ਸੁਨੀਲ ਕੁਮਾਰ ਅਤੇ ਸੀਮਾ ਨੇ ਆਪਣੇ ਵਿਆਹ ਦੀ 24ਵੀਂ ਵਰ੍ਹੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »Daily Archives: January 28, 2017
ਅਕਾਲੀ ਦਲ ਦੇ ਪੱਛਮੀ ਹਲਕਾ ਪ੍ਰਧਾਨ ਸਾਥੀਆਂ ਸਣੇ ‘ਆਪ’ ’ਚ ਸ਼ਾਮਲ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਸਮਰਥਨ ਮਿਲਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿਚ ਅਕਾਲੀ ਦਲ ਦੇ ਅਮ੍ਰਿਤਸਰ ਪੱਛਮੀ ਦੇ ਪ੍ਰਧਾਨ ਸਤਿੰਦਰ ਜੈਨ ਅਕਾਲੀ ਦਲ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। …
Read More »ਪੰਜਾਬ ਦੇ ਭਲੇ ਲਈ ਬਾਦਲਾਂ ਅਤੇ ਕੈਪਟਨ ਦਾ ਗਠਜੋੜ ਤੋੜਣ ਦੀ ਲੋੜ- ਮਨੀਸ਼ ਸਿਸੋਦੀਆ
ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ)- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਪਠਾਨਕੋਟ ਜਿਲੇ ਵਿਚ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਦਿਆਂ ਲੋਕਾਂ ਨੂੰ ਪੰਜਾਬ ਦੀ ਭਲਾਈ ਲਈ ਬਾਦਲਾਂ ਅਤੇ ਕੈਪਟਨ ਦਾ ਗੱਠਜੋਨ ਤੋੜਣ ਦਾ ਸੱਦਾ ਦਿੱਤਾ।ਮਨੀਸ਼ ਸਿਸੋਦੀਆ ਨੇ ਦੇਸ਼ ਦੇ ਨਾਲ-ਨਾਲ ਪੰਜਾਬ ਨੂੰ ਵੀ 1947 ਵਿਚ ਅੰਗਰੇਜਾਂ ਕੋਲੋਂ …
Read More »ਆਮ ਆਦਮੀ ਦਾ ਪੰਜਾਬ ਦੇ ਟੋਲ ਪਲਾਜ਼ਾ `ਤੇ ਚੋਣ ਪ੍ਰਚਾਰ ਕਰਨ ਦਾ ਵਿਲੱਖਣ ਤਰੀਕਾ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਅੱਜ ਪਾਰਟੀ ਲਈ ਚੋਣ ਪ੍ਰਚਾਰ ਕਰਨ ਦਾ ਵਿਲੱਖਣ ਤਰੀਕਾ ਕੱਢਿਆ ਅਤੇ ਉਨਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਨਿੱਝਰਪੁਰਾ ਟੋਲ ਪਲਾਜਾ ਉਤੇ ਤਖਤੀਆਂ ਰਾਹੀਆਂ ਅਤੇ ਪਰਚੀਆਂ ਵੰਡ ਕੇ ਚੋਣ ਪ੍ਰਚਾਰ ਕੀਤਾ। ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਇਸ ਤਰਾਂ ਦਾ ਚੋਣ ਪ੍ਰਚਾਰ ਸੂਬੇ ਵਿੱਚ …
