Wednesday, November 25, 2026

Monthly Archives: January 2017

ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਉਤਸਵ ਮੌਕੇ ਨਗਰ ਕੀਰਤਨ ਦਾ ਆਯੋਜਨ

ਫਾਜ਼ਿਲਕਾ, 3 ਜਨਵਰੀ (ਵਿਨੀਤ ਅਰੋੜਾ) – ਦਸ਼ਮ ਪਿਤਾ ਸਰਬੰਸ ਦਾਨੀ ਸਾਹਿਬ ਸ਼੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਉਤਸਵ ਦੇ ਮੌਕੇ ਤੇ ਅੱਜ ਸਥਾਨਕ ਗੁਰੂਦੁਆਰਾ ਸ਼੍ਰੀ ਗੁਰੂ ਸਿੰਘ ਸਭਾ ਵੱਲੋਂ ਪੰਜ ਪਿਆਰਿਆਂ ਦੀ ਅਗਵਾਈ ਵਿਚ ਸ਼ਹਿਰ ਵਿਚ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ।ਜਾਣਕਾਰੀ ਦਿੰਦੇ ਹੋਏ ਗੁਰੂਦੁਆਰੇ ਦੇ ਮੁੱਖ ਸੇਵਾਦਾਰ ਭਾਈ ਦਵਿੰਦਰਪਾਲ ਸਿੰਘ ਨੇ ਦੱਸਿਆ ਕਿ ਨਗਰ ਕੀਰਤਨ ਸਥਾਨਕ ਗੁਰੂਦੁਆਰਾ ਸਿੰਘ …

Read More »

ਪਹਿਲਾਂ ਦੀ ਤਰਾਂ ਖੁੱਲਣਗੇ ਜਿਲ੍ਹੇ ਵਿੱਚ ਸਰਕਾਰੀ/ ਗੈਰ ਸਰਕਾਰੀ ਸਕੂਲ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ)- ਜ਼ਿਲ੍ਹਾ ਮੈਜਿਸਟ੍ਰੇਟ-ਕਮ-ਡਿਪਟੀ ਕਮਿਸ਼ਨਰ ਅੰਮ੍ਰਿਤਸਰ ਡਾ. ਬਸੰਤ ਗਰਗ ਨੇ ਬੇਹੱਦ ਠੰਢ ਅਤੇ ਸੰਘਣੀ ਧੁੰਦ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਸਾਰੇ ਸਰਕਾਰੀ/ਗੈਰ ਸਰਕਾਰੀ ਅਤੇ ਪ੍ਰਾਈਵੇਟ ਸਕੂਲਾਂ ਦੇ ਸਮੇਂ ਵਿਚ ਤਬਦੀਲੀ ਦੇ ਹੁਕਮ ਜਾਰੀ ਕੀਤੇ ਹਨ।ਜਾਰੀ ਹੁਕਮਾਂ ਅਨੁਸਾਰ ਹੁਣ ਜ਼ਿਲ੍ਹੇ ਦੇ ਸਾਰੇ ਸਕੂਲ ਸਵੇਰੇ 10 ਵਜੇ ਖੁੱਲ੍ਹਣਗੇ ਅਤੇ ਬਾਅਦ ਦੁਪਹਿਰ 3 ਵਜੇ ਬੰਦ ਕਰਨ ਦਾ ਹੁਕਮ ਕੀਤੇ ਗਏ ਸਨ।  …

Read More »

ਵੋਟਰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ ਵੋਟਾਂ ਵਾਲੇ ਦਿਨ ਆਪਣੀ ਸ਼ਨਾਖਤ ਲਈ ਵੋਟਰ ਕਾਰਡ ਵਿਖਾਉਣਗੇ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ)- ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਆਈ.ਏ.ਐਸ. ਨੇ ਕਿਹਾ ਕਿ ਆਮ ਜਨਤਾ ਦੀ ਜਾਣਕਾਰੀ ਸੂਚਿਤ ਕੀਤਾ ਜਾਂਦਾ ਹੈ  ਕਿ ਭਾਰਤ ਚੋਣ ਕਮਿਸ਼ਨਰ ਵੱਲੋਂ ਜਾਰੀ ਹਦਾਇਤਾ ਅਨੁਸਾਰ ਅਗਾਮੀ ਪੰਜਾਬ ਵਿਧਾਨ ਸਭਾ ਦੀਆਂ ਆਮ ਚੋਣਾਂ 2017 ਦੋਰਾਨ ਸਾਰੇ ਵੋਟਰ ਜਿਨ੍ਹਾਂ ਨੂੰ ਵੋਟਰ ਸ਼ਨਾਖਤੀ ਕਾਰਡ ਜਾਰੀ ਕੀਤੇ ਗਏ ਹਨ ਵੋਟਾਂ ਵਾਲੇ ਦਿਨ ਆਪਣੀ ਸ਼ਨਾਖਤ ਲਈ ਵੋਟਰ ਕਾਰਡ  …

