Wednesday, November 25, 2026

Monthly Archives: January 2017

ਨਵੇਂ ਸਾਲ 2017 ਦੀ ਪੂਰਵ-ਸੰਧਿਆ ਮੌਕੇ ਰਾਸ਼ਟਰ ਨੂੰ ਪ੍ਰਧਾਨ ਮੰਤਰੀ ਦੇ ਸੰਬੋਧਨ ਦਾ ਮੂਲ-ਪਾਠ

  ਮੇਰੇ ਪਿਆਰੇ ਦੇਸ਼ ਵਾਸੀਓ, ਕੁਝ ਹੀ ਘੰਟਿਆਂ ਬਾਅਦ ਅਸੀਂ ਸਾਰੇ 2017 ਦੇ ਨਵੇਂ ਵਰ੍ਹੇ ਦਾ ਸੁਆਗਤ ਕਰਾਂਗੇ। ਭਾਰਤ ਦੇ ਸਵਾ ਸੌ ਕਰੋੜ ਨਾਗਰਿਕ ਨਵਾਂ ਸੰਕਲਪ, ਨਵੀਂ ਉਮੰਗ, ਨਵਾਂ ਜੋਸ਼, ਨਵੇਂ ਸੁਪਨੇ  ਲੈ ਕੇ ਸੁਆਗਤ ਕਰਨਗੇ। ਦੀਵਾਲੀ ਦੇ ਤੁਰੰਤ ਪਿੱਛੋਂ ਸਾਡਾ ਦੇਸ਼ ਇਤਿਹਾਸਕ ਸ਼ੁੱਧੀ-ਯੱਗ ਦਾ ਗਵਾਹ ਬਣਿਆ ਹੈ। ਸਵਾ ਸੌ ਕਰੋੜ ਦੇਸ਼ ਵਾਸੀਆਂ ਦੇ ਸਬਰ ਅਤੇ ਸੰਕਲਪ-ਸ਼ਕਤੀ ਨਾਲ ਚਲਾਏ ਸ਼ੁੱਧੀ-ਯੱਗ …

Read More »

ਸਿੱਖਿਆ ਵਿਭਾਗ ਨੇ 1008 ਹੋਰ ਅਧਿਆਪਕਾਂ ਨੂੰ ਦਿੱਤਾ ਨਵੇਂ ਸਾਲ ਦਾ ਤੋਹਫ਼ਾ

ਫਾਜ਼ਿਲਕਾ, 1 ਜਨਵਰੀ ਵਿਨੀਤ ਅਰੋੜਾ) – ਪੰਜਾਬ ਸਰਕਾਰ ਸਕੂਲ ਸਿੱਖਿਆ ਵਿਭਾਗ ਵੱਲੋਂ 6060 ਮਾਸਟਰ ਕੈਡਰ ਦੀਆਂ ਅਸਾਮੀਆਂ ਤਹਿਤ ਚੱਲ ਰਹੀ ਭਰਤੀ ਪ੍ਰਕਿਰਿਆ ਲਈ ਨਿਯੁਕਤ ਕੀਤੇ ਵੱਖ ਵੱਖ ਪੰਜਾਬੀ, ਹਿੰਦੀ, ਅੰਗ੍ਰੇਜ਼ੀ, ਸਾਇਸ, ਗਣਿਤ ਅਤ ਸਮਾਜਿਕ ਸਿੱਖਿਆ ਵਿਸ਼ਿਆਂ ਅਧੀਨ ਨਿਯੁਕਤ ਉਮੀਦਵਾਰਾਂ ਵਿਚੋਂ ਹਾਜ਼ਰ ਨਾ ਹੋਣ ਵਾਲੇ ਉਮੀਦਵਾਰਾਂ ਕਾਰਨ ਖਾਲ੍ਹੀ ਰਹਿ ਗਈਆਂ ਅਸਾਮੀਆਂ ਨੂੰ ਭਰੇ ਜਾਣ ਲਈ ਵੇਟਿੰਗ ਲਿਸਟ ਜਾਰੀ ਕਰਨ ਦਾ ਹੁਕਮ …

Read More »

