Wednesday, November 25, 2026

Daily Archives: January 31, 2017

ਚੋਣਾਂ ਨੂੰ ਲੈ ਕੇ ਪੁਲਿਸ ਪੂਰੀ ਤਰਾਂ ਮੁਸ਼ਤੈਦ, ਸ਼ੱਕੀ ਵਾਹਨਾਂ ਦੀ ਹੋ ਰਹੀ ਹੈ ਜਾਂਚ

ਧੂਰੀ, 30 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਭਲਵਾਨ ਵਾਲਾ ਅੱਡਾ ਦੇ ਨਜ਼ਦੀਕ ਸੁਖਵੀਰ ਸਿੰਘ ਨਾਕਾ ਇੰਚਾਰਜ ਅਤੇ ਹਰਦੀਪ ਸਿੰਘ ਏ.ਐਸ.ਆਈ ਦੀ ਅਗੁਵਾਈ ਵਿੱਚ ਅਗਾਮੀ ਚੋਣਾਂ ਨੂੰ ਲੈ ਕੇ ਸ਼ੱਕੀ ਵਾਹਨਾਂ ਦੀ ਚੈਕਿੰਗ ਕੀਤੀ ਗਈ। ਇਸ ਮੌਕੇ ਸੁਖਵੀਰ ਸਿੰਘ ਨਾਕਾ ਇੰਚਾਰਜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਵਿਧਾਨ ਸਭਾ ਚੋਣਾਂ ਨੂੰ ਲੈ ਕੇ ਪੁਲਿਸ ਪੂਰੀ ਤਰਾਂ੍ਹ ਮੁਸ਼ਤੈਦ ਹੈ ਅਤੇ ਸ਼ੱਕੀ …

Read More »

ਅਕਾਲੀ-ਭਾਜਪਾ ਉਮੀਦਵਾਰ ਹਰੀ ਸਿੰਘ ਨੇ ਵਕੀਲਾਂ ਨਾਲ ਕੀਤੀ ਮੁਲਾਕਾਤ

 ਧੂਰੀ, 30 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ) – ਸਥਾਨਕ ਕੋਰਟ ਕੰਪਲੈਕਸ ਵਿਖੇ ਵਕੀਲ ਸਾਹਿਬਾਨਾਂ ਨੂੰ ਆਪਣੇ ਹੱਕ ਵਿੱਚ ਭੁਗਤਣ ਦੀ ਅਪੀਲ ਕਰਦਿਆਂ ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਉਮੀਦਵਾਰ ਸ੍ਰ. ਹਰੀ ਸਿੰਘ ਨੇ ਜਿੱਥੇ ਇੱਕਲੇ-ਇੱਕਲੇ ਚੈਂਬਰ ਵਿੱਚ ਜਾ ਕੇ ਵਕੀਲਾਂ ਨਾਲ ਮੁਲਾਕਾਤ ਕੀਤੀ, ਉੱਥੇ ਹੀ ਬਾਰ ਐਸੋਸੀਏਸ਼ਨ ਦੇ ਪ੍ਰਧਾਨ ਅਸ਼ਵਨੀ ਕੌਂਸਲ ਦੀ ਅਗੁਵਾਈ ਵਿੱਚ ਵਕੀਲ ਭਾਈਚਾਰੇ ਨਾਲ ਮੀਟਿੰਗ ਵੀ ਕੀਤੀ।ਵਿਸ਼ੇਸ਼ ਤੌਰ `ਤੇ …

Read More »

DAV Public School Observes Martyrs’ Day with Reverence

Amritsar, January 31 (Punjab Post Bureau)- The students of DAV Public School Lawrence Road observed Martyrs’  Day to mark the  death anniversary of the father of nation, Mohandas Karamchand Gandhi, with reverence. The death anniversary of Gandhi falls on 30th January. On this black day in the history of India, he was assassinated by Nathuram Godse. The students remembered Gandhi …

Read More »

ਛੀਨਾਂ ਚੋਣ ਮੁਹਿੰਮ ਲਈ ਖਾਲਸਾ ਕਾਲਜ਼ ਤੇ ਸਬੰਧਤ ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਦਾ ਇਸਤੇਮਾਲ ਕਰਨ -ਔਜਲਾ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਤੋ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅਕਾਲੀ ਦਲ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਰਾਜਿੰਦਰ ਮੋਹਨ ਸਿੰਘ ਛੀਨਾਂ ਨੂੰ ਕਿਹਾ ਹੈ ਕਿ ਉਹ ਆਪਣੀ ਚੋਣ ਮੁਹਿੰਮ ਲਈ ਖਾਲਸਾ ਕਾਲਜ਼ ਅਤੇ ਇਸ ਨਾਲ ਸੰਬਧਤ ਵਿਦਿਅਕ ਅਦਾਰਿਆਂ ਦੇ ਅਧਿਆਪਕਾਂ ਨੂੰ ਇਸਤੇਮਾਲ ਕਰਨਾ ਬੰਦ ਕਰਨ। ਔਜਲਾ ਨੇ ਕਿਹਾ ਕਿ ਲੋਕ ਸਭਾ …

