Wednesday, November 25, 2026

Monthly Archives: January 2017

ਰਾਹੁਲ ਗਾਂਧੀ ਦੀ ਮਜੀਠਾ ਰੈਲੀ ਪੂਰੀ ਤਰਾਂ ਸੁਪਰ ਫਲਾਪ ਰਹੀ – ਮਜੀਠੀਆ

ਮੱਤੇਵਾਲ, 27 ਜਨਵਰੀ (ਪੰਜਾਬ ਪੋਸਟ)- ਹਲਕਾ ਮਜੀਠਾ ਤੋਂ ਸ਼੍ਰੋਮਣੀ ਅਕਾਲੀ ਦਲ-ਭਾਜਪਾ ਗਠਜੋੜ ਦੇ ਉਮੀਦਵਾਰ ਮਾਲ ਤੇ ਲੋਕ ਸੰਪਰਕ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਇੱਕ ਲੋਕ ਸਭਾ ਅਤੇ 21 ਵਿਧਾਨ ਸਭਾ ਦੇ ਕਾਂਗਰਸੀ ਉਮੀਦਵਾਰਾਂ ਵੱਲੋਂ ਪੂਰਾ ਜ਼ੋਰ ਲਾਉਣ ਦੇ ਬਾਵਜੂਦ ਰਾਹੁਲ ਗਾਂਧੀ ਦੀ ਮਜੀਠਾ ਰੈਲੀ ਲੋਕਾਂ ਵੱਲੋਂ ਜਰਾ ਵੀ ਹੁੰਗਾਰਾ ਨਾ ਦੇਣ ਕਾਰਨ ਪੂਰੀ ਤਰਾਂ ਸੁਪਰ ਫਲਾਪ ਸਿੱਧ ਹੋਇਆ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦਾ ਜਨਮ ਦਿਵਸ ਕੇਕ ਕੱਟ ਕੇ ਮਨਾਇਆ ਗਿਆ

ਜੰਡਿਆਲਾ ਗੁਰੂ, 27 ਜਨਵਰੀ (ਹਰਿੰਦਰ ਪਾਲ ਸਿੰਘ)- ਅੱਜ ਜੀ.ਟੀ ਰੋਡ ਨਜ਼ਦੀਕ ਟੋਲ ਪਲਾਜ਼ਾ ਵਿਖੇ ਤਜਿੰਦਰ ਸਿੰਘ ਚੰਦੀ ਬਾਬਾ ਰਾਮ ਸਿੰਘ ਟਰਾਂਸਪੋਰਟ ਵਾਲੇ ਅਤੇ ਹਲਕਾ ਜੰਡਿਆਲਾ ਗੁਰੂ ਤੋਂ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾਕਟਰ ਦਲਬੀਰ ਸਿੰਘ ਵੇਰਕਾ ਨੇ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਵਸ ਮੌਕੇ ਕੇਕ ਕੱਟਿਆ। ਇਸ ਮੌਕੇ ਅਖੰਡ ਪਾਠ ਦੇ ਭੋਗ ਪਾਇਆ ਗਿਆ ਅਤੇ ਰਾਗੀ ਜਥਿਆਂ …

Read More »

ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਜਨਮ ਦਿਹਾੜੇ `ਤੇ ਕੋਟ ਖਾਲਸਾ ਵਿਖੇ ਲੰਗਰ ਲਗਾਇਆ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਸੰਧੂ)- ਅਨੋਖੇ ਅਮਰ ਸ਼ਹੀਦ ਬਾਬਾ ਦੀਪ ਸਿੰਘ ਜੀ ਦੇ ਪ੍ਰਕਾਸ਼ ਦਿਹਾੜੇ ਮੌਕੇ ਦਸ਼ਮੇਸ਼ ਨਗਰ ਕੋਟ ਖਾਲਸਾ ਵਿਖੇ ਲੰਗਰ ਵਰਤਾਉਣ ਦੀ ਸ਼ੁਰੂਆਤ ਕਰਦੇ ਉਘੇ ਸਮਾਜ ਸੇਵਕ ਬਲਜਿੰਦਰ ਸਿੰਘ ਮੱਟੂ, ਰਛਪਾਲ ਸਿੰਘ, ਪਵਨ ਕੁਮਾਰ, ਰਣਜੀਤ ਸਿੰਘ ਤੇ ਹੋਰ।