ਗਲੀ ਦੀਆਂ ਭਾਬੀਆਂ ਨੇ ਕੇਕ ਕੱਟ ਕੇ ਕੀਤਾ ਨਵੇਂ ਸਾਲ ਦਾ ਸਵਾਗਤ

ਤੰਬੋਲਾ, ਗਿੱਧਾ, ਲ਼ਜੀਜ ਪਕਵਾਨ ਅਤੇ ਮਸਤੀ ਦੇ ਨਾਲ ਰੱਲ ਕੇ ਕੀਤਾ ਖੁਸ਼ੀ ਦਾ ਇਜ਼ਹਾਰ ਫਾਜ਼ਿਲਕਾ, 1 ਜਨਵਰੀ (ਵਿਨੀਤ ਅਰੋੜਾ) – ਜਿਵੇਂ ਹੀ 31 ਦਿਸੰਬਰ ਦੀ ਸ਼ਾਮ ਢੱਲੀ ਸ਼ਹਿਰ ਵਿੱਚ ਜਸ਼ਨ ਦਾ ਮਾਹੋਲ ਸ਼ੁਰੂ ਹੋ ਗਿਆ। ਮੰਦਰਾਂ, ਗੁਰਦੁਆਰੇ, ਗਲੀ-ਮੁਹੱਲੇ ਅਤੇ ਹੋਟਲਾ ਕਲੱਬਾ ਵਿੱਚ ਲੋਕਾਂ ਨੇ ਇਕੱਠੇ ਹੋ ਕੇ ਆਪਣੇ ਆਪਣੇ ਤਰੀਕੇ ਨਾਲ ਨਵੇਂ ਸਾਲ ਦਾ ਜਸ਼ਨ ਮਨਾਨਾ ਸੁਰੂ ਕਰਤਾ। ਨੌਜਵਾਨਾਂ ਨੇ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਅਵਤਾਰ ਦਿਵਸ `ਤੇ ਵਿਸ਼ਾਲ ਨਗਰ ਕੀਰਤਨ ਕੱਢਿਆ

ਫਾਜ਼ਿਲਕਾ, 1 ਜਨਵਰੀ (ਵਿਨੀਤ ਅਰੋੜਾ) – ਸਰਬੰਸ ਦਾਨੀ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇ ਅਵਤਾਰ ਦਿਵਸ ਤੇ ਮੰਡੀ ਦੇ ਗੁਰੂ ਦੁਆਰਾ ਸਿੰਘ ਸਭਾ ਵੱਲੋ ਵਿਸ਼ਾਲ ਨਗਰ ਕੀਰਤਨ ਕੱਢਿਆ ਗਿਆ। ਪੰਜ ਪਿਆਰਿਆਂ ਦੀ ਅਗਵਾਈ ਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਛਤਰ ਛਾਇਆ ਹੇਠ ਕੱਢੇ ਗਏ ਇਸ ਨਗਰ ਕੀਰਤਨ ਦੋਰਾਨ, ਫਿਰੋਜਪੁਰ ਤੋ ਆਏ ਬੀਬੀਆਂ ਦੇ ਢਾਡੀ ਜੱਥੇ ਨੇ ਵੀਰ ਰੱਸ ਸੁਣਾ …

Read More »

ਬੀ.ਐਸ.ਐਨ.ਐਲ ਕੈਜੂਅਲ ਐਂਡ ਕੰਟਰੈਕਟ ਵਰਕਰਜ਼ ਯੂਨੀਅਨ ਦੀ ਮੀਟਿੰਗ ਹੋਈ

ਫਾਜ਼ਿਲਕਾ, 1 ਜਨਵਰੀ (ਵਿਨੀਤ ਅਰੋੜਾ)  ਬੀ.ਐਸ.ਐਨ.ਐਲ ਕੈਜੂਅਲ ਐਂਡ ਕੰਟਰੈਕਟ ਵਰਕਰਜ਼ ਯੂਨੀਅਨ (ਏਟਕ) ਪੰਜਾਬ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਐਸ.ਐਸ.ਏ ਫਿਰੋਜ਼ਪੁਰ ਦੇ ਮੀਤ ਪ੍ਰਧਾਨ ਬੂਟਾ ਸਿੰਘ ਅਤੇ ਸ਼ਾਖਾ ਪ੍ਰਧਾਨ ਸੁਰਜੀਤ ਸਿੰਘ ਦੀ ਅਗਵਾਈ ਵਿਚ ਹੋਈ।ਹਾਜ਼ਰੀਨ ਨੂੰ ਸੰਬੋਧਤ ਕਰਦੇ ਹੋਏ ਬੂਟਾ ਸਿੰਘ ਅਤੇ ਸੁਰਜੀਤ ਸਿੰਘ ਨੇ ਸਾਰਿਆਂ ਮੈਂਬਰਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ।ਉਨ੍ਹਾਂ ਦੱਸਿਆ ਕਿ ਬੀ.ਐਸ.ਐਨ.ਐਲ ਵਿਭਾਗ ਵਿਚ …

