Wednesday, November 25, 2026

Monthly Archives: January 2017

ਸਰਪੰਚ ਸਾਰਜ ਸਿੰਘ ਤੇ ਸਾਬਕਾ ਸਰਪੰਚ ਕਾਬਲ ਸਿੰਘ ਦਾਸੂਵਾਲ ਨੇ ਸਾਥੀਆ ਸਮੇਤ ਕੀਤੀ ਕਾਗਰਸ `ਚ ਘਰ ਵਾਪਸੀ

ਅਲਗੋਕੋਠੀ, 23 ਜਨਵਰੀ (ਹਰਦਿਆਲ ਸਿੰਘ ਭੈਣੀ , ਦਲਜਿੰਦਰ ਸਿੰਘ)  ਵਿਧਾਨ ਸਭਾ ਹਲਕਾ ਖੇਮਕਰਨ ਅਧੀਨ ਪੈਂਦੇ ਪਿੰਡ ਦਾਸੂਵਾਲ ਦੇ ਸਰਪੰਚ ਸਾਰਜ ਸਿੰਘ ਅਤੇ ਸਾਬਕਾ ਸਰਪੰਚ ਕਾਬਲ ਸਿੰਘ ਆਪਣੇ ਸਾਥੀਆ ਸਮੇਤ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਦੀ ਅਗਵਾਈ ਵਿੱਚ ਕਾਂਗਰਸ ਪਾਰਟੀ ਵਿੱਚ ਘਰ ਵਾਪਸ ਹੋਏ। ਇਸ ਸਮੇਂ ਸੁਖਪਾਲ ਸਿੰਘ ਭੁੱਲਰ ਨੇ ਕਿਹਾ ਕਿ ਸਰਪੰਚ ਸਾਰਜ ਸਿੰਘ ਅਤੇ ਸਾਬਕਾ ਸਰਪੰਚ ਕਾਬਲ …

Read More »

ਸਰਕਾਰੀ ਹਸਪਤਾਲ ਵਿੱਚ ਲੋੜੀਂਦੀਆਂ ਸਹੂਲਤਾਂ ਤੇ ਦਵਾਈਆਂਂ ਉਪਲੱਬਧ ਕਰਵਾਉਣ `ਚ ਸਰਕਾਰ ਅਸਫਲ – ਚਾਵਲਾ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਸਥਾਨਕ ਗੁਰੂ ਨਾਨਕ ਦੇਵ ਹਸਪਤਾਲ ਵਿੱਚ ਕੱਲ ਬੱਚੇ ਦੇ ਜਨਮ ਦੀਆਂ ਦਰਦਾਂ ਝੇਲ ਰਹੀ ਇੱਕ ਗਰਭਵਤੀ ਔਰਤ ਨੂੰ ਘੰਟਿਆਂਬੱਧੀ ਹਸਪਤਾਲ ਦੀਆਂ ਪੌੜੀਆਂ `ਤੇ ਤੜਪਨਾ ਪਿਆ, ਲੇਕਿਨ ਕਿਸੇ ਨੇ ਉਸ ਵੱਲ ਬਿਲਕੁੱਲ ਵੀ ਧਿਆਨ ਨਹੀਂ ਦਿੱਤਾ।ਇਹ ਦੋਸ਼ ਲਾਉਂਦਿਆਂ ਸਾਬਕਾ ਸਿਹਤ ਮੰਤਰੀ ਤੇ ਸੀਨੀਅਰ ਭਾਜਪਾ ਆਗੂ ਮੈਡਮ ਲਛਮੀ ਕਾਂਤਾ ਚਾਵਲਾ ਨੇ ਕਿਹਾ ਕਿ ਇਹ ਕੋਈ …

Read More »

ਜਿੱਤ ਕੇ ਅੰਮ੍ਰਿਤਸਰੀਆਂ ਦੀ ਸਾਰ ਨਾ ਲੈਣ ਵਾਲਿਆਂ ਨੂੰ ਵਾਪਸ ਪਟਿਆਲੇ ਭੇਜਣ ਦਾ ਸਮਾਂ ਆਇਆ- ਰਾਜੇਸ਼ ਹਨੀ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ – ਜਗਦੀਪ ਸਿੰਘ ਸੱਗੂ)  ਭਾਰਤੀ ਜਨਤਾ ਪਾਰਟੀ ਦੇ ਹਲਕਾ ਪੂਰਬੀ ਤੋਂ ਉਮੀਦਵਾਰ ਰਾਜੇਸ਼ ਹਨੀ ਨੇ ਸ਼ਿਵਾਲਾ ਕਲੋਨੀ, ਮੁਸਲਮਾਨ ਗੰਜ, ਨਿਊ ਗੋਲਡਨ ਐਵੇਨਿਊ, ਮੋਹਕਮਪੁਰਾ, ਤਹਿਸੀਲਪੁਰਾ, ਈਸਟ ਮੋਹਨ ਨਗਰ ਆਦਿ ਥਾਵਾਂ `ਤੇ ਵੱਖ ਵੱਖ ਮੀਟਿੰਗਾਂ ਦੌਰਾਨ ਆਪਣੇ ਸੰਬੋਧਨ ਵਿੱਚ ਕਿਹਾ ਕਿ ਉਹ ਪਿਛਲੇ 40 ਸਾਲਾਂ ਤੋਂ ਅਮ੍ਰਿਤਸਰ ਦੇ ਸ਼ਰੀਫ ਪੁਰਾ ਵਿੱਚ ਰਹਿੰਦਿਆਂ ਵਾਰਡ ਨੰਬਰ 27 ਤੋਂ ਕੌਂਸਲਰ …

Read More »

