Wednesday, November 25, 2026

Monthly Archives: January 2017

ਪੀਲੀ ਕੁੰਗੀ ਪ੍ਰਤੀ ਜਾਗੁਰਕ ਕਰਨ ਲਈ ਖੇਤੀਬਾੜੀ ਵਿਭਾਗ ਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਟੀਮ ਵਲੋਂ ਦੌਰਾ

ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ) – ਡਿਪਟੀ ਕਮਿਸ਼ਨਰ ਸ਼੍ਰੀ ਅਮਿਤ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਦੇ ਦਿਸ਼ਾ ਨਿਰਦੇਸ਼ਾਂ ਤੇ ਕਣਕ ਦੀ ਫਸਲ ਉਪਰ ਪੀਲੀ ਕੁੰਗੀ ਬਿਮਾਰੀ ਪ੍ਰਤੀ ਜਾਗੁਰਕ ਕਰਨ ਲਈ ਖੇਤੀਬਾੜੀ ਵਿਭਾਗ ਅਤੇ ਕ੍ਰਿਸ਼ੀ ਵਿਗਿਆਨ ਕੇਂਦਰ ਦੀ ਸਾਂਝੀ ਟੀਮ ਵੱਲੋਂ ਬਲਾਕ ਪਠਾਨਕੋਟ ਦੇ ਪਿੰਡਾਂ ਨਾਜੋਚੱਕ, ਝਲੋਆ, ਪਪਿਆਲ, ਅਜੀਜਪੁਰ, ਚੱਕ ਚਿਮਨਾਂ ਆਦਿ ਦਾ ਦੌਰਾ ਕੀਤਾ।ਡਾ. ਇੰਦਰਜੀਤ ਸਿੰਘ ਧੰਜੂ ਮੁੱਖ ਖੇਤੀਬਾੜੀ ਅਫਸਰ …

Read More »

ਨਸ਼ਾ ਤੇ ਡਰੱਗ ਤੇ ਕੰਟਰੋਲ ਟੀਮਾਂ ਨਾਕੇ ਲਾ ਕੇ ਗੱਡੀਆਂ ਦੀ ਚੈਕਿੰਗ ਕੀਤੀ ਜਾ ਰਹੀ- ਡੀ.ਸੀ

ਪਠਾਨਕੋਟ, 24 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਸ੍ਰੀ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਸਥਾਨਕ ਐਸ.ਡੀ.ਐਮ ਦਫਤਰ ਪਠਾਨਕੋਟ ਵਿਖੇ ਤਿੰਨੋਂ ਵਿਧਾਨ ਸਭਾ ਹਲਕਿਆਂ 001-ਸੁਜਾਨਪੁਰ, 002- ਭੋਆ ਅਤੇ 003-ਪਠਾਨਕੋਟ ਦੇ ਚੋਣ ਰਿਟਰਟਿੰਗ ਅਧਿਕਾਰੀਆਂ ਨਾਲ ਇਕ ਵਿਸ਼ੇਸ ਮੀਟਿੰਗ ਕੀਤੀੇ।ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਗੁਰਜੀਤ ਸਿੰਘ ਐਸ.ਡੀ.ਐਮ ਧਾਰਕਲਾਂ-ਕਮ-ਰਿਟਰਨਿੰਗ ਅਫਸਰ ਵਿਧਾਨ …

Read More »

