Wednesday, November 25, 2026

Monthly Archives: January 2017

ਹਲਕਾ ਧੂਰੀ ਤੋਂ ਅਕਾਲੀ ਉਮੀਦਵਾਰ ਹਰੀ ਸਿੰਘ ਨੇ ਪਾਰਟੀ ਵਰਕਰਾਂ ਨਾਲ ਕੀਤੀ ਅਹਿਮ ਮੀਟਿੰਗ

ਧੂਰੀ, 5 ਜਨਵਰੀ (ਪ੍ਰਵੀਨ ਗਰਗ)- ਵਿਧਾਨ ਸਭਾ ਹਲਕਾ ਧੂਰੀ ਤੋਂ ਸ਼੍ਰੋਮਣੀ ਅਕਾਲੀ ਦਲ (ਬ) ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਨਾਭਾ ਨੇ ਅਕਾਲੀ ਵਰਕਰਾਂ ਨਾਲ ਇੱਕ ਮੀਟਿੰਗ ਕੀਤੀ। ਮੀਟਿੰਗ ਵਿੱਚ ਅਮਨਵੀਰ ਸਿੰਘ ਚੈਰੀ ਡਾਇਰੈਕਟਰ ਪਾਵਰਕਾਮ, ਜਥੇਦਾਰ ਤੇਜਾ ਸਿੰਘ ਕਮਾਲਪੁਰ ਜ਼ਿਲਾ੍ਹ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ (ਬ), ਮਾ. ਨਛੱਤਰ ਸਿੰਘ ਜਹਾਂਗੀਰ ਚੇਅਰਮੈਨ ਅਤੇ ਅਮਰ ਸਿੰਘ ਮਾਲੇਰਕੋਟਲਾ ਆਦਿ ਵਿਸ਼ੇਸ਼ ਤੌਰ ਤੇ ਸ਼ਾਮਲ …

Read More »

ਲਛਮਣ ਦਾਸ ਗੋਇਲ ਪਾਵਰਕਾਮ ਦੇ ਡਾਇਰੈਕਟਰ ਨਿਯੁੱਕਤ

ਧੂਰੀ, 5 ਜਨਵਰੀ (ਪ੍ਰਵੀਨ ਗਰਗ) – ਪ੍ਰਸਿੱਧ ਉਦਯੋਗਪਤੀ ਅਤੇ ਸਮਾਜਸੇਵੀ ਲਛਮਣ ਦਾਸ ਗੋਇਲ ਨੂੰ ਸੂਬਾ ਸਰਕਾਰ ਵੱਲੋਂ ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮ: ਦੇ ਡਾਇਰੈਕਟਰ ਨਿਯੁਕੱਤ ਕੀਤਾ ਗਿਆ ਹੈ।ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਦੇ ਮੁੱਖ ਪ੍ਰਬੰਧਕ ਸ਼੍ਰੀ ਏ. ਵੇਣੂ ਪ੍ਰਸ਼ਾਦ ਵੱਲੋਂ ਜਾਰੀ ਪੱਤਰ ਮੁਤਾਬਿਕ ਲਛਮਣ ਦਾਸ ਗੋਇਲ ਦੀ ਨਿਯੁੱਕਤੀ ਇੱਕ ਸਾਲ ਲਈ ਕੀਤੀ ਗਈ ਹੈ।ਇਹ ਵੀ ਵਰਣਨਯੋਗ ਹੈ ਕਿ ਗੋਇਲ ਸਮਾਜ ਸੇਵਾ …

Read More »

