Amritsar, January 1 (Punjab Post Bureau)- Punjab BJP state executive member and senior party leader Rajinder Mohan Singh Chhina today hailed post-demonetization pro-poor announcements made by Prime Minister Narendra Modi. He said every section of society including downtrodden, farmers, women, senior citizens and small businesses would be immensely benefited from the announcements by Modi on the eve of new year-2017. …
Read More »Monthly Archives: January 2017
ਸੁਖਪਾਲ ਭੁੱਲਰ ਦੇ ਰੋਡ ਸ਼ੋਅ ਦਾ ਥਾਂ-ਥਾਂ ਹੋਇਆ ਭਰਵਾਂ ਸਵਾਗਤ
ਖਾਲੜਾ/ ਭਿੱਖੀਵਿੰਡ, 1 ਜਨਵਰੀ (ਭਾਟੀਆ, ਬਖਤਾਵਰ, ਕੰਬੋਕੇ)- ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਵੱਲੋਂ ਰੋਡ ਸ਼ੋਅ ਕੱਢਿਆ ਗਿਆ, ਜੋ ਪਿੰਡ ਮਹਿਮੂਦਪੁਰਾ ਤੋਂ ਸ਼ੁਰੂ ਹੋ ਕੇ ਗੁਰਦੁਆਰਾ ਬੀੜ ਬਾਬਾ ਬੁੱਢਾ ਸਾਹਿਬ ਵਿਖੇ ਸਮਾਪਤ ਹੋਇਆ।ਭਿੱਖੀਵਿੰਡ ਵਿਖੇ ਰੋਡ ਸ਼ੋਅ ਦੇ ਪਹੁੰਚਣ ‘ਤੇ ਕਾਂਗਰਸੀ ਆਗੂ ਕਿਰਨਜੀਤ ਸਿੰਘ ਮਿੱਠਾ, ਇੰਦਰਬੀਰ ਸਿੰਘ ਪਹੂਵਿੰਡ, ਰਾਜਵੰਤ ਸਿੰਘ ਪਹੂਵਿੰਡ, ਸ਼ਹਿਰੀ ਪ੍ਰਧਾਨ ਨਰਿੰਦਰ ਕੁਮਾਰ ਬਿੱਲਾ, ਸੁਰਿੰਦਰ …
Read More »ਕਿਸਾਨ ਸ਼ੰਘਰਸ਼ ਕਮੇਟੀ ਵਲੋਂ ਸ਼ਹੀਦ ਸੁਰਜੀਤ ਸਿੰਘ ਛੀਨਾ ਦੇ ਪਰਿਵਾਰ ਨੂੰ ਤਿੰਨ ਲੱਖ ਦਾ ਚੈਕ ਭੇਂਟ
