Wednesday, November 25, 2026

Monthly Archives: January 2017

ਗਣਤੰਤਰ ਦਿਵਸ ਮੌਕੇ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਲਹਿਰਾਇਆ ਕੌਮੀ ਝੰਡਾ

ਤਰਨ ਤਾਰਨ, 27 ਜਨਵਰੀ (ਪੰਜਾਬ ਪੋਸਟ ਬਿਊਰੋ)- 68ਵੇਂ ਗਣਤੰਤਰ ਦਿਵਸ ਦਾ ਜ਼ਿਲ੍ਹਾ ਪੱਧਰੀ ਸਮਾਗਮ ਗੁਰੂ ਅਰਜਨ ਦੇਵ ਖੇਡ ਸਟੇਡੀਅਮ ਅਤੇ ਇਨਡੋਰ ਸਟੇਡੀਅਮ ਵਿਖੇ ਹਇਆ ਜਿਸ ਦੌਰਾਨ ਕੈਬਨਿਟ ਮੰਤਰੀ ਗੁਲਜ਼ਾਰ ਸਿੰਘ ਰਣੀਕੇ ਨੇ ਕੌਮੀ ਝੰਡਾ ਲਹਿਰਾਉਣ ਦੀ ਰਸਮ ਅਦਾ ਕੀਤੀ ਅਤੇ ਪਰੇਡ ਦਾ ਨਿਰੀਖਣ ਕੀਤਾ। ਡਿਪਟੀ ਕਮਿਸ਼ਨਰ ਇੰਜੀਨੀਅਰ ਡੀ.ਪੀ.ਐਸ ਖਰਬੰਦਾ ਅਤੇ ਜ਼ਿਲ੍ਹਾ ਪੁਲਿਸ ਮੁਖੀ ਹਰਜੀਤ ਸਿੰਘ ਉਨ੍ਹਾਂ ਦੇ ਨਾਲ ਸਨ। ਪਰੇਡ …

Read More »

DAV Public School Student bags Second Position in Dainik Bhaskar Fatomania

Amritsar, January 27 (Punjab Post Bureau) – Dainik Bhaskar conducted an online Photography competition recently. As many as 10,000 entries from different cities of Punjab were received. Nikhilesh Badhwar of Std IX of DAV Public School Lawrence Road sent 5 entries under the category Wild Life Photography. One of his entries was selected and he bagged second prize for his …

Read More »

DAV celebrated 68th Republic Day

Amritsar, January 27 (Punjab Post Bureau) – DAV College celebrated 68th Republic Day of India in college premises. This event was organized under the supervision of Principal Dr Rajesh Kumar. On this auspicious occasion, Flag was unfurled by Hon’ble Principal Dr. Rajesh Kumar. The event was attended by NCC Cadets, NSS volunteers and staff members of the college. While speaking on …

Read More »

ਪਿੰਡ ਚੱਕ ਬਾਂਹਬਾ ਵਿਖੇ ਮਾੜੀਮੇਘਾ ਦੀ ਪ੍ਰੇਰਣਾ ਸਦਕਾ 92 ਪਰਿਵਾਰ ਕਾਂਗਰਸ `ਚ ਸ਼ਾਮਲ

ਭਿਝੀਵਿੰਡ/ਖਾਲੜਾ/ਬੀੜ ਸਾਹਿਬ, 27 ਜਨਵਰੀ (ਕੰਬੋਕੇ, ਭਾਟੀਆ, ਬਖਤਾਵਰ)- ਵਿਧਾਨ ਸਭਾ ਹਲਕਾ ਖੇਮਕਰਨ ਤੋਂ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋਂ ਜਗੀਰਦਾਰ ਕੁਲਦੀਪ ਸਿੰਘ ਮਾੜੀਮੇਘਾ, ਸਰਵਨ ਸਿੰਘ ਧੁੰਨ, ਕਿਰਨਜੀਤ ਸਿੰਘ ਮਿੱਠਾ, ਸਰਪੰਚ ਸਿਮਰਜੀਤ ਸਿੰਘ ਭੈਣੀ ਦੀ ਪ੍ਰੇਰਣਾ ਸਦਕਾ ਪਿੰਡ ਚੱਕ ਬਾਂਹਬਾ ਦੇ 60 ਤੇ ਪਿੰਡ ਬੇਗੇਪੁਰ ਦੇ 32 ਪਰਿਵਾਰ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸਾਮਲ ਹੋ …

Read More »

BBK DAV Players wins Silver in All India Intervarsity Tug of War Championship

Amritsar, January 27 (Punjab Post Bureau)- Ten players of BBK DAV College for Women won silver & bronze medals in the first ever All India Intervarsity Tug of War Championship held at Lovely Professional University, Phagwara.  It is pertinent to note that GNDU’s team secured overall runners-up position out of the 18 teams that participated in the event. Total 18 …

Read More »

ਅਕਾਲੀ ਦਲ ਦੇ ਪੱਛਮੀ ਹਲਕਾ ਪ੍ਰਧਾਨ ਸਾਥੀਆਂ ਸਣੇ ‘ਆਪ’ ’ਚ ਸ਼ਾਮਲ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਆਮ ਆਦਮੀ ਪਾਰਟੀ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਸਮਰਥਨ ਮਿਲਿਆ ਜਦੋਂ ਪਾਰਟੀ ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਦੀ ਹਾਜ਼ਰੀ ਵਿਚ ਅਕਾਲੀ ਦਲ ਦੇ ਅਮ੍ਰਿਤਸਰ ਪੱਛਮੀ ਦੇ ਪ੍ਰਧਾਨ ਸਤਿੰਦਰ ਜੈਨ ਅਕਾਲੀ ਦਲ ਨੂੰ ਛੱਡ ਕੇ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਲ ਹੋ ਗਏ। …