Read More »

ਅਕਾਲੀ ਦਲ-ਭਾਜਪਾ ਗਠਜੋੜ ਨੇ ਪ੍ਰਵਾਸੀ ਮਜਦੂਰਾਂ ਨੂੰ ਸਿਰਫ ਵਰਤਿਆ – ਔਜਲਾ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਵਿਧਾਨ ਸਭਾ ਹਲਕਾ ਦੱਖਣੀ ਵਿੱਚ ਕੋਟ ਮਾਹਣਾ ਸਿੰਘ ਵਿਖੇ ਕਾਂਗਰਸ ਪਾਰਟੀ ਦੀ ਟਿਕਟ ’ਤੇ ਚੋਣ ਲੜ ਰਹੇ ਇੰਦਰਬੀਰ ਸਿੰਘ ਬੁਲਾਰੀਆ ਦੇ ਨਾਲ ਚੋਣ ਪ੍ਰਚਾਰ ਕੀਤਾ। ਉੱਤਰ ਪ੍ਰਦੇਸ਼ ਕਲਿਆਣ ਪ੍ਰੀਸ਼ਦ ਦੇ ਪ੍ਰਧਾਨ ਨਗੀਨਾ ਸਿੰਘ ਦੀ ਅਗਵਾਈ ਵਿਚ ਕਰਵਾਏ ਇਸ ਪ੍ਰੋਗਰਾਮ ਵਿਚ ਪ੍ਰਵਾਸੀ …

Read More »

ਗੁਰਜੀਤ ਸਿੰਘ ਔਜਲਾ ਨੇ ਸਾਥੀਆਂ ਨਾਲ ਕੰਪਨੀ ਬਾਗ ’ਚ ਸਵੇਰ ਦੀ ਸੈਰ ਕੀਤੀ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ  ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਆਪਣੇ ਸਾਥੀਆਂ ਨਾਲ ਕੰਪਨੀ ਬਾਗ ਵਿਖੇ ਸਵੇਰ ਦੀ ਸੈਰ ਕੀਤੀ, ਇਸ ਮੌਕੇ ’ਤੇ ਉਨ੍ਹਾਂ ਨਾਲ ਵਿਧਾਨ ਸਭਾ ਹਲਕਾ ਉੱਤਰੀ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀ ਸੁਨੀਲ ਦੱਤੀ ਨੇ ਵੀ ਸਾਥ ਦਿੱਤਾ।  ਸਵੇਰ ਦੀ ਸੈਰ ਸਮੇ ਔਜਲਾ ਨੇ ਕੰਪਨੀ ਬਾਗ ਵਿਚ ਮੌਜੂਦ …

Read More »

ਕੇਜਰੀਵਾਲ ਅਤੇ ਮਾਨ ਹਲਕਾ ਦੱਖਣੀੂ ‘ਚ ਅੱਜ ਕਰਨਗੇ ਰੋਡ ਸ਼ੋਅ- ਡਾ. ਨਿੱਜਰ

ਅੰਮ੍ਰਿਤਸਰ, 30 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਆਮ ਆਦਮੀ ਪਾਰਟੀ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਅੰਮ੍ਰਿਤਸਰ ਹਲਕਾ ਦੱਖਣੀ ਦੇ ਉਮੀਦਵਾਰ ਡਾ. ਇੰਦਰਬੀਰ ਸਿੰਘ ਨਿੱਜਰ ਨੇ ਸੋਮਵਾਰ ਨੂੰ ਸਵਰਨਕਾਰ ਸੰਘ ਦੇ ਪ੍ਰਧਾਨ ਹਰਭਜਨ ਸਿੰਘ ਸ਼ੀਂਹ ਨੂੰ ਆਮ ਆਦਮੀ ਪਾਰਟੀ ਵਿਚ ਸ਼ਾਮਲ ਕਰ ਲਿਆ ਹੈ।ਜਿਸ ਨਾਲ ਹਲਕਾ ਦੱਖਣੀ ਵਿਚ ਆਮ ਆਦਮੀ ਪਾਰਟੀ ਨੂੰ ਵੱਡੀ ਮਜ਼ਬੂਤੀ ਮਿਲੀ ਹੈ। ਜ਼ਿਕਰਯੋਗ ਹੈ ਕਿ ਹਰਭਜਨ ਸਿੰਘ …

Read More »

ਸੁਖਬੀਰ ਬਾਦਲ ਬੇਸ਼ਰਮੀ ਨਾਲ ਆਪ ਆਗੂਆਂ, ਪ੍ਰਵਾਸੀਆਂ ਅਤੇ ਪੰਜਾਬੀਆਂ ਨੂੰ ਅੱਤਵਾਦੀ ਦੱਸ ਰਹੇ ਹਨ – ਆਪ

