ਤਰਸਿੱਕਾ, 26 ਜਨਵਰੀ (ਕੰਵਲ ਜੋਧਾ ਨਗਰੀ)- ਹਲਕਾ ਜੰਡਿਆਲਾ ਗੁਰੁ ਦੇ ਅਧੀਨ ਆਉਦੇਂ ਪਿੰਡ ਜੋਧਾ ਨਗਰੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟਰੀਅਰ ਅਮਰਦੀਪ ਸਿੰਘ ਗੋਪੀ, ਜਥੇਦਾਰ ਹਰਜੀਤ ਸਿੰਘ ਦੇ ਘਰ ਵਰਕਰਾਂ ਵੱਲੋਂ ਲੋਕਾਂ ਦੀ ਸਭਾ ਬੁਲਾਈ ਗਈ।ਬੇਸ਼ਕ ਇਸ ਤਂੋ ਪਹਿਲਾਂ ਵੀ ਕਾਂਗਰਸ ਵੱਲੋਂ ਲੋਕਾਂ ਨੂੰ ਵਿਸ਼ਵਾਸ਼ ਵਿੱਚ ਲੈਣ ਦੀ ਕੋਸ਼ਿਸ ਕੀਤੀ ਗਈ, ਜਦੋ ਕਿ ਅਕਾਲੀਆਂ ਦਾ ਪਿੰਡ ਦੇ ਲੋਕਾਂ ਵੱਲਂੋ ਬਾਈਕਾਟ …
Read More »Daily Archives: January 27, 2017
68ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ
ਪਠਾਨਕੋਟ, 26 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਿਕ ਸ੍ਰੀ ਗੁਰੂ ਹਰਕ੍ਰਿਸਨ ਪਬਲਿਕ ਸਕੂਲ ਦੀ ਗਰਾਉਂਡ ਵਿਖੇ 68ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਬੜੀ ਧੂਮ ਧਾਮ ਤੇ ਉਤਸ਼ਾਹ ਨਾਲ ਮਨਾਇਆ ਗਿਆ। ਜਿਸ ਵਿੱਚ ਸ਼੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ ਨੇ ਬਤੌਰ ਮੁੱਖ ਮਹਿਮਾਨ ਵਜੋਂ ਸ਼ਾਮਿਲ ਹੋ ਕੇ ਰਾਸ਼ਟਰੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਉਨ੍ਹਾਂ ਇੱਕ ਪ੍ਰਭਾਵਸ਼ਾਲੀ ਮਾਰਚ ਪਾਸਟ …
Read More »Vice-Chancellor Prof. A.S Brar unfurls National Flag at GNDU Campus
Amritsar, January 26 (Punjab Post Bureau)- The 68th Republic Day was celebrated at the Guru Nanak Dev University Campus with great enthusiasm. Vice-Chancellor, Prof. A.S. Brar unfurled the National Flag outside the Guru Nanak Bhawan Auditorium. A large number of teachers, employees, students and campus residents took part in these celebrations. The students of the Music Department presented patriotic songs. …
Read More »68ਵੇਂ ਗਣਤੰਤਰ ਦਿਵਸ ਮੌਕੇ ਫਾਜ਼ਿਲਕਾ `ਚ ਡਿਪਟੀ ਕਮਿਸ਼ਨਰ ਨੇ ਲਹਿਰਾਇਆ ਤਿਰੰਗਾ
