Wednesday, November 25, 2026

Daily Archives: January 31, 2017

ਕੱਟਿਆਂਵਾਲੀ ਤੇ ਰਸੂਲਪੁਰ ਵਿਚ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਅਤੀ ਨਿੰਦਣਯੋਗ -ਪ੍ਰੋ: ਬਡੂੰਗਰ

ਅੰਮ੍ਰਿਤਸਰ, 30 ਜਨਵਰੀ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਲੰਬੀ ਦੇ ਪਿੰਡ ਕੱਟਿਆਂਵਾਲੀ ਅਤੇ ਜਗਰਾਉਂ ਦੇ ਪਿੰਡ ਰਸੂਲਪੁਰ ਵਿਖੇ ਗੁਟਕਾ ਸਾਹਿਬ ਦੀ ਹੋਈ ਬੇਅਦਬੀ ਦੀ ਸਖਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ।ਉਨ੍ਹਾਂ ਸ਼ਰਾਰਤੀ ਅਨਸਰਾਂ ਨੂੰ ਤੁਰੰਤ ਗ੍ਰਿਫਤਾਰ ਕਰਕੇ ਉਨ੍ਹਾਂ ਖਿਲਾਫ ਸਖਤ ਕਾਰਵਾਈ ਕਰਨ ਲਈ ਪ੍ਰਸ਼ਾਸਨ ਤੋਂ ਜ਼ੋਰਦਾਰ ਸ਼ਬਦਾਂ ਵਿਚ ਮੰਗ ਕੀਤੀ ਹੈ। ਉਨ੍ਹਾਂ ਕਿਹਾ …

Read More »

ਡਾ. ਦਲਬੀਰ ਵੇਰਕਾ ਵੱਲੋਂ ਚੌਂਕ ਮਹਿਤਾ ਵਿੱਚ ਕੱਢਿਆ ਰੋਡ ਸ਼ੋਅ

ਚੌਂਕ ਮਹਿਤਾ, 30 ਜਨਵਰੀ (ਜੋਗਿੰਦਰ ਸਿੰਘ ਮਾਣਾ)- ਹਲਕਾ ਜੰਡਿਆਲਾ ਗੁਰੁ ਤੋ ਸ੍ਰਮੋਣੀ ਅਕਾਲੀ ਬਾਦਲ ਦੇ ਉਮੀਦਵਾਰ ਡਾ. ਦਲਬੀਰ ਸਿੰਘ ਵੇਰਕਾ ਨੇ ਆਪਣੇ  ਹਜਾਰਾਂ ਸਮਰਥਕਾ ਨਾਲ ਚੌਂਕ ਮਹਿਤਾ ਵਿੱਚ ਭਾਰੀ ਰੋਡ ਸ਼ੋਅ ਕੱਢਿਆ।ਡਾ. ਵੇਰਕਾ ਨੇ ਹਰ ਦੁਕਾਨਦਾਰ ਭਰਾਵਾਂ ਨੂੰ ਮਿਲ ਕੇ ਸ੍ਰਮੋਣੀ ਅਕਾਲੀ ਦਲ ਬਾਦਲ ਦੇ ਚੋਣ ਨਿਸ਼ਾਨ (ਤੱਕੜੀ) ਨੂੰ ਵੱਧ ਤੋ ਵੱਧ ਵੋਟਾਂ ਪਾ ਕੇ ਕਾਮਯਾਬ ਕਰਨ ਦੀ ਅਪੀਲ ਕੀਤੀ …

Read More »

Skill Development and Entrepreneurship Training Programme

Amritsar, January 30 (Punjab Post Bureau)- A General one week Skill-Development and Entrepreneurship Training Programme was organized by Punjab National Bank, Rural Self Employment Training Institutes (PNB RSETI) at Model Career Center, Placement Department GNDU, Amritsar from 23rd January to 29th January, 2017 under National Career Service program. The program was conducted by PNB RSETI Mallian office, Amritsar. RSETIs (Rural Self Employment Training …

Read More »

