ਚੌਂਕ ਮਹਿਤਾ, 23 ਜਨਵਰੀ (ਪੰਜਾਬ ਪੋਸਟ- ਜੋਗਿੰਦਰ ਸਿੰਘ ਮਾਣਾ)- ਪਿੰਡ ਧਰਦਿਓ ਵਿਖੇ ਸਾਬਕਾ ਸਰਪੰਚ ਅਜੈਬ ਸਿੰਘ ਅਤੇ ਕਸ਼ਮੀਰ ਸਿੰਘ ਕਾਲਾ ਸਾਬਕਾ ਸਰਪੰਚ ਮਹਿਤਾ ਦੀ ਪ੍ਰੇਰਨਾ ਸਦਕਾ 2 ਦਰਜਨ ਤੋ ਵੱਧ ਅਕਾਲੀ ਵਰਕਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਏ ਉਹਨਾਂ ਨੂੰ ਹਲਕਾ ਜੰਡਿਆਲਾ ਤੋ ਕਾਂਗਰਸੀ ਉਮੀਦਵਾਰ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਅਤੇ ਸਰਦੂਲ ਸਿੰਘ ਬੰਡਾਲਾ ਸਾਬਕਾ ਕੈਬਨਿਟ ਮੰਤਰੀ ਨੇ ਸਿਰੋਪਓ ਦੇ ਕੇ …
Read More »Monthly Archives: January 2017
25 ਜਨਵਰੀ ਨੂੰ ਕੌਮੀ ਵੋਟਰ ਦਿਵਸ ਮੌਕੇ ਰਨ ਫਾਰ ਡੈਮੋਕਰੇਸੀ ਲਈ ਦੋੜੇਗਾ ਫਾਜ਼ਿਲਕਾ
ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦੱਸਿਆ ਕਿ 25 ਜਨਵਰੀ ਨੂੰ ਕੌਮੀ ਵੋਟਰ ਦਿਵਸ ਨੂੰ ਪੂਰੇ ਜੋਸ਼ੋ-ਖਰੋਸ਼ ਨਾਲ ਮਨਾਉਣ ਲਈ ਵੱਡੇ ਪੱਧਰ ’ਤੇ ਤਿਆਰੀ ਕੀਤੀ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਦੀ ਵੱਡੇ ਪੱਧਰ ’ਤੇ ਸ਼ਮੂਲੀਅਤ ਕਰਨ ਲਈ ਕੌਮੀ ਵੋਟਰ ਦਿਵਸ ਨੂੰ ਵੋਟਰ ਜਾਗਰੂਕਤਾ ਦਿਵਸ ਦੇ ਰੂਪ ਵਿਚ …
Read More »ਜ਼ਿਲ੍ਹਾ ਪ੍ਰਸ਼ਾਸਨ ਕਰ ਰਿਹਾ ਵੋਟਿੰਗ ਫ਼ੀਸਦੀ ਦਰ ਵਧਾਉਣ ਲਈ ਉਚਿਤ ਉਪਰਾਲੇ – ਈਸ਼ਾ ਕਾਲੀਆ
ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ-2017 ਵਿਚ ਵੋਟਿੰਗ ਫੀਸਦੀ ਦਰ ਵਧਾਉਣ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਇਸ ਲਈ ਲੋਕਾਂ ਨੂੰ ਮਿਲੇ ਸੰਵਿਧਾਨਕ ਹੱਕ ਨੂੰ ਇਸਤੇਮਾਲ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ। ਇਹ ਜਾਣਕਾਰੀ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਦਿੱਤੀ। ਜ਼ਿਲ੍ਹਾ ਚੋਣ ਅਫ਼ਸਰ …
