Wednesday, November 25, 2026

Monthly Archives: January 2017

ਪਿੰਡ ਉਸਮਾ ਤੋਂ 10 ਪਰਿਵਾਰ ਅਕਾਲੀ-ਕਾਂਗਰਸ ਛੱਡ ਕੇ ‘ਆਪ’ ਵਿਚ ਸ਼ਾਮਲ

ਪੱਟੀ, 31 ਦਸੰਬਰ (ਰਣਜੀਤ ਸਿੰਘ ਮਾਹਲਾ)- ਆਮ ਆਦਮੀ ਪਾਰਟੀ ਦਾ ਕਾਫਲਾ ਦਿੰਨ ਬਰ ਦਿੰਨ ਵੱਡਾ ਹੁੰਦਾ ਜਾ ਰਿਹਾ ਹੈ। ਜਿਸ ਦੀ ਲੜੀ ਨੂੰ ਅੱਗੇ ਤੋਰਦਿਆ ਅੱਜ ਸਰਕਲ ਇੰਚਾਰਜ ਰਜਿੰਦਰ ਸਿੰਘ, ਹਰਮਨ ਸਿੰਘ ਦੀ ਪ੍ਰੈਰਨਾ ਸਦਕਾ ਪਿੰਡ ਉਸਮਾ ਦੇ 10 ਪਰਿਵਰ ਆਮ ਆਦਮੀ ਪਾਰਟੀ ਵਿੱਚ ਸਾਮਲ ਹੋ ਗਏ।ਪਾਰਟੀ ਵਿੱਚ ਸ਼ਾਮਲ ਹੋਇ ਪਰਿਵਾਰਾ ਦਾ ਸਵਾਗਤ ਕਰਦਿਆਂ ਰਣਜੀਤ ਸਿੰਘ ਚੀਮਾ ਨੇ ਕਿਹਾ ਕਿ …

Read More »

ਪ੍ਰਕਾਸ਼ ਸਿੰਘ ਬਾਦਲ ਦੀ ਨਕਲ ਕਰਨ ਬਾਰੇ ਸੋਚ ਰਹੇ ਹਨ ਕੇਜਰੀਵਾਲ- ਸੁਖਬੀਰ ਬਾਦਲ

ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ ਸੱਗੂ, ਸੁਖਬੀਰ ਸਿੰਘ)- ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਮਗਰੋਂ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਅਤੇ ਕੇਂਦਰੀ ਫੂਡ ਪ੍ਰੋਸੈਸਿੰਗ ਮੰਤਰੀ ਬੀਬਾ ਹਰਸਿਮਰਤ ਕੌਰ ਬਾਦਲ ਨੇ ਪੰਜਾਬ ਵਾਸੀਆਂ ਨੂੰ ਨਵੇਂ ਵਰ੍ਹੇ ਦੀਆਂ ਸ਼ੁਭ ਕਾਮਨਾਵਾਂ ਦਿੰਦਿਆਂ ਕਿਹਾ ਕਿ ਸਾਲ 2017 ਸਾਰੇ ਪੰਜਾਬ ਵਾਸੀਆਂ ਲਈ ਖੁਸ਼ੀਆਂ-ਖੇੜੇ ਲੈ ਕੇ ਆਵੇ ਅਤੇ ਹਰੇਕ ਦੇ ਘਰ ਸੁਖ ਸਾਂਤੀ ਰਹੇ। ਉਨਾਂ …

Read More »