Read More »

ਐਸ.ਆਰ ਗੌਰਮਿੰਟ ਕਾਲਜ ਵਿਮੈਨ ਵਿਖੇ ਪ੍ਰਿੰਸੀਪਲ ਸੁਨੀਤਾ ਸਹਿਗਲ ਢਿੱਲੋਂ ਨੇ ਰਾਸ਼ਟਰੀ ਝੰੰਡਾ ਲਹਿਰਾਇਆ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਸੰਧੂ)- 68ਵੇਂ ਗਣਤੰਤਰ ਦਿਵਸ ਮੌਕੇ ਐਸ.ਆਰ. ਗੌਰਮਿੰਟ ਕਾਲਜ ਫਾਰ ਵਿਮੈਨ ਵਿਖੇ ਰਾਸ਼ਟਰੀ ਝੰੰਡਾ ਲਹਿਰਾਉਂਦੇ ਪ੍ਰਿੰਸੀਪਲ ਸੁਨੀਤਾ ਸਹਿਗਲ ਢਿੱਲੋਂ, ਅਰਜੁਨ ਐਵਾਰਡੀ ਮੈਡਮ ਸੁਮਨ ਸ਼ਰਮਾ, ਪ੍ਰੋਫੈਸਰ ਦਲਬੀਰ ਸੋਹਲ ਤੇ ਹੋਰ।

Read More »

ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ `ਤੇ ਗਣਤੰਤਰ ਦਿਵਸ ਨੂੰ ਸਮਰਪਿਤ ਸ਼ਾਨਦਾਰ ਸਮਾਰੋਹ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਸੰਧੂ)- 68ਵੇਂ ਗਣਤੰਤਰ ਦੇ ਸ਼ੁੱਭ ਅਵਸਰ ਤੇ ਬੀ.ਐਸ.ਐਫ. ਸੈਕਟਰ ਹੈਡ ਕੁਆਟਰ ਅੰਮ੍ਰਿਤਸਰ ਦੇ ਡੀ.ਆਈ.ਜੀ. ਜੇ.ਐਸ.ਓੁਬਰਾਏ ਦੇ ਦਿਸ਼ਾ ਨਿਰਦੇਸ਼ਾਂ ਤੇ ਬੀ.ਐਸ.ਐਫ ਵੱਲੋਂ ਅੰਤਰਰਾਸ਼ਟਰੀ ਭਾਰਤ-ਪਾਕਿ ਦੋਵਾਂ ਦੇਸ਼ਾਂ ਦੀ ਸਾਂਝੀ ਜਾਂਚ ਚੌਂਕੀ ਅਟਾਰੀ ਵਾਘਾ ਵਿਖੇ ਰੀਟ੍ਰੀਟ ਸੈਰਾਮਨੀ ਦੌਰਾਨ ਇੱਕ ਪ੍ਰਭਾਵਸ਼ਾਲੀ ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਬੀ.ਐਸ.ਐਫ. ਦੇ ਏ.ਡੀ.ਜੀ ਕਮਲ ਨੈਨ ਚੋਬੇ ਨੇ ਮੁੱਖ ਮਹਿਮਾਨ ਵਜੋਂ ਹਾਜ਼ਰੀ ਦਰਜ …

Read More »

