Wednesday, November 25, 2026

Daily Archives: January 29, 2017

ਭਾਰਤੀ ਯੁਵਾ ਮੋਰਚਾ ਦੀ ਟੀਮ ਨੇ ਕੇਜਰੀਵਾਲ ਦੇ ਝਾਂਸੇ `ਚ ਨਾ ਆਉਣ ਦੀ ਕੀਤੀ ਅਪੀਲ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਬਿਊਰੋ)  – 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਭਾਜਪਾ ਦੇ ਹੱਕ ਵਿੱਚ ਪ੍ਰਚਾਰ ਕਰਨ ਲਈ ਦਿੱਲੀ ਤੋਂ ਆਈ ਭਾਰਤੀ ਯੁਵਾ ਮੋਰਚਾ ਦੀ ਟੀਮ ਕੇਜਰੀਵਾਲ ਵੱਲੋਂ ਦਿੱਲੀ ਵਿੱਚ ਸੱਤਾ ਹਾਸਲ ਕਰਨ ਲਈ ਜਨਤਾ ਨਾਲ ਕੀਤੇ ਵਾਅਦੇ ਪੂਰੇ ਨਾ ਕਰਨ ਦੀ ਪੋਲ ਖੋਲਣ ਲਈ ਭੰਡਾਰੀ ਪੁੱਲ ਵਿਖੇ ਲੋਕਾਂ ਨੂੰ ਕੇਜਰੀਵਾਲ ਦੇ ਝਾਂਸੇ ਵਿੱਚ ਨਾ ਆਉਣ ਦੀ …

Read More »

ਕੀ ਲੋਕ ਦਲ ਬਦਲੂਆਂ ਨੂੰ ਸਬਕ ਸਿਖਾਉਂਣਗੇ?

ਗੁਰਜੰਟ ਸਿੰਘ ਮੰਡੇਰਾਂ 2017 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸਾਰੀਆਂ ਸਿਆਸੀ ਪਾਰਟੀਆਂ ਨੇ ਆਪਣੇ ਸਾਰੇ ਉਮੀਦਵਾਰਾਂ ਦੀ ਵਿਧਾਨ ਸਭਾ ਦੀਆਂ ਚੋਣਾਂ ਲਈ ਸੂਚੀ ਜਾਰੀ ਕਰ ਦਿੱਤੀ।ਜਿਸ ਵਿੱਚ ਜਿਨਾਂ ਉਮੀਦਵਾਰਾਂ ਦੇ ਨਾਂ ਸੂਚੀ ਹਨ ਉਹ ਤਾਂ ਆਪਣੀ ਪਾਰਟੀ ਦੇ ਪ੍ਰਚਾਰ ਮੁਹਿੰਮ ਵਿੱਚ ਜੁਟ ਗਏ ਹਨ, ਪਰ ਕੁੱਝ ਅਜਿਹੇ ਉਮੀਦਵਾਰ ਵੀ ਹਨ ਜਿਨਾਂ ਨੂੰ ਆਪਣਾ ਨਾਮ ਸੂਚੀ ਵਿੱਚ ਆਉਣ ਦੀ ਆਸ …

Read More »

ਕੋਹੜ ਦੀ ਬਿਮਾਰੀ ਅਤੇ ਇਸ ਦਾ ਇਲਾਜ਼

ਕੋਹੜ ਜਾਗਰਕੁਤਾ ਪੰਦੜਵਾੜੇ (30 ਜਨਵਰੀ ਤੋਂ 13 ਫਰਵਰੀ) ਮੌਕੇ ਵਿਸ਼ੇਸ ਮਾਲਵਿੰਦਰ ਤਿਉਣਾ ਪੁਜਾਰੀਆਂ ਇਸ ਸਮੇ ਪੰਜਾਬ ਸੂਬੇ ਵਿੱਚ ਇੱਥੋਂ ਦੇ ਵਸਨੀਕਾਂ ਵਿੱਚ ਕੋਹੜ ਦੀ ਬਿਮਾਰੀ ਬਹੁਤ ਘੱਟ ਹੈ ਪਰ ਭਾਰਤ ਦੇ ਹੇਠਲੇ ਸੂਬਿਆਂ ਜਿਵੇਂ ਉਡੀਸਾ, ਬਿਹਾਰ, ਉਤਰਪ੍ਰਦੇਸ਼, ਮੱਧ ਪ੍ਰਦੇਸ਼ ਅਤੇ ਪੱਛਮੀ ਬੰਗਾਲ ਵਿੱਚ ਇਸ ਬਿਮਾਰੀ ਦੇ ਮਰੀਜ਼ਾਂ ਦੀ ਗਿਣਤੀ ਕਾਫ਼ੀ ਜਿਆਦਾ ਹੈ। ਪੰਜਾਬ ਵਿੱਚ ਮਿਲਦੇ ਬਹੁ-ਗਿਣਤੀ ਮਰੀਜ਼ਾਂ ਵਿੱਚ ਵੀਜਿਆਦਾ ਗਿਣਤੀ …