ਸਾਹਿਤਕ ਰਸਾਲੇ ‘ਰਾਗ’ ਦਾ ਪਲੇਠਾ ਅੰਕ ਲੋਕ ਅਰਪਿਤ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)- ਪੰਜਾਬੀ ਸਾਹਿਤਕ ਪੱਤਰਕਾਰੀ ’ਚ ਮੀਲ ਪੱਥਰ ਸਥਾਪਿਤ ਕਰਦਿਆਂ ਪੰਜਾਬੀ ਸਾਹਿਤ ਸਭਾ ਚੋਗਾਵਾਂ ਵੱਲੋਂ ਸਥਾਨਕ ਵਿਰਸਾ ਵਿਹਾਰ ਦੇ ਨਾਨਕ ਸਿੰਘ ਸੈਮੀਨਾਰ ਹਾਲ ’ਚ ਸਾਹਿਤਕ ਰਸਾਲੇ ‘ਰਾਗ’ ਦਾ ਪਲੇਠਾ ਅੰਕ ਰਲੀਜ਼ ਕੀਤਾ ਗਿਆ ਅਤੇ ਅਦਾਰਾ ‘ਰਾਗ’ ਵੱਲੋਂ ਪੰਜਾਬੀ ਸਾਹਿਤ ਦੀਆਂ ਨਾਮਵਰ ਹਸਤੀਆਂ ਜਿੰਨ੍ਹਾਂ ’ਚ ਬਲਦੇਵ ਸਿੰਘ ਸੜਕਨਾਮਾ, ਬਲਬੀਰ ਪਰਵਾਨਾ, ਗੁਰਪਾਲ ਲਿੱਟ, ਡਾ. ਜੋਗਿੰਦਰ ਕੈਰੋਂ …

Read More »

ਪ੍ਰੋ. ਕਿਰਪਾਲ ਸਿੰਘ ਬਡੂੰਗਰ ਦੀ ਭਤੀਜੀ ਦੇ ਅਕਾਲ ਚਲਾਣੇ ’ਤੇ ਦੁੱਖ ਦਾ ਪ੍ਰਗਟਾਵਾ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਦੇ ਵੱਡੇ ਭਰਾਤਾ ਗੁਰਬਖਸ਼ ਸਿੰਘ ਦੀ ਪੁੱਤਰੀ ਬੀਬੀ ਦਰਸ਼ਨ ਕੌਰ (54) ਦੇ ਅਚਾਨਕ ਅਕਾਲ ਚਲਾਣਾ ਕਰ ਜਾਣ ’ਤੇ ਹਰਚਰਨ ਸਿੰਘ ਮੁੱਖ ਸਕੱਤਰ, ਡਾ. ਰੂਪ ਸਿੰਘ, ਮਨਜੀਤ ਸਿੰਘ ਤੇ ਅਵਤਾਰ ਸਿੰਘ ਸਕੱਤਰ, ਹਰਭਜਨ ਸਿੰਘ ਮਨਾਵਾਂ ਵਧੀਕ ਸਕੱਤਰ ਧਰਮ ਪ੍ਰਚਾਰ ਕਮੇਟੀ ਅਤੇ ਸੁਖਦੇਵ ਸਿੰਘ ਭੂਰਾਕੋਹਨਾ …

Read More »

ਅਮਰੀਕੀ ਫੌਜ ’ਚ ਸਾਬਤ ਸੂਰਤ ਸਿੱਖ ਨੌਜਵਾਨਾਂ ਦੀ ਭਰਤੀ ਪ੍ਰਸੰਸਾਯੋਗ – ਪ੍ਰੋ: ਬਡੂੰਗਰ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਅਮਰੀਕਾ ਵੱਲੋਂ ਆਪਣੀ ਹਥਿਆਰਬੰਦ ਫੌਜ਼ ਵਿੱਚ 5 ਸਾਬਤ ਸੂਰਤ ਸਿੱਖ ਨੌਜਵਾਨਾਂ ਨੂੰ ਭਰਤੀ ਕਰਨ ਤੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਪ੍ਰਧਾਨ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਪੁਰਜ਼ੋਰ ਸ਼ਬਦਾਂ ਵਿੱਚ ਪ੍ਰਸੰਸਾ ਕੀਤੀ ਗਈ ਹੈ।ਉਨ੍ਹਾਂ ਕਿਹਾ ਕਿ ਦੁਨੀਆਂ ਭਰ ਦੇ ਦੇਸ਼ਾਂ ਨੂੰ ਇਸ ਤੋਂ ਸੇਧ ਲੈ ਕੇ ਵੱਧ ਤੋਂ ਵੱਧ ਸਿੱਖ ਨੌਜਵਾਨਾਂ ਨੂੰ ਧਾਰਮਿਕ ਚਿੰਨ੍ਹ ਧਾਰਨ …