ਫਾਜ਼ਿਲਕਾ, 26 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ)- 68ਵੇਂ ਗਣਤੰਤਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਇੱਥੋਂ ਦੇ ਬਹੁਮੰਤਵੀ ਖੇਡ ਸਟੇਡੀਅਮ ਵਿਖੇ ਆਯੋਜਿਤ ਕੀਤੇ ਗਏ। ਇਸ ਮੌਕੇ ਕੌਮੀ ਝੰਡਾ ਲਹਿਰਾਉਣ ਅਤੇ ਮਾਰਚ ਪਾਸਟ ਤੋਂ ਸਲਾਮੀ ਲੈਣ ਦੀ ਰਸਮ ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਵੱਲੋਂ ਨਿਭਾਈ ਗਈ।ਉਨ੍ਹਾਂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਗਿਆ। ਸਮਾਗਮ ਦੌਰਾਨ ਜ਼ਿਲ੍ਹਾ ਪੁਲਿਸ ਮੁਖੀ ਕੇਤਨ ਬਾਲੀ ਰਾਮ ਪਾਟਿਲ …
Read More »ਧੂਮ-ਧਾਮ ਨਾਲ ਮਨਾਇਆ ਗਿਆ ਗਣਤੰਤਰ ਦਿਵਸ – ਭਗਤ ਚੁੰਨੀ ਲਾਲ ਨੇ ਲਹਿਰਾਇਆ ਤਿਰੰਗਾ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- 68ਵਾਂ ਗਣਤੰਤਰ ਦਿਵਸ ਅੰਮ੍ਰਿਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ। ਗੁਰੂ ਨਾਨਕ ਸਟੇਡੀਅਮ ਵਿਖੇ ਹੋਏ ਜ਼ਿਲ੍ਹਾ ਪੱਧਰੀ ਗਣਤੰਤਰ ਦਿਵਸ ਸਮਾਗਮ ਦੌਰਾਨ ਵਣ ਤੇ ਜੰਗਲੀ ਜੀਵ ਸੁਰੱਖਿਆ ਮੰਤਰੀ ਪੰਜਾਬ ਭਗਤ ਚੁੰਨੀ ਲਾਲ ਨੇ ਕੌਮੀ ਝੰਡਾ ਲਹਿਰਾਇਆ। ਮੁੱਖ ਮਹਿਮਾਨ ਨੇ ਪਰੇਡ ਦਾ ਨਿਰੀਖਣ ਕਰਨ ਤੋਂ ਬਾਅਦ ਸ਼ਾਨਦਾਰ ਮਾਰਚ ਪਾਸਟ ਤੋਂ ਸਲਾਮੀ ਲਈ। ਇਸ ਮੌਕੇ ਡਿਪਟੀ …
Read More »ਸਿਰਫ ਮਨ ਕੀ ਬਾਤ `ਚ ਹੀ ਪੰਜਾਬ ਦੀ ਗੱਲ ਹੀ ਕਰਦੇ ਹਨ ਪ੍ਰਧਾਨ ਮੰਤਰੀ- ਔਜਲਾ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਹਲਕਾ ਵਿਧਾਨ ਸਭਾ ਅਟਾਰੀ ਦੇ ਪਿੰਡ ਪੰਡੋਰੀ ਵੜੈਚ ਵਿੱਚ ਇੱਕ ਭਰਵੀਂ ਰੈਲੀ ਨੂੰ ਸੰਬੋਧਨ ਕੀਤਾ। ਭਾਰੀ ਮੀਂਹ ਤੇ ਸਖ਼ਤ ਠੰਡ ਦੇ ਬਾਵਜੂਦ ਲੋਕ ਔਜਲਾ ਦੇ ਵਿਚਾਰਾਂ ਨੂੰ ਸੁਨਣ ਲਈ ਪੁੱਜੇ ਹੋਏ ਸਨ।ਔਜਲਾ ਨੇ ਕਿਹਾ ਕਿ …
Read More »ਔਜਲਾ ਨੇ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ’ਤੇ ਨਗਰ ਕੀਰਤਨ `ਚ ਹਜਾਰੀ ਲਵਾਈ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਮਹਾਂਬਲੀ ਯੋਧੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਹਾੜਾ ਅੱਜ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ੍ਹ ਰਹੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਇਸ ਸੰਬੰਧ ਵਿਚ ਸਜਾਏ ਗਏ ਨਗਰ ਕੀਰਤਨ ਵਿਚ ਭਾਗ ਲਿਆ ਅਤੇ ਬਾਬਾ ਦੀਪ ਸਿੰਘ ਜੀ ਨੂੰ ਸ਼ਰਧਾ ਦੇ …