Read More »

ਓਵਰਟੇਕ ਕਰਨ ਦੇ ਚੱਕਰ ਵਿਚ ਕਾਰ ਪਲਟੀ

ਫਾਜ਼ਿਲਕਾ, 1 ਜਨਵਰੀ (ਵਿਨੀਤ ਅਰੋੜਾ) – ਸਥਾਨਕ ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਸ਼੍ਰੀ ਬਾਲਾ ਜੀ ਧਾਮ ਦੇ ਨੇੜੇ ਅੱਜ ਸਵੇਰੇ ਓਵਰਟੇਕ ਕਰਨ ਦੇ ਚੱਕਰ ਵਿਚ ਇੱਕ ਕਾਰ ਰੇਲਿੰਗ ਨਾਲ ਟਕਰਾਕੇ ਰੇਲਿੰਗ ਦੇ ਦੂਸਰੇ ਪਾਸੇ ਜਾਕੇ ਪਲਟ ਗਈ। ਪ੍ਰਾਪਤ ਜਾਣਕਾਰੀ ਦੇ ਮੁਤਾਬਕ ਅੱਜ ਸਵੇਰੇ ਲਗਭਗ 8.30 ਵਜੇ ਸਥਾਨਕ ਫਾਜ਼ਿਲਕਾ-ਅਬੋਹਰ ਰੋਡ ਤੇ ਸਥਿਤ ਸ਼੍ਰੀ ਬਾਲਾ ਜੀ ਧਾਮ ਦੇ ਨੇੜੇ ਫਾਜ਼ਿਲਕਾ ਦੀ ਅਨਾਜ਼ ਮੰਡੀ …

Read More »

ਨਵੇਂ ਸਾਲ ਦੇ ਮੌਕੇ ਤੇ 150 ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ

ਫਾਜ਼ਿਲਕਾ, 1 ਜਨਵਰੀ (ਵਿਨੀਤ ਅਰੋੜਾ) – ਸ਼੍ਰੀ ਸਨਾਤਮ ਧਰਮ ਗੀਤਾ ਭਵਨ ਮੰਦਰ ਫਾਜ਼ਿਲਕਾ ਵੱਲੋਂ ਅੱਜ ਨਵੇਂ ਸਾਲ ਦੇ ਮੌਕੇ ਤੇ 150 ਜ਼ਰੂਰਤਮੰਦ ਪਰਿਵਾਰਾਂ ਨੂੰ ਮਹੀਨੇਵਰ ਰਾਸ਼ਨ ਵੰਡਿਆ ਗਿਆ। ਪ੍ਰੋਗਰਾਮ ਦੌਰਾਨ ਸਮਾਜਸੇਵੀ ਅਤੇ ਮੰਦਰ ਕਮੇਟੀ ਦੇ ਪ੍ਰਧਾਨ ਸੁਰਿੰਦਰ ਕੁਮਾਰ ਅਹੂਜਾ ਅਤੇ ਉਨ੍ਹਾਂ ਦੇ ਪਰਿਵਾਰਕ ਮੈਂਬਰ ਮੁੱਖ ਮਹਿਮਾਨ ਦੇ ਰੂਪ ਵਿਚ ਸ਼ਾਮਲ ਹੋਏ ਅਤੇ ਜ਼ਰੂਰਤਮੰਦ ਪਰਿਵਾਰਾਂ ਨੂੰ ਰਾਸ਼ਨ ਵੰਡਿਆ। ਜਾਣਕਾਰੀ ਦਿੰਦੇ ਹੋਏ …

Read More »