Read More »

ਫਲਾਈਂਗ ਸਕੁਐਡ ਦੀਆਂ ਟੀਮਾਂ ਨਾਲ ਚੋਣਾਂ ਸਬੰਧੀ ਹੋਈ ਮੀਟਿੰਗ

ਅੰਮ੍ਰਿਤਸਰ, 3 ਜਨਵਰੀ (ਸੁਖਬੀਰ ਸਿੰਘ)- ਆਮ ਜਨਤਾ ਦੀ ਜਾਣਕਾਰੀ ਸੂਚਿਤ ਕੀਤਾ ਜਾਂਦਾ ਹੈ ਨਿਰਪੱਖ ਅਤੇ ਅਜਾਦ ਚੋਣਾਂ ਕਰਾਉਣ ਦੇ ਮਕਸਦ ਨਾਲ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਜਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਆਈ.ਏ.ਐਸ. ਪ੍ਰਧਾਨਗੀ ਹੇਠ ਜਿਲ੍ਹੇ ਦੇ ਸਮੂਹ ਵਿਧਾਨ ਸਭਾ ਚੋਣ ਹਲਕਿਆਂ ਦੇ ਰਿਟਰਨਿੰਗ ਅਫ਼ਸਰ, ਸਹਾਇਕ ਰਿਟਰਨਿੰਗ ਅਫ਼ਸਰ-1, ਸਹਾਇਕ ਰਿਟਰਨਿੰਗ ਅਫ਼ਸਰ-2 ਅਤੇ ਵਿਧਾਨ ਸਭਾ ਚੋਣਾਂ 2017 ਵਿੱਚ ਨਿਯੁਕਤ …

Read More »

ਮਿੱਟੀ ਦੇ ਤੇਲ ਦਾ ਕੋਟਾ ਬੰਦ ਹੋਣ ਨਾਲ ਡੀਪੂ ਹੋਲਡਰਾਂ ਵਿੱਚ ਰੋਸ

ਧੂਰੀ, 3 ਜਨਵਰੀ (ਪ੍ਰਵੀਨ ਗਰਗ)- ਸੂਬੇ ਦੇ ਲੱਗਭਗ 26 ਹਜ਼ਾਰ ਡੀਪੂ ਹੋਲਡਰਾਂ ਵਿੱਚ ਪੰਜਾਬ ਸਰਕਾਰ ਦੇ ਮਿੱਟੀ ਦੇ ਤੇਲ ਦਾ ਕੋਟਾ ਖਤਮ ਕੀਤੇ ਜਾਣ ਦੇ ਫੈਸਲੇ ਨੂੰ ਲੈ ਕੇ ਭਾਰੀ ਰੋਸ ਪਾਇਆ ਜਾ ਰਿਹਾ ਹੈ।ਇਸ ਸਬੰਧੀ ਪ੍ਰੈਸ ਨੂੰ ਜਾਣਕਾਰੀ ਦਿੰਦੇ ਡੀਪੂ ਹੋਲਡਰਜ਼ ਯੂਨੀਅਨ ਦੇ ਸੂਬਾ ਪ੍ਰਧਾਨ ਸੁਖਵਿੰਦਰ ਸਿੰਘ ਕਾਂਝਲਾ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪੰਜਾਬ ਨੂੰ ਮਿੱਟੀ ਦੇ ਤੇਲ …

Read More »