Read More »

ਪੰਜਾਬ ਦੇ ਭਲੇ ਲਈ ਬਾਦਲਾਂ ਅਤੇ ਕੈਪਟਨ ਦਾ ਗਠਜੋੜ ਤੋੜਣ ਦੀ ਲੋੜ- ਮਨੀਸ਼ ਸਿਸੋਦੀਆ

ਪਠਾਨਕੋਟ, 27 ਜਨਵਰੀ (ਪੰਜਾਬ ਪੋਸਟ ਬਿਊਰੋ)- ਆਮ ਆਦਮੀ ਪਾਰਟੀ (ਆਪ) ਦੇ ਸੀਨੀਅਰ ਆਗੂ ਅਤੇ ਦਿੱਲੀ ਦੇ ਉਪ ਮੁੱਖ ਮੰਤਰੀ ਸ੍ਰੀ ਮਨੀਸ਼ ਸਿਸੋਦੀਆ ਨੇ ਪਠਾਨਕੋਟ ਜਿਲੇ ਵਿਚ ਪਾਰਟੀ ਉਮੀਦਵਾਰਾਂ ਦੇ ਹੱਕ ਵਿਚ ਪ੍ਰਚਾਰ ਕਰਦਿਆਂ ਲੋਕਾਂ ਨੂੰ ਪੰਜਾਬ ਦੀ ਭਲਾਈ ਲਈ ਬਾਦਲਾਂ ਅਤੇ ਕੈਪਟਨ ਦਾ ਗੱਠਜੋਨ ਤੋੜਣ ਦਾ ਸੱਦਾ ਦਿੱਤਾ।ਮਨੀਸ਼ ਸਿਸੋਦੀਆ ਨੇ ਦੇਸ਼ ਦੇ ਨਾਲ-ਨਾਲ ਪੰਜਾਬ ਨੂੰ ਵੀ 1947 ਵਿਚ ਅੰਗਰੇਜਾਂ ਕੋਲੋਂ …

Read More »

ਆਮ ਆਦਮੀ ਦਾ ਪੰਜਾਬ ਦੇ ਟੋਲ ਪਲਾਜ਼ਾ `ਤੇ ਚੋਣ ਪ੍ਰਚਾਰ ਕਰਨ ਦਾ ਵਿਲੱਖਣ ਤਰੀਕਾ

ਅੰਮ੍ਰਿਤਸਰ, 27 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਨੇ ਅੱਜ ਪਾਰਟੀ ਲਈ ਚੋਣ ਪ੍ਰਚਾਰ ਕਰਨ ਦਾ ਵਿਲੱਖਣ ਤਰੀਕਾ ਕੱਢਿਆ ਅਤੇ ਉਨਾਂ ਨੇ ਪਾਰਟੀ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਨਿੱਝਰਪੁਰਾ ਟੋਲ ਪਲਾਜਾ ਉਤੇ ਤਖਤੀਆਂ ਰਾਹੀਆਂ ਅਤੇ ਪਰਚੀਆਂ ਵੰਡ ਕੇ ਚੋਣ ਪ੍ਰਚਾਰ ਕੀਤਾ। ਆਮ ਆਦਮੀ ਪਾਰਟੀ ਦੇ ਵਲੰਟੀਅਰਾਂ ਵੱਲੋਂ ਇਸ ਤਰਾਂ ਦਾ ਚੋਣ ਪ੍ਰਚਾਰ ਸੂਬੇ ਵਿੱਚ …

Read More »

ਅਮਰੀਕਾ ਸਰਕਾਰ ਸਿੱਖਾਂ ਦੀ ਸੁਰੱਖਿਆ ਲਈ ਸਖ਼ਤ ਕਦਮ ਚੁੱਕੇ ਸ਼੍ਰੋਮਣੀ ਕਮੇਟੀ

ਅੰਮ੍ਰਿਤਸਰ, 27 ਜਨਵਰੀ (ਗੁਰਪ੍ਰੀਤ ਸਿੰਘ)-  ਅਮਰੀਕਾ ਵਰਗੇ ਸੱਭਿਅਕ ਦੇਸ਼ ਅੰਦਰ ਲਗਾਤਾਰ ਸਿੱਖਾਂ ਉਪਰ ਵਧ ਰਹੇ ਨਸਲੀ ਹਮਲੇ ਤੇ ਨਫਰਤ ਭਰੇ ਸ਼ਬਦਾਂ ਦੀ ਵਰਤੋਂ ਸਮੁੱਚੇ ਸਿੱਖ ਭਾਈਚਾਰੇ ਲਈ ਗੰਭੀਰ ਚਿੰਤਾ ਦਾ ਵਿਸ਼ਾ ਹੈ। ਇਸਨੂੰ ਰੋਕਣ ਲਈ ਅਮਰੀਕਾ ਦੀ ਸਰਕਾਰ ਨੂੰ ਆਪਣੇ ਤੌਰ ‘ਤੇ ਸਖਤ ਕਦਮ ਚੁੱਕਣੇ ਚਾਹੀਦੇ ਹਨ ਤਾਂ ਕਿ ਅਮਰੀਕਾ ਵਿਚ ਵੱਸਣ ਵਾਲੇ ਸਿੱਖਾਂ ਦੇ ਮਨਾਂ ਅੰਦਰੋਂ ਡਰ ਤੇ ਸਹਿਮ …

Read More »