ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ ਜਗਹਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਗੋਲਡਨ ਐਵੀਨਿਊ ਵਿਖੇ ਸਾਹਿਬ-ਏ-ਕਮਾਲ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ 350ਵਾਂ ਪ੍ਰਕਾਸ਼ ਪੁਰਬ ਬੜੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ, ਜਿਸ ਦੌਰਾਨ ਸਿੱਖੀ ਦੀ ਸ਼ਾਨ ਦਸਤਾਰ ਬੱਚਿਆਂ ਦੇ ਸਿਰ ’ਤੇ ਸਿੰਘ ਸਾਹਿਬ ਗਿਆਨੀ ਹਰਪਾਲ ਸਿੰਘ ਮੁੱਖ ਗ੍ਰੰਥੀ ਗੁਰਦੁਆਰਾ ਸ੍ਰੀ ਫਤਹਿਗੜ੍ਹ ਸਾਹਿਬ ਵਲੋਂ ਸਜਾਈ ਗਈ।ਚੀਫ ਖਾਲਸਾ …
Read More »Monthly Archives: January 2017
ਊਲ ਜਲੂਲ ਬੋਲ ਕੇ ਸਿੱਖ ਮਰਿਆਦਾ ਤੇ ਭਾਵਨਾਵਾਂ ਦਾ ਘਾਣ ਕਰਨ ਤੋਂ ਬਾਜ਼ ਆਉਣ ਕਾਂਗਰਸੀ ਆਗੂ – ਗਿ: ਕੇਵਲ ਸਿੰਘ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ ਬਿਊਰੋ) – ਕਾਂਗਰਸ ਹਿਤੈਸ਼ੀਆਂ ਵਲੋਂ ਪ੍ਰਦੇਸ਼ ਕਾਂਗਰਸ ਪ੍ਰਧਾਨ ਕੈਪਟਨ ਅਮਰਿੰਦਰ ਸਿੰਘ ਨੂੰ `ਮਰਦ ਅਗੰਮੜਾ` ਕਹਿਣ ਦਾ ਵਿਰੋਧ ਕਰਦਿਆਂ ਪੰਥਕ ਤਾਲਮੇਲ ਸੰਗਠਨ ਨੇ ਸਖਤ ਪ੍ਰਤੀਕਰਮ ਕਰਦਿਆਂ ਸੰਗਠਨ ਦੇ ਕਨਵੀਨਰ ਤੇ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਗਿਆਨੀ ਕੇਵਲ ਸਿੰਘ ਨੇ ਕਿਹਾ ਹੈ ਕਿ ਮਰਦ ਅਗੰਮੜਾ ਕਹਾਉਣਾ ਕੇਵਲ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਹਿੱਸੇ ਹੀ ਆਉਂਦਾ …
Read More »250 ਗਜ਼, ਪਲਾਟ ਵਿਕਾਊ (ਮਜੀਠਾ ਰੋਡ, ਅੰਮ੍ਰਿਤਸਰ)
ਇਕ ਪਲਾਟ 250 ਗਜ਼, ਐਸ.ਜੀ ਇੰਨਕਲੇਵ ਫੇਜ਼-2, ਪਲਾਟ ਨੰਬਰ 205, ਮਜੀਠਾ ਰੋਡ, ਅੰਮ੍ਰਿਤਸਰ ਵਿਖੇ ਵਿਕਾਊ ਹੈ। ਸੰਪਰਕ ਕਰੋ : 99142-07133, 99202-14830 One Plot 250 Sq. Yards, S.G Enclave Phase – II, Plot No. 205, Majitha Road, Amritsar is for Sale. Contact No. 99142-07133, 99202-14830
Read More »Brick Kiln Owners Association Extends Support to Chhina