ਖਾਲੜਾ/ ਭਿੱਖੀਵਿੰਡ, 1 ਜਨਵਰੀ (ਭਾਟੀਆ, ਬਖਤਾਵਰ/ ਕੰਬੋਕੇ)- ਕਸਬਾ ਖਾਲੜਾ ਤੋ ਥੋੜੀ ਦੂਰ ਪੈਦੇ ਪਿੰਡ ਛੀਨਾ ਬਿਧੀ ਚੰਦ ਦੇ ਗੁਰਦਆਰਾ ਸ਼ਾਉਣੀ ਸਾਹਿਬ ਵਿਖੇ ਕਿਸਾਨ ਸ਼ੰਘਰਸ਼ ਕਮੇਟੀ ਦੀ ਇੱਕ ਵਿਸ਼ੇਸ ਮੀਟਿੰਗ ਹੋਈ ਜਿਸ ਵਿੱਚ ਇਲਾਕੇ ਭਰ ਦੇ ਕਿਸਾਨ ਤੇ ਮਜਦੂਰ ਸ਼ਾਮਿਲ ਹੋਏ ਇਸ ਮੋਕੇ ਸੂਬਾ ਪ੍ਰਧਾਨ ਸਤਨਾਮ ਸਿੰਘ ਪੰਨੂੰ ਪ੍ਰੈਸ ਸਕੱਤਰ ਹਰਪ੍ਰੀਤ ਸਿੰਘ ਸਿਧਵਂਾ ਤੇ ਜੋਨ ਇੰਚਾਰਜ ਗੁਰਜੀਤ ਸਿੰਘ ਗੰਡੀਵਿੰਡ ਕਿਸਾਨ ਅਦੋਲਨ …
Read More »ਪਾਵਰਕਾਮ ਮੁਲਾਜ਼ਮਾਂ ਨੇ ਸਾਹਿਬਜਾਦਿਆਂ ਦੀ ਲਾਸਾਨੀ ਸਹਾਦਤ ਤੇ ਨਵੇਂ ਸਾਲ ਦੀ ਆਮਦ `ਤੇ ਲੰਗਰ ਲਾਇਆ
ਸੰਦੌੜ, 1 ਜਨਵਰੀ (ਹਰਮਿੰਦਰ ਸਿੰਘ ਭੱਟ)- ਸਰਬੰਸਦਾਨੀ ਸੀ੍ਰ ਗੁਰੂੁ ਗੋਬਿੰਦ ਸਿੰਘ ਜੀ ਦੇ ਸਾਹਿਬਜਾਦਿਆਂ ਦੀ ਲਾਸਾਨੀ ਸਹਾਦਤ ਅਤੇ ਨਵੇਂ ਸਾਲ ਦੀ ਆਮਦ ਤੇ ਪੰਜਾਬ ਰਾਜ ਪਾਵਰਕਾਮ ਦੇ ਸਮੂਹ ਮੁਲਾਜਮਾਂ ਵੱਲੋਂ ਸਬ ਡਵੀਜਨ ਸੰਦੌੜ ਵਿਖੇ ਸੰਗਤਾਂ ਲਈ ਚਾਹ, ਬਦਾਨਾ ਪਕੋੜੀ ਤੇ ਲੱਡੂਆਂ ਦਾ ਲੰਗਰ ਲਾਇਆ।ਇਸ ਮੌਕੇ ਸਬ ਡਵੀਜਨ ਸੰਦੌੜ ਦੇ ਐਸ.ਡੀ.ਓ ਕੁਲਦੀਪ ਕੁਮਾਰ ਨੇ ਪਾਵਰਕਾਮ ਦੇ ਮੁਲਾਜਮਾਂ ਤੇ ਜੱਥੇਬੰਦੀਆਂ ਦੇ ਆਗੂਆਂ …
Read More »ਸੰਦੌੜ ਵੈਲਫੇਅਰ ਕਲੱਬ ਵੱਲੋਂ ਲੇਖਕ ਭੱਟ, ਗੋਬਿੰਦ ਸੰਦੌੜਵੀ ਅਤੇ ਬੱਬੂ ਸੰਦੌੜ ਦਾ ਵਿਸ਼ੇਸ਼ ਸਨਮਾਨ
ਸੰਦੌੜ, 1 ਜਨਵਰੀ (ਹਰਮਿੰਦਰ ਸਿੰਘ ਭੱਟ)- ਸੰਦੌੜ ਵੈੱਲਫੇਅਰ ਕਲੱਬ ਵੱਲੋਂ ਸਵ. ਪੰਡਿਤ ਰਜਿੰਦਰ ਪਾਲ ਸ਼ਰਮਾ ਦੀ ਯਾਦ ਨੂੰ ਸਮਰਪਿਤ ਆਰਥਿਕ ਪੱਖੋਂ ਕਮਜ਼ੋਰ ਪਰਿਵਾਰ ਦੇ ਬਜ਼ੁੱਰਗਾਂ ਨੂੰ ਅੱਜ ਗਰਮ ਸ਼ਾਲ ਤੇ ਲੋਈਆਂ ਵੰਡੀਆਂ ਜਾਣਗੀਆਂ। ਇਸ ਸੰਬੰਧੀ ਜਾਣਕਾਰੀ ਦਿੰਦੇ ਹੋਏ ਅਵਨੀਤ ਸਿੰਘ ਕਹਿਲ ਅਤੇ ਡਾ. ਰਾਜਵੀਰ ਸ਼ਰਮਾ ਨੇ ਦੱਸਿਆ ਕਿ ਇਸ ਮੌਕੇ ਵਿਸ਼ੇਸ਼ ਕਰਕੇ ਸਮਾਜ ਦੀ ਸੇਵਾ ਵਿਚ ਸਮਰਪਿਤ ਹੋ ਕੇ ਅਜੋਕੇ …
