Wednesday, November 25, 2026

Monthly Archives: January 2017

ਸ੍ਰੀ ਗੁਰੂ ਹਰਿਕਿਸ਼ਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਲੋਂ ਨਗਰ ਕੀਰਤਨ ਦਾ ਅਯੋਜਨ

ਅੰਿਮ੍ਰਤਸਰ, 4 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸਨ ਪਬਲਿਕ ਸਕੂਲ ਏਅਰ ਪੋਰਟ ਰੋਡ ਵਲੋਂ ਦਸਮ ਪਿਤਾ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੇ ਮੌਕੇ ਵਿਸ਼ੇਸ਼ ਨਗਰ ਕੀਰਤਨ ਦਾ ਅਯੋਜਨ ਕੀਤਾ ਗਿਆ।ਪੰਜ ਪਿਆਰਿਆਂ ਦੀ ਅਗਵਾਈ ਵਿੱਚ ਸਕੂਲ ਦੇ ਵਿਦਿਆਰਥੀਆਂ ਅਤੇ ਅਧਿਆਪਕਾਂ ਨੇ ਬੈਂਡ ਟੀਮ ਸਮੇਤ ਬੜੀ ਸ਼ਰਧਾ ਨਾਲ ਹਿੱਸਾ ਲਿਆ।ਇਹ ਨਗਰ ਕੀਰਤਨ ਪਿੰਡ ਧੌਲ ਕਲਾਂ ਦੇ ਗੁਰਦੁਆਰਾ ਸਾਹਿਬ …

Read More »

ਦੇਸ਼ ਭਰ ਵਿੱਚ ਗਰਭਵਤੀ ਅਤੇ ਦੁੱਧ ਪਿਲਾਉਣ ਵਾਲੀਆਂ ਮਾਵਾਂ ਨੂੰ ਜਣੇਪਾ ਲਾਭ ਵਿਸਥਾਰ

ਨਵੀਂ ਦਿੱਲੀ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤ ਸਰਕਾਰ ਮਨੁੱਖੀ ਵਿਕਾਸ ਲਈ  ਆਹਾਰ ਦੇ ਰੂਪ ਵਿੱਚ ਵਿਸ਼ੇਸ਼ ਤੌਰ ਤੇ ਸਭ ਕਮਜ਼ੋਰ ਸਮੂਦਾਇ ਵਿੱਚ ਹਰੇਕ ਮਹਿਲਾ ਦੀ ਅਨੂਕੁਲ ਪੋਸ਼ਣ ਦੀ ਸਥਿਤੀ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।ਇਹ ਗਰਭਅਵਸਥਾ ਅਤੇ ਦੁੱਧ ਪਿਲਾਉਣ ਦੋਨਾਂ ਹੀ ਸਮਿਆਂ ਦੌਰਾਨ ਜ਼ਿਆਦਾ ਮਹੱਤਵਪੂਰਨ ਹੈ।ਇਕ ਮਹਿਲਾ ਦੇ ਪੋਸ਼ਣ ਦੀ ਸਥਿਤੀ ਅਤੇ ਉਹਨਾਂ ਦੇ ਸਿਹਤ ਪ੍ਰਭਾਵਾਂ ਦੇ ਨਾਲ …

Read More »

ਸਿਆਸੀ ਪਾਰਟੀਆਂ ਨੂੰ ਚੋਣ ਮੈਨੀਫ਼ੈਸਟੋ ਵਿੱਚ ਪੰਜਾਬੀ ਭਾਸ਼ਾ ਦੇ ਵਿਕਾਸ ਦੇ ਮੁੱਦੇ ਨੂੰ ਪਹਿਲ ਦੇਣ ਦੀ ਅਪੀਲ