Read More »ਅਮਰੀਕਾ ਸਰਕਾਰ ਸਿੱਖਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਸ਼੍ਰੋਮਣੀ ਕਮੇਟੀ
ਅੰਮ੍ਰਿਤਸਰ, 27 ਜਨਵਰੀ (ਗੁਰਪ੍ਰੀਤ ਸਿੰਘ)- ਅਮਰੀਕਾ ਵਰਗੇ ਸੱਭਿਅਕ ਦੇਸ਼ ਅੰਦਰ ਲਗਾਤਾਰ ਸਿੱਖਾਂ ਉਪਰ ਵਧ ਰਹੇ ਨਸਲੀ ਹਮਲੇ ਤੇ ਨਫਰਤ ਭਰੇ ਸ਼ਬਦਾਂ ਦੀ ਵਰਤੋਂ ਸਮੁੱਚੇ ਸਿੱਖ ਭਾਈਚਾਰੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸਨੂੰ ਰੋਕਣ ਲਈ ਅਮਰੀਕਾ ਦੀ ਸਰਕਾਰ ਨੂੰ ਆਪਣੇ ਤੌਰ ‘ਤੇ ਸਖਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਅਮਰੀਕਾ ਵਿਚ ਵੱਸਣ ਵਾਲੇ ਸਿੱਖਾਂ ਦੇ ਮਨਾਂ ਅੰਦਰੋਂ ਡਰ ਤੇ ਸਹਿਮ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਸਕੂਲ ਜੀ. ਟੀ. ਰੋਡ ਵਿਖੇ ਸਲਾਨਾ ਖੇਡ ਮੁਕਾਬਲੇ ਕਰਵਾਏ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ) – ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਪ੍ਰੀ-ਪ੍ਰਾਇਮਰੀ ਜਮਾਤਾਂ ਦੇ ਸਲਾਨਾ ਖੇਡ ਮੁਕਾਬਲਿਆਂ ਦਾ ਆਯੋਜਨ ਕੀਤਾ।ਬੱਚਿਆਂ ਨੇ ਵੱਖ-ਵੱਖ ਖੇਡਾਂ ਵਿੱਚ ਹਿੱਸਾ ਲੈ ਕੇ ਆਪਣੇ ਹੁਨਰ ਦਾ ਪ੍ਰਦਰਸ਼ਨ ਕੀਤਾ। ਪ੍ਰੋਗਰਾਮ ਦਾ ਆਰੰਭ ਸਕੂਲ ਸ਼ਬਦ ਨਾਲ ਕੀਤਾ ਗਿਆ।ਉਪਰੰਤ …
Read More »ਸੱਤਿਆ ਐਲੀਮੈਂਟਰੀ ਸਕੂਲ ਚੰਨਣਕੇ ਨੇ ਮਨਾਇਆ 68ਵਾਂ ਗਣਤੰਤਰ ਦਿਵਸ
ਚੌਂਕ ਮਹਿਤਾ, 27 ਜਨਵਰੀ (ਜੋਗਿੰਦਰ ਸਿੰਘ ਮਾਣਾ)- ਸੱਤਿਆ ਐਲੀਮੈਂਟਰੀ ਸਕੂਲ ਚੰਨਣਕ ਵਿਖੇ 68ਵਾਂ ਗਣਤੰਤਰ ਦਿਵਸ ਬਹੁਤ ਉਤਸ਼ਾਹ ਨਾਲ ਮਨਾਇਆ ਗਿਆ, ਬੱਚਿਆਂ ਨੇ ਦੇਸ਼ ਭਗਤੀ ਦੇ ਗੀਤਾਂ ਨਾਲ ਪ੍ਰੋਗਰਾਮ ਦਾ ਆਗਾਜ਼ ਕੀਤਾ। ਇਸ ਸਮੇਂ ਵਿਸ਼ੇਸ਼ ਤੌਰ ਤੇ ਪੁੱਜੇ ਬਾਬਾ ਸੁਖਵੰਤ ਸਿੰਘ ਚੰਨਣਕੇ ਨੇ ਕੌਮੀ ਡੰਡਾਂ ਲਹਿਰਾਉਣ ਦੀ ਰਸਮ ਅਦਾ ਕੀਤੀ। ਬੱਚਿਆਂ ਪੰਜਾਬ ਦੇ ਲੋਕ ਨਾਚ ਗਿੱਧੇ ਅਤੇ ਭੰਗੜੇ੍ਹ ਨਾਲ ਪੁੱਜੀਆਂ ਸਖਸ਼ੀਅਤਾਂ …
