Wednesday, November 25, 2026

Monthly Archives: January 2017

ਅਧਿਕਾਰੀ ਮਾਡਲ ਕੋਡ ਆਫ ਕੰਡਕਟ ਦੀ ਸਖ਼ਤੀ ਨਾਲ ਪਾਲਣਾ ਕਰਨ- ਚੋਣ ਆਬਜਰਵਰ

ਪਠਾਨਕੋਟ, 23 ਜਨਵਰੀ (ਪੰਜਾਬ ਪੋਸਟ ਬਿਊਰੋ)- ਪੰਜਾਬ ਵਿਧਾਨ ਸਭਾ ਚੋਣਾਂ-2017 ਦੇ ਪ੍ਰਬੰਧਾਂ ਦਾ ਜਾਇਜਾ ਲੈਣ ਲਈ ਪੁਨੀਤ ਕੁਮਾਰ ਆਬਜਰਵਰ (ਜਨਰਲ) ਅਤੇ ਅਮਿਤ ਕੁਮਾਰ ਡਿਪਟੀ ਕਮਿਸ਼ਨਰ ਪਠਾਨਕੋਟ-ਕਮ-ਜਿਲ੍ਹਾ ਚੋਣ ਅਫਸਰ ਪਠਾਨਕੋਟ ਨੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਚੋਣਾਂ ਨਾਲ ਸਬੰਧਤ ਵੱਖ ਵੱਖ ਕੰਮਾਂ ਲਈ ਬਣਾਏ ਗਏ ਨੋਡਲ ਅਧਿਕਾਰੀ ਅਤੇ ਤਿੰਨੋਂ ਵਿਧਾਨ ਸਭਾ ਹਲਕਿਆਂ ਦੇ ਰਿਟਰਨਿੰਗ ਅਧਿਕਾਰੀਆਂ ਨਾਲ ਮੀਟਿੰਗ ਆਯੋਜਿਤ ਕੀਤੀ।   ਪੁਨੀਤ ਕੁਮਾਰ …

Read More »

National Science Talent Search Exam conducted by unified council Hyderabad

Amritsar, January 23 (Punjab Post Bureau) – “National Science Talent Search Exam (N.S.T.S.E) was conducted by Unified Council (Education Organization). Students of 1st to 12th class appeared in this exam. The exam consisted of Physics, Chemistry, Bio & Maths related Objective type Questions.This exam is very helpful for 12th students who are going to appear in NEET/JEE main exam .The …

Read More »

ਜੀ.ਐਨ.ਡੀ.ਯੂ ਵਿਖੇ ਮਹਿਲਾਵਾਂ ਦੇ ਅੰਤਰ ਵਿਭਾਗੀ ਵਾਲੀਬਾਲ ਟੂਰਨਾਮੈਂਟ ਅਰੰਭ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਸੰਧੂ) – ਜੀ.ਐਨ.ਡੀ.ਯੂ ਵਿਖੇ ਮਹਿਲਾਵਾਂ ਦੇ ਅੰਤਰ ਵਿਭਾਗੀ ਵਾਲੀਬਾਲ ਟੂਰਨਾਮੈਂਟ ਦੇ ਸ਼ੁਭਅਰੰਭ ਸਮੇਂ ਮਹਿਲਾਂ ਟੀਮਾਂ ਦੇ ਨਾਲ ਜੀਐਨਡੀਯੂ ਕੈਂਪਸ ਸਪੋਰਟਸ ਇੰਚਾਰਜ ਪ੍ਰੋ. ਡਾ. ਅਮਨਦੀਪ ਸਿੰਘ, ਸੇਵਾ ਮੁਕਤ ਅਧਿਕਾਰੀ ਪਿਸ਼ੌਰਾ ਸਿੰਘ ਧਾਰੀਵਾਲ, ਦੀਦਾਰ ਸਿੰਘ ਤੇ ਹੋਰ।ਇਸ ਸਮੇਂ ਪ੍ਰੋ. ਡਾ. ਅਮਨਦੀਪ ਸਿੰਘ ਨੇ ਖਿਡਾਰਣਾਂ ਨੂੰ ਸ਼ੁੱਭ ਇਛਾਵਾਂ ਦਿੰਦਿਆਂ ਕਿਹਾ ਕਿ ਅੰਤਰ-ਵਿਭਾਗੀ ਮੁਕਾਬਲੇ ਵਿਦਿਆਰਥੀਆਂ ਅੰਦਰ ਲੁਕੀ ਖੇਡ ਪ੍ਰਤਿਭਾ …