Read More »

ਗੁਰੂ-ਘਰਾਂ ਦੇ ਪ੍ਰਬੰਧਕ ਸੁਚੇਤ ਹੋ ਕੇ ਸੇਵਾ ਕਰਨ – ਪ੍ਰੋ. ਬਡੂੰਗਰ

ਅੰਮ੍ਰਿਤਸਰ, 24 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਗੁਰਦੁਆਰਾ ਸਾਹਿਬਾਨਾਂ ’ਚ ਹਰੇਕ ਧਰਮ ਦੇ ਲੋਕ ਸ਼ਰਧਾ ਭਾਵਨਾ ਨਾਲ ਨਤਮਸਤਿਕ ਹੋ ਕੇ ਆਪਣੇ ਪਰਿਵਾਰ ਤੇ ਮਨੁੱਖਤਾ ਦੀ ਸੁੱਖ ਸ਼ਾਂਤੀ ਦੀ ਅਰਦਾਸ ਕਰਦੇ ਹਨ ਇਥੇ ਸੁਸ਼ੋਭਿਤ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਦਰਜ ਪਾਵਨ ਬਾਣੀ ਮਨੁੱਖਤਾ ਲਈ ਰਾਹ ਦਸੇਰਾ ਹੈ।ਸ੍ਰੀ ਗੁਰੂ ਗ੍ਰੰਥ ਸਾਹਿਬ ਨੂੰ ਨਤਮਸਤਿਕ ਹੋਣ ਵਾਲਾ ਹਰੇਕ ਵਿਅਕਤੀ ਪਾਵਨ ਬਾਣੀ ਦੀ ਸਿਖਿਆ …

Read More »

ਸ੍ਰੀ ਗੁਰੂ ਹਰਿਕ੍ਰਿਸ਼ਨ ਸੀ: ਸੈ: ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸੀ.ਬੀ.ਐਸ.ਈ. ਹੈਰੀਟੇਜ ਇੰਡੀਆ ਕੁਇਜ਼ 2016 ਦਾ ਆਯੋਜਨ

ਅੰਮ੍ਰਿਤਸਰ, 24 ਜਨਵਰੀ (ਜਗਦੀਪ ਸਿੰਘ ਸੱਗੂ)- ਸਿੱਖ ਪੰਥ ਦੀ ਸਿਰਮੌਰ ਸੰਸਥਾ ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਵਿਦਿਅਕ ਅਦਾਰੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਦੇ ਸ੍ਰੀ ਗੁਰੂ ਅਰਜਨ ਦੇਵ ਆਡੀਟੋਰੀਅਮ ਵਿਖੇ ਸੀ.ਬੀ.ਐਸ.ਈ. ਦੇ ਦਿਸ਼ਾ ਨਿਰਦੇਸ਼ਾਂ ਅਧੀਨ ਸਕੂਲ ਦੇ ਪਿ੍ਰੰਸੀਪਲ/ਡਾਇਰੈਕਟਰ ਡਾ: ਧਰਮਵੀਰ ਸਿੰਘ ਦੀ ਅਗਵਾਈ ਵਿੱਚ ਸੀ.ਬੀ.ਐਸ.ਈ. ਹੈਰੀਟੇਜ ਇੰਡੀਆ ਕੁਇਜ਼ ਮੁਕਾਬਲੇ …

Read More »

CBSE Heritage quiz organised by CBSE in SGHPS G.T.Road

Amritsar, January 24 (Punjab Post Bureau)- CBSE Heritage quiz was organised by CBSE in SGHPS CKDCS, G.T Road. About 44 teams from different CBSE schools across Punjab participated in it. Director/ Principal Dr. Dharam Veer Singh presided over the quiz competition. The programme was commenced with school shabad.  It is an initiative taken by CBSE to develop construal interest in …

