ਅਲਗੋਕੋਠੀ/ ਅਮਰਕੋਟ, 28 ਜਨਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਹਲਕਾ ਖੇਮਕਰਨ ਦੇ ਅਧੀਨ ਪੈਂਦੇ ਕਸਬਾ ਅਲਗੋਕੋਠੀ ਤੋਂ ਪਿਛਲੇ ਦਿਨੀ ਕਾਂਗਰਸ `ਚ ਸ਼ਾਮਿਲ ਹੋਏ ਸਰਪੰਚ ਬਚਨ ਸਿੰਘ ਵਲੋਂ ਸਾਰੇ ਗਿਲੇ ਸ਼ਿਕਵੇ ਦੂਰ ਕਰਦੇ ਹੋਏ ਅਕਾਲੀ ਦਲ ਵਿਚ ਵਾਪਸੀ ਕੀਤੀ। ਅਕਾਲੀ ਦਲ ਦੇ ਉਮੀਦਵਾਰ ਪੋ੍ਰ: ਵਿਰਸਾ ਸਿੰਘ ਵਲਟੋਹਾ ਨੇ ਕਿਹਾ ਕਿ ਸ਼ੋ੍ਰਮਣੀ ਅਕਾਲੀ ਦਲ ਅਤੇ ਮੈਂ ਬਚਨ ਸਿੰਘ ਦਾ ਸਰਪੰਚ ਬਚਨ ਸਿੰਘ ਦਾ …
Read More »Monthly Archives: January 2017
16ਵੀਂ ਵਰ੍ਹੇਗੰਢ ਵਰ੍ਹੇਗੰਢ ਮੁਬਾਰਕ – ਮੁੱਕੇਬਾਜ ਕੋਚ ਬਲਜਿੰਦਰ ਸਿੰਘ ਤੇ ਬਲਜਿੰਦਰ ਕੌਰ
ਪ੍ਰਸਿੱਧ ਮੁੱਕੇਬਾਜ ਕੋਚ ਬਲਜਿੰਦਰ ਸਿੰਘ ਅਤੇ ਬਲਜਿੰਦਰ ਕੌਰ ਨੂੰ ਵਿਆਹ ਦੀ 16ਵੀਂ ਵਰ੍ਹੇਗੰਢ ਦੀਆਂ ਬਹੁਤ ਬਹੁਤ ਮੁਬਾਰਕਾਂ।
Read More »ਗਰੋਇੰਗ ਸਟਾਰ ਡਾਂਸ ਅਕੈਡਮੀ ਦੀ ਵਿਦਿਆਰਥਣ ਸਾਇਸ਼ਾ ਸਨਮਾਨਿਤ
ਅੰਮ੍ਰਿਤਸਰ, 28 ਜਨਵਰੀ (ਪੰਜਾਬ ਪੋਸਟ- ਅਮਨ) – ਰਾਜਪਾਲ ਸੁਲਤਾਨ ਪੋ੍ਰਡਕਸ਼ਨ ਵਲੋਂ ਕਰਵਾਏ ਗਏ ਆਪਣੇ 108ਵੇਂ ਸ਼ੋਅ ਮੁਕੰਮਲ ਹੋਣ ਤੇ ਕਰਵਾਏ ‘ਬੋਨੈਨਜਾ ਬਲਾਸਟ’ ਪ੍ਰੋਗਰਾਮ ਵਿਚ ਡਾਂਸ ਦੀ ਬੇਹੱਦ ਵਧੀਆ ਪੇਸ਼ਕਾਰੀ ਦੇਣ ਤੇ ਗਰੋਇੰਗ ਸਟਾਰ ਡਾਂਸ ਅਕੈਡਮੀ ਦੀ ਵਿਦਿਆਰਥਣ ਸਾਇਸ਼ਾ ਨੂੰ ਸਨਮਾਨਿਤ ਕਰਦੇ ਹੋਏ ਪ੍ਰੋਡਿਊਸਰ ਰਾਜਪਾਲ ਸੁਲਤਾਨ, ਐਨ.ਕੇ ਪੁਰੀ, ਕੋਰਿਓਗ੍ਰਾਫਰ ਪੰਕਜ ਅਰੋੜਾ ਅਤੇ ਸਮਾਜ ਸੇਵਿਕਾ ਮੰਜੂ ਗੁਪਤਾ।
Read More »ਸ਼ਰਾਬ ਅਤੇ ਹੋਰ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਰਾਜਨੀਤਿਕ ਪਾਰਟੀਆਂ ਆਪਣੀ ਨੀਤੀ ਐਲਾਨਣ – ਸਟੱਡੀ ਸਰਕਲ
ਅਲਗੋਕੋਠੀ/ ਅਮਰਕੋਟ, 28 ਜਨਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਵਲੋਂ ਸਮਾਜ ਵਿਚੋਂ ਸ਼ਰਾਬ ਅਤੇ ਹੋਰ ਨਸ਼ਿਆਂ ਦੀ ਵਰਤੋਂ ਨੂੰ ਰੋਕਣ ਲਈ ਰਾਜਨੀਤਿਕ ਪਾਰਟੀਆਂ ਨੂੂੰ ਆਪਣੀ ਨੀਤੀ ਦਾ ਐਲਾਨ ਕਰਨ ਦੀ ਅਪੀਲ। ਸਟੱਡੀ ਸਰਕਲ ਵਲੋਂ ਪੰਜਾਬ ਵਿਚ ਮੁਕੰਮਲ ਸ਼ਰਾਬਬੰਦੀ ਕਰਨ ਅਤੇ ਹਰ ਤਰਾਂ ਦੇ ਨਸ਼ਿਆਂ `ਤੇ ਪਾਬੰਦੀ ਲਗਾਉਣ ਦੀ ਜੋਰਦਾਰ ਮੰਗ ਕੀਤੀ ਗਈ।ਇਸ ਸਬੰਧੀ ਅੱਜ ਕਸਬਾ ਅਮਰਕੋਟ …