ਅੰਿਮ੍ਰਤਸਰ, 4 ਜਨਵਰੀ (ਜਗਦੀਪ ਸਿੰਘ ਸੱਗੂ) – ਫੋਕਲੋਰ ਰਿਸਰਚ ਅਕਾਦਮੀ ਅੰਮ੍ਰਿਤਸਰ ਅਤੇ ਪੰਜਾਬ ਜਾਗ੍ਰਤੀ ਮੰਚ ਦੀ ਇੱਕ ਵਿਸ਼ੇਸ਼ ਮੀਟਿੰਗ ਵਿਰਸਾ ਵਿਹਾਰ ਵਿਖੇ ਹੋਈ।ਇਸ ਸਬੰਧੀ ਅਕਾਦਮੀ ਦੇ ਪ੍ਰਧਾਨ ਰਮੇਸ਼ ਯਾਦਵ ਨੇ ਦੱਸਿਆ ਕਿ ਇਸ ਮੀਟਿੰਗ ਵਿੱਚ ਆਉਂਦੀਆਂ ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੂੰ ਧਿਆਨ ਵਿੱਚ ਰੱਖਦੇ ਹੋਏ ਸਾਰੀਆਂ ਸਿਆਸੀ ਪਾਰਟੀਆਂ ਨੂੰ ਅਪੀਲ ਕੀਤੀ ਗਈ ਹੈ ਕਿ ਉਹ ਆਪਣੇ ਚੋਣ ਮੈਨੀਫ਼ੈਸਟੋ ਵਿੱਚ …

Read More »

ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੀ ਤੀਸਰੀ ਵਾਰ ਬਣੇਗੀ ਸਰਕਾਰ – ਡਾ: ਵੇਰਕਾ

ਚੋਂਕ ਮਹਿਤਾ, 4 ਜਨਵਰੀ (ਜੋਗਿੰਦਰ ਮਾਣਾ) – ਪੰਜਾਬ ਦੀ ਤਰੱਕੀ ਅਤੇ ਖੁਸ਼ਹਾਲੀ ਨੂੰ ਹੋਰ ਵੀ ਤੇਜ਼ ਕਰਨ ਲਈ 2017 ਦੀਆਂ ਚੋਣਾ ਵਿੱਚ ਪੰਜਾਬੀਆਂ ਨੂੰ ਸ੍ਰੋਮਣੀ ਅਕਾਲੀ ਦਲ ਦੇ ਹੱਕ ਵਿੱਚ ਫਤਵਾ ਦੇ ਕੇ ਤੀਸਰੀ ਵਾਰ ਸ੍ਰੋਮਣੀ ਅਕਾਲੀ ਦਲ ਭਾਜਪਾ ਗਠਜੋੜ ਦੀ ਸਰਕਾਰ ਬਣਾਉਣਗੇ ਇਹ ਪ੍ਰਗਟਾਵਾ ਸ੍ਰੋਮਣੀ ਅਕਾਲੀ ਦਲ-ਭਾਜਪਾ ਦੇ ਹਲਕਾ ਜੰਡਿਆਲਾ ਗੁਰੂ ਤੋਂ ਸਾਝੇਂ ਉਮੀਦਵਾਰ ਡਾ: ਦਲਬੀਰ ਸਿੰਘ ਵੇਰਕਾ ਨੇ …

Read More »

Big Jolt to Congress in Majitha, 20 Families Joins Shiromani Akali Dal

Majitha, January 4 (Punjab Post Bureau) – Congress suffered a big jolt in Majitha Constituency as 20 Congress families joined ShiromaniAkali Dal in the presence of Punjab Revenue & Public Relations Minister Mr. Bikram Singh Majithia here today. Talking to media persons Mr. Majithia said that Captain & Kejriwal are fighting the battle of false promises to ditch the people …

Read More »