Read More »ਭੁੱਲਰ ਨੇ ਰੋਡ ਸ਼ੋਅ ਦੇ ਬਹਾਨੇ ਹਲਕਾ ਖੇਮਕਰਨ ਵਿੱਚ ਕੀਤਾ ਸ਼ਕਤੀ ਪ੍ਰਦਰਸ਼ਨ
ਇੱਕ ਮੰਚ ਤੇ ਇਕੱਠਾ ਦਿਸਿਆ ਭੁੱਲ਼ਰ ਪਰਿਵਾਰ ਅਲਗੋਂ ਕੋਠੀ, 1 ਜਨਵਰੀ (ਹਰਦਿਆਲ ਸਿੰਘ ਭੈਣੀ/ ਦਲਜਿੰਦਰ ਸਿੰਘ ਅਮਰਕੋਟ)- ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਅਤੇ ਜਿਲਾ ਪ੍ਰਧਾਨ ਸੁਖਪਾਲ ਸਿੰਘ ਭੁੱਲਰ ਨੇ ਆਪਣੇ ਜੱਦੀ ਪਿੰਡ ਮਹਿਮੂਦਪੁਰਾ ਤੋ ਵਿਧਾਨ ਸਭਾ ਚੋਣਾਂ ਦਾ ਅੰਗਾਜ਼ ਕਰਦੇ ਹੋਏ ਰੋਡ ਸ਼ੋਅ ਦੇ ਬਹਾਨੇ ਹਲਕਾ ਖੇਮਕਰਨ ਵਿੱਚ ਸ਼ਕਤੀ ਪ੍ਰਦਰਸ਼ਨ ਕੀਤਾ।ਆਪਣੇ ਪਿਤਾ ਸਾਬਕਾ ਮੰਤਰੀ ਗੁਰਚੇਤ ਸਿੰਘ …
Read More »ਮਲੂਕਾ ਅਤੇ ਸੰਤ ਪਿਪਲੀ ਵਾਲਿਆਂ ਦਾ ਮਾਮਲਾ 8 ਜਨਵਰੀ ਨੂੰ ਵਿਚਾਰਿਆ ਜਾਵੇਗਾ- ਗਿ: ਗੁਰਬਚਨ ਸਿੰਘ
ਅੰਮ੍ਰਿਤਸਰ, 1 ਜਨਵਰੀ (ਗੁਰਪ੍ਰੀਤ ਸਿੰਘ)- ਗਿਆਨੀ ਗੁਰਬਚਨ ਸਿੰਘ ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਜੀ ਨੇ ਸਕੱਤਰੇਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਜਾਰੀ ਬਿਆਨ ਵਿੱਚ ਆਖਿਆ ਹੈ ਕਿ ਪਿਛਲੇ ਦਿਨੀ ਸਿਕੰਦਰ ਸਿੰਘ ਮਲੂਕਾ ਦੇ ਦਫ਼ਤਰ ਦੇ ਉਦਘਾਟਨ ਸਮੇਂ ਜੋ ਸਿੱਖਾਂ ਦੀ ਨਿੱਤ ਦੀ ਅਰਦਾਸ ਹੈ, ਉਸ ਅਰਦਾਸ ਨੂੰ ਤੋੜ-ਮਰੋੜ ਕੇ ਪੇਸ਼ ਕੀਤਾ, ਜਿਸ ਕਰਕੇ ਸੰਗਤਾਂ ਵਿਚ ਬਹੁਤ ਵੱਡਾ ਰੋਸ ਹੈ।ਇਸ ਬਾਰੇ …
Read More »ਕਣਕ ਦੇ ਨਾੜ ਤੇ ਝੋਨੇ ਦੀ ਪਰਾਲੀ ਸਾੜਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਪ੍ਰਤੀ ਜਾਗਰੁਕਤਾ ਕੈਂਪ ਲਗਾਇਆ