Read More »

ਬਿਜਲੀ ਦੇ ਖੰਭਿਆਂ ਤੇ ਮੀਟਰ ਬਕਸਿਆਂ `ਤੇ ਰਾਜਨੀਤਕ ਆਗੂਆਂ ਦੀਆਂ ਲੱਗੀਆਂ ਝੰਡੀਆਂ

ਹਰਚੋਵਾਲ (ਗੁਰਦਾਸਪੁਰ), 23 ਜਨਵਰੀ (ਗਗਨਦੀਪ ਸਿੰਘ ਰਿਆੜ)- ਚੋਣ ਕਮਿਸ਼ਨ ਵੱਲੋ ਜਿਲਾ ਡਿਪਟੀ ਕਮਿਸ਼ਨਰਾਂ ਨੂੰ ਸਖਤ ਹਦਾਇਤਾਂ ਜਾਰੀ ਕੀਤੀ ਵਿਧਾਨ ਸਭਾ ਦੀਆਂ ਚੋਣਾਂ ਦੋਰਾਨ ਕਿਸੇ ਵੀ ਸ਼ਹਿਰ / ਕਸਬੇ ਅੰਦਰ ਸਰਕਾਰੀ ਜਗਾ ਸੜਕ ਦੇ ਖੰਭਿਆਂ ਆਦਿ ਜਗਾਂ ਤੇ ਕਿਸੇ ਵੀ ਰਾਜਨੀਤਕ ਆਗੂ ਦੀਆਂ ਫੋਟੋਆਂ ਜਾ ਝੰਡੀਆਂ ਆਦਿ ਇਸ਼ਤਿਹਾਰ ਨਾ ਲਗਾਏ ਜਾਣ ਜੇਕਰ ਕਿਸੇ ਵੀ ਸਰਕਾਰੀ ਜਗਾ ਇਮਾਰਤ ਇਸ ਤਰਾ ਦੀ ਘਟਨਾ …

Read More »

ਹਰਮਨਜੀਤ ਦੀ ਰਾਜੌਰੀ ਗਾਰਡਨ ਸਿੰਘ ਸਭਾ ਚੋਣਾਂ `ਚ ਜਿੱਤ ਨਾਲ ਅਕਾਲੀਆਂ ਦੀਆਂ ਉਮੀਦਾਂ ਨੂੰ ਪਿਆ ਬੂਰ

ਨਵੀਂ ਦਿੱਲੀ, 23 ਜਨਵਰੀ (ਪੰਜਾਬ ਪੋਸਟ ਬਿਊਰੋ)- ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਇਕਾਈ ਨੂੰ ਮਾਨਸਿਕ ਤੌਰ ’ਤੇ ਵੱਡੀ ਕਾਮਯਾਬੀ ਪ੍ਰਾਪਤ ਹੋਈ ਹੈ। ਸ਼੍ਰੋਮਣੀ ਕਮੇਟੀ ਦੇ ਮੈਂਬਰ ਅਤੇ ਅਕਾਲੀ ਦਲ ਦੇ ਸੀਨੀਅਰ ਆਗੂ ਹਰਮਨਜੀਤ ਸਿੰਘ ਆਪਣੇ ਸਮੂਹ ਸਾਥਿਆਂ ਦੇ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਰਾਜੌਰੀ ਗਾਰਡਨ ਦੀਆਂ ਚੋਣਾਂ ਜਿੱਤਣ ਵਿਚ ਵੱਡੇ ਅੰਤਰ …

Read More »