ਮੰਤਰੀ ਅਨਿਲ ਜੋਸ਼ੀ ਨੇ ਪੰਚਾਇਤਾਂ ਤੇ ਨੌਜਵਾਨਾਂ ਨੂੰ ਦਿੱਤੀਆਂ ਮਸ਼ੀਨਾਂ ਅਤੇ ਕ੍ਰਿਕੇਟ ਕਿੱਟਾਂ

ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਸਰਕਾਰਾਂ ਮੰਤਰੀ ਅਨਿਲ ਜੋਸ਼ੀ ਨੇ ਮਜੀਠਾ ਰੋਡ ਸਥਿਤ ਪੰਚਾਇਤ ਨੌਸ਼ਹਰਾ ਵਿੱਚ ਆਯੋਜਿਤ ਇੱਕ ਸਮਾਗਮ ਦੌਰਾਨ ਵਿਧਾਨ ਸਭਾ ਹਲਕਾ ਉੱਤਰੀ  ਦੀਆਂ ਵੱਖ ਵੱਖ ਪੰਚਾਇਤਾਂ ਨੂੰ ਜਿਮ ਮਸ਼ੀਨਾਂ ਅਤੇ ਕ੍ਰਿਕੇਟ ਕਿੱਟ ਪ੍ਰਦਾਨ ਕੀਤੀ। ਸ਼੍ਰੀ ਜੋਸ਼ੀ ਨੇ ਕਿਹਾ ਜਿਥੇ ਤੱਕ ਦੀ ਵਿਧਾਨ ਸਭਾ ਹਲਕਾ ਉੱਤਰੀ ਦੀਆਂ ਸਾਰੀਆਂ 10 ਪੰਚਾਇਤਾਂ ਦਾ 100 ਫੀਸਦੀ ਸੰਪੂਰਣ ਵਿਕਾਸ ਕਰਵਾਇਆ ਜਾ …

Read More »

ਮੰਤਰੀ ਜੋਸ਼ੀ ਨੇ ਸਰਕਾਰੀ ਐਲੀਮੈਂਟਰੀ ਸਕੂਲ ਮੁਸਤਫਾਬਾਦ ਨੂੰ ਦਿੱਤਾ 1 ਲੱਖ ਦਾ ਚੈਕ

ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ ਸੱਗੂ)- ਸਥਾਨਕ ਸਰਕਾਰਾਂ ਮੰਤਰੀ  ਪੰਜਾਬ ਸ਼੍ਰੀ ਅਨਿਲ ਜੋਸ਼ੀ  ਜੀ ਨੇ ਮੁਸਤਫਾਬਾਦ ਸਥਿਤ ਸਰਕਾਰੀ ਏਲੀਮੇਂਟਰੀ ਸਕੂਲ ਨੂੰ ਆਪਣੀ ਗਰਾਂਟ ਵਿੱਚੋਂ 1 ਲੱਖ ਰੁਪਏ ਦੀ ਰਾਸ਼ੀ ਦਾ ਚੇਕ ਪ੍ਰਦਾਨ ਕੀਤਾ।ਸਕੂਲ ਪ੍ਰਸ਼ਾਸਨ ਅਤੇ ਸਮੂਹ ਇਲਾਕਾ ਨਿਵਾਸੀਆਂ ਨੇ ਮੰਤਰੀ ਜੋਸ਼ੀ ਦਾ ਧੰਨਵਾਦ ਕੀਤਾ।ਇਸ ਮੌਕੇ ਕੌਂਸਲਰ  ਰਾਜਾ ਜੋਸ਼ੀ,  ਮੁੱਖ ਅਧਿਆਪਕ ਜੋਗਾ ਸਿੰਘ, ਰਾਣੀ ਭੈਣ, ਭੂਪਿੰਦਰ ਸਿੰਘ ਹੈਪੀ, ਗੁਰਪ੍ਰੀਤ ਗੋਲਡੀ, ਗਗਨਦੀਪ …

Read More »

ਪੂਰਨ ਗੁਰਮਰਿਆਦਾ ਅਨੁਸਾਰ ਸੰਪਨ ਹੋਇਆ ਮਨਪ੍ਰੀਤ ਕੌਰ ਦਾ ਸ਼ੁੱਭ ਆਨੰਦ ਕਾਰਜ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਮਨਪ੍ਰੀਤ ਕੌਰ ਪੁੱਤਰੀ ਇੰਦਰਜੀਤ ਸਿੰਘ ਦਾ ਸ਼ੁੱਭ ਆਨੰਦ ਕਾਰਜ ਹਰਜੋਤ ਪਾਲ ਸਿੰਘ ਨਾਲ ਪੂਰਨ ਗੁਰਮਰਿਆਦਾ ਅਨੁਸਾਰ ਸੰਪੰਨ ਹੋਇਆ।ਇਸ ਮੌਕੇ ਸੁਭਾਗੀ ਜੋੜੀ ਨੂੰ ਆਸ਼ੀਰਵਾਦ ਦਿੰਦੇ ਇੰਦਰਜੀਤ ਸਿੰਘ, ਹਰਵਿੰਦਰ ਕੌਰ, ਜਤਿੰਦਰ ਪਾਲ ਸਿੰਘ ਇਬਨ ਤੇ ਹੋਰ।