68ਵੇਂ ਗਣਤੰਤਰ ਦਿਵਸ ਮੌਕੇ ਭਾਰਤ ਵਾਲੇ ਪਾਸੇ ਰੌਣਕਾਂ ਤੇ ਪਾਕਿ ਵਾਲੇ ਪਾਸੇ ਸੰਨਾਟਾ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਸੰਧੂ)- ਦੇਸ਼ ਦੇ ਵਿੱਚ ਮਨਾਏ ਗਏ 68ਵੇਂ ਗਣਤੰਤਰ ਦਿਵਸ ਦੇ ਸ਼ੁੱਭ ਅਵਸਰ ਮੌਕੇ ਅੰਤਰਰਾਸ਼ਟਰੀ ਭਾਰਤ-ਪਾਕਿ ਸਰਹੱਦ ਤੇ ਸਥਿਤ ਦੋਵਾਂ ਦੇਸ਼ਾਂ ਦੀ ਸਾਂਝੀ ਜਾਂਚ ਚੌਂਕੀ ਅਟਾਰੀ ਵਾਘਾ ਸਰਹੱਦ ਵਿਖੇ ਜਿੱਥੇ ਕੜਾਕੇ ਦੀ ਠੰਡ ਤੇ ਭਾਰੀ ਬਾਰਿਸ਼ ਦੇ ਬਾਵਜੂਦ ਵੀ ਦੇਸ਼-ਵਿਦੇਸ਼ ਦੇ ਹਜ਼ਾਰਾ ਸੈਲਾਨੀਆਂ ਨੇ ਦੋਵਾਂ ਦੇਸ਼ਾਂ ਦੀ ਹੋਣ ਵਾਲੀ ਰੀਟ੍ਰੀਟ ਸੈਰਾਮਨੀ ਤੇ ਬੀ.ਐਸ.ਐਫ ਦੇ ਵਿਸ਼ੇਸ਼ ਪ੍ਰੋਗਰਾਮ …

Read More »

One day symposium on Recent Trends in Chemical Sciences’ organized at GNDU

Amritsar, January 27 (Punjab Post Bureau)- One day symposium on Recent Trends in Chemical Sciences’ was organized by Department  of Chemistry of Guru Nanak Dev University. This Special symposium was dedicated to the recent scientific achievements of the University and to the 70th Birthday of Prof. A.S. Brar, Vice-Chancellor of the University. Prof. Palwinder Singh, the organizing Secretary welcomed the …

Read More »

ਅਬਨਾਸ਼ ਚੰਦਰ ਖੁੰਗਰ ਬਣੇ ਸੁਸਾਇਟੀ ਦੇ 314ਵੇਂ ਅੱਖਾਂਦਾਨੀ

ਫਾਜ਼ਿਲਕਾ, 27 ਜਨਵਰੀ (ਵਿਨੀਤ ਅਰੋੜਾ) – ਸ਼ਹਿਰ ਦੀ ਸਮਾਜਿਕ ਸੰਸਥਾ ਸੋਸ਼ਲ ਵੈਲਫੇਅਰ ਸੁਸਾਇਟੀ ਵੱਲੋਂ ਅੱਖਾਂ ਦਾਨ ਅਭਿਆਨ ਲਈ ‘ਪ੍ਰਯਾਸ ਹਮਾਰਾ ਸਹਿਯੋਗ ਆਪਕਾ’ ਦਾ ਕਥਨ ਸੱਚ ਸਾਬਤ ਹੁੰਦਾ ਨਜ਼ਰ ਆ ਰਿਹਾ ਹੈ ਕਿਉਂਕਿ ਅੱਖਾਂਦਾਨ ਅਭਿਆਨ ਵਿਚ ਇਲਾਕੇ ਦੇ ਲੋਕ ਪੂਰਾ ਸਹਿਯੋਗ ਦੇ ਰਹੇ ਹਨ। ਇਸ ਦੇ ਨਤੀਜੇ ਵਜੋਂ ਅੱਖਾਂ ਦਾਨੀਆਂ ਦੀ ਗਿਣਤੀ ਵਿਚ ਲਗਾਤਾਰ ਵਾਧਾ ਹੋ ਰਿਹਾ ਹੈ।ਅੱਜ ਸੁਸਾਇਟੀ ਦੀ ਸੂਚੀ …

