ਨਵੀਂ ਦਿੱਲੀ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਵਿਧਾਨ ਸਭਾ ਦੀਆਂ 117 ਸੀਟਾਂ ਲਈ 4 ਫਰਵਰੀ ਨੂੰ ਵੋਟਾਂ ਪਾਈਆਂ ਜਾਣਗੀਆਂ।ਇਹਨਾਂ ਵਿੱਚ 34 ਸੀਟਾਂ ਅਨੁਸੂਚਿਤ ਜਾਤੀ ਲਈ ਰਾਖਵੀਆਂ ਹਨ।ਇਹਨਾਂ ਚੋਣਾਂ ਦਰਮਿਆਨ ਪਹਿਲੀ ਜਨਵਰੀ ਨੂੰ ਪੰਜਾਬ ਵਿੱਚ 1 ਕਰੋੜ 92 ਲੱਖ 14 ਹਜ਼ਾਰ 236 ਵੋਟਰ ਆਪਣੀ ਵੋਟ ਪਾਉਣ ਦਾ ਹੱਕ ਰੱਖਦੇ ਹਨ।ਇਹਨਾਂ ਚੋਣਾਂ ਦੌਰਾਨ 22 ਹਜ਼ਾਰ 600 ਪੋਲਿੰਗ ਸਟੇਸ਼ਨ ਬਣਾਏ ਗਏ …
Read More »Monthly Archives: January 2017
ਭਾਰਤੀ ਚੋਣ ਕਮਿਸ਼ਨ ਵਲੋਂ 5 ਰਾਜਾਂ ਦੀਆਂ ਵਿਧਾਨ ਸਭਾ ਚੋਣਾਂ ਦਾ ਐਲਾਨ – ਵੋਟਾਂ 4 ਫਰਵਰੀ ਤੋਂ ਨਤੀਜੇ 11 ਮਾਰਚ ਨੂੰ
ਨਵੀਂ ਦਿੱਲੀ, 4 ਜਨਵਰੀ (ਪੰਜਾਬ ਪੋਸਟ ਬਿਊਰੋ) – ਭਾਰਤੀ ਚੋਣ ਕਮਿਸ਼ਨ ਦੇ ਕਮਿਸ਼ਨਰ ਨਾਜਿਮ ਜ਼ੈਦੀ ਨੇ ਪੰਜ ਰਾਜਾਂ ਵਿੱਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਸੂਚੀ ਦਾ ਐਲਾਨ ਕੀਤਾ।ਇਹਨਾਂ ਵਿੱਚ ਉੱਤਰ ਪ੍ਰਦੇਸ਼, ਉਤਰਾਖੰਡ, ਗੋਆ, ਮਣੀਪੁਰ ਅਤੇ ਪੰਜਾਬ ਰਾਜ ਸ਼ਾਮਲ ਹਨ।ਗੋਆ, ਮਣੀਪੁਰ ਅਤੇ ਪੰਜਾਬ ਵਿਧਾਨ ਸਭਾ ਦੀ ਮਿਆਦ 18 ਮਾਰਚ, ਉਤਰਾਖੰਡ ਦੀ 26 ਮਾਰਚ ਤੇ ਉੱਤਰ ਪ੍ਰਦੇਸ਼ ਦੀ ਮਿਆਦ 27 ਮਈ …
Read More »ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਵਿਸ਼ੇਸ਼ ਗੁਰਮਤਿ ਸਮਾਗਮ
ਪੋ੍. ਕਿਰਪਾਲ ਸਿੰਘ ਬਡੂੰਗਰ ਦਾ ਜਥੇਦਾਰ ਇਕਬਾਲ ਸਿੰਘ ਵਲੋਂ ਸਨਮਾਨ ਅੰਮ੍ਰਿਤਸਰ, 3 ਜਨਵਰੀ (ਗੁਰਪ੍ਰੀਤ ਸਿੰਘ)- ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਚੱਲ ਰਹੇ 350 ਸਾਲਾ ਪ੍ਰਕਾਸ਼ ਸਮਾਗਮਾਂ ਦੌਰਾਨ ਵਿਸ਼ੇਸ਼ ਗੁਰਮਤਿ ਸਮਾਗਮ ਦਾ ਅਯੋਜਨ ਕੀਤਾ ਗਿਆ।