Wednesday, November 25, 2026

Monthly Archives: January 2017

ਅੰਮ੍ਰਿਤਸਰ ਸ਼ਹਿਰ ਦੀ ਚਾਰ ਦਿਵਾਰੀ ਅੰਦਰੋਂ ਤੰਬਾਕੂ ਅਤੇ ਮੀਟ ਦੀਆਂ ਦੁਕਾਨਾਂ ਬੰਦ ਕਰਨ ਦੀ ਅਪੀਲ

ਅੰਮ੍ਰਿਤਸਰ, 4 ਜਨਵਰੀ (ਜਗਦੀਪ ਸਿੰਘ ਸੱਗੂ)- ਅੰਮ੍ਰਿਤਸਰ ਵਿਕਾਸ ਮੰਚ ਦੇ ਸਰਪ੍ਰਸਤ ਡਾ.ਚਰਨਜੀਤ ਸਿੰਘ ਗੁਮਟਾਲਾ ਨੇ ਉਪ ਮੁੱਖ-ਮੰਤਰੀ ਸ. ਸੁਖਬੀਰ ਸਿੰਘ ਬਾਦਲ  ਨੂੰ ਇਕ ਨਿੱਜੀ  ਪੱਤਰ ਲਿਖ ਕੇ ਉਨ੍ਹਾਂ ਦਾ ਧਿਆਨ ਕੋਈ 34 ਸਾਲ  ਪਹਿਲਾਂ 1981 ਵਿਚ ਉਸ ਸਮੇਂ ਦੇ ਡਿਪਟੀ ਕਮਿਸ਼ਨਰ ਸ. ਗੁਰਦੇਵ ਸਿੰਘ ਬਰਾੜ ਦੀ ਪ੍ਰਧਾਨਗੀ ਵਿਚ ਹੋਈ ਮੀਟਿੰਗ ਵਲ ਦੁਆਇਆ ਹੈ, ਜਿਸ ਵਿਚ ਅੰਮ੍ਰਿਤਸਰ ਸ਼ਹਿਰ ਦੀ ਚਾਰ ਦਿਵਾਰੀ …

Read More »

ਪਰਗਟ ਸਿੰਘ ਬਰਾੜ ਨੇ ਸੰਭਾਲਿਆ ਜ਼ਿਲ੍ਹਾ ਸਿੱਖਿਆ ਅਫਸਰ (ਸੈ.ਸਿ) ਦਾ ਚਾਰਜ

ਸੰਦੀਪ ਕੁਮਾਰ ਧੂੜੀਆ ਨੂੰ ਮਿਲਿਆ ਜ਼ਿਲ੍ਹਾ ਸਿੱਖਿਆ ਅਫਸਰ (ਐਲੀ.ਸਿ) ਦਾ ਵਾਧੂ ਭਾਰ ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ) – ਪੰਜਾਬ ਸਿੱਖਿਆ ਵਿਭਾਗ ਵਿੱਚ ਅੱਜ ਕੱਲ ਵੱਡੇ ਪੱਧਰ ਦੇ ਬਦਲੀਆਂ ਦਾ ਦੌਰ ਚੱਲ ਰਿਹਾ ਹੈ।ਆਏ ਰੋਜ ਅਧਿਆਪਕਾਂ ਦੀਆਂ ਬਦਲੀ ਦੀਆਂ ਲਿਸਟਾਂ ਆ ਰਹਿੰਆਂ ਹਨ।ਇਸੇ ਲੜੀ ਤਹਿਤ ਸਿੱਖਿਆ ਵਿਭਾਗ ਵੱਲੋ ਅੱਜ ਪੀ.ਈ.ਐਸ (ਸਕੂਲ ਅਤੇ ਇੰਸਪੈਕਸਨ) ਗਰੂੱਪ ਦੇ ਅਧਿਕਾਰੀਆਂ ਦੀਆਂ ਵੱਡੇ ਪੱਧਰ `ਤੇ ਬਦਲੀਆਂ …

Read More »

DC Fazilka Isha Kalia raids Fazilka Sub jail, Two dozen detained,

Rs 3.48 lakhs recovered – Assistant Jail Supt suspended  Fazilka, January 4 ( Vaneet Kumar Arora) : After the enforcement of the model code of conduct in the state, Deputy Commissioner Fazilka, Isha Kalia IAS along with police officials raided the Fazilka sub jail on Wednesday evening and found around two dozen people in the jail who were present in the …

