Wednesday, November 25, 2026

Monthly Archives: January 2017

ਕਰਾਟੇ ਮੁਕਾਬਲੇ ਵਿੱਚ ਰਾਜਬਾਲਾ ਦੀ ਝੰਡੀ

ਫਾਜ਼ਿਲਕਾ, 25 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਪੰਜਾਬ ਸਿੱਖਿਆ ਵਿਭਾਗ ਦੀਆਂ ਹਿਦਾਇਤਾਂ ਮੁਤਾਬਕ ਲੜਕੀਆਂ ਵਿਚ ਆਤਮ ਰੱਖਿਆ ਦੇ ਗੁਣ ਪੈਦਾ ਕਰਨ ਲਈ ਕਰਾਟੇ ਦੀ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂਕਿ ਉਹ ਜਿੰਦਗੀ ਆਉਣ ਵਾਲੀ ਕਿਸੇ ਵੀ ਮੁਸੀਬਤ ਦਾ ਸਾਮਣਾ ਕਰ ਸਕਣ ।  ਜਾਣਕਾਰੀ ਦਿੰਦੇ ਹੋਏ ਸਰਕਾਰੀ ਹਾਈ ਸਕੂਲ ਪਿੰਡ ਬਾਂਡੀਵਾਲਾ ਦੇ ਮੁੱਖੀ ਸੰਦੀਪ ਸਚਦੇਵਾ ਨੇ ਦੱਸਿਆ ਕਿ ਸਕੂਲ ਵਿਚ …

Read More »

ਵੋਟਰਾਂ ਨੂੰ ਜਾਗਰੂਕ ਕਰਨ ਲਈ ਚਾਰਟ ਮੇਕਿੰਗ ਅਤੇ ਗੀਤ ਸੰਗੀਤ ਮੁਕਾਬਲੇ ਕਰਵਾਏ

ਫਾਜ਼ਿਲਕਾ, 25 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) -ਸਰਕਾਰੀ ਆਈਟੀਆਈ ਫਾਜ਼ਿਲਕਾ ਵਿਚ ਸੰਸਥਾ ਦੇ ਮੁੱਖੀ ਹਰਦੀਪ ਕੁਮਾਰ ਦੀ ਅਗਵਾਈ ਵਿਚ ਨੈਸ਼ਲਲ ਵੋਟਰ ਦਿਵਸ ਨੂੰ ਸਮਰਪਤ ਸੰਸਥਾ ਵਿਚ ਵੋਟਰਾਂ ਨੂੰ ਜਾਗਰੂਕ ਕਰਨ ਲਈ ਚਾਰਟ ਮੇਕਿੰਗ ਅਤੇ ਗੀਤ ਸੰਗੀਤ ਮੁਕਾਬਲੇ ਕਰਵਾਏ ਗਏ। ਜਾਣਕਾਰੀ ਦਿੰਦੇ ਹੋਏ ਸੰਸਥਾ ਦੇ ਮੁੱਖੀ ਹਰਦੀਪ ਕੁਮਾਰ ਨੇ ਦੱਸਿਆ ਕਿ ਇਨ੍ਹਾਂ ਮੁਕਾਬਲਿਆਂ ਵਿਚ ਸੰਸਥਾ ਦੇ ਲਗਭਗ 300 ਵਿਦਿਆਰਥੀਆਂ ਨੇ ਹਿੱਸਾ …

Read More »

ਹੋਲੀ ਹਾਰਟ ਸਕੂਲ ਦੇ ਵਿਦਿਆਰਥੀਆਂ ਨੇ ਗਣਤੰਤਰ ਦੇ ਨਾਇਕਾਂ ਨੂੰ ਕੀਤਾ ਯਾਦ

ਫਾਜ਼ਿਲਕਾ, 25 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) -ਸਥਾਨਕ ਹੋਲੀ ਹਾਰਟ ਡੇ ਬੋਰਡਿੰਗ ਸੀਨੀਅਰ ਸੈਕੰਡਰੀ ਸਕੂਲ ਵਿਚ ਪ੍ਰਿੰਸੀਪਲ ਰੀਤੂ ਭੁਸਰੀ ਦੀ ਅਗਵਾਈ ਵਿਚ ਵਿਦਿਆਰਥੀਆਂ ਅਤੇ ਸਟਾਫ਼ ਨੇ ਅੱਜ ਗਣਤੰਤਰ ਦਿਵਸ ਦੇ ਮੌਕੇ ਤੇ ਗਣਤੰਤਰ ਦੇ ਮਹਾਨ ਨਾਇਕਾਂ ਨੂੰ ਯਾਦ ਕਰਦੇ ਹੋਏ ਸ਼ਰਧਾਂਜਲੀ ਭੇਂਟ ਕੀਤੀ। ਇਸ ਮੌਕੇ ਸਕੂਲ ਦੀਆਂ ਸਾਰੀਆਂ ਜਮਾਤਾਂ ਦੇ ਵਿਦਿਆਰਥੀਆਂ ਵੱਲੋਂ ਮਨੁੱਖੀ ਚੇਨ ਬਣਾਕੇ ਭਾਰਤ ਦਾ ਨਕਸ਼ਾ ਅਤੇ ਰਾਸ਼ਟਰੀ …