Read More »ਪੈਂਦੇ ਪਿੰਡ ਮਲਕਾ ਅਬਾਦੀ ਵਿਖੇ ਅਕਾਲੀ ਦਲ ਝਟਕਾ- ਸਾਬਕਾ ਸਰਪੰਚ ਜੈਮਲ ਸਿੰਘ ਕਾਂਗਰਸ `ਚ ਸ਼ਾਮਲ
ਅਲਗੋਕੋਠੀ/ ਅਮਰਕੋਟ, 28 ਜਨਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ)- ਹਲਕਾ ਖੇਮਕਰਨ ਦੇ ਅਧੀਨ ਪੈਂਦੇ ਪਿੰਡ ਮਲਕਾ ਅਬਾਦੀ ਵਿਖੇ ਸ਼ੋ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਝਟਕਾ ਲੱਗਾ ਜਦ ਕੁਲਵਿੰਦਰ ਸਿੰਘ ਆੜਤੀ ਅਤੇ ਗੁਰਨਾਮ ਸਿੰਘ ਜੱਜ ਦੀ ਪ੍ਰੇਰਨਾ ਸਦਕਾ ਸਾਬਕਾ ਸਰਪੰਚ ਜੈਮਲ ਸਿੰਘ ਆਪਣੇ ਸਾਥੀਆਂ ਸਮੇਤ ਸਾਬਕਾ ਮੰਤਰੀ ਗੁਰਚੇਤ ਸਿੰਘ ਭੁੱਲਰ ਦੀ ਅਗਵਾਈ ਹੇਠ ਕਾਂਗਰਸ `ਚ ਸ਼ਾਮਲ ਹੋ ਗਏ। ਸ਼ਮੂਲੀਅਤ ਕਰਨ ਵਾਲੇ …
Read More »ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਲੰਗਰ ਲਗਾਇਆ
ਬਠਿੰਡਾ, 27 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਵਸ ਅਤੇ ਮਾਘੀ ਲੋਹੜੀ ਨੂੰ ਸਮਰਪਿਤ ਮਹੁੱਲਾ ਨਿਵਾਸੀਆਂ ਨੇ ਕਿਲਾ ਰੋਡ ’ਤੇ ਚੋਲਾਂ ਦਾ ਲੰਗਰ ਲਗਾਇਆ। ਕਿਲ੍ਹਾ ਰੋਡ ਮਹੁੱਲਾ ਤੇਲੀਆ ਵਾਲਾ ਰਹਿਦ ਵਾਲੇ ਸਮੂਹ ਨਿਵਾਸੀਆਂ ਵਲੋਂ ਚੋਲਾਂ ਦਾ ਲੰਗਰ ਤਿਆਰ ਕਰਕੇ ਵਰਤਾਇਆ ਗਿਆ।ਇਸ ਮੌਕੇ ਭਾਈ ਘਨੱਈਆਂ ਸੇਵਕ ਦਲ ਭਾਈ ਰਣਜੀਤ ਗੱਤਕਾ …
Read More »ਸਿੰਘ ਬ੍ਰਦਰਜ਼ ਵਲੋਂ ਮਨਾਇਆ ਗਿਆ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਧਾਰਮਿਕ ਸਮਾਗਮ
ਬਠਿੰਡਾ, 27 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਵਸ ਨੂੰ ਸਮਰਪਿਤ ਸਿੰਘ ਬ੍ਰਦਰਜ਼ ਸੇਵਾ ਸੁਸਾਇਟੀ ਅਤੇ ਇਲਾਕੇ ਦੀਆਂ ਸਮੂਹ ਧਾਰਮਿਕ ਸਿੱਖ ਜਥੇਬੰਦੀਆਂ ਦੇ ਸਹਿਯੋਗ ਸਦਕਾ ਪਹਿਲਾ ਗੁਰਮਤਿ ਸਮਾਗਮ 26 ਜਨਵਰੀ 2017 ਦਿਨ ਵੀਰਵਾਰ ਸ਼ਾਮ 7 ਵਜੇ ਤੋਂ 10 ਵਜੇ ਤੱਕ ਮੁਹੱਲਾ ਅਕਾਲਗੜ੍ਹ ਤੇਲੀਆਂ ਵਾਲਾ ਵਿਖੇ ਮਨਾਇਆ ਗਿਆ। ਜਿਸ ਵਿਚ …