Read More »

Smart India Hackathon 2017 organized at Guru Nanak Dev University

Amritsar,  January 4 (Punjab Post Bureau) – Awareness Workshop on Smart India Hackathon was organized in the Guru Nanak Bhawan Auditorium of the Guru Nanak Dev University, here today.   A large number of students and teachers were participated.           This programme was oraganized by All India Council for Technical Education (AICTE), under the aegis of Ministry of Human Resource Development, Govt. …

Read More »

ਗੁਰਮਤਿ ਦੀ ਕਲਾਸ ਲਗਾ ਕੇ ਬੱਚਿਆਂ ਨੂੰ ਗੁਰਬਾਣੀ ਅਤੇ ਸ਼ਹੀਦਾਂ ਸਬੰਧੀ ਜਾਣਕਾਰੀ ਦਿੱਤੀ

ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ -ਫਿਰੋਜ਼ਪੁਰ ਰੋਡ ਤੇ ਸਥਿਤ ਜ਼ਿਲ੍ਹੇ ਦੇ ਪਿੰਡ ਥੇਹਕਲੰਦਰ ਦੇ ਗੁਰੂਦੁਆਰੇ ਵਿਚ ਬੱਚਿਆਂ ਵਿਚ ਇੱਕ ਹਫ਼ਤੇਵਰ ਗੁਰਮਤਿ ਦੀ ਕਲਾਸ ਲਗਾਈ ਗਈ।ਜਾਣਕਾਰੀ ਦਿੰਦੇ ਹੋਏ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਨਰਿੰਦਰ ਸਿੰਘ ਖਾਲਸਾ ਨੇ ਦੱਸਿਆ ਕਿ ਨੇੜਲੇ ਪਿੰਡ ਥੇਹ ਕਲੰਦਰ ਦੇ ਗੁਰੂਦੁਆਰਾ ਸਾਹਿਬ ਵਿਚ ਛੋਟੇ ਸਾਹਿਬਜਾਦਿਆਂ ਦੀ ਸ਼ਹਾਦਤ ਨੂੰ ਮੁੱਖ ਰਖਦੇ ਹੋਏ ਇੱਕ ਹਫ਼ਤੇਵਰ ਕਲਾਸ ਲਗਾਈ …

Read More »

ਯੂਨੀਅਨ ਦੀ ਮੀਟਿੰਗ ਵਿੱਚ ਮੰਗਾਂ ਨੂੰ ਜਲਦੀ ਪੂਰਾ ਕਰਨ ਦੀ ਮੰਗ ਕੀਤੀ

ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ) – ਪੀਡਬਲਯੂਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਸ਼ਾਖਾ ਨਗਰ ਕੌਂਸਲ ਫਾਜ਼ਿਲਕਾ ਦੀ ਇੱਕ ਮੀਟਿੰਗ ਪ੍ਰਧਾਨ ਕੁਲਬੀਰ ਸਿੰਘ ਢਾਬਾਂ ਦੀ ਪ੍ਰਧਾਨਗੀ ਵਿਚ ਸਥਾਨਕ ਪ੍ਰਤਾਪ ਬਾਗ ਵਿਚ ਹੋਈ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਯੂਨੀਅਨ ਮੈਂਬਰਾਂ ਨੇ ਕਿਹਾ ਕਿ ਡਾਇਰੈਕਟਰ ਲੋਕਲ ਬਾਡੀ ਪੰਜਾਬ ਦੇ ਪੱਤਰ ਮੁਤਾਬਕ ਸੀਵਰਮੈਨਾਂ ਨੂੰ ਰੈਗੂਲਰ ਕਰਵਾਉਣ ਲਈ ਯੋਗ ਕਾਰਵਾਈ ਕਰਕੇ ਭੇਜੀ ਜਾਵੇਗੀ ਅਤੇ ਨਗਰ …

Read More »

