Wednesday, November 25, 2026

Daily Archives: January 28, 2017

ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਲੰਗਰ ਲਗਾਇਆ

ਬਠਿੰਡਾ, 27 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਵਸ ਅਤੇ ਮਾਘੀ ਲੋਹੜੀ ਨੂੰ ਸਮਰਪਿਤ ਮਹੁੱਲਾ ਨਿਵਾਸੀਆਂ ਨੇ ਕਿਲਾ ਰੋਡ ’ਤੇ ਚੋਲਾਂ ਦਾ ਲੰਗਰ ਲਗਾਇਆ। ਕਿਲ੍ਹਾ ਰੋਡ ਮਹੁੱਲਾ ਤੇਲੀਆ ਵਾਲਾ ਰਹਿਦ ਵਾਲੇ ਸਮੂਹ ਨਿਵਾਸੀਆਂ ਵਲੋਂ ਚੋਲਾਂ ਦਾ ਲੰਗਰ ਤਿਆਰ ਕਰਕੇ ਵਰਤਾਇਆ ਗਿਆ।ਇਸ ਮੌਕੇ  ਭਾਈ ਘਨੱਈਆਂ ਸੇਵਕ ਦਲ ਭਾਈ ਰਣਜੀਤ ਗੱਤਕਾ …

Read More »

ਸਿੰਘ ਬ੍ਰਦਰਜ਼ ਵਲੋਂ ਮਨਾਇਆ ਗਿਆ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ

ਬਠਿੰਡਾ, 27 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਿੰਘ ਬ੍ਰਦਰਜ਼ ਸੇਵਾ ਸੁਸਾਇਟੀ ਅਤੇ ਇਲਾਕੇ ਦੀਆਂ ਸਮੂਹ ਧਾਰਮਿਕ ਸਿੱਖ ਜਥੇਬੰਦੀਆਂ ਦੇ ਸਹਿਯੋਗ ਸਦਕਾ ਪਹਿਲਾ ਗੁਰਮਤਿ ਸਮਾਗਮ 26 ਜਨਵਰੀ 2017 ਦਿਨ ਵੀਰਵਾਰ ਸ਼ਾਮ 7 ਵਜੇ ਤੋਂ 10 ਵਜੇ ਤੱਕ ਮੁਹੱਲਾ ਅਕਾਲਗੜ੍ਹ ਤੇਲੀਆਂ ਵਾਲਾ ਵਿਖੇ ਮਨਾਇਆ ਗਿਆ। ਜਿਸ ਵਿਚ …

Read More »

ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ

ਬਠਿੰਡਾ, 27 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ‘‘ਆਪੁ ਜਪਹੁ ਅਵਰਾ ਨਾਮੁ ਜਪਾਵਹੁ’’ ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ[ ਪ੍ਰੰਤੂ ਸੰਗਤ ਅਤੇ ਨਾਨਕ ਨਾਮ ਲੇਵਾ ਵਲੋਂ ਵਿਸੇਸ਼ ਤੌਰ ’ਤੇ ਕਿਸ ਵੀ ਦਿਨ ਸਮਾਗਮ ਕੀਤਾ ਜਾਂਦਾ ਹੈ, ਇਸ …

Read More »

ਗੁਰਬਾਣੀ ਨੂੰ ਕਮਾਉਣਾ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲ ਅਦਬ ਹੈ – ਭਾਈ ਗੁਰਇੰਦਰਦੀਪ ਸਿੰਘ

ਬਠਿੰਡਾ, 27 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰੂ ਗੋਬਿੰਦ ਸਿੰਘ ਨਗਰ 13-3 ਵਿਖੇ ਮਹੁੱਲਾ ਨਿਵਾਸੀਆਂ ਵਲੋਂ ਗੁਰੂ ਕੀ ਸੰਗਤ ਵਲੋਂ ਸਾਂਝੇ ਸਮਾਗਮ ਮਨਾਏ ਗਏ। ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲੇ ਰਾਗੀ ਜੱਥੇ ਵਲੋਂ ਗੁਰਬਾਣੀ ਦੇ ਸਬਦ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ …

Read More »

ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਅਲੋਕਿਕ ਨਗਰ ਕੀਰਤਨ ਸਜਾਏੇ

ਬਠਿੰਡਾ, 27 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ  ਜੀ ਦੇ 350 ਵੇਂ ਸਾਲ ਅਤੇ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਅਲੋਕਿਕ ਨਗਰ ਕੀਰਤਨ ਗੁਰਦੁਆਰਾ ਰੇਲਵੇ ਸਤਿਸੰਗ ਸਭਾ ਠੰਡੀ ਸੜਕ ਦੀਆਂ ਸਮੂਹ ਸੰਗਤਾਂ ਅਤੇ ਧਾਰਮਿਕ ਸਭਾ ਸੁਸਾਇਟੀਆਂ ਇਸਤਰੀ ਸਤਿਸੰਗ ਸਭਾਵਾਂ ਸੁਖਮਨੀ ਸੇਵਾ ਸੁਸਾਇਟੀਆਂ ਦੇ ਪੂਰਨ ਸਹਿਯੋਗ ਨਾਲ …

Read More »

ਡਿਪਟੀ ਕਮਿਸ਼ਨਰ ਘਣਸ਼ਿਆਮ ਥੋਰੀ ਨੇ ਲਹਿਰਾਇਆ ਕੌਮੀ ਝੰਡਾ

ਬਠਿੰਡਾ, 27 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਗਣਤੰਤਰਤਾ ਦਿਵਸ ਦੀ 67ਵੀਂ ਵਰਖ਼ੇਗੰਢ ਮੌਕੇ ਸਥਾਨਕ ਬਹੁਮੰਤਵੀ ਖੇਡ ਸਟੇਡੀਅਮ ਵਿਚ ਡਿਪਟੀ ਕਮਿਸ਼ਨਰ ਬਠਿੰਡਾ ਸ਼੍ਰੀ ਘਣਸ਼ਿਆਮ ਥੋਰੀ ਨੇ ਕੌਮੀ ਝੰਡਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ।  ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕਰਨ ਉਪਰੰਤ ਡਿਪਟੀ ਕਮਿਸ਼ਨਰ ਸ਼੍ਰੀ ਥੋਰੀ ਨੇ ਸੀਨੀਅਰ ਪੁਲਿਸ ਕਪਤਾਨ ਸਵਪਨ ਸ਼ਰਮਾ ਅਤੇ ਵਧੀਕ ਡਿਪਟੀ ਕਮਿਸ਼ਨਰ (ਜਨਰਲ) …

Read More »

ਮੰਚ-ਰੰਗਮੰਚ ਵੱਲੋਂ 14 ਵਾਂ ਰਾਸ਼ਟਰੀ ਰੰਗਮੰਚ ਉਤਸਵ 2017 28 ਜਨਵਰੀ ਤੋਂ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਪੰਜਾਬ ਦੀ ਨਾਮਵਰ ਰੰਗਮੰਚ ਸੰਸਥਾ ਮੰਚ-ਰੰਗਮੰਚ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸੰਗੀਤ ਨਾਟਕ ਅਕਾਦਮੀ ਨਵੀਂ ਦਿੱਲੀ, ਅਮਨਦੀਪ ਹਸਪਤਾਲ, ਮਮਤਾ ਨਿਕੇਤਨ ਤਰਨ ਤਾਰਨ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਪਦਮ ਭੂਸ਼ਨ ਸਵਰਗੀ ਨਾਟਕਕਾਰ ਹੈਸਨਮ ਕਨਹਾਈ ਲਾਲ ਨੂੰ ਸਮਰਪਿਤ 14 ਵਾਂ ਰਾਸ਼ਟਰੀ ਰੰਗਮੰਚ ਉਤਸਵ ਦਾ ਆਯੋਜਨ 28 ਜਨਵਰੀ ਤੋਂ 6 ਫਰਵਰੀ 2017 …

Read More »

