ਅੰਮ੍ਰਿਤਸਰ, 28 ਜਨਵਰੀ (ਗੁਰਪ੍ਰੀਤ ਸਿੰਘ)- ਸੁਪਰੀਮ ਕੋਰਟ ਦੇ ਚੀਫ ਜਸਟਿਸ ਮਾਨਯੋਗ ਜਗਦੀਸ਼ ਸਿੰਘ ਖੇਰ ਆਪਣੇ ਪਰਿਵਾਰ ਸਮੇਤ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋਏ। ਇਸ ਦੌਰਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਤੇ ਹਰਚਰਨ ਸਿੰਘ ਮੁੱਖ ਸਕੱਤਰ ਸ਼੍ਰੋਮਣੀ ਕਮੇਟੀ ਨੇ ਸੂਚਨਾ ਕੇਂਦਰ ਵਿਖੇ ਪੁੱਜੇ ਜਗਦੀਸ਼ ਸਿੰਘ ਖੇਰ ਚੀਫ ਜਸਟਿਸ ਤੇ ਉਨ੍ਹਾਂ ਦੀ ਸੁਪਤਨੀ ਸ੍ਰੀਮਤੀ …
Read More »Daily Archives: January 29, 2017
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਬਜਟ ਸਬੰਧੀ ਹੋਈ ਅਹਿਮ ਮੀਟਿੰਗ
ਅੰਮ੍ਰਿਤਸਰ, 28 ਜਨਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਲ 2017-2018 ਦੇ ਬਜਟ ਸਬੰਧੀ ਅਹਿਮ ਮੀਟਿੰਗ ਪ੍ਰੋ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਕਮੇਟੀ ਦੀ ਪ੍ਰਧਾਨਗੀ ਵਿਚ ਹੋਈ। ਇਸ ਮੀਟਿੰਗ ਵਿਚ ਮੁੱਖ ਸਕੱਤਰ ਹਰਚਰਨ ਸਿੰਘ, ਡਾ. ਰੂਪ ਸਿੰਘ ਤੇ ਅਵਤਾਰ ਸਿੰਘ ਸਕੱਤਰ, ਹਰਭਜਨ ਸਿੰਘ ਮਨਾਵਾਂ, ਰਣਜੀਤ ਸਿੰਘ, ਸੁਖਦੇਵ ਸਿੰਘ ਭੂਰਾ ਕੋਹਨਾ, ਪ੍ਰਤਾਪ ਸਿੰਘ, ਦਿਲਜੀਤ ਸਿੰਘ ਬੇਦੀ ਤੇ ਬਿਜੈ ਸਿੰਘ ਐਡੀ: …
Read More »ਜਲਾਲਪੁਰਾ ’ਚ ਵੀ ਕਾਂਗਰਸ ਨੂੰ ਝਟਕਾ 30 ਪਰਿਵਾਰ ਅਕਾਲੀ ਦਲ ’ਚ ਸ਼ਾਮਿਲ
ਮਜੀਠਾ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਜਲਾਲਪੁਰਾ ਵਿਖੇ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਲੋਕਾਂ ਨੂੰ ਵਿਕਾਸ ਲਈ ਅਕਾਲੀ ਭਾਜਪਾ ਉਮੀਦਵਾਰਾਂ ਨੂੰ ਵੱਡੀ ਲੀਡ ਨਾਲ ਜਿਤਾਉਣ ਦੀ ਅਪੀਲ ਕੀਤੀ ਹੈ। ਉਹਨਾਂ ਕਿਹਾ ਕਿ ਉਹਨਾਂ ਦੇ ਵਿਰੋਧੀ ਵਿਕਾਸ ਦੇ ਮੁੱਦੇ ਪ੍ਰਤੀ ਚੁੱਪ ਹਨ ਕਿਉਂਕਿ ਉਹਨਾਂ ਵੀ ਦੇਖ ਲਿਆ ਹੈ ਕਿ ਜੋ ਵਿਕਾਸ ਪਿਛਲੇ …
Read More »ਰਾਹੁਲ ਗਾਂਧੀ ਸਿੱਧੂ ਨੂੰ ਮਲ੍ਹਮ ਪੱਟੀ ਲਾ ਕੇ ਰੱਖਣ – ਮਜੀਠੀਆ
ਮਜੀਠਾ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਣ ’ਤੇ ਟਿੱਪਣੀ ਕਰਦਿਆਂ ਨਵਜੋਤ ਸਿੰਘ ਸਿੱਧੂ ’ਤੇ ਵੱਡੀ ਚੋਟ ਕੀਤੀ ਹੈ। ਉਹਨਾਂ ਕਿਹਾ ਕਿ ਸਿੱਧੂ ਦਾ ਸੌਦਾ ਫਿਰ ਵਿਗੜ ਗਿਆ ਹੈ।ਉਹਨਾਂ ਸਿੱਧੂ ਨੂੰ ਮਾੜਾ-ਮੋਟਾ ਮਲ੍ਹਮ ਪੱਟੀ ਲਾ ਕੇ ਰੱਖਣ ਦਾ ਰਾਹੁਲ ਗਾਂਧੀ ਨੂੰ ਸੁਝਾਅ ਦਿੰਦਿਆਂ …
Read More »10th foundation day of Sri Sai group of institutes at Manawala
Jandiala Guru, January 28 (Harinder pal singh)- With the able guidance of Worthy Chairman Er. S.K Punj, MD Smt. Tripta Punj and JMD Ms. Anubha Punj, the 10th Foundation Day of Sri Sai Group of Institutes Manawala Amritsar celebrated Today . This is a special day when the entire SSGI family has a chance to reflect not only the beginnings of the College …
Read More »ਅਕਾਲੀ ਪਰਿਵਾਰ ਦੇ ਨਾਲ ਪੰਥਕ ਚਰਚਾ ਵਿਸ਼ੇ ’ਤੇ ਲੱਗੀ ਕਾਰਜਸ਼ਾਲਾ