Read More »

Remembering Mahatma Gandhi

  Pandurang Hegde   It was on 30 January 1948 Mahatma succumbed to the bullets while he was on his way to the daily prayers. Though he left us physically, his teachings, numerous experiments in his personal life, politics and philosophy is fresh among the minds of  people in India and other countries of the world. Why is he remembered …

Read More »

ਮਹਾਤਮਾ ਗਾਂਧੀ ਨੂੰ ਯਾਦ ਕਰਦਿਆਂ

ਪਾਂਡੂਰੰਗ ਹੇਗੜੇ 30 ਜਨਵਰੀ 1948 ਨੂੰ ਮਹਾਤਮਾ ਗਾਂਧੀ ਜੀ ਜਦੋਂ ਰੋਜ਼ਾਨਾ ਪ੍ਰਾਰਥਨਾ ਸਭਾ ਲਈ ਜਾ ਰਹੇ ਸਨ, ਤਾਂ ਰਾਹ ਵਿੱਚ ਉਹ ਗੋਲ਼ੀਆਂ ਦੀ ਤਾਬ ਨਾ ਝੱਲਦੇ ਹੋਏ ਦਮ ਤੋੜ ਗਏ ਸਨ। ਭਾਵੇਂ ਉਹ ਸਰੀਰਕ ਤੌਰ `ਤੇ ਸਾਡੇ ਤੋਂ ਸਦਾ ਲਈ ਵਿੱਛੜ ਚੁੱਕੇ ਹਨ ਪਰ ਉਨ੍ਹਾਂ ਦੀਆਂ ਸਿੱਖਿਆਵਾਂ, ਉਨ੍ਹਾਂ ਦੇ ਜੀਵਨ, ਸਿਆਸਤ ਅਤੇ ਦਰਸ਼ਨ ਦੇ ਅਣਗਿਣਤ ਤਜਰਬੇ ਸਮੂਹ ਭਾਰਤੀਆਂ ਅਤੇ ਵਿਸ਼ਵ …

Read More »

ਪਾਕਿਸਤਾਨ ਦੇ ਸੂਬਾ ਸਿੰਧ ਤੋਂ ਸ਼ਰਧਾਲੂ ਪ੍ਰੋਫੈਸਰ ਬਡੂੰਗਰ ਨੂੰ ਮਿਲੇ

ਅੰਮ੍ਰਿਤਸਰ, 29 ਜਨਵਰੀ (ਗੁਰਪ੍ਰੀਤ ਸਿੰਘ) – ਪਾਕਿਸਤਾਨ ਦੇ ਸੂਬਾ ਸਿੰਧ ਤੋਂ ਲਕਸ਼ਮਣ ਸਿੰਘ ਦੀ ਅਗਵਾਈ ਵਿੱਚ 45 ਸ਼ਰਧਾਲੂਆਂ ਦਾ ਜਥਾ ਭਾਈਚਾਰਕ ਸਾਂਝ ਦਾ ਸੁਨੇਹਾ ਲੈ ਕੇ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ।ਉਪਰੰਤ ਦਫ਼ਤਰ ਸ਼ੋ੍ਰਮਣੀ ਕਮੇਟੀ ਵਿਖੇ ਜਥੇ ਦੇ ਲੀਡਰ ਲਕਸ਼ਮਣ ਸਿੰਘ ਨੇ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨਾਲ ਮੁਲਾਕਾਤ ਕੀਤੀ ਅਤੇ ਪਾਕਿਸਤਾਨ ’ਚ ਵੱਸਦੇ ਸਿੱਖ …

Read More »

ਪਿੰਡ ਅਮਰਕੋਟ ਵਿਖੇ ਮਨਜਿੰਦਰ ਭੁੱਲਰ ਦੀ ਅਗਵਾਈ `ਚ ਕਾਂਗਰਸ ਵਲੋਂ ਭਰਵੀਂ ਮੀਟਿੰਗ

ਅਲਗੋਂ ਕੋਠੀ/ ਅਮਰਕੋਟ, 29 ਜਨਵਰੀ (ਹਰਦਿਆਲ ਭੈਣੀ, ਸੰਨੀ ਅਮਰਕੋਟ) – ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਅਮਰਕੋਟ ਵਿਖੇ ਮਨਜਿੰਦਰ  ਸਿੰਘ ਭੁੱਲਰ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵੱਲੋਂ ਭਰਵੀਂ ਮੀਟਿੰਗ ਕੀਤੀ, ਜਿਸ ਵਿੱਚ ਹਲਕੇ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਵਿਸ਼ੇਸ਼ ਤੌਰ `ਤੇ ਸ਼ਾਮਲ ਹੋਏ।ਸਖਪਾਲ ਭੁੱਲਰ ਨੇ ਪਿੰਡ ਵਾਸੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਉਨਾਂ ਦੇ ਦਿਲੋਂ ਧੰਨਵਾਦੀ …