ਅਗਰਵਾਲ ਵੈਲਫੇਅਰ ਸਭਾ ਵੱਲੋਂ ਅਗਰਵਾਲ ਪਰਿਵਾਰ ਮਿਲ਼ਨ ਸਮਾਗਮ ਦਾ ਆਯੋਜਨ

ਧੂਰੀ, 5 ਜਨਵਰੀ (ਪ੍ਰਵੀਨ ਗਰਗ)- ਅਗਰਵਾਲ ਵੈਲਫੇਅਰ ਸਭਾ ਧੂਰੀ ਵੱਲੋਂ ਨਵੇਂ ਸਾਲ ਤੇ ਲੋਹੜੀ ਨੂੰ ਸਮਰਪਿਤ ਪਰਿਵਾਰ ਮਿਲ਼ਨ ਸਮਾਗਮ ਦਾ ਆਯੋਜਨ ਪ੍ਰਧਾਨ ਸੰਦੀਪ ਤਾਇਲ ਦੀ ਅਗਵਾਈ ਹੇਠ ਮਨਾਇਆ ਗਿਆ। ਜਿਸ ਵਿਚ ਅਗਰਵਾਲ ਸਮਾਜ ਦੇ ਸੂਬਾ ਆਗੂ ਵਿਨੋਦ ਕੁਮਾਰ, ਅੰਤਰਰਾਸ਼ਟਰੀ ਵੈਸ਼ ਫੈਡਰੇਸ਼ਨ ਦੇ ਆਗੂ ਮਹੇਸ਼ ਗੁਪਤਾ, ਜ਼ਿਲ੍ਹਾ ਪ੍ਰਧਾਨ ਸ਼ਾਮ ਲਾਲ ਸਿੰਗਲਾ, ਜ਼ਿਲ੍ਹਾ ਇੰਡਸਟਰੀ ਚੈਂਬਰ ਦੇ ਘਣਸ਼ਿਆਮ ਕਾਂਸਲ ਅਤੇ ਪ੍ਰਧਾਨ ਪ੍ਰਸ਼ੋਤਮ ਕਾਂਸਲ …

Read More »

ਸਾਹਿਬ-ਏ-ਕਮਾਲ: ਸ੍ਰੀ ਗੁਰੂ ਗੋਬਿੰਦ ਸਿੰਘ ਜੀ

-ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਸ੍ਰੀ ਅੰਮ੍ਰਿਤਸਰ। ਸਰਬੰਸਦਾਨੀ, ਬਾਦਸ਼ਾਹ ਦਰਵੇਸ਼, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੀ ਨੂਰਾਨੀ,  ਅਗੰਮੀ, ਅਦੁੱਤੀ ਅਤੇ ਅਜ਼ੀਮ ਸ਼ਖ਼ਸੀਅਤ ਦੁਨੀਆ ਦੇ ਇਤਿਹਾਸ ਵਿਚ ਸਭ ਤੋਂ ਨਿਰਾਲੀ ਤੇ ਲਾਸਾਨੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਸਬਰ, ਸਹਿਜ, ਸਿਦਕ, ਦ੍ਰਿੜ੍ਹਤਾ, ਸਾਹਸ ਅਤੇ ਚੜ੍ਹਦੀ ਕਲਾ ਦੇ ਅਨੂਠੇ ਮੁਜੱਸਮੇ ਸਨ। ਸ੍ਰੀ ਗੁਰੂ ਗੋਬਿੰਦ ਸਿੰਘ ਜੀ …

Read More »

ਬਾਦਸ਼ਾਹ ਦਰਵੇਸ਼ ਗੁਰੂ ਗੋਬਿੰਦ ਸਿੰਘ

350ਵੇਂ ਜਨਮ ਦਿਹਾੜੇ `ਤੇ ਵਿਸ਼ੇਸ਼ ਕਲਯੁੱਗ ਦੇ ਮਹਾਨ ਰਹਿਬਰੀ ਪੁਰਸ਼ ਕਲਮ ਅਤੇ ਤਲਵਾਰ ਦੇ ਧਨੀ ਸਹਿਬੇ ਕਮਾਲ, ਸਰਬੰਸਦਾਨੀ, ਬਾਦਸ਼ਾਹ ਦਰਵੇਸ਼ ਸਨ ਗੁਰੂ ਗੋਬਿੰਦ ਸਿੰਘ ਜੀ।ਦੇਸ਼ ਅਤੇ ਕੌਮ ਦੀ ਖਾਤਿਰ ਸਰਬੰਸ ਵਾਰਨ ਲੱਗਿਆ ਉਹਨਾਂ ਇੱਕ ਵਾਰ ਵੀ ਨਾ ਸੋਚਿਆ। ਦਸਮ ਪਾਤਸ਼ਾਹ ਗੁਰੂ ਗੋਬਿੰਦ ਸਿੰਘ ਜੀ ਦਾ ਜਨਮ 1666 ਈ: ਨੂੰ ਪਿਤਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਤੇ ਮਾਤਾ ਗੁਜਰੀ ਜੀ ਦੇ …