ਸੁਭਾਗ ਜੋੜੀ – ਗੁਰਪ੍ਰੀਤ ਸਿੰਘ ਭਿੰਡਰ ਤੇ ਨਵਜੋਤ ਕੌਰ

ਗੁਰਪ੍ਰੀਤ ਸਿੰਘ ਭਿੰਡਰ ਪੁੱਤਰ ਅਮਰਜੀਤ ਸਿੰਘ ਭਿੰਡਰ ਨਿਵਾਸੀ ਅੰਮ੍ਰਿਤਸਰ ਦਾ ਸ਼ੁੱਭ ਆਨੰਦ ਕਾਰਜ ਨਵਜੋਤ ਕੌਰ ਪੁੱਤਰੀ ਦਲਬੀਰ ਸਿੰਘ ਨਿਵਾਸੀ ਬੋਪਾਰਾਏ ਕਲਾਂ (ਖਾਸਾ) ਦੇ ਨਾਲ ਪੂਰਨ ਗੁਰਮਤਿ ਮਰਿਯਾਦਾ ਅਨੁਸਾਰ ਸੰਪੰਨ ਹੋਇਆ।

Read More »

ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ 27 ਜਨਵਰੀ ਨੂੰ ਸ਼ਰਧਾ-ਭਾਵਨਾ ਨਾਲ ਮਨਾਇਆ ਜਾਵੇਗਾ : ਮੈਨੇਜਰ

ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਵਿਸ਼ਾਲ ਨਗਰ ਕੀਰਤਨ 26 ਜਨਵਰੀ ਨੂੰ ਆਯੋਜਿਤ ਹੋਵੇਗਾ ਅੰਮ੍ਰਿਤਸਰ, 23 ਜਨਵਰੀ (ਗੁਰਪ੍ਰੀਤ ਸਿੰਘ)- ਸੱਚਖੰਡ ਸ੍ਰੀ  ਹਰਿਮੰਦਰ ਸਾਹਿਬ (ਸ੍ਰੀ ਦਰਬਾਰ ਸਾਹਿਬ) ਦੀ ਬੇਅਦਬੀ ਨੂੰ ਨਾ ਸਹਾਰਦੇ ਹੋਏ ਰਣ ਤੱਤੇ ’ਚ ਜੂਝਣ ਵਾਲੇ ਮਹਾਨ ਸੂਰਬੀਰ, ਸਿਰਲੱਥ ਯੋਧੇ ਬਾਬਾ ਦੀਪ ਸਿੰਘ ਜੀ ਸ਼ਹੀਦ ਦਾ ਜਨਮ ਦਿਹਾੜਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ 27 ਜਨਵਰੀ ਨੂੰ …

Read More »

ਕਾਮਾਗਾਟਾਮਾਰੂ ਜਹਾਜ ਦੇ ਸਿੱਖ ਮੁਸਾਫ਼ਰਾਂ ਬਾਰੇ ਹੁਕਮਨਾਮਾ ਜਾਰੀ ਹੋ ਚੁੱਕਾ ਹੈ – ਡਾ: ਰੂਪ ਸਿੰਘ

ਅੰਮ੍ਰਿਤਸਰ, 23 ਜਨਵਰੀ (ਪੰਜਾਬ ਪੋਸਟ- ਗੁਰਪ੍ਰੀਤ ਸਿੰਘ)- ਕਾਮਾਗਾਟਾਮਾਰੂ ਜਹਾਜ ਦੇ ਸਿੱਖ ਮੁਸਾਫ਼ਰਾਂ ਬਾਰੇ ਹੁਕਮਨਾਮਾ ਜਾਰੀ ਹੋ ਚੁੱਕਾ ਹੈ।ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਡਾ: ਰੂਪ ਸਿੰਘ ਸਕੱਤਰ ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਕੀਤਾ।ਡਾ: ਰੂਪ ਸਿੰਘ ਨੇ ਕਿਹਾ ਕਿ ਇਹ ਹੁਕਮਨਾਮਾ ਸਿੱਖਾਂ ਦੇ ਸਰਵਉੱਚ ਤਖ਼ਤ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ 12 ਅਕਤੂਬਰ 1920 ਨੂੰ ਜਾਰੀ ਹੋ ਚੁੱਕਾ …

Read More »