ਨੌਜਵਾਨ ਪੀੜੀ ਨੂੰ ਧਾਰਮਿਕ ਪ੍ਰੋਗਰਾਮਾਂ ਰਾਹੀਂ ਨਸ਼ਿਆਂ ਤੋਂ ਕੀਤਾ ਜਾ ਰਿਹਾ ਹੈ ਦੂਰ – ਖੋਸਲਾ

ਅੰਮ੍ਰਿਤਸਰ, 31 ਦਸੰਬਰ (ਜਗਦੀਪ ਸਿੰਘ ਸੱਗੂ) – ਹਰ ਸਾਲ ਦੀ ਤਰਾਂ ਇਸ ਸਾਲ ਵੀ ਨਵੇਂ ਸਾਲ ਦੇ ਸ਼ੁੱਭ ਮੌਕੇ ਸ਼੍ਰੀ ਮਾਤਾ ਸੁਦਰਸ਼ਨਾ ਦੂਰਗਾ ਮੰਦਰ ਮਜੀਠਾ ਰੋਡ ਵਿਖੇ ਮਹਾਂਮਾਈ ਦਾ ਜਾਗਰਣ ਬੜੀ ਧੂਮਧਾਮ ਨਾਲ ਸ਼ਿਵ ਸੈਨਾ ਹਿੰਦੋਸਤਾਨ ਦੇ ਪੰਜਾਬ ਯੂਥ ਸੰਗਠਨ ਮੰਤਰੀ ਰਾਹੂਲ ਖੋਸਲਾ ਅਤੇ ਹਲਕਾ ਉਤੱਰੀ ਤੋਂ ਉਮੀਦਵਾਰ ਲੱਕੀ ਪੁੰਜ ਦੀ ਦੇਖ-ਰੇਖ ਵਿਚ ਕਰਵਾਇਆ ਗਿਆ।ਜਿਸ ਵਿਚ ਸ਼ਹਿਰ ਦੇ ਮਸ਼ਹੂਰ ਭਜਨ …

Read More »

ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਮੇਂ ਸਰਕਾਰੀ ਛੁੱਟੀ ਲਈ ਪ੍ਰਧਾਨ ਮੰਤਰੀ ਨੂੰ ਲਿਖਿਆ ਪੱਤਰ

ਅੰਮ੍ਰਿਤਸਰ, 31 ਦਸੰਬਰ (ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਪ੍ਰਧਾਨ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਪ੍ਰਧਾਨ ਮੰਤਰੀ ਸ੍ਰੀ ਨਰਿੰਦਰ ਮੋਦੀ ਨੂੰ ਅਪੀਲ ਕੀਤੀ ਹੈ ਕਿ ਦਸਮ ਪਾਤਸ਼ਾਹ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350ਵੇਂ ਪ੍ਰਕਾਸ਼ ਪੁਰਬ ਸਮੇਂ 5 ਜਨਵਰੀ ਨੂੰ ਸਰਕਾਰੀ ਛੁੱਟੀ ਦਾ ਐਲਾਨ ਕਰਨ ਦੀ ਪੁਰਜ਼ੋਰ ਮੰਗ ਕੀਤੀ ਹੈ। ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਪ੍ਰਧਾਨ ਮੰਤਰੀ ਨੂੰ …

Read More »

ਬੀਬੀ ਇੰਦਰਜੀਤ ਕੌਰ ਖਾਲਸਾ ਦੀ ਅਗਵਾਈ ’ਚ ਵਿਦੇਸ਼ੀ ਸਿੱਖਾਂ ਦਾ ਵਫਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਇਆ

ਅੰਮ੍ਰਿਤਸਰ, 31 ਦਸੰਬਰ (ਗੁਰਪ੍ਰੀਤ ਸਿੰਘ)- ਬੀਬੀ ਇੰਦਰਜੀਤ ਕੌਰ ਖਾਲਸਾ ਪਤਨੀ ਸਵ: ਹਰਭਜਨ ਸਿੰਘ ਖਾਲਸਾ ਯੂ ਐਸ ਏ ਦੀ ਅਗਵਾਈ ’ਚ ਵੱਖ-ਵੱਖ ਦੇਸ਼ਾਂ ਨਾਲ ਸਬੰਧਤ ਵਫਦ ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਿਕ ਹੋਇਆ।ਇਸ ਉਪਰੰਤ ਦਫ਼ਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਿਖੇ ਅਮਰਜੀਤ ਸਿੰਘ ਚਾਵਲਾ ਜਨਰਲ ਸਕੱਤਰ ਤੇ ਹਰਚਰਨ ਸਿੰਘ ਮੁੱਖ ਸਕੱਤਰ ਨੇ ਆਏ ਵਫ਼ਦ ਨੂੰ ਸਿਰੋਪਾਓ, ਧਾਰਮਿਕ ਪੁਸਤਕਾਂ ਦਾ ਸੈਟ ਤੇ ਸੱਚਖੰਡ …

Read More »