Read More »ਸੁਸਾਇਟੀ ਵਲੋਂ ਧਾਰਮਿਕ ਸਮਾਗਮ ਆਯੋਜਿਤ
ਬਠਿੰਡਾ, 27 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਸਥਾਨਕ ਸ਼ਹਿਰ ਦੀ ਨਿਰੋਲ ਧਾਰਮਿਕ ਜਥੇਬੰਦੀ ਸ੍ਰੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਜੋ ਕਿ ਹਰ ਐਤਵਾਰ ਦੀ ਐਤਵਾਰ ਘਰ ਘਰ ‘‘ਆਪੁ ਜਪਹੁ ਅਵਰਾ ਨਾਮੁ ਜਪਾਵਹੁ’’ ਦੇ ਮਹਾਂ ਵਾਕ ਅਨੁਸਾਰ ਹਫ਼ਤਾਵਾਰੀ ਸਮਾਗਮ ਕਰਵਾਉਂਦੀ ਹੈ[ ਪ੍ਰੰਤੂ ਸੰਗਤ ਅਤੇ ਨਾਨਕ ਨਾਮ ਲੇਵਾ ਵਲੋਂ ਵਿਸੇਸ਼ ਤੌਰ ’ਤੇ ਕਿਸ ਵੀ ਦਿਨ ਸਮਾਗਮ ਕੀਤਾ ਜਾਂਦਾ ਹੈ, ਇਸ …
Read More »ਗੁਰਬਾਣੀ ਨੂੰ ਕਮਾਉਣਾ ਹੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅਸਲ ਅਦਬ ਹੈ – ਭਾਈ ਗੁਰਇੰਦਰਦੀਪ ਸਿੰਘ
ਬਠਿੰਡਾ, 27 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਧਾਰਮਿਕ ਸਮਾਗਮ ਗੁਰੂ ਗੋਬਿੰਦ ਸਿੰਘ ਨਗਰ 13-3 ਵਿਖੇ ਮਹੁੱਲਾ ਨਿਵਾਸੀਆਂ ਵਲੋਂ ਗੁਰੂ ਕੀ ਸੰਗਤ ਵਲੋਂ ਸਾਂਝੇ ਸਮਾਗਮ ਮਨਾਏ ਗਏ। ਭਾਈ ਤਰਸੇਮ ਸਿੰਘ ਹਰਰਾਏਪੁਰ ਵਾਲੇ ਰਾਗੀ ਜੱਥੇ ਵਲੋਂ ਗੁਰਬਾਣੀ ਦੇ ਸਬਦ ਗਾਇਨ ਕਰਕੇ ਸੰਗਤਾਂ ਨੂੰ ਗੁਰੂ ਚਰਨਾਂ ਨਾਲ ਜੋੜਿਆ …
Read More »ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਅਲੋਕਿਕ ਨਗਰ ਕੀਰਤਨ ਸਜਾਏੇ
ਬਠਿੰਡਾ, 27 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)-ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ 350 ਵੇਂ ਸਾਲ ਅਤੇ ਧੰਨ ਧੰਨ ਸ਼ਹੀਦ ਬਾਬਾ ਦੀਪ ਸਿੰਘ ਦੇ ਪ੍ਰਕਾਸ਼ ਦਿਹਾੜੇ ਨੂੰ ਸਮਰਪਿਤ ਮਹਾਨ ਅਲੋਕਿਕ ਨਗਰ ਕੀਰਤਨ ਗੁਰਦੁਆਰਾ ਰੇਲਵੇ ਸਤਿਸੰਗ ਸਭਾ ਠੰਡੀ ਸੜਕ ਦੀਆਂ ਸਮੂਹ ਸੰਗਤਾਂ ਅਤੇ ਧਾਰਮਿਕ ਸਭਾ ਸੁਸਾਇਟੀਆਂ ਇਸਤਰੀ ਸਤਿਸੰਗ ਸਭਾਵਾਂ ਸੁਖਮਨੀ ਸੇਵਾ ਸੁਸਾਇਟੀਆਂ ਦੇ ਪੂਰਨ ਸਹਿਯੋਗ ਨਾਲ …
Read More »
Punjab Post Daily Online Newspaper & Print Media