ਗਿਆਨ ਹੋਣਾ ਅਤਿ ਜਰੂਰੀ – ਐਮ.ਆਰ.ਪੀ
ਚੌਂਕ ਮਹਿਤਾ, 25 ਜਨਵਰੀ (ਜੋਗਿੰਦਰ ਸਿੰਘ ਮਾਣਾ) – ਉਪਰੋਕਤ ਸ਼ਬਦ ਸਰਕਾਰੀ ਕੰਨਿਆ ਸੈਕੰਡਰੀ ਸਕੂਲ ਸ਼ਿਵਾਲਾ, ਅੰਮ੍ਰਿਤਸਰ ਵਿੱਚ ਹਿੰਦੀ ਦੇ ਮਾਸਟਰ ਰਿਸੋਰਸ ਪਾਰਸਨ ਰਾਜਨ, ਨਵਦੀਪ ਜੋਸ਼ੀ ਅਤੇ ਸੁਖਦੇਵ ਰਾਜ ਨੇ ਹਿੰਦੀ ਭਾਸ਼ਾ ਦੇ ਸੈਮੀਨਾਰ ਲਾਉਣ ਆਏ ਅਧਿਆਪਕਾ ਨੂੰ ਕਹੇ।ਵਰਣਨਯੋਗ ਹੈ ਐਸ.ਸੀ.ਈ.ਆਰ.ਟੀ ਦੇ ਡਾਇਰੈਕਟਰ ਸੁਖਦੇਵ ਸਿੰਘ ਕਾਹਲੋਂ, ਡਿਪਟੀ ਡਾਇਰੈਕਟਰ ਗਿਨੀ ਦੁੱਗਲ ਦੇ ਦਿਸ਼ਾ ਨਿਰਦੇਸ਼ਾ ਅਤੇ ਪਿ੍ਰੰਸੀਪਲ ਸੁਖਵਿੰਦਰ ਸਿੰਘ ਇੰਨ ਸਰਵਿਸ ਟ੍ਰੈਨਿੰਗ ਸੈਂਟਰ …
Read More »ਜ਼ਰੂਰਤਮੰਦ ਪਰਿਵਾਰ ਦੀ ਧੀ ਦਾ ਆਨੰਦ ਕਾਰਜ ਕਰਵਾਇਆ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਵੱਖ-ਵੱਖ ਸਮਾਜ ਸੇਵੀ ਜਥੇਬੰਦੀਆਂ ਤੇ ਦਾਨਵੀਰ ਪਰਿਵਾਰਾਂ ਦੇ ਵੱਲੋਂ ਜ਼ਰੂਰਤਮੰਦ ਪਰਿਵਾਰਾਂ ਦੀਆਂ ਧੀਆਂ ਦੇ ਵਿਆਹ ਕੀਤੇ ਜਾਣ ਦੇ ਸਿਲਸਿਲੇ ਤਹਿਤ ਸੁਲਤਾਨਵਿੰਡ ਰੋਡ ਸਥਿਤ ਗੁਰਦੁਆਰਾ ਰਾਮਗੜ੍ਹੀਆ ਸਾਹਿਬ ਗੁਰੂ ਨਾਨਕਪੁਰਾ ਨਜਦੀਕ ਬਰਸਾਤੀ ਨਾਲਾ ਵਿਖੇ ਇਲਾਕਾ ਨਿਵਾਸੀਆਂ ਵੱਲੋਂ ਸਿਮਰਨ ਪੁੱਤਰੀ ਦਲੀਪ ਸਿੰਘ ਦਾ ਸ਼ੁਭ ਆਨੰਦ ਕਾਰਜ ਰਣਜੀਤ ਸਿੰਘ ਦੇ ਨਾਲ ਪੂਰਨ ਗੁਰਮਤਿ ਮਰਿਆਦਾ ਅਨੁਸਾਰ ਆਯੋਜਿਤ …
Read More »
Punjab Post Daily Online Newspaper & Print Media