ਸੁਖਚੈਨ ਸਿੰਘ ਸੁਪਰਵਾਈਜ਼ਰ ਨੂੰ ਸੇਵਾਮੁਕਤੀ ’ਤੇ ਨਿੱਘੀ ਵਿਦਾਇਗੀ

ਅੰਮ੍ਰਿਤਸਰ, 31 ਦਸੰਬਰ (ਗੁਰਪ੍ਰੀਤ ਸਿੰਘ)- ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੁਲਾਜ਼ਮ ਸੁਖਚੈਨ ਸਿੰਘ ਸੁਪਰਵਾਈਜ਼ਰ ਨੂੰ ਅੱਜ ਸੇਵਾ-ਮੁਕਤ ਹੋਣ ’ਤੇ ਨਿੱਘੀ ਵਿਦਾਇਗੀ ਦਿੱਤੀ ਗਈ।ਇਸ ਮੌਕੇ ਕੇਵਲ ਸਿੰਘ, ਰਣਜੀਤ ਸਿੰਘ ਤੇ ਬਲਵਿੰਦਰ ਸਿੰਘ ਜੌੜਾਸਿੰਘਾਂ ਵਧੀਕ ਸਕੱਤਰ ਨੇ ਸੁਖਚੈਨ ਸਿੰਘ ਦੇ ਕੰਮ ਦੀ ਸ਼ਲਾਘਾ ਕੀਤੀ।ਕੇਵਲ ਸਿੰਘ ਵਧੀਕ ਸਕੱਤਰ ਨੇ ਆਪਣੇ ਵਿਚਾਰਾਂ ਦੀ ਸਾਂਝ ਪਾਉਂਦਿਆਂ ਕਿਹਾ ਕਿ ਸੁਖਚੈਨ ਸਿੰਘ 24 ਸਾਲ ਗੁਰੂ-ਘਰ ਦੀ ਸੇਵਾ …

Read More »

350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਿਗਰ ਕੀਰਤਨ ਸਾਸਾਰਾਮ ਤੋਂ ਪਟਨਾ ਸਾਹਿਬ ਲਈ ਰਵਾਨਾ

ਅੰਮ੍ਰਿਤਸਰ, 31 ਦਸੰਬਰ (ਗੁਰਪ੍ਰੀਤ ਸਿੰਘ)- ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਸਾਲਾ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਨਗਰ-ਕੀਰਤਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਸੰਗਤਾਂ ਦੇ ਸਹਿਯੋਗ ਨਾਲ ਆਪਣੇ ਆਖਰੀ ਦਿਨ ਗੁਰਦੁਆਰਾ ਚਾਚਾ ਫਗੂਮਲ ਜੀ, ਸਾਸਾਰਾਮ (ਬਿਹਾਰ) ਤੋਂ ਸ੍ਰੀ ਪਟਨਾ ਸਾਹਿਬ ਲਈ ਰਵਾਨਾ ਹੋਇਆ। ਅੰਮ੍ਰਿਤ ਵੇਲੇ ਤੋਂ ਗੁਰਦੁਆਰਾ ਚਾਚਾ ਫਗੂਮਲ ਜੀ, ਸਾਸਾਰਾਮ (ਬਿਹਾਰ) ਵਿਖੇ ਭਾਈ ਸੰਦੀਪ ਸਿੰਘ ਦੇ ਰਾਗੀ ਜਥੇ ਵੱਲੋਂ …

Read More »