ਜਿੱਥੇ ਭਾਈ ਰਣਜੀਤ ਸਿੰਘ ਗੌਹਰ-ਏ-ਮਸਕੀਨ ਅਤੇ ਭਾਈ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਿਹਗੜ੍ਹ ਸਾਹਿਬ ਸਰਹਿੰਦ ਨੇ ਸੰਗਤਾਂ ਨਾਲ ਗੁਰਮਤਿ ਵਿਚਾਰਾਂ ਦੀ ਸਾਂਝ ਪਾਉਂਦਿਆਂ ਦਸਮੇਸ਼ …
Read More »ਵਿਸਾਖੀ’ਤੇ ਪਾਕਿਸਤਾਨ ਜਾਣ ਵਾਲੇ ਸ਼ਰਧਾਲੂ ਪਾਸਪੋਰਟ 10 ਜਨਵਰੀ ਤੱਕ ਜਮ੍ਹਾਂ ਕਰਵਾਉੇਣ- ਹਰਚਰਨ ਸਿੰਘ
ਅੰਮ੍ਰਿਤਸਰ, 3 ਜਨਵਰੀ (ਗੁਰਪ੍ਰੀਤ ਸਿੰਘ)- ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਪੰਜਾ ਸਾਹਿਬ ਵਿਖੇ ਵਿਸਾਖੀ ਦਾ ਪਵਿੱਤਰ ਦਿਹਾੜਾ ਹਰ ਸਾਲ ਦੀ ਤਰ੍ਹਾਂ ਅਪ੍ਰੈਲ 2017 ’ਚ ਸ਼ਰਧਾ ਭਾਵਨਾ ਨਾਲ ਮਨਾਇਆ ਜਾ ਰਿਹਾ ਹੈ।ਇਸ ਪਵਿੱਤਰ ਮੌਕੇ ਤੇ ਪਾਕਿਸਤਾਨ ’ਚ ਸਥਿਤ ਗੁਰਦੁਆਰਾ ਸਾਹਿਬਾਨ ਦੇ ਦਰਸ਼ਨਾਂ ਨੂੰ ਜਾਣ ਦੇ ਚਾਹਵਾਨ ਸ਼ਰਧਾਲੂ ਆਪਣੇ ਪਾਸਪੋਰਟ ਹਲਕਾ ਮੈਂਬਰ ਦੀ ਸਿਫਾਰਸ਼ ਸਹਿਤ 10 ਜਨਵਰੀ 2017 ਤੱਕ ਦਫ਼ਤਰ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ …
Read More »ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਗੁਰਮਤਿ ਸਮਾਗਮ ਵਿਚ ਹਾਜ਼ਰੀ ਭਰਨ ਉਪਰੰਤ ਪ੍ਰਬੰਧਾਂ ਦਾ ਲਿਆ ਜਾਇਜ਼ਾ
ਅੰਮ੍ਰਿਤਸਰ, 2 ਜਨਵਰੀ (ਗੁਰਪ੍ਰੀਤ ਸਿੰਘ)- ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪੋ੍ਰ: ਕਿਰਪਾਲ ਸਿੰਘ ਬਡੂੰਗਰ ਦੇ ਸ੍ਰੀ ਪਟਨਾ ਸਾਹਿਬ ਏਅਰ ਪੋਰਟ ‘ਤੇ ਹਵਾਈ ਜਹਾਜ ‘ਚੋਂ ਉਤਰਦਿਆਂ ਨਿੱਘਾ ਸਵਾਗਤ ਕੀਤਾ ਗਿਆ। ਪ੍ਰੋ: ਬਡੂੰਗਰ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਵਿਖੇ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮਾਂ ਵਿੱਚ ਹਾਜ਼ਰੀ ਭਰਨ ਆਏ ਹਨ। ਪ੍ਰੋ: ਕਿਰਪਾਲ ਸਿੰਘ ਬਡੂੰਗਰ …
