ਮਜੀਠਾ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਬਿਕਰਮ ਸਿੰਘ ਮਜੀਠੀਆ ਨੇ ਕਾਂਗਰਸ ਵੱਲੋਂ ਕੈਪਟਨ ਅਮਰਿੰਦਰ ਸਿੰਘ ਨੂੰ ਮੁੱਖ ਮੰਤਰੀ ਉਮੀਦਵਾਰ ਐਲਾਨਣ ’ਤੇ ਟਿੱਪਣੀ ਕਰਦਿਆਂ ਨਵਜੋਤ ਸਿੰਘ ਸਿੱਧੂ ’ਤੇ ਵੱਡੀ ਚੋਟ ਕੀਤੀ ਹੈ। ਉਹਨਾਂ ਕਿਹਾ ਕਿ ਸਿੱਧੂ ਦਾ ਸੌਦਾ ਫਿਰ ਵਿਗੜ ਗਿਆ ਹੈ।ਉਹਨਾਂ ਸਿੱਧੂ ਨੂੰ ਮਾੜਾ-ਮੋਟਾ ਮਲ੍ਹਮ ਪੱਟੀ ਲਾ ਕੇ ਰੱਖਣ ਦਾ ਰਾਹੁਲ ਗਾਂਧੀ ਨੂੰ ਸੁਝਾਅ ਦਿੰਦਿਆਂ …
Read More »Monthly Archives: January 2017
10th foundation day of Sri Sai group of institutes at Manawala
Jandiala Guru, January 28 (Harinder pal singh)- With the able guidance of Worthy Chairman Er. S.K Punj, MD Smt. Tripta Punj and JMD Ms. Anubha Punj, the 10th Foundation Day of Sri Sai Group of Institutes Manawala Amritsar celebrated Today . This is a special day when the entire SSGI family has a chance to reflect not only the beginnings of the College …
Read More »ਅਕਾਲੀ ਪਰਿਵਾਰ ਦੇ ਨਾਲ ਪੰਥਕ ਚਰਚਾ ਵਿਸ਼ੇ ’ਤੇ ਲੱਗੀ ਕਾਰਜਸ਼ਾਲਾ
ਨਵੀਂ ਦਿੱਲੀ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੀ ਉਲਟੀ ਗਿਣਤੀ ਸ਼ੁਰੂ ਹੋਣ ਦੇ ਨਾਲ ਹੀ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੇ ਕਮਰਕੱਸੇ ਕਰ ਲਏ ਹਨ। ਪ੍ਰਧਾਨ ਮਨਜੀਤ ਸਿੰਘ ਜੀ.ਕੇ ਦੀ ਅਗਵਾਈ ਹੇਠ ਅਕਾਲੀ ਦਲ ਦੇ ਅਹੁਦੇਦਾਰਾਂ ਦੀ ਵਿਸ਼ੇਸ਼ ਕਾਰਜਸ਼ਾਲਾ ‘ਅਕਾਲੀ ਪਰਿਵਾਰ ਦੇ ਨਾਲ ਪੰਥਕ ਚਰਚਾ’ ਵਿਸ਼ੇ ’ਤੇ ਮਾਤਾ ਸੁੰਦਰੀ ਕਾਲਜ ਵਿਖੇ ਲਗਾਈ ਗਈ।ਮਾਤਾ …
Read More »ਗੁਰਦੁਆਰਾ ਸੀਸਗੰਜ ਸਾਹਿਬ ਦੇ ਪਿਆਊ ਦੀ ਕਾਰ ਸੇਵਾ ਹੋਈ ਆਰੰਭ