UGC-NET Coaching classes at GNDU- Last Apply Date February 16

Amritsar, January 30 (Punjab Post Bureau)- Guru Nanak Dev University would conduct 15-Weeks coaching classes from March 01, 2017 to June 23, 2017 for the preparation of UGC-NET to be held in June-July 2017, under the aegis of its All India Services Pre-Examination Training Centre. Prof. Sudha Jatinder, Director of the Centre said that Rs. 4000/- would be charged as fees …

Read More »

ਚੋਣ ਰਿਹਰਸਲ `ਚ ਗੈਰਹਾਜ਼ਰ ਕਰਮਚਾਰੀਆਂ ਵਿਰੁੱਧ ਹੋਵੇਗੀ ਸਖਤ ਕਾਰਵਾਈ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ)- 4 ਫਰਵਰੀ  2017 ਨੂੰ ਅੰਮ੍ਰਿਤਸਰ ਜ਼ਿਲ੍ਹੇ ਵਿੱਚ ਪੈਂਦੇ ਵਿਧਾਨ ਸਭਾ ਹਲਕਿਆਂ ਅਤੇ 02 ਅੰਮ੍ਰਿਤਸਰ ਲੋਕ ਸਭਾ ਚੋਣ ਹਲਕੇ ਦੀ ਉਪ ਚੋਣ ਲਈ 1972 ਪੋਲਿੰਗ ਸਟੇਸ਼ਨਾਂ ਤੇ ਵੋਟਾਂ ਸਵੇਰੇ 8 ਵਜੇ ਤੋ ਸ਼ਾਮ 5 ਵਜੇ ਤੱਕ ਪਾਈਆ ਜਾਣਗੀਆਂ। ਇਹ ਜਾਣਕਾਰੀ ਦਿੰਦਿਆਂ ਬਸੰਤ ਗਰਗ ਡਿਪਟੀ ਕਮਿਸ਼ਨਰ-ਕਮ-ਜ਼ਿਲਾ ਚੋਣ ਅਫਸਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਇਸ …

Read More »

ਵੋਟਰਾਂ ਨੂੰ ਜਾਗਰੂਕ ਕਰਨ ਲਈ ਜਾਗੋ ਕੱਢੇਗਾ ਜ਼ਿਲ੍ਹਾ ਪ੍ਰਸ਼ਾਸਨ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ)-ਆ ਰਹੀਆਂ ਵਿਧਾਨ ਸਭਾ ਚੋਣਾਂ ਅਤੇ ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜਿਮਨੀ ਚੋਣ ਲਈ ਵੋਟਰਾਂ ਨੂੰ ਵੱਧ ਤੋਂ ਵੱਧ ਮੱਤਦਾਨ ਕਰਨ ਵਾਸਤੇ ਜਿਲ੍ਹਾ ਪ੍ਰਸ਼ਾਸਨ ਹਰ ਸੰਭਵ ਕੋਸ਼ਿਸ਼ ਕਰ ਰਿਹਾ ਹੈ, ਤਾਂ ਕਿ ਵੋਟਰ ਨੂੰ ਵੋਟ ਦੀ ਅਹਿਮੀਅਤ ਤੋਂ ਜਾਣੂੰ ਕਰਵਾ ਕੇ ਲੋਕਤੰਤਰ ਦੀ ਜੜ੍ਹਾਂ ਹੋਰ ਮਜ਼ਬੂਤ ਕੀਤੀਆਂ ਜਾ ਸਕਣ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ …

Read More »