Read More »ਔਜਲਾ ਦੀ ਅਗਵਾਈ ’ਚ ਕਾਂਗਰਸ ਨੇ ਮਨਾਇਆ ਗਣਤੰਤਰ ਦਿਵਸ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਅਗਵਾਈ ਵਿਚ ਅੱਜ 68ਵਾਂ ਗਣਤੰਤਰ ਦਿਵਸ ਅੰਮ੍ਰਿਤਸਰ ਵਿਖੇ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਇਆ ਗਿਆ।ਔਜਲਾ ਨੇ ਕੌਮੀ ਝੰਡਾ ਲਹਿਰਾਇਆ। ਔਜਲਾ ਨੇ ਆਪਣੇ ਸੰਬੋਧਨ ’ਚ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੰਦਿਆਂ ਕਿਹਾ ਕਿ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਭਾਰਤ …
Read More »ਅਕਾਲੀ ਸਰਕਾਰ ਦੌਰਾਨ ਪੰਜਾਬ ’ਚ ਨਸ਼ਿਆਂ ਦੇ ਕਾਰੋਬਾਰ ’ਚ ਹੋਇਆ ਅੰਨੇਵਾਹ ਵਾਧਾ – ਔਜਲਾ
ਅੰਮ੍ਰਿਤਸਰ, 26 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ੍ਹ ਰਹੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਵਿਧਾਨ ਸਭਾ ਹਲਕਾ ਅਟਾਰੀ ਵਿਚ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਸ੍ਰ ਤਰਸੇਮ ਸਿੰਘ ਡੀ.ਸੀ. ਦੀ ਇਕ ਚੋਣ ਰੈਲੀ ਵਿਚ ਬੋਲਦਿਆਂ ਕਿਹਾ ਕਿ ਇਸ ਇਲਾਕੇ ਦੇ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਹਲਕੇ ਦੇ ਵਿਕਾਸ ਲਈ …
Read More »ਆਪ ਦੀ ਸਰਕਾਰ ਮਜੀਠਾ ਹਲਕੇ ਨੂੰ ਡਰ ਤੇ ਪਰਚਿਆਂ ਤੋਂ ਆਜ਼ਾਦੀ ਦਿਵਾਏਗੀ- ਸ਼ੇਰਗਿੱਲ
ਮੱਤੇਵਾਲ, 27 ਜਨਵਰੀ (ਪੰਜਾਬ ਪੋਸਟ ਬਿਊਰੋ)- ਵਿਧਾਨ ਸਭਾ ਹਲਕਾ ਮਜੀਠਾ ਤੋਂ ਚੋਣ ਲੜ ਰਹੇ ਆਪ ਉਮੀਦਵਾਰ ਐਡਵੋਕੇਟ ਹਿੰਮਤ ਸਿੰਘ ਸ਼ੇਰਗਿੱਲ ਨੇ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨੀ ਯਕੀਨੀ ਕਰਾਰ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਰਕਾਰ ਬਣਦਿਆਂ ਹੀ ਮਜੀਠਾ ਹਲਕੇ ਦੀ ਆਮ ਜਨਤਾ ਨੂੰ ਡਰ ਅਤੇ ਪਰਚਿਆਂ ਦੇ ਦਬਾਅ ਤੋਂ ਹਮੇਸ਼ਾਂ ਲਈ ਮੁਕਤ ਕਰ ਦਿੱਤਾ ਜਾਵੇਗਾ। ਅੱਜ ਵਰ੍ਹਦੇ ਮੀਂਹ …
Read More »
Punjab Post Daily Online Newspaper & Print Media