Amritsar, January 25 (Punjab Post Bureau) – Amritsar Brick Kiln Owners Association (ABKOA) today extended unconditional support to Shiromani Akali Dal-BJP joint candidate Rajinder Mohan Singh Chhina contesting Amritsar Lok Sabha by-election. The association members said that as Chhina was one of amongst them they feel that he would address their grievances better if he is elected as member of the …
Read More »ਅਕਾਲੀ ਮੰਤਰੀਆਂ ਨੇ ਨੌਜਵਾਨਾਂ ਦੇ ਭਵਿੱਖ ਨਾਲ ਕੀਤਾ ਖਿਲਵਾੜ -ਔਜਲਾ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ – ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਮਾਫੀਆ ਰਾਜ ਦਾ ਅੰਤ ਕਰਨ ਜਾ ਰਹੇ ਹਨ।ਔਜਲਾ ਨੇ ਕਿਹਾ ਕਿ ਪੰਜਾਬ ਦੇ ਬਹਾਦਰ ਲੋਕਾਂ ਨੂੰ ਅਕਾਲੀ ਰਾਜ ਵਿਚ ਨਸ਼ਈ ਬਣਾ ਦਿੱਤਾ। ਚੰਦ ਰੁਪਏ ਦੀ ਖਾਤਰ ਅਕਾਲੀ ਮੰਤਰੀਆਂ ਨੇ ਨੌਜਵਾਨਾਂ ਦੇ ਭਵਿੱਖ ਨਾਲ ਖਿਲਵਾੜ ਕਰਨ …
Read More »ਬੀਬੀ ਅਮਰਜੀਤ ਕੌਰ ਤੇ ਸਵਿੰਦਰ ਸਿੰਘ ਤਰਸਿੱਕਾ ਅਕਾਲੀ ਦਲ ਛੱਡ ਕੇ ਕਾਂਗਰਸ `ਚ ਆਏ
ਅੰਮ੍ਰਿਤਸਰ, 25 ਜਨਵਰੀ (ਪੰਜਾਬ ਪੋਸਟ ਸੁਖਬੀਰ ਸਿੰਘ)- ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਦੀ ਵਿਧਾਨ ਸਭਾ ਹਲਕਾ ਪੂਰਬੀ ਵਿੱਚ ਇੱਕ ਚੋਣ ਮੀਟਿੰਗ ਦੌਰਾਨ ਬੀਬੀ ਅਮਰਜੀਤ ਕੌਰ ਅਤੇ ਸਵਿੰਦਰ ਸਿੰਘ ਤਰਸਿੱਕਾ ਨੇ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋਣ ਦਾ ਐਲਾਣ ਕੀਤਾ। ਗੁਰਜੀਤ ਸਿੰਘ ਔਜਲਾ ਨੇ ਦੋਹਾਂ ਆਗੂਆਂ ਨੂੰ ਪਾਰਟੀ ਵਿਚ ਸ਼ਾਮਲ …
Read More »ਆਪ’ ਸਰਕਾਰ ਬਨਣ ’ਤੇ ਕਿਸਾਨੀ ’ਤੇ ਜਵਾਨੀ ਹੋਵੇਗੀ ਖੁਸ਼ਹਾਲ – ਹਰਦਿਆਲ ਘਰਿਆਲਾ
‘ਅਲਗੋਕੋਠੀ/ਘਰਿਆਲਾ, 25 ਜਨਵਰੀ (ਹਰਦਿਆਲ ਸਿੰਘ ਭੈਣੀ, ਰਾਜਵਿੰਦਰ ਸਿੰਘ ਰਾਜੂ)- ਵਿਧਾਨ ਸਭਾ ਹਲਕੇ ਖੇਮਕਰਨ ਦੇ ਪਿੰਡ ਘਰਿਆਲਾ ਵਿਖੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਕੈਪਟਨ ਬਿਕਰਮਜੀਤ ਸਿੰਘ ਪਹੂਵਿੰਡੀਆ ਦੇ ਹੱਕ ਵਿਚ ਹਰਦਿਆਲ ਸਿੰਘ ਘਰਿਆਲਾ ਵੱਲੋਂ ਪਾਰਟੀ ਵਰਕਰਾਂ ਸਮੇਤ ਘਰ ਘਰ ਜਾ ਕੇ ਪ੍ਰਚਾਰ ਕੀਤਾ ਗਿਆ। ਹਰਦਿਆਲ ਸਿੰਘ ਘਰਿਆਲਾ ਅਤੇ ਪਾਰਟੀ ਵਰਕਰਾਂ ਨੇ ਲੋਕਾਂ ਨੂੰ ਆਮ ਆਦਮੀ ਪਾਰਟੀ ਦੀਆਂ ਲੋਕ ਪੱਖੀ ਨੀਤੀਆਂ ਅਤੇ …