Read More »ਚੋਣ ਜ਼ਾਬਤੇ ਦੀ ਉਲੰਘਣਾ ਕਰਨ ਵਾਲਿਆਂ ਨੂੰ ਬਖ਼ਸ਼ਿਆ ਨਹੀਂ ਜਾਵੇਗਾ – ਡਿਪਟੀ ਕਮਿਸ਼ਨਰ
ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ’ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜ਼ਿਲ੍ਹੇ ਵਿਚ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਇਸ ਦੇ ਨਾਲ ਹੀ ਜ਼ਿਲ੍ਹੇ ’ਚ ਪੂਰੀ ਚੌਕਸੀ ਨਾਲ ਸਥਿਤੀ ਤੇ ਪੂਰੀ ਚੌਕਸੀ ਨਾਲ ਨਜ਼ਰ ਰੱਖੀ ਜਾ ਰਹੀ ਹੈ। ਇਹ ਜਾਣਕਾਰੀ ਜ਼ਿਲ੍ਹਾ …
Read More »ਸੜ੍ਹਕ ਹਾਦਸੇ ਵਿਚ ਇੱਕ ਦੀ ਮੌਤ
ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਫਾਜ਼ਿਲਕਾ-ਫਿਰੋਜ਼ਪੁਰ ਰੋਡ ਤੇ ਸਥਿਤ ਮੰਡੀ ਲਾਧੂਕਾ ਦੇ ਸੇਮਨਾਲੇ ਦੇ ਨੇੜੇ ਹੋਏ ਸੜ੍ਹਕ ਹਾਦਸੇ ਵਿਚ ਇੱਕ ਵਿਅਕਤੀ ਦੀ ਮੌਤ ਹੋ ਗਈ।ਸਥਾਨਕ ਸਿਵਲ ਹਸਪਤਾਲ ਵਿਚ ਮ੍ਰਿਤਕ ਗੁਰਲਾਭ ਸਿੰਘ (27) ਵਾਸੀ ਪਿੰਡ ਥੇਹਕਲੰਦਰ ਦੇ ਪਰਿਵਾਰਕ ਮੈਂਬਰਾਂ ਨੇ ਦੱਸਿਆ ਕਿ ਗੁਰਲਾਭ ਸਿੰਘ ਬੀਤੀ ਸ਼ਾਮ ਲਗਭਗ 5 ਵਜੇ ਆਪਣੇ ਪਿੰਡ ਵਾਸੀ ਰਿਸ਼ਤੇਦਾਰ ਹਰਪਿੰਦਰ ਸਿੰਘ ਦੇ ਨਾਲ ਮੋਟਰ …
Read More »ਐਕਸਾਈਜ਼ ਤੇ ਕਰ ਆਬਕਾਰੀ ਵਿਭਾਗ ਵੱਲੋਂ 41 ਹਜ਼ਾਰ ਲੀਟਰ ਲਾਹਣ ਬਰਾਮਦ
ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ- ਵਿਨੀਤ ਅਰੋੜਾ) – ਜ਼ਿਲ੍ਹਾ ਚੋਣ ਅਫ਼ਸਰ ਸ਼੍ਰੀਮਤੀ ਈਸ਼ਾ ਕਾਲੀਆ ਦੀਆਂ ਹਦਾਇਤਾਂ ’ਤੇ ਅਮਲ ਕਰਦਿਆਂ ਐਕਸਾਈਜ਼ ਅਤੇ ਕਰ ਆਬਕਾਰੀ ਵਿਭਾਗ ਦੀ ਟੀਮ ਵੱਲੋਂ 41 ਹਜ਼ਾਰ ਲੀਟਰ ਲਾਹਣ ਬਰਾਮਦ ਕਰਨ ਵਿਚ ਸਫ਼ਲਤਾ ਹਾਸਲ ਕੀਤੀ ਗਈ ਹੈ। ਇਸ ਮੌਕੇ ਜਾਣਕਾਰੀ ਦਿੰਦਿਆਂ ਈ.ਟੀ.ਓ ਰਜਿੰਦਰ ਤਨਵਰ ਨੇ ਦੱਸਿਆ ਕਿ ਅੱਜ ਵਿਧਾਨ ਸਭਾ ਹਲਕਾ ਬੱਲੂਆਣਾ ਦੇ ਪਿੰਡ ਚੰਨਣ ਖੇੜਾ ਦੇ ਕੋਲੋਂ …
Read More »ਬੀ.ਐਲ.ਓ ਘਰ ਘਰ ਜਾ ਕੇ ਵੋਟਰਾਂ ਤੱਕ ਪਹੁੰਚਾਉਣਗੇ ਵੋਟਰ ਪਰਚੀਆਂ – ਜ਼ਿਲ੍ਹਾ ਚੋਣ ਅਫ਼ਸਰ
ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ – ਵਿਨੀਤ ਅਰੋੜਾ) – ਚਾਰ ਫਰਵਰੀ ਨੂੰ ਹੋਣ ਜਾ ਰਹੀਆਂ ਪੰਜਾਬ ਵਿਧਾਨ ਸਭਾ ਚੋਣਾਂ ਵਿਚ ਵੋਟਰਾਂ ਦੀ ਸੌ ਫ਼ੀਸਦੀ ਸ਼ਮੂਲੀਅਤ ਨੂੰ ਧਿਆਨ ਵਿਚ ਰੱਖਦਿਆਂ ਵੋਟਰਾਂ ਦੀਆਂ ਵੋਟਰ ਪਰਚੀਆਂ ਸਬੰਧਤ ਬੂਥ ਲੈਵਲ ਅਫ਼ਸਰ ਘਰ-ਘਰ ਪਹੁੰਚਾਉਣੀਆਂ ਯਕੀਨੀ ਬਣਾਉਣਗੇ। ਇਹ ਜਾਣਕਾਰੀ ਅੱਜ ਇੱਥੇ ਜ਼ਿਲ੍ਹਾ ਚੋਣ ਅਫ਼ਸਰ-ਕਮ-ਡਿਪਟੀ ਕਮਿਸ਼ਨਰ ਸ਼੍ਰੀਮਤੀ ਈਸ਼ਾ ਕਾਲੀਆ ਨੇ ਵਿਧਾਨ ਸਭਾ ਹਲਕਾ ਫਾਜ਼ਿਲਕਾ-80 ਦੇ ਸਮੂਹ ਬੀ.ਐਲ.ਓਜ਼ …
Read More »ਈ.ਵੀ.ਐਮ ਮਸ਼ੀਨ ਦੇ ਨਾਲ ਵੀ.ਵੀ.ਪੀ.ਏ.ਟੀ ਮਸ਼ੀਨਾਂ ਲੱਗਣਗੀਆਂ – ਜ਼ਿਲ੍ਹਾ ਚੋਣ ਅਫ਼ਸਰ
ਫਾਜ਼ਿਲਕਾ, 23 ਜਨਵਰੀ (ਪੰਜਾਬ ਪੋਸਟ – ਵਿਨੀਤ ਅਰੋੜਾ) – ਭਾਰਤ ਦੇ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰਾਂ ਨੂੰ ਆਪਣੇ ਮਨਪਸੰਦ ਦੇ ਉਮੀਦਵਾਰ ਨੂੰ ਪਾਈ ਹੋਈ ਵੋਟ ਸਬੰਧੀ ਜਾਣਕਾਰੀ ਦੇਣ ਲਈ ਇਲੈਕਟਰੋਨਿਕ ਵੋਟਿੰਗ ਮਸ਼ੀਨਾਂ ਦੇ ਨਾਲ ਵੀ.ਵੀ.ਪੀ.ਏ.ਟੀ ( ਵੋਟਰ ਵੈਰੀਫਾਈਏਬਲ ਪੇਪਰ ਆਡਿਟ ਟਰੇਲ ) ਅਤੇ ਵੀ.ਐਸ.ਡੀ.ਯੂ. ਮਸ਼ੀਨਾਂ ਵੀ ਲਗਾਈਆਂ ਜਾਣਗੀਆਂ। ਇਹ ਮਸ਼ੀਨਾਂ ਫਾਜ਼ਿਲਕਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ 79-ਜਲਾਲਾਬਾਦ ਅਤੇ 80- …