ਅਕਾਲੀ -ਭਾਜਪਾ ਸਰਕਾਰ ਨੇ ਸਾਰੇ ਵਰਗਾਂ ਨੂੰ ਸਹੂਲਤਾਂ ਦੇ ਕੇ ਨਿਵਾਜਿਆ- ਡਾ: ਵੇਰਕਾ

ਚੌਂਕ ਮਹਿਤਾ, 31 ਦਸੰਬਰ (ਜੋਗਿੰਦਰ ਸਿੰਘ) -ਵਿਧਾਨ ਸਭਾ ਹਲਕਾ ਜੰਡਿਆਲਾ ਗੁਰੁ ਤੋ ਸ੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਉਮੀਦਵਾਰ ਡਾ. ਦਲਬੀਰ ਸਿੰਘ ਵੇਰਕਾ ਵੱਲੋ ਅੱਜ ਹਲਕੇ ਨਾਲ ਸਬੰਧਿਤ ਸਰਕਲ ਮਹਿਤਾ ਦੇ ਪਿੰਡਾਂ ਜਿਵੇਂ ਖੱਬੇ ਰਾਜਪੂਤਾਂ, ਚੂੰਗ, ਸੈਦੋਕੇ, ਦਬੁਰਜੀ, ਮਹਿਤਾ ਆਦਿ ਪਿੰਡਾਂ ਵਿੱਚ ਚੋਣ ਮੀਟਿੰਗਾਂ ਕੀਤੀਆਂ ਗਈਆਂ ਵੱਖ-ਵੱਖ ਪਿੰਡਾਂ ਵਿੱਚ ਸੰਬੋਧਨ ਕਰਦਿਆ ਡਾ. ਵੇਰਕਾ ਨੇ ਕਿਹਾ ਕਿ ਸ੍ਰੋਮਣੀ ਅਕਾਲੀ ਦਲ ਨੇ ਹਮੇਸਾਂ …

Read More »

ਕੇ. ਐਸ ਪਾਰਸ 16ਵੀਂ ਵਾਰ ਗੋਲਡ ਮੈਡਲ ਨਾਲ ਸਨਮਾਨਿਤ

ਜੰਡਿਆਲਾ ਗੁਰੂ, 31 ਦਸੰਬਰ (ਹਰਿੰਦਰ ਪਾਲ ਸਿੰਘ)- ਹਰ ਸਾਲ ਦੀ ਤਰਾਂ ਇਸ ਵਾਰ ਵੀ ਸਵ: ਐਮ ਆਰ ਜਿੰਦਲ ਦੀ ਯਾਦ ਵਿੱਚ ਕਰਵਾਏ ਗਏ ਅਖਿਲ ਭਾਰਤੀਯ ਜੋਤਿਸ਼ ਸੰਮੇਲਨ ਦਾ 33ਵਾਂ ਦੋ ਦਿਨਾਂ ਦਾ ਪੋ੍ਰਗਰਾਮ ਨਾਭਾ ਵਿਖੇ ਕਰਵਾਇਆ ਗਿਆ।ਜਿਸ ਵਿੱਚ ਕੇ.ਐਸ ਪਾਰਸ ਨੂੰ ਜੋਤਿਸ਼ ਧਰੁਵ ਅਤੇ 16ਵੀਂ ਵਾਰ ਗੋਲਡ ਮੈਡਲ ਨਾਲ ਸਨਮਾਨਿਤ ਕੀਤਾ ਗਿਆ ਅਤੇ ਇਸ ਤੋਂ ਇਲਾਵਾ ਮਾਂ ਕਾਲਕੇ ਪਰਿਚਆ ਵਿੱਦਿਆ …

Read More »

ਰਾਜ ਮਸੀਹ ਯੂਥ ਕਾਗਰਸ ਦੇ ਹਲਕਾ ਸਕੱਤਰ ਨਿਯੁੱਕਤ

ਫਾਜ਼ਿਲਕਾ, 31 ਦਸੰਬਰ (ਵਿਨੀਤ ਅਰੋੜਾ) – ਯੂਥ ਕਾਗਰਸ ਵਿਧਾਨ ਸਭਾ ਹਲਕਾ ਜਲਾਲਾਬਾਦ ਦੇ ਪ੍ਰਧਾਨ ਰੂਬੀ ਗਿੱਲ ਵੱਲੋਂ ਹਲਕੇ ਅੰਦਰ ਯੂਥ ਕਾਗਰਸ ਦੇ ਵੱਖ ਵੱਖ ਅਹੁਦੇਦਾਰਾਂ ਦੀ ਨਿਯੁਕਤੀ ਕੀਤੀ ਜਾ ਰਹੀ ਹੈ। ਇਸੇ ਲੜੀ ਤਹਿਤ ਜ਼ਿਲ੍ਹੇ ਦੇ ਪਿੰਡ ਕੁਹਾੜਿਆਵਾਲੀ ਦੇ ਯੂਥ ਆਗੂ ਰਾਜ ਕੁਮਾਰ ਮਸੀਹ ਨੂੰ ਯੂਥ ਕਾਗਰਸ ਦਾ ਸਕੱਤਰ ਨਿਯੁਕਤ ਕੀਤਾ ਹੈ।ਇਸ ਦੇ ਨਾਲ ਹੀ ਸਾਬਕਾ ਮੈਂਬਰ ਪੰਚਾਇਤ ਤੇਜ ਮਸੀਹ …

Read More »