ਪੱਟੀ, 27 ਜਨਵਰੀ (ਅਵਤਾਰ ਸਿੰਘ ਢਿੱਲੋਂ)- ਕਿਡਜ਼ੀ ਪ੍ਰੀ ਸਕੂਲ ਪੱਟੀ ਵਿਖੇ ਪ੍ਰਿੰਸੀਪਲ ਗੁਰਪ੍ਰੀਤ ਕੌਰ ਦੀ ਅਗਵਾਈ ਵਿੱਚ ਗਣਤੰਤਰ ਦਿਵਸ ਬੜੀ ਧੂਮਧਾਮ ਨਾਲ ਮਨਾਇਆ ਗਿਆ।ਸਕੂਲ ਦੇ ਬੱਚਿਆਂ ਵੱਲੋਂ ਦੇਸ਼ ਭਗਤੀ ਦੇ ਗੀਤ ਅਤੇ ਸੱਕਿਟਾਂ ਪੇਸ਼ ਕੀਤੀਆਂ ਗਈਆਂ। ਡਾਇਰੈਕਟਰ ਮਲਕੀਤ ਸਿੰਘ ਸੰਧੂ ਨੇ ਗਣਤੰਤਰ ਦਿਵਸ ਦੀ ਬੱਚਿਆ ਅਤੇ ਸਕੂਲ ਸਟਾਫ ਨੂੰ ਵਧਾਈ ਦਿੰਦੇ ਹੋਏ ਦੱਸਿਆ ਕਿ ਅੰਗਰੇਜ਼ਾ ਨੇ ਹਿੰਦੁਸਤਾਨ ਨੂੰ ਗੁਲਾਮ ਬਣਾ …
Read More »Daily Archives: January 28, 2017
ਚੰਨ ਦੀ ਅਗਵਾਈ ’ਚ ਕੈਰੋਂ ਦੇ ਹੱਕ ਵਿੱਚ ਹੋਇਆ ਵਿਸ਼ਾਲ ਇੱਕਠ
ਪੱਟੀ, 27 ਜਨਵਰੀ (ਅਵਤਾਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਸ਼ਹਿਰੀ ਪੱਟੀ ਦੇ ਪ੍ਰਧਾਨ ਗੁਰਚਰਨ ਸਿੰਘ ਚੰਨ ਵੱਲੋਂ ਵਾਰਡ ਨੰਬਰ 14 ਵਿੱਚ ਗੁਰੂ ਨਾਨਕ ਕਲੋਨੀ ਵਿਖੇ ਕਰਵਾਏ ਭਰਵੇਂ ਚੋਣ ਇੱਕਠ ਨੂੰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਨੇ ਸੰਬੋਧਨ ਕੀਤਾ। ਇਸ ਸਮੇਂ ਬੋਲਦਿਆਂ ਕੈਰੋਂ ਨੇ ਕਿਹਾ ਕਿ ਪੱਟੀ ਸ਼ਹਿਰ ਵਿੱਚ 7500 ਲੋੜਵੰਦ ਪਰਿਵਾਰਾਂ ਦੇ 30 ਹਜ਼ਾਰ ਜੀਆਂ ਨੂੰ ਵਧੀਆ ਕੁਆਲਿਟੀ ਦੀ ਸਸਤੀ ਕਣਕ …
Read More »ਪੱਟੀ ਨੇ ਵਿਕਾਸ ਪੱਖੋਂ ਆਪਣੀ ਵੱਖਰੀ ਪਛਾਣ ਬਣਾਈ – ਕੈਰੋਂ
ਪੱਟੀ, 27 ਜਨਵਰੀ (ਅਵਤਾਰ ਸਿੰਘ ਢਿੱਲੋਂ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਗਰੀਬ ਅਤੇ ਲੋੜਵੰਦਾਂ ਲਈ ਸ਼ੁਰੂ ਕੀਤੀ ਗਈ ਆਟਾ-ਦਾਲ ਯੋਜਨਾ, ਬੁਢ੍ਹਾਪਾ ਪੈਨਸ਼ਨ, ਸ਼ਗਨ ਸਕੀਮ, ਕਿਸਾਨਾਂ, ਗਰੀਬਾਂ, ਮਜਦੂਰਾਂ ਅਤੇ ਵਪਾਰੀਆਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾਂ ਯੋਜਨਾ, ਕੁੱਝ ਅਜਿਹੀਆਂ ਭਲਾਈ ਯੋਜਨਾਵਾਂ ਹਨ ਜਿਨ੍ਹਾਂ ਦਾ ਲਾਭ ਜਨਤਾ ਨੂੰ ਪਹਿਲ ਦੇ ਅਧਾਰ ’ਤੇ ਮਿਲਿਆ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਪੱਟੀ ਤੋਂ ਅਕਾਲੀ ਦਲ ਦੇ …
Read More »ਪਿੰਡ ਨੰਦਪੁਰ ਦੇ 50 ਪਰਿਵਾਰ ਅਕਾਲੀ ਦਲ ’ਚ ਸ਼ਾਮਿਲ