Read More »

ਕੌਮੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਆਯੋਜਿਤ

ਫਾਜ਼ਿਲਕਾ, 25 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਸਾਡੇ ਭਾਰਤੀ ਸੰਵਿਧਾਨ ਨੇ ਸਾਨੂੰ ਵੋਟ ਦੀ ਸ਼ਕਤੀ ਦਿੱਤੀ ਹੈ। ਇਸ ਲਈ ਸਾਡਾ ਫ਼ਰਜ਼ ਬਣਦਾ ਹੈ ਕਿ ਅਸੀਂ ਇਸ ਦੀ ਵਰਤੋਂ ਲੋਕਤਾਂਤਰਿਕ ਕਦਰਾਂ ਕੀਮਤਾਂ ਅਨੁਸਾਰ ਬਿਨ੍ਹਾਂ ਕਿਸੇ ਲਾਲਚ, ਡਰ, ਭੈਅ ਦੇ ਨਿਰਪੱਖ ਤੌਰ ’ਤੇ ਕਰੀਏ। ਇੰਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਈਸ਼ਾ ਕਾਲੀਆ ਨੇ ਅੱਜ ਇੱਥੇ ਮਨਾਏ ਗਏ ਮਲਟੀਪਰਪਜ਼ ਖੇਡ ਸਟੇਡੀਅਮ ਵਿਚ …

Read More »

ਵੋਟਰ ਜਾਗਰੂਕਤਾ ਮੁਹਿੰਮ ਨੂੰ ਮਿਲਿਆ ਵੱਡਾ ਹੁੰਗਾਰਾ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ)- ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਨਵੇਂ ਵੋਟਰਾਂ ਨੂੰ ਵੋਟ ਪਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਵਿੱਢੀ ਮੁਹਿੰਮ ਨੂੰ ਅੱਜ ਉਸ ਵੇਲੇ ਵੱਡਾ ਬਲ ਮਿਲਿਆ, ਜਦ ਵਿਦਿਆਰਥੀ ਵੀਜ਼ੇ ਵਿਚ ਚੰਗਾ ਕੰਮ ਕਰ ਰਹੀ ਇਮੀਗਰੇਸ਼ਨ ਕੰਪਨੀ ਜੀ.ਟੂ.ਐਸ ਐਜੂਕੇਸ਼ਨਲ ਕੰਸਲਟੈਂਟਸ ਨੇ ਨਵੇਂ ਵੋਟਰਾਂ ਨੂੰ ਵੱਡੀ ਛੋਟ ਦੇਣ ਦਾ ਐਲਾਨ ਕਰ ਦਿੱਤਾ। ਕੰਪਨੀ ਵੱਲੋਂ ਜਾਰੀ ਬਿਆਨ ਵਿਚ ਉਨਾਂ ਨੇ …

Read More »

ਰਾਸ਼ਟਰੀ ਵੋਟਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ

ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)-ਸੱਤਵਾਂ ਰਾਸ਼ਟਰੀ ਵੋਟਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਸਮਾਗਮ ਸਥਾਨਕ ਬੀ ਬੀ ਕੇ ਡੀ ਏ ਵੀ ਕਾਲਜ ਵਿਚ ਨੌਜਵਾਨ ਵੋਟਰਾਂ ਦੀ ਹਾਜ਼ਰੀ ਵਿਚ ਬੜੇ ਜੋਸ਼ ਅਤੇ ਉਮੰਗ ਨਾਲ ਮਨਾਇਆ ਗਿਆ। ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਸ੍ਰੀ ਬਸੰਤ ਗਰਗ ਨੇ ਨੌਜਵਾਨ ਵੋਟਰ, ਜਿੰਨਾਂ ਨੇ ਪਹਿਲੀ ਵਾਰ ਬਤੌਰ ਵੋਟਰ ਆਪਣਾ ਨਾਂਅ ਰਜਿਸਟਰਡ ਕੀਤਾ ਸੀ, ਨੂੰ ਵੋਟਰ …