ਪਠਾਨਕੋਟ, 31 ਦਸੰਬਰ (ਪੰਜਾਬ ਪੋਸਟ ਬਿਊਰੋ)- ਨੈਸ਼ਨਲ ਗਰੀਨ ਟਿਬ੍ਰਿਊਨਲ, ਪੰਜਾਬ ਅਤੇ ਹਰਿਆਣਾ ਕੋਰਟ ਵੱਲੋਂ ਕੀਤੇ ਹੁਕਮਾਂ ਦੇ ਮੱਦੇਨਜ਼ਰ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਤੇ ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ ਦੀ ਅਗਵਾਈ ਹੇਠ ਖੇਤੀਬਾੜੀ ਵਿਭਾਗ ਵੱਲੋ ਕਿਸਾਨਾਂ ਨੂੰ ਕਣਕ ਦੇ ਨਾੜ ਅਤੇ ਝੋਨੇ ਦੀ ਪਰਾਲੀ ਨੂੰ ਸਾੜਣ ਨਾਲ ਪੈਦਾ ਹੁੰਦੇ ਪ੍ਰਦੂਸ਼ਣ ਪ੍ਰਤੀ ਜਾਗਰੁਕ ਕਰਨ ਲਈ ਪਿੰਡ ਸੌਲੀ …
Read More »ਸਿੱਧਾ ਮੰਡੀਕਰਨਕਰਨ ਨੂੰ ਉਤਸ਼ਾਹਿਤ ਕਰਨ ਲਈ ਖੇਤੀ ਜਿਨਸਾਂ ਦਾ ਕਿਸਾਨ ਬਾਜ਼ਾਰ 1 ਜਨਵਰੀ ਨੂੰ
ਪਠਾਨਕੋਟ, 31 ਦਸੰਬਰ (ਪੰਜਾਬ ਪੋਸਟ ਬਿਊਰੋ)- ਕਿਸਾਨਾਂ ਨੂੰ ਦਾਲਾਂ, ਦੁੱਧ ਅਤੇ ਦੁੱਧ ਪਦਾਰਥ, ਬਾਸਮਤੀ ਦੇ ਚਾਵਲ, ਸ਼ਹਿਦ, ਸਬਜੀਆਂ, ਦੇਸੀ ਮੱਕੀ ਆਦਿ ਦਾ ਖਪਤਕਾਰਾਂ ਨੂੰ ਸਿੱਧਾ ਮੰਡੀਕਰਨਕਰਨ ਨੂੰ ਉਤਸ਼ਾਹਿਤ ਕਰਨ ਲਈ ਕਿਸਾਨਾਂ ਦੁਆਰਾ ਕੁਦਰਤੀ ਤੌਰ ਤੇ ਤਿਆਰ ਕੀਤੀਆਂ ਖੇਤੀ ਜਿਨਸਾਂ ਦਾ ਕਿਸਾਨ ਬਾਜ਼ਾਰ 1 ਜਨਵਰੀ 2017 ਦਿਨ ਐਤਵਾਰ ਨੂੰ ਸਥਾਨਕ ਖੇਤੀਬਾੜੀ ਦਫਤਰ ਗਲੀ ਨੰ. ਜ਼ੀਰੋ,ਇੰਦਰਾ ਕਾਲੋਨੀ ਦੁਪਿਹਰ 12.30 ਵਜੇ ਤੋਂ ਸ਼ਾਮ …
Read More »ਪਿਛਲੇ 10 ਸਾਲਾਂ ਵਿੱਚ ਸਿਰਫ ਅਕਾਲੀ ਲੀਡਰਾਂ ਦਾ ਹੀ ਹੋਇਆ ਵਿਕਾਸ – ਹਰਜੀਤ ਸਿੰਘ
ਪੱਟੀ, 31 ਦਸੰਬਰ (ਰਣਜੀਤ ਸਿੰਘ ਮਾਹਲਾ)- ਅਕਾਲੀ ਦਲ ਨੇ ਵਿਕਾਸ ਦੇ ਨਾਮ ਤੇ ਆਮ ਜਨਤਾ ਨੂੰ ਗੁਮਰਾਹ ਕੀਤਾ ਹੈ। ਇਥੇ ਸਿਰਫ ਅਕਾਲੀ ਲੀਡਰਾ ਦਾ ਹੀ ਵਿਕਾਸ ਹੋਇਆ ਹੈ। ਇਹਨਾ ਸਬਦਾਂ ਦਾ ਪ੍ਰਗਟਾਵਾ ਆਂਮ ਆਦਮੀ ਪਾਰਟੀ ਦੇ ਹਲਕਾ ਪੱਟੀ ਦੇ ਸ਼ਹਿਰੀ ਸਰਕਲ ਇੰਚਾਰਜ ਹਰਜੀਤ ਸਿੰਘ ਪੱਟੀ ਨੇ ਕੀਤਾ ਉਹਨਾ ਕਿਹਾ ਕਿ ਅਕਾਲੀਦਲ ਦਾ ਰਾਜ ਨਹੀ ਸੇਵਾ ਦਾ ਨਾਅਰਾ ਬਿਲਕੁਲ ਗਲਤ ਸਾਬਤ …
Read More »
Punjab Post Daily Online Newspaper & Print Media