Read More »

ਉਘੇ ਖੇਡ ਪ੍ਰਮੋਟਰ ਡਾ. ਨਾਗਪਾਲ ਨੇ ਖਿਡਾਰੀਆਂ ਨੂੰ ਵੰਡੇ ਕੰਬਲ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਜ਼ਰੂਰਤਮੰਦ ਖਿਡਾਰੀਆਂ ਦੀ ਖੇਡ ਕਿੱਟਾ ਤੇ ਆਰਥਿਕ ਮਦਦ ਕਰਕੇ ਖੇਡ ਖੇਤਰ ਨੂੰ ਉਤਸ਼ਾਹਿਤ ਕਰਨ ਵਾਲੇ ਉੱਘੇ ਖੇਡ ਪ੍ਰਮੋਟਰ ਡਾ. ਹਰਮੋਹਿੰਦਰ ਸਿੰਘ ਨਾਗਪਾਲ ਤੇ ਉਨ੍ਹਾਂ ਦੀ ਧਰਮ ਪਤਨੀ ਡਾ. ਮੈਡਮ ਤਜਿੰਦਰ ਕੌਰ ਨਾਗਪਾਲ ਦੇ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਗੁਰੂ ਨਾਨਕ ਸਟੇਡੀਅਮ ਵਿਖੇ ਖਿਡਾਰੀਆਂ ਨੂੰ ਕੰਬਲ ਤਕਸੀਮ ਕਰਕੇ ਕੜਾਕੇ ਦੀ ਠੰਡ …

Read More »

ਇੰਡੀਪੈਂਡੇਂਟ ਸਟੂਡੈਂਟ ਯੂਨੀਅਨ ਨੇਤਾ ਕੇਸ਼ਵ ਕੋਹਲੀ ਹੋਣਗੇ ਆਪਣਾ ਪੰਜਾਬ ਪਾਰਟੀ ਉਮੀਦਵਾਰ

ਅੰਮ੍ਰਿਤਸਰ, 4 ਜਨਵਰੀ (ਪੰਜਾਬ ਪੋਸਟ ਬਿਊਰੋ) –ਇੰਡੀਪੈਂਡੇਂਟ ਸਟੂਡੈਂਟ ਫੈਡਰੇਸ਼ਨ ਦੇ ਵਿਦਿਆਰਥੀ ਨੇਤਾ ਕੇਸ਼ਵ ਕੋਹਲੀ ਨੂੰ 4 ਫਰਵਰੀ 2017 ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੌਰਾਨ ਆਪਣਾ ਪੰਜਾਬ ਪਾਰਟੀ ਦੇ ਵੱਲੋਂ ਅੰਮ੍ਰਿਦੇ ਹਲਕਾ ਕੇਂਦਰੀ ਤੋਂ ਐਮ.ਐਲ.ਏ ਦੀ ਸੀਟ ਦਾ ਉਮੀਦਵਾਰ ਐਲਾਨਿਆ ਹੈ।ਇਸ ਗੱਲ ਦੀ ਜਾਣਕਾਰੀ ਕੇਸ਼ਵ ਕੋਹਲੀ ਦੇ ਵੱਲੋਂ ਦੇਂਦਿਆਂ ਪਾਰਟੀ ਦੇ ਪੰਜਾਬ ਕਨਵੀਨਰ ਸੁੱਚਾ ਸਿੰਘ ਛੋਟੇਪੁਰ ਦਾ ਧੰਨਵਾਦ …

Read More »