Read More »ਅਸਲਾਧਾਰਕਾਂ ਨੂੰ ਅਸਲਾ ਜਮ੍ਹਾਂ ਕਰਵਾਉਣ ਲਈ ਕਰੜੀ ਚੇਤਾਵਨੀ
ਧੂਰੀ, 23 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਥਾਣਾ ਸਿਟੀ ਧੂਰੀ ਦੇ ਮੁੱਖ ਅਫਸਰ ਇੰਸਪੈਕਟਰ ਕਰਮਵੀਰ ਸਿੰਘ ਅਤੇ ਸਬ ਇੰਸਪੈਕਟਰ ਹਰਜਿੰਦਰ ਸਿੰਘ ਨੇ ਉਹਨਾਂ ਅਸਲਾ ਧਾਰਕਾਂ ਲਈ ਸਖਤ ਕਾਨੂੰਨੀ ਕਾਰਵਾਈ ਕਰਨ ਦੀ ਗੱਲ ਕੀਤੀ, ਜਿੰਨਾਂ ਨੇ ਚੋਣ ਕਮੀਸ਼ਨ ਦੀਆਂ ਹਦਾਇਤਾਂ ਦੀ ਉਲੰਘਣਾ ਕਰਦੇ ਹੋਏ ਅਜੇ ਤੱਕ ਆਪਣਾ ਅਸਲਾ ਜਮਾਂ੍ਹ ਨਹੀਂ ਕਰਵਾਇਆ।ਉਹਨਾਂ ਕਿਹਾ ਕਿ ਥਾਣੇ ਵਿੱਚ ਦਰਜ ਰਿਕਾਰਡ ਅਨੁਸਾਰ ਅਜੇ ਵੀ ਅਸਲਾ …
Read More »ਹਰੀ ਸਿੰਘ ਨੇ ਵਸੀਕਾ ਨਵੀਸਾਂ, ਅਸ਼ਟਾਮ ਫਰੋਸ਼ਾਂ ਅਤੇ ਟਾਈਪਿਸਟਾਂ ਨਾਲ ਕੀਤੀ ਮੀਟਿੰਗ
ਧੂਰੀ, 23 ਜਨਵਰੀ (ਪੰਜਾਬ ਪੋਸਟ- ਪ੍ਰਵੀਨ ਗਰਗ)- ਸਥਾਨਕ ਪੁਰਾਣੇ ਤਹਿਸੀਲ ਕੰਪਲੈਕਸ ਵਿਖੇ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਹਰੀ ਸਿੰਘ ਦੀ ਇੱਕ ਚੋਣ ਮੀਟਿੰਗ ਅਸ਼ਟਾਮ ਫਰੋਸ਼ਾਂ ਅਤੇ ਵਸੀਕਾ ਨਵੀਸਾਂ ਦੇ ਪ੍ਰਧਾਨ ਦਵਿੰਦਰ ਕੁਮਾਰ ਗੁਪਤਾ ਦੀ ਅਗੁਵਾਈ ਹੇਠ ਹੋਈ।ਚੋਣ ਮੀਟਿੰਗ ਵਿੱਚ ਸਭ ਤੋਂ ਪਹਿਲਾਂ ਹਰੀ ਸਿੰਘ ਨੇ ਤਹਿਸੀਲ ਕੰਪਲੈਕਸ ਦੀ ਸ਼ਹਿਰ ਤੋਂ ਬਾਹਰ ਚਲੀ ਗਈ ਬਿਲਡਿੰਗ ਵਿੱਚ ਅਸ਼ਟਾਮ ਫਰੋਸ਼ਾਂ, …
Read More »
Punjab Post Daily Online Newspaper & Print Media