ਪੱਟੀ, 27 ਜਨਵਰੀ (ਅਵਤਾਰ ਸਿੰਘ ਢਿੱਲੋਂ) – ਪੱਟੀ ਵਿਧਾਨ ਸਭਾ ਹਲਕੇ ਤੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਆਦੇਸ਼ ਪ੍ਰਤਾਪ ਸਿੰਘ ਕੈਰੋਂ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਪਿੰਡ ਨੰਦਪੁਰ ਦੇ 50 ਪਰਿਵਾਰਾਂ ਨੇ ਕਾਂਗਰਸ ਅਤੇ ਬਹੁਜਨ ਸਮਾਜ ਪਾਰਟੀ ਅੰਬੇਦਕਰ ਨੂੰ ਛੱਡ ਕੇ ਅਕਾਲੀ ਦਲ ’ਚ ਸ਼ਮੂਲੀਅਤ ਕਰ ਦਿੱਤੀ। ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਪਰਿਵਾਰਾਂ ਦਾ ਪਾਰਟੀ …
Read More »ਨਿਊ ਅੰਮ੍ਰਿਤਸਰ ਵਿੱਚ ਲੇੇਬਰ ਵਿਭਾਗ ਦਾ ਦਫਤਰ ਖੁੱਲ੍ਹਣ ਵਿਰੁੱਧ ਰੋਸ ਪ੍ਰਦਰਸ਼ਨ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ) ਇੰਪਰੂਵਮੈਂਟ ਟਰੱਸਟ ਵਲੋਂ ਵਿਕਸਤ ਰਿਹਾਇਸ਼ੀ ਕਲੋਨੀ ਨਿਊ ਅੰਮ੍ਰਿਤਸਰ ਵਿਖੇ ਇਕ ਕਿਰਾਏ ਦੀ ਕੋਠੀ ਵਿੱਚ ਲੇਬਰ ਵਿਭਾਗ ਵਲੋਂ ਹਾਲ ਹੀ ਵਿੱਚ ਖੋਹਲੇ ਗਏ ਦਫਤਰ ਦੇ ਖਿਲਾਫ ਇਲਾਕਾ ਨਿਵਾਸੀਆਂ ਦੇ ਰੋਸ ਧਰਨੇ ਨਿਰੰਤਰ ਜਾਰੀ ਹਨ।ਨਿਊ ਅੰਮ੍ਰਿਤਸਰ ਰੈਜ਼ੀਡੈਂਟਸ ਵੈਲਫ਼ੇਅਰ ਐਸੋਸੀਏਸ਼ਨ ਦੇ ਸੱਦੇ ‘ਤੇ ਅੱਜ ਵੀ ਕਲੋਨੀ ਦੇ ਲੋਕਾਂ ਨੇ ਲੇਬਰ ਦਫ਼ਤਰ ਦੇ ਸਾਹਮਣੇ ਰੋਸ ਪ੍ਰਦਰਸ਼ਨ ਕੀਤਾ …
Read More »ਰਾਹੁਲ ਗਾਂਧੀ ਦੀ ਮਜੀਠਾ ਰੈਲੀ ਪੂਰੀ ਤਰਾਂ ਸੁਪਰ ਫਲਾਪ ਰਹੀ – ਮਜੀਠੀਆ
ਮੱਤੇਵਾਲ, 27 ਜਨਵਰੀ (ਪੰਜਾਬ ਪੋਸਟ)- ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇੱਕ ਲੋਕ ਸਭਾ ਅਤੇ 21 ਵਿਧਾਨ ਸਭਾ ਦੇ ਕਾਂਗਰਸੀ ਉਮੀਦਵਾਰਾਂ ਵੱਲੋਂ ਪੂਰਾ ਜ਼ੋਰ ਲਾਉਣ ਦੇ ਬਾਵਜੂਦ ਰਾਹੁਲ ਗਾਂਧੀ ਦੀ ਮਜੀਠਾ ਰੈਲੀ ਲੋਕਾਂ ਵੱਲੋਂ ਜਰਾ ਵੀ ਹੁੰਗਾਰਾ ਨਾ ਦੇਣ ਕਾਰਨ ਪੂਰੀ ਤਰਾਂ ਸੁਪਰ ਫਲਾਪ ਸਿੱਧ ਹੋਇਆ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਵਸ ਕੇਕ ਕੱਟ ਕੇ ਮਨਾਇਆ ਗਿਆ
ਜੰਡਿਆਲਾ ਗੁਰੂ, 27 ਜਨਵਰੀ (ਹਰਿੰਦਰ ਪਾਲ ਸਿੰਘ)- ਅੱਜ ਜੀ.ਟੀ ਰੋਡ ਨਜ਼ਦੀਕ ਟੋਲ ਪਲਾਜ਼ਾ ਵਿਖੇ ਤਜਿੰਦਰ ਸਿੰਘ ਚੰਦੀ ਬਾਬਾ ਰਾਮ ਸਿੰਘ ਟਰਾਂਸਪੋਰਟ ਵਾਲੇ ਅਤੇ ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾਕਟਰ ਦਲਬੀਰ ਸਿੰਘ ਵੇਰਕਾ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਮੌਕੇ ਕੇਕ ਕੱਟਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਇਆ ਗਿਆ ਅਤੇ ਰਾਗੀ ਜਥਿਆਂ …