ਨਵੀਂ ਦਿੱਲੀ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋਣ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਕਮਰਕੱਸੇ ਕਰ ਲਏ ਹਨ। ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਕਾਰਜਸ਼ਾਲਾ ‘ਅਕਾਲੀ ਪਰਿਵਾਰ ਦੇ ਨਾਲ ਪੰਥਕ ਚਰਚਾ’ ਵਿਸ਼ੇ ’ਤੇ ਮਾਤਾ ਸੁੰਦਰੀ ਕਾਲਜ ਵਿਖੇ ਲਗਾਈ ਗਈ।ਮਾਤਾ …
Read More »ਗੁਰਦੁਆਰਾ ਸੀਸਗੰਜ ਸਾਹਿਬ ਦੇ ਪਿਆਊ ਦੀ ਕਾਰ ਸੇਵਾ ਹੋਈ ਆਰੰਭ
ਨਵੀਂ ਦਿੱਲੀ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਗੁਰਦੁਆਰਾ ਸੀਸਗੰਜ ਸਾਹਿਬ ਦੇ ਪਿਆਊ ਦੀ ਕਾਰ ਸੇਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਰੰਭ ਕਰ ਦਿੱਤੀ ਹੈ।ਬੀਤੇ ਵਰ੍ਹੇ 6 ਅਪ੍ਰੈਲ ਨੂੰ ਦਿੱਲੀ ਸਰਕਾਰ ਦੀ ਕਾਰਵਾਈ ਦੌਰਾਨ ਪਿਆਊ ਨੂੰ ਢਾਹੁਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਤੋਂ ਬਾਅਦ ਸੰਗਤਾਂ ਵੱਲੋਂ 2 ਘੰਟੇ ਉਪਰੰਤ ਹੀ ਪਿਆਊ ਦੀ ਮੁੜ੍ਹ ਉਸਾਰੀ ਕੀਤੀ ਗਈ ਸੀ।ਅਦਾਲਤੀ ਰੇੜਕਾ ਮੁੱਕਣ …
Read More »ਹਲਕੇ ਦੇ ਵੋਟਰਾਂ ਵੱਲੋਂ ਲਾਲੀ ਮਜੀਠੀਆ ਨੂੰ ਮਿਲ ਭਰਵਾਂ ਹੁੰਗਾਰਾ- ਕੱਥੂਨੰਗਲ, ਸੱਚਰ
ਕੱਥੂਨੰਗਲ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਦੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਤੇ ਕਾਗਰਸ ਜਿਲਾ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਵੱਲੋ ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਦੇ ਹੱਕ ਵਿਚ ਹਲਕੇ ਦੇ ਵੱਖ ਵੱਖ ਪਿੰਡਾਂ `ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਲਾਲੀ ਮਜੀਠੀਆ ਨੂੰ ਹਲਕੇ ਦੇ ਵੋਟਰਾ ਵੱਲੋ ਮਿਲ …
Read More »ਮਨੀਸ਼ ਸਿਸੋਦੀਆ ਦੀ ਹਾਜ਼ਰੀ ‘ਚ ਬਸਪਾ ਆਗੂ ਰਵਿੰਦਰ ਹੰਸ ਵੱਲੋਂ ‘ਆਪ’ ਵਿੱਚ ਸ਼ਾਮਲ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਉਪਕਾਰ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬੱਲ ਮਿਲਿਆ ਜਦ ਬਹੁਜਨ ਸਮਾਜ ਪਾਰਟੀ ‘ਚ 33 ਸਾਲ ਕੰਮ ਕਰਨ ਵਾਲੇ ਅਤੇ ਪਾਰਟੀ ਦੇ ਬਾਨੀਂ ਸ੍ਰੀ ਕਾਸ਼ੀਰਾਮ ਦੇ ਨੇੜਲੇ ਸਾਥੀ ਸ੍ਰੀ ਰਵਿੰਦਰ ਹੰਸ ਨੇ ਦਿੱਲੀ ਦੇ ਉੱਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ …
Read More »ਸਵੀਪ ਪਠਾਨਕੋਟ ਵੱਲੋਂ ਬਣਾਏ ਸੇਵਾ ਮੈ ਐਪ ਦਾ ਜਿਲ੍ਹਾ ਚੋਣ ਅਫਸਰ ਨੇ ਕੀਤਾ ਅਰੰਭ
ਪਠਾਨਕੋਟ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਅੱਜ ਸਵੀਪ ਚੋਕ ਪਠਾਨਕੋਟ ਵਿਖੇ ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਵੋਟਰ ਜਾਗਰੂਕਤਾ ਪ੍ਰੋਗਰਾਮ ਸਵੀਪ ਤਹਿਤ ਬਣਾਈ ਗਈ ਐਪ ਸੇਵਾ ਮੈ ਨੂੰ ਲਾਂਚ ਕਰ ਕੇ ਸੇਵਾ ਦਾ ਅਰੰਭ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਨਰੇਸ ਮਹਾਜਨ ਵਧੀਕ ਜਿਲ੍ਹਾ ਨੋਡਲ …
Read More »
Punjab Post Daily Online Newspaper & Print Media