Read More »

ਸਾਹਿਬੇ ਕਮਾਲ ਗੁਰੂ ਗੋਬਿੰਦ ਸਿੰਘ ਜੀ

350ਵੇਂ ਪ੍ਰਕਾਸ਼ ਦਿਹਾੜੇ `ਤੇ ਵਿਸ਼ੇਸ਼ ਅਵਤਾਰ ਸਿੰਘ ਕੈਂਥ, ਬਠਿੰਡਾ “ਤਹੀ ਪ੍ਰਕਾਸ਼ ਹਮਾਰਾ ਭਯੋ।ਪਟਨਾ ਸਹਰ ਬਿਖੈ ਭਵ ਲਯੋ“ “ਧਰਮ ਚਲਾਵਨ ਸੰਤ ਉਬਾਰਨ। ਦੁਸਟ ਸਭਨ ਕੋ ਮੂਲ ਉਪਾਰਨ।“ “ਸਿੱਖ ਧਰਮ ਦਾ ਵਜੂਦ ਸਦੀਵੀਂ ਹੋ ਕੇ ਉਭਰਿਆ ਹੇੈ ਅਤੇ ਇਸ ਦੀ ਹਸਤੀ ਦਾ ਰਹੱਸ ਹੋਰ ਸਭ ਧਰਮਾਂ ਨਾਲੋਂ ਡੂੰਘੇਰਾ ਹੇੈ।“ ਤਖ਼ਤ ਸ੍ਰੀ ਪਟਨਾ ਸਾਹਿਬ (ਬਿਹਾਰ) ਦੀ ਧਰਤੀ `ਤੇੇ 22 ਦਸੰਬਰ 1666 ਈ: ਪੋਹ …

Read More »

ਦਸਮੇਸ਼ ਪਿਤਾ ਦੇ ਪ੍ਰਕਾਸ਼ ਦਿਹਾੜੇ ‘ਤੇ ਸ੍ਰੀ ਪਟਨਾ ਸਾਹਿਬ ਸਜਾਇਆ ਨਗਰ ਕੀਰਤਨ

ਅੰਮ੍ਰਿਤਸਰ, 4 ਜਨਵਰੀ (ਗੁਰਪ੍ਰੀਤ ਸਿੰਘ) – ਪੋ੍ਰ: ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਸ੍ਰੀ ਪਟਨਾ ਸਾਹਿਬ ਦੇ ਗਾਂਧੀ ਮੈਦਾਨ ਤੋਂ ਆਯੋਜਿਤ ਨਗਰ-ਕੀਰਤਨ ਵਿੱਚ ਸ਼ਾਮਿਲ ਹੋਏ।ਸ੍ਰੀ ਪਟਨਾ ਸਾਹਿਬ ਦੇ ਗਾਂਧੀ ਮੈਦਾਨ ਵਿੱਚ ਸਜੇ ਪੰਡਾਲ ਵਿਖੇ ਪੰਥ ਪ੍ਰਸਿੱਧ ਰਾਗੀ ਜਥਿਆਂ ਨੇ ਸੰਗਤਾਂ ਨੂੰ ਇਲਾਹੀ ਬਾਣੀ ਦੇ ਕੀਰਤਨ ਦੁਆਰਾ …

Read More »