Read More »

ਅੰਮ੍ਰਿਤਸਰ `ਚ ਅਕਾਲੀ ਦਲ ਨੂੰ ਵੱਡਾ ਝਟਕਾ -ਨਵਦੀਪ ਗੋਲਡੀ ਕਾਂਗਰਸ `ਚ ਸ਼ਾਮਲ

ਬਠਿੰਡਾ, 29 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)  – ਅਕਾਲੀ ਦਲ ਨੂੰ ਅੱਜ ਉਸ ਸਮੇਂ ਵੱਡਾ ਝਟਕਾ ਲੱਗਾ ਜਦ ਅੰਮ੍ਰਿਤਸਰ ਵਿਧਾਨ ਸਭਾ ਹਲਕਾ ਦੱਖਣੀ ਤੋਂ ਸੀਨੀਅਰ ਅਕਾਲੀ ਆਗੂ ਤੇ ਯੂਥ ਅਕਾਲੀ ਦਲ ਦੇ ਬੁਲਾਰੇ ਸ਼੍ਰੋਮਣੀ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿੱਚ ਸ਼ਾਮਲ ਹੋ ਗਏ। ਮਿਲੀ ਜਾਣਕਾਰੀ ਅਨੁਸਾਰ ਬਠਿੰਡਾ ਵਿਖੇ ਕੈਪਟਨ ਅਮਰਿੰਦਰ ਸਿੰਘ ਦੀ ਹਾਜਰੀ ਵਿੱਚ …

Read More »

14ਵੇਂ ਰਾਸ਼ਟਰੀ ਰੰਗਮੰਚ ਉਤਸਵ ਦੇ ਪਹਿਲੇ ਦਿਨ ਖੇਡਿਆ ਗਿਆ ਪ੍ਰਸਿੱਧ ਪੰਜਾਬੀ ਨਾਟਕ ਫ਼ਸਲ

ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਦੀਪ ਦਵਿੰਦਰ ਸਿੰਘ)- ਪੰਜਾਬ ਦੀ ਨਾਮਵਰ ਰੰਗਮੰਚ ਸੰਸਥਾ ਮੰਚ-ਰੰਗਮੰਚ ਅੰਮ੍ਰਿਤਸਰ ਵੱਲੋਂ ਨਾਰਥ ਜੋਨ ਕਲਚਰਲ ਸੈਂਟਰ ਪਟਿਆਲਾ, ਸੰਗੀਤ ਨਾਟਕ ਅਕਾਦਮੀ ਨਵੀਂ ਦਿੱਲੀ, ਅਮਨਦੀਪ ਹਸਪਤਾਲ, ਮਮਤਾ ਨਿਕੇਤਨ ਤਰਨ ਤਾਰਨ ਅਤੇ ਵਿਰਸਾ ਵਿਹਾਰ ਅੰਮ੍ਰਿਤਸਰ ਦੇ ਸਹਿਯੋਗ ਨਾਲ ਪਦਮ ਭੂਸ਼ਨ ਸਵਰਗੀ ਨਾਟਕਕਾਰ ਹੈਸਨਮ ਕਨਹਾਈ ਲਾਲ ਨੂੰ ਸਮਰਪਿਤ 14 ਵਾਂ ਰਾਸ਼ਟਰੀ ਰੰਗਮੰਚ ਉਤਸਵ ਮਿਤੀ 28 ਜਨਵਰੀ ਤੋਂ 6 ਫਰਵਰੀ 2017 …

Read More »

ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ ਨੂੰ ਸਮਰਪਿਤ ਗੁ: ਸ਼ਹੀਦ ਗੰਜ ਸਾਹਿਬ ਵਿਖੇ ਗੁਰਮਤਿ ਸਮਾਗਮ

ਅੰਮ੍ਰਿਤਸਰ, 28 ਜਨਵਰੀ (ਗੁਰਪ੍ਰੀਤ ਸਿੰਘ)- ਰਣ-ਤੱਤੇ ਵਿੱਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ, ਕਹਿਣੀ ਤੇ ਕਥਨੀ ਦੇ ਸੂਰੇ, ਧੰਨ-ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਦੇ ਜਨਮ ਦਿਹਾੜੇ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸੱਚਖੰਡ ਸ੍ਰੀ ਦਰਬਾਰ ਸਾਹਿਬ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਚਾਟੀਵਿੰਡ ਗੇਟ ਵਿਖੇ ਗੁਰਮਤਿ ਸਮਾਗਮ ਕਰਵਾਏ ਗਏ ਜਿਸ ਵਿੱਚ ਵੱਡੀ ਗਿਣਤੀ ’ਚ …

Read More »