Read More »ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਨਗਰ ਕੀਰਤਨ ਦਾ ਆਯੋਜਨ
ਅੰਮ੍ਰਿਤਸਰ, 3 ਜਨਵਰੀ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਵਲੋਂ ਸਾਹਿਬੇ ਕਮਾਲ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਅਵਤਾਰ ਪੁਰਬ ਦੇ ਸੰਬੰਧ ਵਿੱਚ ਪੂਰੀ ਖਾਲਸਾਈ ਸ਼ਾਨ ਅਤੇ ਰਵਾਇਤ ਨਾਲ ਇਕ ਆਲੌਕਿਕ ਨਗਰ ਕੀਰਤਨ ਦਾ ਆਯੋਜਨ ਕੀਤਾ ਗਿਆ। ਨਗਰ ਕੀਰਤਨ ਵਿਚ ਚੀਫ਼ ਖ਼ਾਲਸਾ ਦੀਵਾਨ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਜੀ.ਟੀ ਰੋਡ, …
Read More »ਅਮਰ ਸ਼ਹੀਦ ਬਾਬਾ ਮੋਤੀ ਰਾਮ ਮਹਿਰਾ ਦੀ ਯਾਦ ਵਿੱਚ ਪਿੰਡ ਵਾਸੀਆਂ ਲਾਇਆ ਦੁੱਧ ਦਾ ਲੰਗਰ
ਪੱਟੀ, 3 ਜਨਵਰੀ (ਰਣਜੀਤ ਸਿੰਘ ਮਾਹਲਾ)- ਸ੍ਰੀ ਗੁਰੁ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜਾਦੇ ਤੇ ਮਾਤਾ ਗੁਜਰੀ ਜੀ ਨੂੰ ਠੱਡੇ ਬੁਰਜ ਵਿੱਚ ਦੁੱਧ ਪਿਲਾਉਣ ਦੀ ਸੇਵਾ ਦਾ ਮਾਨ ਹਾਸਲ ਕਰਨ ਵਾਲੇ ਸਹੀਦ ਬਾਬਾ ਮੋਤੀ ਰਾਮ ਜੀ ਪੂਰੇ ਪਰਿਵਾਰ ਸਮੇਤ ਮੁਗਲ ਫੌਜਾ ਨੇ ਕੋਹਲੂ ਵਿੱਚ ਪੀਸ ਕੇ ਸ਼ਹੀਦ ਕਰ ਦਿੱਤਾ ਸੀ ਤੇ ਉਹਨਾ ਦੀ ਯਾਦ ਵਿੱਚ ਪਿੰਡ ਦੁੱਬਲੀ ਵੱਲੋ ਦੁੱਧ ਦਾ …
Read More »ਪਿੰਡ ਦੁੱਬਲੀ ਵਿਖੇ 20 ਪਰਿਵਾਰ ਅਕਾਲੀ ਦਲ ਛੱਡ ਕੇ ਆਪ ਵਿਚ ਹੋਏ ਸ਼ਾਮਲ
