Wednesday, November 25, 2026

Daily Archives: January 26, 2017

250 ਗਜ਼, ਪਲਾਟ ਵਿਕਾਊ (ਮਜੀਠਾ ਰੋਡ, ਅੰਮ੍ਰਿਤਸਰ)

ਇਕ ਪਲਾਟ 250 ਗਜ਼, ਐਸ.ਜੀ ਇੰਨਕਲੇਵ ਫੇਜ਼-2, ਪਲਾਟ ਨੰਬਰ 205, ਮਜੀਠਾ ਰੋਡ, ਅੰਮ੍ਰਿਤਸਰ ਵਿਖੇ ਵਿਕਾਊ ਹੈ। ਸੰਪਰਕ ਕਰੋ : 99142-07133, 99202-14830 One Plot 250 Sq. Yards, S.G Enclave Phase – II, Plot No. 205, Majitha Road, Amritsar is for Sale. Contact No. 99142-07133, 99202-14830  

Read More »

Brick Kiln Owners Association Extends Support to Chhina

Amritsar, January 25 (Punjab Post Bureau) – Amritsar Brick Kiln Owners Association (ABKOA) today extended unconditional support to Shiromani Akali Dal-BJP joint candidate Rajinder Mohan Singh Chhina contesting Amritsar Lok Sabha by-election. The association members said that as Chhina was one of amongst them they feel that he would address their grievances better if he is elected as member of the …

Read More »

ਅਕਾਲੀ ਮੰਤਰੀਆਂ ਨੇ ਨੌਜਵਾਨਾਂ ਦੇ ਭਵਿੱਖ ਨਾਲ ਕੀਤਾ ਖਿਲਵਾੜ -ਔਜਲਾ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ)-  ਲੋਕ ਸਭਾ ਹਲਕਾ ਅੰਮ੍ਰਿਤਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਮਾਫੀਆ ਰਾਜ ਦਾ ਅੰਤ ਕਰਨ ਜਾ ਰਹੇ ਹਨ।ਔਜਲਾ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਲੋਕਾਂ ਨੂੰ ਅਕਾਲੀ ਰਾਜ ਵਿਚ ਨਸ਼ਈ ਬਣਾ ਦਿੱਤਾ। ਚੰਦ ਰੁਪਏ ਦੀ ਖਾਤਰ ਅਕਾਲੀ ਮੰਤਰੀਆਂ ਨੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ …

Read More »

ਬੀਬੀ ਅਮਰਜੀਤ ਕੌਰ ਤੇ ਸਵਿੰਦਰ ਸਿੰਘ ਤਰਸਿੱਕਾ ਅਕਾਲੀ ਦਲ ਛੱਡ ਕੇ ਕਾਂਗਰਸ `ਚ ਆਏ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਵਿਧਾਨ ਸਭਾ ਹਲਕਾ ਪੂਰਬੀ ਵਿੱਚ ਇੱਕ ਚੋਣ ਮੀਟਿੰਗ ਦੌਰਾਨ ਬੀਬੀ ਅਮਰਜੀਤ ਕੌਰ ਅਤੇ ਸਵਿੰਦਰ ਸਿੰਘ ਤਰਸਿੱਕਾ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਣ ਕੀਤਾ। ਗੁਰਜੀਤ ਸਿੰਘ ਔਜਲਾ ਨੇ ਦੋਹਾਂ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ …

Read More »