Read More »ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ `ਤੇ ਕੋਟ ਖਾਲਸਾ ਵਿਖੇ ਲੰਗਰ ਲਗਾਇਆ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਸੰਧੂ)- ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦਸ਼ਮੇਸ਼ ਨਗਰ ਕੋਟ ਖਾਲਸਾ ਵਿਖੇ ਲੰਗਰ ਵਰਤਾਉਣ ਦੀ ਸ਼ੁਰੂਆਤ ਕਰਦੇ ਉਘੇ ਸਮਾਜ ਸੇਵਕ ਬਲਜਿੰਦਰ ਸਿੰਘ ਮੱਟੂ, ਰਛਪਾਲ ਸਿੰਘ, ਪਵਨ ਕੁਮਾਰ, ਰਣਜੀਤ ਸਿੰਘ ਤੇ ਹੋਰ।
Read More »ਐਸ.ਆਰ ਗੌਰਮਿੰਟ ਕਾਲਜ ਵਿਮੈਨ ਵਿਖੇ ਪ੍ਰਿੰਸੀਪਲ ਸੁਨੀਤਾ ਸਹਿਗਲ ਢਿੱਲੋਂ ਨੇ ਰਾਸ਼ਟਰੀ ਝੰੰਡਾ ਲਹਿਰਾਇਆ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਸੰਧੂ)- 68ਵੇਂ ਗਣਤੰਤਰ ਦਿਵਸ ਮੌਕੇ ਐਸ.ਆਰ. ਗੌਰਮਿੰਟ ਕਾਲਜ ਫਾਰ ਵਿਮੈਨ ਵਿਖੇ ਰਾਸ਼ਟਰੀ ਝੰੰਡਾ ਲਹਿਰਾਉਂਦੇ ਪ੍ਰਿੰਸੀਪਲ ਸੁਨੀਤਾ ਸਹਿਗਲ ਢਿੱਲੋਂ, ਅਰਜੁਨ ਐਵਾਰਡੀ ਮੈਡਮ ਸੁਮਨ ਸ਼ਰਮਾ, ਪ੍ਰੋਫੈਸਰ ਦਲਬੀਰ ਸੋਹਲ ਤੇ ਹੋਰ।
Read More »ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ `ਤੇ ਗਣਤੰਤਰ ਦਿਵਸ ਨੂੰ ਸਮਰਪਿਤ ਸ਼ਾਨਦਾਰ ਸਮਾਰੋਹ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਸੰਧੂ)- 68ਵੇਂ ਗਣਤੰਤਰ ਦੇ ਸ਼ੁੱਭ ਅਵਸਰ ਤੇ ਬੀ.ਐਸ.ਐਫ. ਸੈਕਟਰ ਹੈਡ ਕੁਆਟਰ ਅੰਮ੍ਰਿਤਸਰ ਦੇ ਡੀ.ਆਈ.ਜੀ. ਜੇ.ਐਸ.ਓੁਬਰਾਏ ਦੇ ਦਿਸ਼ਾ ਨਿਰਦੇਸ਼ਾਂ ਤੇ ਬੀ.ਐਸ.ਐਫ ਵੱਲੋਂ ਅੰਤਰਰਾਸ਼ਟਰੀ ਭਾਰਤ-ਪਾਕਿ ਦੋਵਾਂ ਦੇਸ਼ਾਂ ਦੀ ਸਾਂਝੀ ਜਾਂਚ ਚੌਂਕੀ ਅਟਾਰੀ ਵਾਘਾ ਵਿਖੇ ਰੀਟ੍ਰੀਟ ਸੈਰਾਮਨੀ ਦੌਰਾਨ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਬੀ.ਐਸ.ਐਫ. ਦੇ ਏ.ਡੀ.ਜੀ ਕਮਲ ਨੈਨ ਚੋਬੇ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਦਰਜ …
Read More »
Punjab Post Daily Online Newspaper & Print Media