ਜੱਜਾਂ ਨੇ ਬਲਿਦਾਨ ਦਿਵਸ ਮਨਾਇਆ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ  ਜਗਦੀਪ ਸਿੰਘ ਸੱਗੂ)- ਦੇਸ਼ ਦੀ ਅਜ਼ਾਦੀ ਲਈ ਸ਼ਹੀਦ ਹੋਣ ਵਾਲੇ ਆਜਾਦੀ ਘੁਲਾਟੀਆਂ ਦੀ ਯਾਦ ਵਿਚ ਜਿਲ੍ਹਾ ਕਚਿਹਰਿਆਂ ਵਿਖੇ ਵਿਸ਼ੇਸ਼ ਸਮਾਗਮ ਜ਼ਿਲ੍ਹਾ ਅਤੇ ਸੈਸ਼ਨ ਜੱਜ ਸ: ਗੁਰਬੀਰ ਸਿੰਘ ਦੀ ਅਗਵਾਈ ਹੇਂਠ ਕੀਤਾ ਗਿਆ। ਇਸ ਮੌਕੇ ਹਾਜ਼ਰੀਨ ਹਸਤੀਆਂ ਨੇ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਭੇਟ ਕਰਦੇ ਹੋਏ ਦੇਸ਼ ਦੀ ਅਜ਼ਾਦੀ ਲਈ ਆਪਣੀਆਂ ਕੁਰਬਾਨੀਆਂ ਦੇਣ  ਵਾਲੇ ਸਮੂਹ ਸ਼ਹੀਦਾਂ …

Read More »

ਮੈਂ ਧੂਰੀ ਦਾ ਜੰਮਪਲ ਹਾਂ, ਧੂਰੀ ਦੇ ਵਿਕਾਸ ਦੀ ਹੀ ਗੱਲ ਕਰਾਂਗਾ – ਗੋਲਡੀ ਖੰਗੂੜਾ

ਧੂਰੀ, 30 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਹਲਕੇ ਦੇ ਨੌਜਵਾਨ ਕਾਂਗਰਸੀ ਉਮੀਦਵਾਰ ਦਲਵੀਰ ਸਿੰਘ ਗੋਲਡੀ ਖੰਗੂੜਾ ਨੇ ਨੁੱਕੜ ਮੀਟਿੰਗਾਂ ਦੌਰਾਨ ਚੌਧਰੀ ਮੁੱਹਲਾ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਉਹ ਧੂਰੀ ਹਲਕੇ ਤੋਂ ਬਾਹਰੀ ਉਮੀਦਵਾਰਾਂ ਨੂੰ ਮੂੰਹ ਨਾ ਲਾਉਣ ਕਿਉਂਕਿ ਇਹਨਾਂ ਉਮੀਦਵਾਰਾਂ ਤੋਂ ਹਲਕੇ ਦੇ ਵਿਕਾਸ ਦੀ ਕੋਈ ਉਮੀਦ ਨਹੀਂ ਕੀਤੀ ਜਾ ਸਕਦੀ।ਉਹਨਾਂ ਕਿਹਾ ਕਿ ਅਜਿਹੇ ਉਮੀਦਵਾਰ ਜਿੱਤਣ ਤੋਂ …

Read More »

ਅਕਾਲੀ ਉਮੀਦਵਾਰ ਦਾ ਵਿਰੋਧ ਕਰ ਰਹੀ ਜਹਾਂਗੀਰ ਪੁਲ ਸੰਘਰਸ਼ ਕਮੇਟੀ ਵੱਲੋਂ ਸੰਘਰਸ਼ ਵਾਪਿਸ

ਧੂਰੀ, 30 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਨੇੜਲੇ ਪਿੰਡ ਜਹਾਂਗੀਰ ਦੇ ਪੁਲ ਨਿਰਮਾਣ ਦੀ ਮੰਗ ਨੂੰ ਲੈ ਕੇ ਬਣੀ ਸੰਘਰਸ਼ ਕਮੇਟੀ ਵੱਲੋਂ ਅੱਜ ਪੁਲ ਦਾ ਨਿਰਮਾਣ ਕਾਰਜ ਸ਼ੁਰੂ ਹੋਣ ਦੇ ਚੱਲਦਿਆਂ ਸੰਘਰਸ਼ ਮੁਲਤਵੀ ਕਰਨ ਦਾ ਐਲਾਨ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸ਼ੰਘਰਸ਼ ਕਮੇਟੀ ਵੱਲੋਂ ਪੁਲ ਨਿਰਮਾਣ ਨੂੰ ਲੈ ਕੇ ਹੋਈ ਦੇਰੀ ਦੇ ਵਿਰੋਧ ’ਚ ਅਕਾਲੀ-ਭਾਜਪਾ ਗੱਠਜੋੜ ਸਰਕਾਰ ਨਾਲ …

Read More »