Read More »ਅਮਿਤ ਸ਼ਾਹ 30 ਨੂੰ ਛੀਨਾ ਦੇ ਹੱਕ ’ਚ ਕਰਨਗੇ ਚੋਣ ਪ੍ਰਚਾਰ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- ਭਾਰਤੀ ਜਨਤਾ ਪਾਰਟੀ ਦੇ ਰਾਸ਼ਟਰੀ ਪ੍ਰਧਾਨ ਅਮਿਤ ਸ਼ਾਹ 30 ਜਨਵਰੀ ਦਿਨ ਸੋਮਵਾਰ ਨੂੰ ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਦੇ ਸਾਂਝੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਦੇ ਉਮੀਦਵਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਹੱਕ ’ਚ ਚੋਣ ਪ੍ਰਚਾਰ ਕਰਨ ਲਈ ਆ ਰਹੇ ਹਨ।ਇਸ ਤੋਂ ਪਹਿਲਾਂ ਉਨ੍ਹਾਂ ਦੇ ਹੱਕ ’ਚ ਜਿੱਥੇ ਕੇਂਦਰੀ ਸਟੀਲ, …
Read More »ਔਜਲਾ ਦੇ ਗੰਨਮੈਨ ਦੀ ਰਹੱਸਮਈ ਮੌਤ ਦੀ ਹੋਵੇ ਨਿਰਪੱਖ ਜਾਂਚ – ਛੀਨਾ
ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਦੇ ਸਾਂਝੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਦੇ ਉਮੀਦਵਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੇ ਨਾਲ ਤਾਇਨਾਤ ਸੁਰੱਖਿਆ ਗਾਰਡ ਦੀ ਹੋਈ ਰਹੱਸਮਈ ਮੌਤ ’ਤੇ ਦੁਖ ਦਾ ਇਜ਼ਹਾਰ ਕਰਦਿਆਂ ਉਸ ਸਬੰਧੀ ਸਰਕਾਰ ਨੂੰ ਨਿਰਪੱਖ ਜਾਂਚ ਕਰਵਾਉਣ ਸਬੰਧੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ …
Read More »ਮਜੀਠਾ ਹਲਕੇੇ ਵਿੱਚ 8 ਪਿੰਡਾਂ ਦੇ ਦਰਜਨਾਂ ਪ੍ਰੀਵਾਰ ਆਪ ‘ਚ ਸ਼ਾਮਲ
ਟਾਹਲੀ ਸਾਹਿਬ, 27 ਜਨਵਰੀ (ਪੰਜਾਬ ਪੋਸਟ ਬਿਊਰੋ) – ਮਜੀਠਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਿੰਮਤ ਸਿੰਘ ਸ਼ੇਰਗਿੱਲ ਨੂੰ ਮਿਲ ਰਹੇ ਆਮ ਲੋਕਾਂ ਦੇ ਭਰਵੇਂ ਸਮਰਥਨ ਵਿਚ ਉਸ ਸਮੇਂ ਲੋਕ ਲਹਿਰ ਬਣ ਗਿਆ ਜਦੋਂ ਪ੍ਰਗਟ ਸਿੰਘ ਚੋਗਾਂਵਾਂ, ਸੁਖਦੀਪ ਸਿੱਧੂ, ਬੁੱਧ ਸਿੰਘ ਝਾਮਕਾ, ਸੁਰਜੀਤ ਸਿੰਘ ਭੋਏਵਾਲ ਦੇ ਯਤਨਾਂ ਸਦਕਾ ਪਿੰਡ ਭੁੱਲਰ, ਹਾਂਸ, ਮਾਂਗਾ ਸਰਾਏ, ਸਰਹਾਲਾ, ਡਾਹਰੀਕੇ, ਝਾਮਕਾ, ਮਹਿਮੂਦਪੁਰ ਅਤੇ ਉਦੋਕੇ …
Read More »
Punjab Post Daily Online Newspaper & Print Media