Wednesday, November 25, 2026

Daily Archives: January 31, 2017

ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਰਾਜ ਤੋਂ ਹਰ ਵਰਗ ਪ੍ਰੇਸ਼ਾਨ- ਸੁਖਪਾਲ ਭੁੱਲਰ

ਅਲਗੋਕੋਠੀ/ ਅਮਰਕੋਟ, 30 ਜਨਵਰੀ (ਪੰਜਾਬ ਪੋਸਟ- ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਅਕਾਲੀ-ਭਾਜਪਾ ਸਰਕਾਰ ਦੇ 10 ਸਾਲਾਂ ਦੇ ਰਾਜ ਤੋਂ ਹਰ ਵਰਗ ਪ੍ਰੇਸ਼ਾਨ ਰਿਹਾ ਹੈ, ਇਨਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਨੇ ਪਿੰਡ ਅਲਗੋ ਕਲਾਂ ਵਿਖੇ ਜਥੇਦਾਰ ਮਿਲਖਾ ਸਿੰਘ ਅਲਗੋਂ ਦੀ ਪ੍ਰਧਾਨਗੀ ਹੇਠ ਜਗਜੀਤ ਸਿੰਘ ਖਹਿਰਾ ਦੇ ਗ੍ਰਹਿ ਵਿਖੇ  ਕਰਵਾਈ ਇਕ ਚੋਣ ਮੀਟਿੰਗ ਦੋਰਾਨ …

Read More »