ਡਾ. ਅਨਵਰ ਭਸੌੜ ਆਪ ਦੇ ਸੂਬਾ ਜੁਆਇੰਟ ਸੈਕਟਰੀ ਬਣੇ

ਧੂਰੀ, 3 ਜਨਵਰੀ (ਪ੍ਰਵੀਨ ਗਰਗ)- ਆਮ ਆਦਮੀ ਪਾਰਟੀ ਵੱਲੋਂ ਪਾਰਟੀ ਦੇ ਜੁਝਾਰੂ ਆਗੂ ਡਾ. ਅਨਵਰ ਭਸੌੜ ਨੂੰ ਪਾਰਟੀ ਦੇ ਘੱਟ ਗਿਣਤੀ ਸੈਲ ਦਾ ਸੂਬਾ ਜੁਆਇੰਟ ਸੈਕਟਰੀ ਨਿਯੁਕਤ ਕੀਤਾ ਹੈ।ਉਨਾਂ ਆਪਣੀ ਇਸ ਨਿਯੁੱਕਤੀ ’ਤੇ ਪਾਰਟੀ ਹਾਈਕਮਾਂਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਪਾਰਟੀ ਨੇ ਜੋ ਜਿੰਮੇਵਾਰੀ ਸੌਂਪੀ ਹੈ, ਉਸਨੂੰ ਤਨਦੇਹੀ ਨਾਲ ਨਿਭਾਉਣਗੇ।

Read More »

ਬੀ.ਐਸ.ਐਫ ਵੱਲੋਂ ਸਰਚ ਆਪ੍ਰੇਸ਼ਨ ਦੌਰਾਨ 25 ਕਰੋੜ ਦੀ ਹੈਰੋਇਨ ਬਰਾਮਦ

ਭਿੱਖੀਵਿੰਡ/ ਖਾਲੜਾ, 3 ਜਨਵਰੀ (ਕੰਬੋਕੇ, ਭਾਟੀਆ, ਬਖਤਾਵਰ)- ਬੀ.ਐਸ.ਐਫ ਤੇ ਕਾਊਟਰ ਇੰਟੈਲੀਜੈਂਸ ਨੇ ਸਾਂਝੇ ਸਰਚ ਆਪ੍ਰੇਸ਼ਨ ਦੌਰਾਨ ਹਿੰਦ-ਪਾਕਿ ਦੀ ਸਰਹੱਦ ਉਤੇ ਬਾਰਡਰ ਪੋਸਟ ਵਧਾਈ ਚੀਮਾ ਸੈਕਟਰ ਗੁਰਦਾਸਪੁਰ ਨੇੜਿਉ 5 ਪੈਕਟ ਹੈਰੋਇਨ ਬਰਾਮਦ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ।ਬਰਾਮਦ ਹੋਈ ਹੈਰੋਇਨ ਦੀ ਅੰਤਰਰਾਸ਼ਟਰੀ ਕੀਮਤ 25 ਕਰੋੜ ਰੁਪਏ ਦੱਸੀ ਜਾਂਦੀ ਹੈ।ਬੀ.ਐਸ.ਐਫ 70 ਬਟਾਲੀਅਨ ਦੇ ਅਧਿਕਾਰੀਆਂ ਨੇ ਪ੍ਰੈਸ ਕਾਨਫਰੰਸ ਦੌਰਾਨ ਜਾਣਕਾਰੀ ਦਿੰਦਿਆਂ ਕਿਹਾ ਕਿ …

Read More »