ਭਾਰਤੀ ਨੌਜਵਾਨ ਦੀ ਰਿਹਾਈ ਦੀ ਉਮੀਦ ਲੈ ਕੇ ਪਾਕਿਸਤਾਨ ਦੀ ਪ੍ਰਸਿੱਧ ਵਕੀਲ ਭਾਰਤ ਪਹੁੰਚੀ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ ਬਿਊਰੋ)- ਪਾਕਿਸਤਾਨ ਦੇ ਸੂਬਾ ਖੈਬਰ ਪਖਤੂਨ ਦੀ ਰਹਿਣ ਵਾਲੀ ਪਠਾਨ ਪਰਿਵਾਰ ਦੀ ਲੜਕੀ ਨਾਲ ਫੇਸਬੁਕ ਤੇ ਪਿਆਰ ਕਰਨ ਵਾਲੇ ਭਾਰਤੀ ਨੌਜਵਾਨ ਦੀ ਰਿਹਾਈ ਦੀ ਉਮੀਦ ਲੈ ਕੇ ਪੇਸ਼ਾਵਰ ਪਾਕਿਸਤਾਨ ਦੀ ਪ੍ਰਸਿੱਧ ਵਕੀਲ ਅਤੇ ਪਾਕਿਸਤਾਨ ਪੀਪਲ ਫਾਰਮ ਦੀ ਮੈਂਬਰ ਰੁਖਸ਼ਾਨਦਾ ਨਾਸ਼ ਭਾਰਤੀ ਨੌਜਵਾਨ ਦੇ ਪਰਿਵਾਰ ਨੂੰ ਮਿਲਣ ਲਈ ਭਾਰਤ ਪਹੁੰਚੀ। ਭਾਰਤ ਪਹੁੰਚਣ `ਤੇ ਵਕੀਲ ਰੁਖਸ਼ਾਨਦਾ ਨਾਸ਼ …

Read More »

ਕੋਈ ਵੀ ਰਾਜਨੀਤਿਕ ਪਾਰਟੀ ਕਰਮਚਾਰੀਆਂ ਨੂੰ ਖਾਣਾ ਨਹੀਂ ਖੁਆਏਗੀ – ਜਿਲ੍ਹਾ ਚੋਣ ਅਫਸਰ

ਪਠਾਨਕੋਟ, 27  ਜਨਵਰੀ (ਪੰਜਾਬ ਪੋਸਟ ਬਿਊਰੋ)- ਵਿਧਾਨ ਸਭਾ ਚੋਣਾਂ-2017 ਲਈ ਜਿਲ੍ਹਾ ਪਠਾਨਕੋਟ ਵਿਖੇ ਬਣਾਏ 565 ਪੋਲਿੰਗ ਬੂੱਥਾਂ ਤੇ ਲਗਾਏ ਗਏ ਪੋਲਿੰਗ ਕਰਮਚਾਰੀਆਂ ਨੂੰ ਮਿਡ ਡੇਅ-ਮੀਲ ਕੁੱਕ ਖਾਣਾ ਬਣਾ ਕੇ ਉਪਲੱਬਧ ਕਰਵਾਉਂਣਗੇ ਅਤੇ ਕੋਈ ਵੀ ਰਾਜਨੀਤਿਕ ਪਾਰਟੀ ਕਰਮਚਾਰੀਆਂ ਨੂੰ ਖਾਣਾ ਨਹੀਂ ਖੁਆਏਗੀ।ਪੋਲਿੰਗ ਦੇ ਦਿਨ ਉਪਰੋਕਤ ਕਾਰਵਾਈ ਦੀ ਵਿਸ਼ੇਸ ਰੂਪ ਵਿੱਚ ਚੈਕਿੰਗ ਕੀਤੀ ਜਾਵੇਗੀ। ਇਹ ਜਾਣਕਾਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣ …

Read More »

ਸਵੀਪ ਪਠਾਨਕੋਟ ਡੋਰ ਟੂ ਡੋਰ ਸੇਵਾ ਦੀ ਜਿਲ੍ਹਾ ਚੋਣ ਅਫਸਰ ਨੇ ਕੀਤਾ ਅਰੰਭਤਾ

ਪਠਾਨਕੋਟ, 16 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਵੋਟਰ ਜਾਗਰੂਕਤਾ ਪ੍ਰੋਗਰਾਮ ਸਵੀਪ ਵੱਲੋਂ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਵੱਲੋਂ ਆਪਣੇ (ਡੀ.ਸੀ) ਦਫਤਰ ਮਿੰਨੀ ਸਕੱਤਰੇਤ ਮਲਿਕਪੁਰ ਪਠਾਨਕੋਟ ਵਿਖੇ ਸਵੀਪ ਪਠਾਨਕੋਟ ਡੋਰ ਟੂ ਡੋਰ ਸੇਵਾ ਦਾ ਸੁਭ ਅਰੰਭ ਕੀਤਾ ਗਿਆ। ਇਸ ਮੋਕੇ  ਸਰਵਸੁਮਿਤ  ਕੁਮਾਰ ਵਰਮਾ ਖਰਚਾ ਅਬਜਰਵਰ ਪਠਾਨਕੋਟ, ਨਰੇਸ ਮਹਾਜਨ ਵਧੀਕ ਜਿਲ੍ਹਾ …

Read More »