Read More »ਪੂਨੀਆ ਦੇ 50 ਅਕਾਲੀ ਪਰਿਵਾਰ ਸੁੱਖਪਾਲ ਭੁੱਲਰ ਦੇ ਹੱਕ ’ਚ ਨਿੱਤਰੇ – ਸਿੱਕਿਆਂ ਨਾਲ ਤੋਲਿਆ
ਅਲਗੋਕੋਠੀ/ਘਰਿਆਲਾ, 25 ਜਨਵਰੀ (ਹਰਦਿਆਲ ਸਿੰਘ ਭੈਣੀ, ਰਾਜਵਿੰਦਰ ਸਿੰਘ ਰਾਜੂ)- ਖੇਮਕਰਨ ਵਿਧਾਨ ਸਭਾ ਹਲਕੇ ਤੋਂ ਕਾਂਗਰਸ ਦੇ ਨੌਜਵਾਨ ਉਮੀਦਵਾਰ ਸੁੱਖਪਾਲ ਸਿੰਘ ਭੁੱਲਰ ਦੀ ਚੋਣ ਮੁਹਿੰਮ ਨੂੰ ਉਸ ਵੇਲੇ ਭਾਰੀ ਬੱਲ ਮਿਲਿਆ ਜਦੋਂ ਹਰਪਾਲ ਸਿੰਘ ਪੁੱਤਰ ਮੁਖਤਾਰ ਸਿੰਘ, ਹਰਦੀਪ ਸਿੰਘ, ਜੈਮਲ ਸਿੰਘ ਅਤੇ ਸਰਬਜੀਤ ਸਿੰਘ ਦੀ ਪ੍ਰੇਰਣਾ ਸਦਕਾ ਪਿੰਡ ਪੂੰਨੀਆਂ ਦੇ 50 ਪਰਿਵਾਰਾਂ ਨੇ ਹਰਪਾਲ ਸਿੰਘ ਦੇ ਗ੍ਰਹਿ ਵਿਖੇ ਅਕਾਲੀ ਦਲ ਨੂੰ …
Read More »ਪੱਟੀ ਨੇ ਵਿਕਾਸ ਪੱਖੋਂ ਆਪਣੀ ਵੱਖਰੀ ਪਛਾਣ ਬਣਾਈ – ਕੈਰੋਂ
ਪੱਟੀ/ ਘਰਅਿਾਲਾ, 25 ਜਨਵਰੀ (ਅਵਤਾਰ ਢਿੱਲੋਂ, ਰਾਜਵਿੰਦਰ ਸਿੰਘ ਰਾਜੂ)- ਸ਼੍ਰੋਮਣੀ ਅਕਾਲੀ ਦਲ ਵੱਲੋਂ ਗਰੀਬ ਅਤੇ ਲੋੜਵੰਦਾਂ ਲਈ ਸ਼ੁਰੂ ਕੀਤੀ ਗਈ ਆਟਾ-ਦਾਲ ਯੋਜਨਾ, ਬੁਢ੍ਹਾਪਾ ਪੈਨਸ਼ਨ, ਸ਼ਗਨ ਸਕੀਮ, ਕਿਸਾਨਾਂ, ਗਰੀਬਾਂ, ਮਜਦੂਰਾਂ ਅਤੇ ਵਪਾਰੀਆਂ ਲਈ ਭਗਤ ਪੂਰਨ ਸਿੰਘ ਸਿਹਤ ਬੀਮਾਂ ਯੋਜਨਾ, ਕਿਸਾਨਾਂ ਨੂੰ ਮੁਫਤ ਬਿਜਲੀ ਸਪਲਾਈ, ਐਸ.ਸੀ ਭਾਈਚਾਰੇ ਨੂੰ 200 ਯੂਨਿਟ ਮੁਫਤ ਬਿਜਲੀ ਕੁੱਝ ਅਜਿਹੀਆਂ ਭਲਾਈ ਯੋਜਨਾਵਾਂ ਹਨ ਜਿਨ੍ਹਾਂ ਦਾ ਲਾਭ ਜਨਤਾ ਨੂੰ …
Read More »ਅਕਾਲੀ ਦਲ ਨੇ 10 ਸਾਲ ਦੌਰਾਨ ਆਪਣੀਆਂ ਜੇਬਾਂ ਭਰੀਆਂ – ਭੁੱਲਰ
ਅਲਗੋਕੋਠੀ/ ਘਰਿਆਲਾ, 25 ਜਨਵਰੀ (ਹਰਦਿਆਲ ਸਿੰਘ ਭੈਣੀ, ਰਾਜਵਿੰਦਰ ਸਿੰਘ ਰਾਜੂ)- ਜਿਲ੍ਹਾ ਤਰਨ ਤਾਰਨ ਕਾਂਗਰਸ ਦੇ ਜਰਨਲ ਸੈਕਟਰੀ ਜਥੇਦਾਰ ਅੰਗਰੇਜ ਸਿੰਘ ਘਰਿਆਲਾ ਦੀ ਯੋਗ ਅਗਵਾਈ ਹੇਠ ਦਾਣਾ ਮੰਡੀ ਘਰਿਆਲਾ ਵਿਖੇ ਕਾਂਗਰਸ ਪਾਰਟੀ ਦੀ ਇਕ ਛੋਟੀ ਜਿਹੀ ਮੀਟਿੰਗ ਰੱਖੀ ਜੋ ਕਿ ਇਕ ਵਿਸ਼ਾਲ ਰੈਲੀ ਦਾ ਰੂਪ ਧਾਰਨ ਕਰ ਗਈ। ਇਸ ਵਿਚ ਉਚੇਚੇ ਤੋਰ ਤੇ ਪਹੁਚੇ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ …
Read More »
Punjab Post Daily Online Newspaper & Print Media