ਨਵੀਂ ਦਿੱਲੀ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਗੁਰਦੁਆਰਾ ਸੀਸਗੰਜ ਸਾਹਿਬ ਦੇ ਪਿਆਊ ਦੀ ਕਾਰ ਸੇਵਾ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਆਰੰਭ ਕਰ ਦਿੱਤੀ ਹੈ।ਬੀਤੇ ਵਰ੍ਹੇ 6 ਅਪ੍ਰੈਲ ਨੂੰ ਦਿੱਲੀ ਸਰਕਾਰ ਦੀ ਕਾਰਵਾਈ ਦੌਰਾਨ ਪਿਆਊ ਨੂੰ ਢਾਹੁਣ ਦੀ ਕੋਸ਼ਿਸ਼ ਕੀਤੀ ਗਈ ਸੀ। ਜਿਸ ਤੋਂ ਬਾਅਦ ਸੰਗਤਾਂ ਵੱਲੋਂ 2 ਘੰਟੇ ਉਪਰੰਤ ਹੀ ਪਿਆਊ ਦੀ ਮੁੜ੍ਹ ਉਸਾਰੀ ਕੀਤੀ ਗਈ ਸੀ।ਅਦਾਲਤੀ ਰੇੜਕਾ ਮੁੱਕਣ …
Read More »ਹਲਕੇ ਦੇ ਵੋਟਰਾਂ ਵੱਲੋਂ ਲਾਲੀ ਮਜੀਠੀਆ ਨੂੰ ਮਿਲ ਭਰਵਾਂ ਹੁੰਗਾਰਾ- ਕੱਥੂਨੰਗਲ, ਸੱਚਰ
ਕੱਥੂਨੰਗਲ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਹਲਕਾ ਮਜੀਠਾ ਦੇ ਸਾਬਕਾ ਵਿਧਾਇਕ ਸਵਿੰਦਰ ਸਿੰਘ ਕੱਥੂਨੰਗਲ ਤੇ ਕਾਗਰਸ ਜਿਲਾ ਦਿਹਾਤੀ ਅੰਮ੍ਰਿਤਸਰ ਦੇ ਪ੍ਰਧਾਨ ਭਗਵੰਤਪਾਲ ਸਿੰਘ ਸੱਚਰ ਵੱਲੋ ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰਰਾਜ ਸਿੰਘ ਲਾਲੀ ਮਜੀਠੀਆ ਦੇ ਹੱਕ ਵਿਚ ਹਲਕੇ ਦੇ ਵੱਖ ਵੱਖ ਪਿੰਡਾਂ `ਚ ਚੋਣ ਪ੍ਰਚਾਰ ਕਰਦਿਆਂ ਕਿਹਾ ਕਿ ਲਾਲੀ ਮਜੀਠੀਆ ਨੂੰ ਹਲਕੇ ਦੇ ਵੋਟਰਾ ਵੱਲੋ ਮਿਲ …
Read More »ਮਨੀਸ਼ ਸਿਸੋਦੀਆ ਦੀ ਹਾਜ਼ਰੀ ‘ਚ ਬਸਪਾ ਆਗੂ ਰਵਿੰਦਰ ਹੰਸ ਵੱਲੋਂ ‘ਆਪ’ ਵਿੱਚ ਸ਼ਾਮਲ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਉਪਕਾਰ ਸਿੰਘ ਸੰਧੂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਬੱਲ ਮਿਲਿਆ ਜਦ ਬਹੁਜਨ ਸਮਾਜ ਪਾਰਟੀ ‘ਚ 33 ਸਾਲ ਕੰਮ ਕਰਨ ਵਾਲੇ ਅਤੇ ਪਾਰਟੀ ਦੇ ਬਾਨੀਂ ਸ੍ਰੀ ਕਾਸ਼ੀਰਾਮ ਦੇ ਨੇੜਲੇ ਸਾਥੀ ਸ੍ਰੀ ਰਵਿੰਦਰ ਹੰਸ ਨੇ ਦਿੱਲੀ ਦੇ ਉੱਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ …
Read More »ਸਵੀਪ ਪਠਾਨਕੋਟ ਵੱਲੋਂ ਬਣਾਏ ਸੇਵਾ ਮੈ ਐਪ ਦਾ ਜਿਲ੍ਹਾ ਚੋਣ ਅਫਸਰ ਨੇ ਕੀਤਾ ਅਰੰਭ
ਪਠਾਨਕੋਟ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਅੱਜ ਸਵੀਪ ਚੋਕ ਪਠਾਨਕੋਟ ਵਿਖੇ ਪੰਜਾਬ ਵਿਧਾਨ ਸਭਾ ਚੋਣਾਂ-2017 ਲਈ ਭਾਰਤੀ ਚੋਣ ਆਯੋਗ ਦੇ ਵੋਟਰ ਜਾਗਰੂਕਤਾ ਪ੍ਰੋਗਰਾਮ ਸਵੀਪ ਤਹਿਤ ਬਣਾਈ ਗਈ ਐਪ ਸੇਵਾ ਮੈ ਨੂੰ ਲਾਂਚ ਕਰ ਕੇ ਸੇਵਾ ਦਾ ਅਰੰਭ ਕੀਤਾ ਗਿਆ। ਇਸ ਮੋਕੇ ਤੇ ਹੋਰਨਾਂ ਤੋਂ ਇਲਾਵਾ ਸਰਵਸ਼੍ਰੀ ਨਰੇਸ ਮਹਾਜਨ ਵਧੀਕ ਜਿਲ੍ਹਾ ਨੋਡਲ …