Read More »

ਸਿਵਲ ਸਰਜ਼ਨ ਨੇ ਪਲਸ ਪੋਲਿਓ ਅਭਿਆਨ ਸਬੰਧੀ ਰਿਕਸ਼ਿਆਂ ਨੂੰ ਹਰੀ ਝੰਡੀ ਵਿਖਾਈ

ਫਾਜ਼ਿਲਕਾ, 27 ਜਨਵਰੀ(ਵਿਨੀਤ ਅਰੋੜਾ) – ਸਿਹਤ ਵਿਭਾਗ ਦੇ ਦਿਸ਼ਾ ਨਿਰਦੇਸ਼ਾਂ ਤੇ 29 ਤੋਂ 31 ਜਨਵਰੀ ਤੱਕ ਤਿੰੰਨ ਦਿਨਾਂ ਲਈ ਚੱਲਣ ਵਾਲੇ ਪਲਸ ਪੋਲਿਓ ਅਭਿਆਨ ਦੇ ਤਹਿਤ ਲੋਕਾਂ ਨੂੰ ਜਾਗਰੂਕ ਕਰਨ ਲਈ ਸਿਵਲ ਸਰਜ਼ਨ ਦਫ਼ਤਰ ਫਾਜ਼ਿਲਕਾ ਤੋਂ ਸ਼ੁਰੂ ਕੀਤੀਆਂ ਗਈਆਂ ਰਿਕਸ਼ਿਆਂ ਨੂੰ ਅੱਜ ਸਿਵਲ ਸਰਜ਼ਨ ਫਾਜ਼ਿਲਕਾ ਡਾ. ਸੁਰਿੰਦਰ ਕੁਮਾਰ ਨੇ ਹਰੀ ਝੰਡੀ ਵਿਖਾ ਕੇ ਰਵਾਨਾ ਕੀਤਾ। ਡਾ. ਐਸ.ਕੇ ਪ੍ਰਣਾਮੀ ਜ਼ਿਲਾ ਟੀਕਾਕਰਨ …

Read More »

ਸੰਸਦ ਮੈਂਬਰ ਘੁਬਾਇਆ ਨੂੰ ਸਵੈਇੱਛਾ ਨਾਲ ਨੈਤਿਕਤਾ ਦੇ ਆਧਾਰ `ਤੇ ਅਸਤੀਫ਼ਾ ਦੇਣ – ਤ੍ਰਿਪਾਠੀ

ਫਾਜ਼ਿਲਕਾ, 27 ਜਨਵਰੀ (ਵਿਨੀਤ ਅਰੋੜਾ) – ਸੰਸਦ ਮੈਂਬਰ ਸ਼ੇਰ ਸਿੰਘ ਘੁਬਾਇਆ ਨੇ ਸੰਸਦ ਦੀ ਗਰੀਮਾ ਨੂੰ ਤਾਰ-ਤਾਰ ਕਰ ਦਿੱਤਾ ਹੈ। ਉਸ ਨੂੰ ਹੁਣ ਸਾਂਸਦ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ।ਉਸ ਨੂੰ ਸਵੈਇੱਛਾ ਨਾਲ ਨੈਤਿਕਤਾ ਦੇ ਆਧਾਰ ਤੇ ਐਮਪੀ ਅਹੁੱਦੇ ਤੋਂ ਅਸਤੀਫ਼ਾ ਦੇ ਦੇਣਾ ਚਾਹੀਦਾ ਹੈ। ਉਕਤ ਵਿਚਾਰ ਪ੍ਰਗਟ ਕਰਦੇ ਹੋਏ ਭਾਜਪਾ ਦੇ ਸਾਬਕਾ ਪ੍ਰਧਾਨ ਅਤੇ ਲੋਕ ਸਭਾ ਚੋਣਾਂ ਵਿਚ ਸਾਂਸਦ …

Read More »