ਨਰੇਗਾ ਵਰਕਰਜ਼ ਯੂਨੀਅਨ ਦੀ ਮੁਸ਼ਕਲਾਂ ਸਬੰਧੀ ਮੀਟਿੰਗ ਹੋਈ

ਫਾਜ਼ਿਲਕਾ, 1 ਜਨਵਰੀ (ਵਿਨੀਤ ਅਰੋੜਾ) – ਨਰੇਗਾ ਵਰਕਰਜ਼ ਯੂਨੀਅਨ ਦੀ ਇੱਕ ਮੀਟਿੰਗ ਅੱਜ ਸਥਾਨਕ ਪ੍ਰਤਾਪ ਬਾਗ ਵਿਚ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਸਤਵਿੰਦਰ ਸਿੰਘ ਮਾੜਿਆਂ ਵਾਲਾ ਦੀ ਪ੍ਰਧਾਨਗੀ ਵਿਚ ਹੋਈ। ਜਿਸ ਵਿਚ ਵੱਖ ਵੱਖ ਸ਼ਹਿਰਾਂ ਅਤ ਪਿੰਡਾਂ ਤੋਂ ਯੂਨੀਅਨ ਦੇ ਮੈਂਬਰਾਂ ਨੇ ਹਿੱਸਾ ਲਿਆ। ਮੀਟਿੰਗ ਦੋਰਾਨ ਨਰੇਗਾ ਮਜ਼ਦੂਰਾਂ ਦੀਆਂ ਮੁਸ਼ਕਲਾਂ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਪ੍ਰਧਾਨ ਸਤਵਿੰਦਰ ਸਿੰਘ ਨੇ ਕਿਹਾ ਕਿ …

Read More »

ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਜ ਦੇ 350ਵੇਂ ਪ੍ਰਕਾਸ ਪੁਰਬ ਮੌਕੇ ਸਜਾਇਆ ਨਗਰ ਕੀਰਤਨ

ਮੁੱਖ ਸਮਾਗਮ 5 ਜਨਵਰੀ 2017 ਨੂੰ ਗੁਰਦੁਆਰਾ ਰਕਾਬ ਗੰਜ ਸਾਹਿਬ ਵਿਖੇ ਹੋਵੇਗਾ ਨਵੀਂ ਦਿੱਲੀ, 1 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦਆਰਾ ਪ੍ਰਬੰਧਕ ਕਮੇਟੀ ਵੱਲੋਂ ਸਾਹਿਬ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ ਦੇ 350ਵੇਂ ਪ੍ਰਕਾਸ਼ ਪੁਰਬ ਦੇ ਉਪਲਕਸ਼ ਮਿਤੀ 1 ਜਨਵਰੀ 2017 ਨੂੰ ਨਗਰ ਕੀਰਤਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਛਤਰ ਛਾਇਆ ਹੇਠ ਅਤੇ ਪੰਜ ਪਿਆਰੇ ਸਾਹਿਬਾਨਾਂ ਦੀ …

Read More »

ਡੀ. ਏ. ਵੀ. ਇੰਟਰਨੈਸ਼ਨਲ ਨੇ ਕੀਤਾ ਪਾਵਨ ਹਵਨ ਯੱਗ ਨਾਲ ਨਵੇਂ ਸਾਲ ਦਾ ਸਵਾਗਤ

ਅੰਮ੍ਰਿਤਸਰ, 1 ਜਨਵਰੀ (ਜਗਦੀਪ ਸਿੰਘ ਸੱਗੂ) – ਡੀ. ਏ. ਵੀ. ਇੰਟਰਨੈਸ਼ਨਲ ਸ਼ਕੂਲ ਵਿੱਚ ਨਵਾਂ ਸਾਲ 2017 ਦੇ ਸਵਾਗਤ ਲਈ ਪਵਿਤਰ ਹਵਨ ਯੱਗ ਦਾ ਆਯੋਜਨ ਕੀਤਾ ਗਿਆ।ਇਸ ਪਾਵਨ ਅਵਸਰ `ਤੇ ਪ੍ਰਿੰਸੀਪਲ ਅੰਜਨਾ ਗੁਪਤਾ ਅਤੇ ਟੀਚਿੰਗ ਤੇ ਨਾਨ ਟੀਚਿੰਗ  ਸਟਾਫ ਨੇ ਹਵਨ ਦੀ ਪਾਵਨ ਅਗਨੀ ਵਿੱਚ ਆਹੂਤੀਆਂ ਅਰਪਿਤ ਕਰਦੇ ਹੋਏੇ ਮਾਨਵਤਾ ਕੇ ਕਲਿਆਣ ਹਿੱਤ ਸੁਖਮਈ ਨਵੇਂ ਸਾਲ ਦੀ ਕਾਮਨਾ ਕੀਤੀ ।ਵੈਦਿਕ ਮੰਤਰਾਂ …

Read More »