Read More »ਜਿਲਾ ਮੈਜਿਸਟਰੇਟ ਅਮਿਤ ਕੁਮਾਰ ਵਲੋਂ ਚੋਣਾਂ ਸਬੰਧੀ ਡਰਾਈ ਡੇ ਘੋਸ਼ਿਤ ਦੇ ਹੁਕਮ ਜਾਰੀ
ਪਠਾਨਕੋਟ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਜ਼ਿਲਾ ਪਠਾਨਕੋਟ ਅੰਦਰ ਵਿਧਾਨ ਸਭਾ ਦੀਆਂ ਚੋਣਾਂ ਨਿਰਵਿਗਣ ਅਤੇ ਸ਼ਾਂਤੀਪੂਰਨ ਨੇਪਰੇ ਚਾੜਣ ਲਈ ਜ਼ਿਲਾ ਮੈਜ਼ਿਸਟ੍ਰੇਟ ਅਮਿਤ ਕੁਮਾਰ ਵੱਲੋਂ ਜਾਰੀ ਹਕਮਾਂ ਅਨੁਸਾਰ 2 ਫਰਵਰੀ 2017 ਨੂੰ ਸ਼ਾਮ 5 ਵਜੇ ਤੋਂ 4 ਫਰਵਰੀ 2017 ਨੂੰ ਸ਼ਾਮ 5-00 ਵਜੇ ਤੱਕ ਅਤੇ 11 ਮਾਰਚ 2017 ਨੂੰ ਵੋਟਾਂ ਦੀ ਗਿਣਤੀ ਵਾਲੇ ਦਿਨ ਡਰਾਈ ਡੇ ਘੋਸ਼ਿਤ ਕਰਦੇ ਹੋਏ ਸ਼ਰਾਬ ਦੇ …
Read More »ਸ਼ਰਾਬ ਦੇ ਠੇਕਿਆਂ ਦੀ ਜਾਂਚ ਲਈ ਜ਼ਿਲ੍ਹੇ ’ਚ 4 ਵਿਸ਼ੇਸ਼ ਟੀਮਾਂ ਦਾ ਗਠਨ
ਤਰਨ ਤਾਰਨ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਵਿਧਾਨ ਸਭਾ ਚੋਣਾਂ ਦੌਰਾਨ ਵੋਟਰਾਂ ਨੂੰ ਭਰਮਾਉਣ ਲਈ ਸ਼ਰਾਬ ਅਤੇ ਹੋਰ ਨਸ਼ਿਆਂ ਦੀ ਕਿਸੇ ਵੀ ਤਰ੍ਹਾਂ ਵਰਤੋਂ ਨੂੰ ਰੋਕਣ ਦੇ ਮੱਦੇਨਜ਼ਰ ਜ਼ਿਲ੍ਹੇ ਦੇ ਚਾਰੋਂ ਹਲਕਿਆਂ ਲਈ ਚਾਰ ਵਿਸ਼ੇਸ਼ ਜਾਂਚ ਟੀਮਾਂ ਦਾ ਗਠਨ ਕੀਤਾ ਹੈ। ਇਹ ਟੀਮਾਂ ਠੇਕਿਆਂ ’ਤੇ ਅਚਨਚੇਤ ਛਾਪੇਮਾਰੀ ਕਰਕੇ ਕਿਸੇ ਵੀ ਤਰ੍ਹਾਂ ਦੀ ਗੈਰਕਾਨੂੰਨੀ ਕਾਰਵਾਈ ਨੂੰ ਨੱਥ ਪਾਉਣਗੀਆਂ। ਇਹ ਜਾਣਕਾਰੀ ਦਿੰਦਿਆਂ …
Read More »ਵਿਸ਼ੇਸ਼ ਜਾਂਚ ਟੀਮ ਵੱਲੋਂ ਸ਼ਰਾਬ ਦੇ ਠੇਕਿਆਂ ’ਤੇ ਅਚਨਚੇਤ ਛਾਪੇਮਾਰੀ
ਤਰਨਤਾਰਨ, 28 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਤਰਨ ਤਾਰਨ ਇੰਜੀਨੀਅਰ ਡੀ.ਪੀ ਐਸ ਖਰਬੰਦਾ ਵੱਲੋਂ ਗਠਿਤ ਕੀਤੀ ਵਿਸ਼ੇਸ਼ ਜਾਂਚ ਟੀਮ ਵੱਲੋਂ ਹਲਕਾ ਖੇਮਕਰਨ ਵਿਚ ਪੈਂਦੇ ਸ਼ਰਾਬ ਦੇ ਵੱਖ-ਵੱਖ ਠੇਕਿਆਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਸਹਾਇਕ ਕਮਿਸ਼ਨਰ (ਜ) ਰਮਨ ਕੋਛੜ, ਡੀ. ਐਸ. ਪੀ ਮਤੀ ਅਮਨਦੀਪ ਕੌਰ, ਈ. ਟੀ. ਓ ਰਮਿੰਦਰਜੀਤ ਸਿੰਘ ਅਤੇ ਮਨਵੀਰ …
Read More »
Punjab Post Daily Online Newspaper & Print Media