ਆਪ’ ਸਰਕਾਰ ਬਨਣ ’ਤੇ ਕਿਸਾਨੀ ’ਤੇ ਜਵਾਨੀ ਹੋਵੇਗੀ ਖੁਸ਼ਹਾਲ – ਹਰਦਿਆਲ ਘਰਿਆਲਾ

‘ਅਲਗੋਕੋਠੀ/ਘਰਿਆਲਾ, 25 ਜਨਵਰੀ (ਹਰਦਿਆਲ ਸਿੰਘ ਭੈਣੀ, ਰਾਜਵਿੰਦਰ ਸਿੰਘ ਰਾਜੂ)- ਵਿਧਾਨ ਸਭਾ ਹਲਕੇ ਖੇਮਕਰਨ ਦੇ ਪਿੰਡ ਘਰਿਆਲਾ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਪਟਨ ਬਿਕਰਮਜੀਤ ਸਿੰਘ ਪਹੂਵਿੰਡੀਆ ਦੇ ਹੱਕ ਵਿਚ ਹਰਦਿਆਲ ਸਿੰਘ ਘਰਿਆਲਾ ਵੱਲੋਂ ਪਾਰਟੀ ਵਰਕਰਾਂ ਸਮੇਤ ਘਰ ਘਰ ਜਾ ਕੇ ਪ੍ਰਚਾਰ ਕੀਤਾ ਗਿਆ। ਹਰਦਿਆਲ ਸਿੰਘ ਘਰਿਆਲਾ ਅਤੇ ਪਾਰਟੀ ਵਰਕਰਾਂ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ …

Read More »

ਪੂਨੀਆ ਦੇ 50 ਅਕਾਲੀ ਪਰਿਵਾਰ ਸੁੱਖਪਾਲ ਭੁੱਲਰ ਦੇ ਹੱਕ ’ਚ ਨਿੱਤਰੇ – ਸਿੱਕਿਆਂ ਨਾਲ ਤੋਲਿਆ

ਅਲਗੋਕੋਠੀ/ਘਰਿਆਲਾ, 25 ਜਨਵਰੀ (ਹਰਦਿਆਲ ਸਿੰਘ ਭੈਣੀ, ਰਾਜਵਿੰਦਰ ਸਿੰਘ ਰਾਜੂ)- ਖੇਮਕਰਨ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਨੌਜਵਾਨ ਉਮੀਦਵਾਰ ਸੁੱਖਪਾਲ ਸਿੰਘ ਭੁੱਲਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ ਜਦੋਂ ਹਰਪਾਲ ਸਿੰਘ ਪੁੱਤਰ ਮੁਖਤਾਰ ਸਿੰਘ, ਹਰਦੀਪ ਸਿੰਘ, ਜੈਮਲ ਸਿੰਘ ਅਤੇ ਸਰਬਜੀਤ ਸਿੰਘ ਦੀ ਪ੍ਰੇਰਣਾ ਸਦਕਾ ਪਿੰਡ ਪੂੰਨੀਆਂ ਦੇ 50 ਪਰਿਵਾਰਾਂ ਨੇ ਹਰਪਾਲ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ਨੂੰ …

Read More »

ਪੱਟੀ ਨੇ ਵਿਕਾਸ ਪੱਖੋਂ ਆਪਣੀ ਵੱਖਰੀ ਪਛਾਣ ਬਣਾਈ – ਕੈਰੋਂ

ਪੱਟੀ/ ਘਰਅਿਾਲਾ, 25 ਜਨਵਰੀ (ਅਵਤਾਰ ਢਿੱਲੋਂ, ਰਾਜਵਿੰਦਰ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਗਰੀਬ ਅਤੇ ਲੋੜਵੰਦਾਂ ਲਈ ਸ਼ੁਰੂ ਕੀਤੀ ਗਈ ਆਟਾ-ਦਾਲ ਯੋਜਨਾ, ਬੁਢ੍ਹਾਪਾ ਪੈਨਸ਼ਨ, ਸ਼ਗਨ ਸਕੀਮ, ਕਿਸਾਨਾਂ, ਗਰੀਬਾਂ, ਮਜਦੂਰਾਂ ਅਤੇ ਵਪਾਰੀਆਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾਂ ਯੋਜਨਾ, ਕਿਸਾਨਾਂ ਨੂੰ ਮੁਫਤ ਬਿਜਲੀ ਸਪਲਾਈ, ਐਸ.ਸੀ ਭਾਈਚਾਰੇ ਨੂੰ 200 ਯੂਨਿਟ ਮੁਫਤ ਬਿਜਲੀ ਕੁੱਝ ਅਜਿਹੀਆਂ ਭਲਾਈ ਯੋਜਨਾਵਾਂ ਹਨ ਜਿਨ੍ਹਾਂ ਦਾ ਲਾਭ ਜਨਤਾ ਨੂੰ …

Read More »