Read More »

ਵੋਟਰ ਨੂੰ ਜਾਗਰੂਕ ਕਰਨ ਲਈ ਡਿਪਟੀ ਕਮਿਸ਼ਨਰ ਸਮੇਤ ਸਮੁੱਚੇ ਪ੍ਰਸ਼ਾਸ਼ਨ ਵੱਲੋਂ ਮਾਰਚ

ਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)-4 ਫਰਵਰੀ ਨੂੰ ਆ ਰਹੀਆਂ ਵਿਧਾਨ ਸਭਾ ਅਤੇ ਲੋਕ ਸਭਾ ਦੀਆਂ ਚੋਣਾਂ ਵਿਚ ਵੱਧ ਤੋਂ ਵੱਧ ਵੋਟਰਾਂ ਨੂੰ ਵੋਟ ਦੀ ਵਰਤੋਂ ਬਿਨਾਂ ਕਿਸੇ ਲਾਲਚ ਅਤੇ ਡਰ ਦੇ ਕਰਵਾਉਣ ਲਈ ਜਾਗਰੂਕ ਕਰਨ ਵਾਸਤੇ ਅੱਜ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵੋਟਰ ਜਾਗਰੂਕਤਾ ਰੈਲੀ ਕੱਢੀ ਗਈ, ਜਿਸ ਵਿਚ ਜ਼ਿਲ੍ਹਾ ਚੋਣ ਅਧਿਕਾਰੀ ਕਮ ਡਿਪਟੀ ਕਮਿਸ਼ਨਰ ਡਾ. ਬਸੰਤ ਗਰਗ, ਵਧੀਕ ਡਿਪਟੀ …

Read More »

Placement drive held at DAV College

Amritsar, January 25 (Punjab Post Bureau)- The placement and training cell of the DAV College successfully invited the renowned company TCS IGNITE for the Placement, in which around 272 students from the various streams of Computer Science, IT, Computer Applications, Non Medical and Economics belonging to different colleges of Punjab, Himachal Pardesh, Jammu and Kashmir and Delhi. The drive was held at …

Read More »

BBK DAV College Organises Candle March to Create Awareness amongst Voters

Amritsar, January 25 (Punjab Post Bureau) – BBK DAV College for Women organised a candle march ‘Walk for Democracy’ in the college campus to create awareness among the young voters regarding their voting rights. This march was organised as a part of Election Commission Initiative ‘SVEEP’- Systematic Voters Education and Electoral Participation. While addressing the students, Principal Dr. Pushpinder Walia …

Read More »

ਗੁਰੂ ਕਾਸ਼ੀ ਯੂਨੀਵਰਸਿਟੀ ਦੇ ਹਿੱਸੇ ਅੰਤਰਰਾਸ਼ਟਰੀ ਪ੍ਰੋਜੈਕਟ

ਬਠਿੰਡਾ, 25 ਜਨਵਰੀ (ਪੰਜਾਬ ਪੋਸਟ- ਅਵਤਾਰ ਸਿੰਘ ਕੈਂਥ, ਜਸਵਿੰਦਰ ਜੱਸੀ)- ਗੁਰੂ ਕਾਸ਼ੀ ਯੂਨੀਵਰਸਿਟੀ ਤਲਵੰਡੀ ਸਾਬੋ ਦੇ ਅਧੀਨ ਪੈਂਦਾ ਯੂਨੀਵਰਸਿਟੀ ਕਾਲਜ ਆਫ ਕਾਮਰਸ ਐਂਡ ਮੈਨਜਮੈਂਟ ਦਿਨ ਪ੍ਰਤੀ ਦਿਨ ਆਪਣੀਆਂ ਉਪਲੱਭਧੀਆਂ ਸਦਕਾ ਮੀਲ ਪੱਥਰ ਸਥਾਪਤ ਕਰ ਰਿਹਾ ਹੈ। ਜਿਥੇ ਚੰਗੇਰੀ ਪੜ੍ਹਾਈ ਅਤੇ ਟਰੇਨਿੰਗ ਦੇ ਜ਼ਰੀਏ ਵਿਦਿਆਰਥੀ ਰਾਸ਼ਟਰੀ ਅਤੇ ਅੰਤਰਰਾਸ਼ਟਰੀ ਪੱਧਰ ਤੇ ਨਾਮਨਾ ਖੱਟ ਰਹੇ ਹਨ ਉੱਥੇ ਗੁਰੂ ਕਾਸ਼ੀ ਯੂਨੀਵਰਸਿਟੀ ਵਧੀਆ ਸਮਾਜ ਦੀ …

Read More »