ਸੰਗਤਾਂ ਸ੍ਰੀ ਗੁਰੂ ਗੋਬਿਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ‘ਤੇ ਦੀਪਮਾਲਾ ਕਰਨ- ਪੋ੍: ਬਡੂੰਗਰ

ਅੰਮ੍ਰਿਤਸਰ, 4 ਜਨਵਰੀ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਸੰਗਤਾਂ ਨੂੰ ਅਪੀਲ ਕਰਦਿਆਂ ਕਿਹਾ ਹੈ ਕਿ ਉਹ ਸਾਹਿਬ-ਏ-ਕਮਾਲ, ਸਰਬੰਸਦਾਨੀ, ਮਰਦ ਅਗੰਮੜਾ ਸ੍ਰੀ ਗੁਰੂ ਗੋਬਿੰਦ ਸਿਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਤੇ 4 ਅਤੇ 5 ਜਨਵਰੀ ਨੂੰ ਆਪਣੇ-ਆਪਣੇ ਘਰਾਂ ਅਤੇ ਪ੍ਰੀਵਾਰਕ ਅਦਾਰਿਆਂ ਤੇ ਰੌਸ਼ਨੀ ਅਤੇ ਦੀਪਮਾਲਾ ਕਰਕੇ ਕਲਗੀਧਰ ਦਸਮੇਸ਼ ਪਿਤਾ ਨੂੰ ਆਪਣੀ ਸ਼ਰਧਾ ਅਤੇ …

Read More »

ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਨਗਰ ਕੀਰਤਨ ਸਜਾਇਆ

ਅੰਮ੍ਰਿਤਸਰ, 4 ਜਨਵਰੀ (ਗੁਰਪ੍ਰੀਤ ਸਿੰਘ) – ਧਰਮ ਅਤੇ ਮਨੁੱਖਤਾ ਦੀ ਰੱਖਿਆ ਖਾਤਰ ਆਪਣਾ ਸਰਬੰਸ ਕੁਰਬਾਨ ਕਰਨ ਵਾਲੇ ਸਾਹਿਬ-ਏ-ਕਮਾਲ, ਨੀਲੇ ਦੇ ਸ਼ਾਹ-ਅਸਵਾਰ, ਦਸਮੇਸ਼ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਅਰਦਾਸ ਉਪਰੰਤ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ-ਛਾਇਆ ਹੇਠ ਪੰਜ …

Read More »

ਡਾ: ਪਰਮਵੀਰ ਸਿੰਘ ਦੀ ਪੁਸਤਕ ‘ਗੁਰੂ ਗੋਬਿੰਦ ਸਿੰਘ ਜੀ ਅਤੇ ਬਿਹਾਰ ਦੀ ਸਿੱਖ ਸਿਆਸਤ’ ਲੋਕ ਅਰਪਿਤ

ਅੰਮ੍ਰਿਤਸਰ, 4 ਜਨਵਰੀ (ਗੁਰਪ੍ਰੀਤ ਸਿੰਘ) – ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪੋ੍ਰ: ਕਿਰਪਾਲ ਸਿੰਘ ਬਡੂੰਗਰ ਨੇ ਪ੍ਰਸਿੱਧ ਵਿਦਵਾਨ ਡਾ: ਪਰਮਵੀਰ ਸਿੰਘ ਦੀ ਪੁਸਤਕ ‘ਗੁਰੂ ਗੋਬਿੰਦ ਸਿੰਘ ਜੀ ਅਤੇ ਬਿਹਾਰ ਦੀ ਸਿੱਖ ਸਿਆਸਤ’ ਲੋਕ ਅਰਪਣ ਕੀਤੀ।ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਸਬੰਧੀ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਵਿਸ਼ੇਸ਼ ਪੰਡਾਲ ਵਿਖੇ ਰੱਖੇ ਗਏ ਸੈਮੀਨਾਰ ਵਿੱਚ ਬੋਲਦਿਆਂ ਪ੍ਰੋ: ਕਿਰਪਾਲ …

Read More »