Read More »

ਗਜ਼ਲ਼ਗੋ ਨਰਿੰਦਰ ਮਣਕੂ ਨੂੰ ਸਦਮਾ, ਪਿਤਾ ਦਾ ਦੇਹਾਂਤ

ਸਮਰਾਲਾ, 24 ਜਨਵਰੀ (ਪੰਜਾਬ ਪੋਸਟ- ਕੰਗ)-  ਸਮਰਾਲਾ ਇਲਾਕੇ ਦੇ ਪ੍ਰਸਿੱਧ ਗਜ਼ਲ਼ਗੋ ਨਰਿੰਦਰ ਮਣਕੂ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਪਿਤਾ ਮਿਸਤਰੀ ਭਲਵਿੰਦਰ ਸਿੰਘ ਕੁਝ ਦਿਨ ਬਿਮਾਰ ਰਹਿਣ ਪਿੱਛੋਂ ਬੀਤੇ ਦਿਨ ਸਦੀਵੀ ਵਿਛੋੜਾ ਦੇ ਗਏ।ਉਨ੍ਹਾਂ ਦਾ ਅੰਤਿਮ ਸਸਕਾਰ ਸਮਰਾਲਾ ਦੇ ਸਮਸ਼ਾਨ ਘਾਟ ਵਿਖੇ ਕਰ ਦਿੱਤਾ ਗਿਆ।ਨਰਿੰਦਰ ਮਣਕੂ  ਦੇ ਦੁੱਖ ਵਿੱਚ ਸ਼ਰੀਕ ਹੁੰਦੇ ਹੋਏ ਇਲਾਕੇ ਦੀਆਂ ਸਹਿਤਕ ਜਥੇਬੰਦੀਆਂ ਪੰਜਾਬੀ …

Read More »

ਖਾਲਸਾ ਅਕੈਡਮੀ ਅੰਡਰ-17 ਟੀਮ (ਲੜਕੇ)ਦਾ ਸਟੇਟ ਪੱਧਰੀ ਹਾਕੀ ਟੂਰਨਾਮੈਂਟ ‘ਚ ਦੂਸਰਾ ਸਥਾਨ

ਚੌਂਕ ਮਹਿਤਾ, 24 ਜਨਵਰੀ (ਜੋਗਿੰਦਰ ਸਿੰਘ ਮਾਣਾ)- ਸੰਤ ਗਿਆਨੀ ਹਰਨਾਮ ਸਿੰਘ ਜੀ ਖਾਲਸਾ ਭਿੰਡਰਾਂਵਾਲੇ ਮੁਖੀ ਦਮਦਮੀ ਟਕਸਾਲ ਪ੍ਰਧਾਨ ਸੰਤ ਸਮਾਜ ਅਤੇ ਡਾਇਰੈਕਟਰ ਭਾਈ ਸਾਹਿਬ ਭਾਈ ਜੀਵਾ ਸਿੰਘ ਜੀ ਦੀ ਦੇਖ-ਰੇਖ ਹੇਠ ਚੱਲ ਰਹੀ ਸੰਤ ਗਿਆਨੀ ਗੁਰਬਚਨ ਸਿੰਘ ਜੀ ਖਾਲਸਾ ਅਕੈਡਮੀ ਮਹਿਤਾ-ਚੌਂਕ ਦੀ ਅੰਡਰ-14 ਅਤੇ ਅੰਡਰ-17 ਵਰਗ ਦੀ ਹਾਕੀ ਟੀਮ ਦੇ ਲੜਕੇ ਅਤੇ ਲੜਕੀਆਂ ਨੇ ਮੋਹਾਲੀ ਵਿਖੇ ਕਰਵਾਏ ਗਏ ਸਟੇਟ ਪੱਧਰ …

Read More »