ਕੈਂਪ ਲਗਾ ਕੇ ਔਰਤਾਂ ਨੂੰ ਸੰਸਥਾਗਤ ਜਣੇਪੇ ਕਰਵਾਉਣ ਸਬੰਧੀ ਕੀਤਾ ਜਾਗਰੂਕ

ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ) ਡਿਪਟੀ ਕਮਿਸ਼ਨਰ ਫਾਜ਼ਿਲਕਾ ਈਸ਼ਾ ਕਾਲੀਆ ਦੀ ਅਗਵਾਈ ਅਤੇ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਮੁਤਾਬਕ ਫਾਜ਼ਿਲਕਾ ਜ਼ਿਲ੍ਹੇ ਵਿਚ ਸੰਸਥਾਗਤ ਜਨੇਪੇ ਨੂੰ ਉਤਸਾਹਤ ਕਰਨ ਲਈ ਚਲਾਈ ਵਿਸ਼ੇਸ਼ ਮੁਹਿੰਮ ਨੂੰ ਉਤਸਾਹਿਤ ਕਰਨ ਸਬੰਧੀ ਅੱਜ ਸਬ ਸੈਂਟਰ ਚੱਕ ਅਰਾਈਆਂ ਵਾਲਾ ਵਿਚ ਗਰਭਵਤੀ ਔਰਤਾਂ ਦੀ ਜਾਂਚ ਲਈ ਵਿਸ਼ੇਸ਼ ਕੈਂਪ ਲਗਾਇਆ ਗਿਆ। ਕੈਂਪ ਦੌਰਾਨ ਮੋਬਾਇਲ ਮੈਡੀਕਲ ਯੂਨਿਟ …

Read More »

ਪੀ.ਡਬਲਯੂ.ਡੀ ਫੀਲਡ ਐਂਡ ਵਰਕਸ਼ਾਪ ਵਰਕਰ ਯੂਨੀਅਨ ਦੀ ਮੀਟਿੰਗ ਹੋਈ

ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ) ਪੀ.ਡਬਲਯ.ਡੀ ਫੀਲਡ ਐਂਡ ਵਰਕਸ਼ਾਪ ਵਰਕਰਜ਼ ਯੂਨੀਅਨ ਜ਼ਿਲ੍ਹਾ ਫਾਜ਼ਿਲਕਾ ਦੀ ਇੱਕ ਮੀਟਿੰਗ ਅੱਜ ਸਥਾਨਕ ਐਕਸੀਅਨ ਜਲ ਸਪਲਾਈ ਐਂਡ ਸੈਨੀਟੇਸ਼ਨ ਦੇ ਦਫ਼ਤਰ ਵਿਚ ਯੂਨੀਅਨ ਪ੍ਰਧਾਨ ਰਜਿੰਦਰ ਸਿੰਘ ਸੰਧੂ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਕਰਮਚਾਰੀਆਂ ਦੀਆਂ ਮੰਗਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ। ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਵੱਖ ਵੱਖ ਬੁਲਾਰਿਆਂ ਨੇ ਕਿਹਾ ਕਿ ਅਕਾਲੀ ਭਾਜਪਾ ਗਠਜੋੜ ਸਰਕਾਰ …

Read More »

ਲ਼ੱਕੜਾਂ ਨਾਲ ਭਰੀ ਟਰੈਕਟਰ-ਟਰਾਲੀ ਦੀ ਟੱਕਰ ਨਾਲ ਇੱਕ ਦੀ ਮੌਤ

ਫਾਜ਼ਿਲਕਾ, 4 ਜਨਵਰੀ (ਵਿਨੀਤ ਅਰੋੜਾ) – ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਅਨਾਜ਼ ਮੰਡੀ ਦੇ ਨੇੜੇ ਅੱਜ ਸਵੇਰੇ ਲਕੜਾਂ ਨਾਲ ਭਰੀ ਟਰੈਕਟਰ-ਟਰਾਲੀ ਦੇ ਨਾਲ ਟੱਕਰ ਹੋਣ ਕਾਰਨ ਇੱਕ ਵਿਅਕਤੀ ਦੀ ਮੌਤ ਹੋ ਗਈ। ਸਥਾਨਕ ਸਿਵਲ ਹਸਪਤਾਲ ਵਿਚ ਮ੍ਰਿਤਕ ਰਾਜ ਕੁਮਾਰ (36) ਵਾਸੀ ਰਾਧਾ ਸਵਾਮੀ ਕਲੋਨੀ ਫਾਜ਼ਿਲਕਾ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਰਾਜ ਕੁਮਾਰ ਅੱਜ ਸਵੇਰੇ ਕਿਸੇ ਕੰਮ ਲਈ ਬਾਜ਼ਾਰ ਗਿਆ ਸੀ। …

Read More »