ਪੱਟੀ, 3 ਜਨਵਰੀ (ਰਣਜੀਤ ਸਿੰਘ ਮਾਹਲਾ)- ਆਮ ਆਦਮੀ ਪਾਰਟੀ ਨੂੰ ਉਸ ਸਮੇਂ ਬਹੁਤ ਵੱਡੀ ਸਫਲਤਾ ਮਿਲੀ ਜਦੋ 20 ਪਰਿਵਾਰ ਅਕਾਲੀਦਲ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋ ਗਏ ਪਾਰਟੀ ‘ਚ ਨਿੰਦਰ ਸਿੰਘ, ਜਸਬੀਰ ਸਿੰਘ, ਪ੍ਰੇਮ ਸਿੰਘ, ਸਿੰਦਰ ਸਿੰਘ, ਰਣਜੀਤ ਸਿੰਘ, ਪ੍ਰਤਾਪ ਸਿੰਘ, ਦਿਆਲ ਸਿੰਘ, ਰਾਜ ਸਿੰਘ ਫੋਜੀ, ਦਰੀਆਂ ਸਿੰਘ , ਅਮਰਜੀਤ ਸਿੰਘ, ਅਮਰੀਕ ਸਿੰਘ, ਜਸਵਿੰਦਰ ਸਿੰਘ, ਇੰਦਰਜੀਤ ਸਿੰਘ, ਜੁਗਿੰਦਰ …
Read More »ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੱਸਟ ਨੇ ਕੀਤੀ ਲੋੜਵੰਦਾਂ ਦੀ ਮਦਦ
ਪੱਟੀ, 3 ਜਨਵਰੀ (ਰਣਜੀਤ ਸਿੰਘ ਮਾਹਲਾ)- ਮਾਨਵਤਾ ਦੀ ਸੇਵਾ ਵਿੱਚ ਪਿਛਲੇ ਕਈ ਸਾਲਾਂ ਤੋ ਪੱਟੀ ਨਿਵਾਸੀ ਸੰਗਤਾ ਅਤੇ ਐਨ ਆਰ ਆਈ ਸੰਗਤਾ ਦੇ ਦਸਵੰਦ ਰੂਪ ਸਹਿਯੋਗ ਨਾਲ ਸੇਵਾ ਵਿੱਚ ਜੁੱਟੀ ਸੰਸ਼ਥਾ ਬਾਬਾ ਦੀਪ ਸਿੰਘ ਜੀ ਚੈਰੀਟੇਬਲ ਟਰੰਸਟ ਰਜਿ: ਪੱਟੀ ਵੱਲੋ ਪੱਟੀ ਸ਼ਹਿਰ ਦੇ ਨਾਲ ਲੱਗਦੇ ਪਿੰਡਾ ਵਿੱਚ ਅਤਿ ਗਰੀਬ, ਲੌੜਵੰਦ , ਰੋਗ- ਗ੍ਰਸਤ ਰੋਗੀਆਂ ਦੇ ਇਲਾਜ ਦੀ ਸੇਵਾ ਕੀਤੀ ਜਾ …
Read More »ਹੌਲਦਾਰ ਬਾਊ ਨਰੇਸ਼ ਕੁਮਾਰ ਨੂੰ ਤਰੱਕੀ ਦੇ ਕੇ ਬਣਾਇਆ ਏ.ਐਸ.ਆਈ
ਚੌਂਕ ਮਹਿਤਾ, 3 ਜਨਵਰੀ (ਜੋਗਿੰਦਰ ਸਿੰਘ ਮਾਣਾ)- ਚੌਂਕ ਮਹਿਤਾ ਵਿਖੇ ਬਤੌਰ ਹੌਲਦਾਰ ਦੀ ਸੇਵਾ ਨਿਭਾਅ ਰਹੇ ਬਾਊ ਨਰੇਸ਼ ਕੁਮਾਰ ਜਿਨਾਂ ਨੂੰ ਪੰਜਾਬ ਸਰਕਾਰ ਵੱਲੋਂ ਤਰੱਕੀ ਦੇ ਕੇ ਏ.ਐਸ.ਆਈ ਬਣਾਇਆ ਗਿਆ ਹੈ ਇਸ ਖੁਸ਼ੀ ਦੇ ਮੌਕੇ ਸ੍ਰੀ ਨਰੇਸ਼ ਕੁਮਾਰ ਨੂੰ ਏ ਐਸ ਆਈ ਬਨਣ ਮੌਕੇ ਸਟਾਰ ਲਗਾਉਦੇਂ ਹੋਏ ਐਸ.ਐਚ.ਓ ਵਿਜੇ ਕੁਮਾਰ ਅਤੇ ਐਸ.ਆਈ ਸੁਰਿੰਦਰ ਸਿੰਘ ਪਵਾਰ ।
Read More »
Punjab Post Daily Online Newspaper & Print Media