ਅਕਾਲੀ ਦਲ ਨੇ 10 ਸਾਲ ਦੌਰਾਨ ਆਪਣੀਆਂ ਜੇਬਾਂ ਭਰੀਆਂ – ਭੁੱਲਰ

ਅਲਗੋਕੋਠੀ/ ਘਰਿਆਲਾ, 25 ਜਨਵਰੀ (ਹਰਦਿਆਲ ਸਿੰਘ ਭੈਣੀ, ਰਾਜਵਿੰਦਰ ਸਿੰਘ ਰਾਜੂ)- ਜਿਲ੍ਹਾ ਤਰਨ ਤਾਰਨ ਕਾਂਗਰਸ ਦੇ ਜਰਨਲ ਸੈਕਟਰੀ ਜਥੇਦਾਰ ਅੰਗਰੇਜ ਸਿੰਘ ਘਰਿਆਲਾ ਦੀ ਯੋਗ ਅਗਵਾਈ ਹੇਠ ਦਾਣਾ ਮੰਡੀ ਘਰਿਆਲਾ ਵਿਖੇ ਕਾਂਗਰਸ ਪਾਰਟੀ ਦੀ ਇਕ ਛੋਟੀ ਜਿਹੀ ਮੀਟਿੰਗ ਰੱਖੀ ਜੋ ਕਿ ਇਕ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਵਿਚ ਉਚੇਚੇ ਤੋਰ ਤੇ ਪਹੁਚੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ …

Read More »

ਭਗਵਾਨਪੁਰਾ ’ਚ 120 ਟਕਸਾਲੀ ਅਕਾਲੀ ਪਰਿਵਾਰ ਕਾਂਗਰਸ ’ਚ ਸ਼ਾਮਿਲ

ਅਲਗੋਕੋਠੀ/ਘਰਿਆਲਾ, 25 ਜਨਵਰੀ (ਹਰਦਿਆਲ ਸਿੰਘ ਭੈਣੀ, ਰਾਜਵਿੰਦਰ ਸਿੰਘ ਰਾਜੂ) – ਹਲਕਾ ਖੇਮਕਰਨ ਦੇ ਪਿੰਡ ਭਗਵਾਨਪੁਰਾ ਵਿਖੇ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦ ਸੀਨੀਅਰ ਕਾਂਗਰਸੀ ਆਗੂ ਤਰਲੋਕ ਸਿੰਘ ਚੱਕਵਾਲੀਆ ਦੀ ਮਿਹਨਤ ਸਦਕਾ ਬਾਪੂ ਕੁਲਵੰਤ ਸਿੰਘ ਦੇ ਪੋਤਰੇ ਗੁਰਜੰਟ ਸਿੰਘ ਦੇ ਗ੍ਰਹਿ ਭਗਵਾਨਪੁਰਾ ਵਿਖੇ 120 ਟਕਸਾਲੀ ਅਕਾਲੀ ਪਰਿਵਾਰਾਂ ਨੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੁੱਖਪਾਲ ਸਿੰਘ ਭੁੱਲਰ ਦੀ ਅਗਵਾਈ …

Read More »

ਕਾਂਗਰਸ ’ਤੇ ‘ਆਪ’ ਦਾ ਕੋਈ ਅਧਾਰ ਨਹੀਂ – ਵਲਟੋਹਾ

ਅਲਗੋਕੋਠੀ/ਘਰਿਆਲਾ, 25 ਜਨਵਰੀ (ਹਰਦਿਆਲ ਸਿੰਘ ਭੈਣੀ, ਰਾਜਵਿੰਦਰ ਸਿੰਘ ਰਾਜੂ) – ਖੇਮਕਰਨ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਪ੍ਰੋ: ਵਿਰਸਾ ਸਿੰਘ ਵਲਟੋਹਾ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆਂ ਜਦੋਂ ਪਿੰਡ ਘਰਿਆਲਾ ਦੀ ਵਾਰਡ ਨੰਬਰ 3 ਵਿਖੇ ਹੋਏ ਇੱਕਠ ਦੌਰਾਨ ਸਰਵਨ ਸਿੰਘ ਪੱਪੂ ਜ਼ਿਲ੍ਹਾ ਜਨਰਲ ਸਕੱਤਰ ਐ.ਸੀ ਵਿੰਗ, ਨਿਰਮਲ ਸਿੰਘ ਪ੍ਰਧਾਨ, ਸਰਪੰਚ ਬਿਹਾਰੀ ਸ਼ਾਹ ਯੂ.ਕੇ, ਸਾਬਕਾ …

Read More »