ਪੰਚ ਮਲਕੀਤ ਸਿੰਘ ਆਪਣੇ 200 ਸਾਥੀਆਂ ਸਮੇਤ ਅਕਾਲੀ ਦਲ ਵਿਚ ਸ਼ਾਮਿਲ

ਸੰਦੌੜ, 3 ਜਨਵਰੀ (ਹਰਮਿੰਦਰ ਸਿੰਘ ਭੱਟ)- ਸੰਦੌੜ ਵਿਖੇ ਇੱਕ ਸਾਦਾ ਪਰ ਪ੍ਰਭਾਵਸ਼ਾਲੀ ਸਮਾਗਮ ਦੌਰਾਨ ਸੰਦੌੜ ਦੇ ਕਾਂਗਰਸ ਨਾਲ ਸਬੰਧਿਤ ਆਗੂ ਮੌਜੂਦਾ ਪੰਚ ਮਲਕੀਤ ਸਿੰਘ ਆਪਣੇ ਸੈਕੜੇ ਸਾਥੀਆਂ ਸਮੇਤ ਅਕਾਲੀ ਦਲ ਚ ਸ਼ਾਮਿਲ ਹੋ ਗਏ।ਇੱਥੇ ਹੋਏ ਇੱਕ ਸਮਾਗਮ ਜਿਸ ਚ ਹਲਕਾ ਮਾਲੇਰਕੋਟਲਾ ਤੋਂ ਅਕਾਲੀ ਦਲ ਦੇ ਉਮੀਦਵਾਰ ਮੁਹੰਮਦ ਓਵੈਸ ਦੇ ਭਰਾ ਸ੍ਰੀ ਮੁਹੰਮਦ ਖਬਾਬ, ਸਰਕਲ ਜੱਥੇਦਾਰ ਤ੍ਰਿਲੋਚਣ ਸਿੰਘ ਧਲੇਰ ਕਲਾਂ, ਸਾਬਕਾ …

Read More »

106 ਸਾਲ ਦੇ ਬਾਬਾ ਸਰਦੂਲ ਸਿੰਘ ਹੱਥੀਂ ਲੇਖਕ ਭੱਟ, ਸੰਦੌੜਵੀ, ਮਹਿਤੋ ਅਤੇ ਬੱਬੂ ਸੰਦੌੜ ਸਨਮਾਨਿਤ

ਸਵ. ਪੰਡਿਤ ਰਜਿੰਦਰ ਪਾਲ ਸ਼ਰਮਾ ਦੀ ਯਾਦ ਵਿਚ ਕੰਬਲ ਤੇ ਲੋਈਆਂ ਵੰਡੀਆਂ ਸੰਦੌੜ, 3 ਜਨਵਰੀ (ਹਰਮਿੰਦਰ ਸਿੰਘ)- ਸੰਦੌੜ ਵੈਲਫੇਅਰ ਕਲੱਬ ਵੱਲੋਂ ਸਵ. ਪੰਡਿਤ ਰਜਿੰਦਰ ਪਾਲ ਸ਼ਰਮਾ ਦੀ ਯਾਦ ਨੂੰ ਸਮਰਪਿਤ ਹਰ ਸਾਲ ਦੀ ਤਰਾਂ ਆਰਥਿਕ ਪੱਖੋਂ ਕਮਜ਼ੋਰ ਪਰਵਾਰਾਂ, ਬਜ਼ੁੱਰਗਾਂ ਅਤੇ ਝੁੱਗੀਆਂ ਵਿਚ ਰਹਿਣ ਵਾਲੇ ਗ਼ਰੀਬ ਲੋਕਾਂ ਨੂੰ ਸ਼ਾਲ, ਲੋਈਆਂ, ਕੰਬਲ ਵੰਡੇ ਗਏ।ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਭਾਈ ਅਵਨੀਤ ਸਿੰਘ ਕਹਿਲ …

Read More »

119ਵੇਂ ਦਿਨ ਵੀ ਸੁਵਿਧਾ ਕਰਮਚਾਰੀਆਂ ਦਾ ਸੰਘਰਸ਼ ਜਾਰੀ ਰਿਹਾ

ਬਠਿੰਡਾ, 3 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ) – ਸੂਬੇ ਭਰ ਦੇ 30000 ਕੱਚੇ ਮੁਲਾਜ਼ਮ ਪੱਕੇ ਕਰਨ ਦਾ ਬਿਗਲ ਤਾਂ ਪੰਜਾਬ ਸਰਕਾਰ ਨੇ ਬਜਾ ਦਿੱਤਾ ਹੈ ਪਰ ਸਰਕਾਰ ਵਲੋਂ ਕੀਤੀ ਜਾ ਰਹੀ ਢਿੱਲ-ਮੱਠ ਕਾਰਨ ਮੁਲਾਜ਼ਮਾਂ ਨੂੰ ਇੰਝ ਜਾਪਤਾ ਹੈ ਕਿ ਇਹ ਸਿਰਫ਼ ਚੋਣ ਸਟੰਟ ਹੀ ਸੀ। ਪਿਛਲੇ 118 ਦਿਨਾਂ ਤੋਂ ਆਪਣੀਆਂ ਜਾਇਜ਼ ਅਤੇ ਹੱਕੀ ਮੰਗਾਂ ਦੀ ਪੂਰਤੀ ਲਈ ਰੋਸ …

Read More »