ਮੋਗਾ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਆਮ ਆਦਮੀ ਪਾਰਟੀ (ਆਪ) ਨੇ ਅੱਜ ਕਿਹਾ ਹੈ ਕਿ ਉਪ ਮੁੱਖ ਮੰਤਰੀ ਅਤੇ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੂੰ ਅਗਾਮੀ ਵਿਧਾਨ ਸਭਾ ਚੋਣਾਂ ਵਿੱਚ ਆਪਣੀ ਸ਼ਰਮਨਾਕ ਹਾਰ ਸਾਫ ਨਜਰ ਆ ਰਹੀ ਹੈ ਅਤੇ ਉਸਨੇ ਆਪ ਆਗੂਆਂ, ਪ੍ਰਵਾਸੀਆਂ ਅਤੇ ਪੰਜਾਬ ਦੇ ਲੋਕਾਂ ਉਤੇ ਝੂਠੇ ਅਤੇ ਕਾਲਪਨਿਕ ਦੋਸ਼ ਲਗਾਉਣੇ ਸ਼ੁਰੂ ਕਰ ਦਿੱਤੇ ਹਨ ਅਤੇ …

Read More »

ਆਮ ਆਦਮੀ ਪਾਰਟੀ ਨੇ ਅਰੰਭੀ ‘ਜਾਗੋ’ ਕੱਢਣ ਦੀ ਵਿਲੱਖਣ ਮੁਹਿੰਮ

ਚੰਡੀਗੜ੍ਹ, 30 ਜਨਵਰੀ (ਪੰਜਾਬ ਪੋਸਟ ਬਿਊਰੋ)- ਆਮ ਆਦਮੀ ਪਾਰਟੀ (ਆਪ) ਨੇ ਆਪਣੀ ਚੋਣ ਮੁਹਿੰਮ ਨੂੰ ਕੁਝ ਨਵੇਂ ਰੰਗ ਪ੍ਰਦਾਨ ਕਰਦਿਆਂ ਅੱਜ ਇੱਕ ਵਿਲੱਖਣ ਮੁਹਿੰਮ ਦੀ ਸ਼ੁਰੂਆਤ ਕੀਤੀ, ਜਿਸ ਵਿੱਚ ਸਾਰੇ ਪ੍ਰਮੁੱਖ ਚੋਣ ਹਲਕਿਆਂ ਦੇ ਪ੍ਰਮੁੱਖ ਸ਼ਹਿਰਾਂ ਵਿੱਚ ਆਮ ਲੋਕਾਂ ਨੂੰ ਪਾਰਟੀ-ਪ੍ਰੋਗਰਾਮਾਂ ਦੀਆਂ ਨੀਤੀਆਂ ਬਾਰੇ ਜਾਣੂ ਕਰਵਾਉਣ ਲਈ ‘ਜਾਗੋ’ ਕੱਢੀ ਗਈ।ਚੋਣ ਮੁਹਿੰਮ ਨੂੰ ਪੰਜਾਬੀ ਸਭਿਆਚਾਰ ਦੀ ਵਿਸ਼ੇਸ਼ ਰੰਗਤ ਪ੍ਰਦਾਨ ਕਰਦਿਆਂ ਆਮ …

Read More »

ਕੇਜਰੀਵਾਲ ਬਾਬਾ ਬਕਾਲਾ ਤੇ ਜੰਡਿਆਲਾ ’ਚ ਗਰਜੇ, ਕਿਹਾ ਕਿ ਅਕਾਲੀਆਂ ਤੋਂ ਡਰਨ ਦੀ ਲੋੜ ਨਹੀਂ

 ਬਾਬਾ ਬਕਾਲਾ/ ਜੰਡਿਆਲਾ, 30 ਜਨਵਰੀ (ਸੁੱਚਾ ਸਿੰਘ ਧੂਲਕਾ, ਹਰਿੰਦਰ ਪਾਲ ਸਿੰਘ)- ਆਮ ਆਦਮੀ ਪਾਰਟੀ (ਆਪ) ਦੇ ਰਾਸ਼ਟਰੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਅੱਜ ਬਾਬਾ ਬਕਾਲਾ ਅਤੇ ਜੰਡਿਆਲਾ ਗੁਰੂ ਵਿਧਾਨ ਸਭਾ ਹਲਕਿਆਂ ਦੇ ਕ੍ਰਮਵਾਰ ਪਾਰਟੀ-ਉਮੀਦਵਾਰਾਂ ਦਲਬੀਰ ਸਿੰਘ ਟੌਂਗ ਅਤੇ ਹਰਭਜਨ ਸਿੰਘ ਦੇ ਹੱਕ ਵਿੱਚ ਵਿਸ਼ਾਲ ਤੇ ਭਰਵੀਆਂ ਚੋਣ ਰੈਲੀਆਂ ਨੂੰ ਸੰਬੋਧਨ ਕੀਤਾ। ਆਮ ਲੋਕਾਂ ਨਾਲ ਗੱਲਬਾਤ ਦੌਰਾਨ, …

Read More »