ਚੋਣਾਂ ਵਿਚ ਗੁਰਜੀਤ ਸਿੰਘ ਔਜਲਾ ਹੀ ਜੇਤੂ ਜਰਨੈਲ ਬਣ ਕੇ ਉਭਰਣਗੇ – ਸਿੱਧੂ

ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸਾਬਕਾ ਮੈਂਬਰ ਪਾਰਲੀਮੈਂਟ ਨਵਜੋਤ ਸਿੰਘ ਸਿੱਧੂ ਨੇ ਅੰਮ੍ਰਿਤਸਰ ਵਾਸੀਆਂ ਨੂੰ ਸੱਦਾ ਦਿੱਤਾ ਕਿ ਗੁਰਜੀਤ ਸਿੰਘ ਔਜਲਾ ਨੂੰ 2 ਲੱਖ ਵੋਟਾਂ ਦੀ ਲੀਡ ਨਾਲ ਜੇਤੂ ਬਨਾਉਣਗੇ ਅਤੇ ਔਜਲਾ ਹੀ ਜੇਤੂ ਜਰਨੈਲ ਬਣ ਕੇ ਸਾਹਮਣੇ ਆਉਣਗੇ ਅਤੇ ਬਾਕੀ ਸਭ ਦੀਆਂ ਜਮਾਨਤਾਂ ਵੀ ਜ਼ਬਤ ਹੋਣਗੀਆਂ। ਵਿਧਾਨ ਸਭਾ ਹਲਕਾ ਪੂਰਬੀ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਦੌਰਾਨ …

Read More »

ਸੱਤਾ ਸੰਭਾਲਣ ‘ਤੇ ਬੇਅਦਬੀ ਦੇ ਦੋਸ਼ੀਆਂ ਤੇ ਨਸ਼ੇ ਦੇ ਸੌਦਾਗਰਾਂ ਨੂੰ ਜੇਲ੍ਹੀਂ ਸੁੱਟਾਂਗੇ – ਉਪਕਾਰ ਸੰਧੂ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ ਬਿਊਰੋ) – ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਉਪਕਾਰ ਸਿੰਘ ਸੰਧੂ ਨੇ ਭ੍ਰਿਸ਼ਟਾਚਾਰ ਨਾਲ ਲੱਥਪੱਥ ਅਕਾਲੀ-ਭਾਜਪਾ ਦੀ ਲੋਟੁ ਸਰਕਾਰ ਨੂੰ ਚੱਲਦਾ ਕਰ ਕੇ ਸੂਬੇ ਵਿੱਚ ਬਦਲਾਅ ਲਿਆਉਣ ਲਈ ਆਮ ਆਦਮੀ ਪਾਰਟੀ ਦੀ ਪ੍ਰਤੀਬੱਧਤਾ ਪ੍ਰਗਟ ਕਰਦਿਆਂ ਹਲਕੇ ਦੇ ਵੋਟਰਾਂ ਨੂੰ ਆਪ ਦੇ ਉਮੀਦਵਾਰਾਂ ਦੀ ਜਿੱਤ ਨੂੰ ਯਕੀਨੀ ਬਣਾਉਣ ਦੀ ਅਪੀਲ ਕੀਤੀ ਹੈ। …

Read More »

ਸ੍ਰੀ ਗੁਰੂ ਹਰਕ੍ਰਿਸ਼ਨ ਜੀ. ਟੀ. ਰੋਡ ਸਕੂਲ ਵਿਖੇ ਵੋਟਰ ਜਾਗਰੂਕਤਾ ਪ੍ਰੋਗਾਰਮ ਕਰਵਾਇਆ

ਅੰਮ੍ਰਿਤਸਰ, 22 ਜਨਵਰੀ (ਜਗਦੀਪ ਸਿੰਘ ਸੱਗੂ)- ਚੀਫ਼ ਖ਼ਾਲਸਾ ਦੀਵਾਨ ਚੈਰੀਟੇਬਲ ਸੁਸਾਇਟੀ ਦੀ ਸਰਪ੍ਰਸਤੀ ਅਧੀਨ ਚਲਾਏ ਜਾ ਰਹੇ ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ. ਰੋਡ ਵਿਖੇ ਸਲਵਿੰਦਰ ਸਿੰਘ ਜਿਲ੍ਹਾ ਸਿਖਿਆ ਅਫਸ਼ਰ (ਐ. ਸਿਖਿਆ) ਦੇ ਦਿਸ਼ਾ ਨਿਰਦੇਸ਼ਾਂ ਹੇਠ ਸਵੀਪ ਮੁਹਿੰਮ ਤਹਿਤ ਵੋਟਰਾਂ ਨੂੰ ਜਾਗਰੂਕਤਾ ਪ੍ਰੋਗਰਾਮ ਕਰਵਾਇਆ ਗਿਆ। ਇਸ ਪ੍ਰੋਗਰਾਮ ਦੌਰਾਨ ਕਰਵਾਈਆਂ ਗਈਆਂ ਵੱਖ-ਵੱਖ ਗਤੀਵਿਧੀਆਂ ਵਿੱਚ ਨੌਵੀਂ ਤੇ ਦੱਸਵੀਂ ਜਮਾਤ …

Read More »

ਅਕਾਲੀ ਭਾਜਪਾ ਸਰਕਾਰ ਨੇ ਨੌਜਵਾਨਾਂ ਨੂੰ ਨਸ਼ੇੜੀ ਅਤੇ ਅਪਰਾਧੀ ਬਣਾਇਆ- ਪਲਾਸੌਰ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) ਅਕਾਲੀ ਭਾਜਪਾ ਸਰਕਾਰ ਨੇ ਪਿਛਲੇ 10 ਸਾਲਾਂ ਵਿੱਚ ਜਿੱਥੇ ਪੂਰੇ ਪੰਜਾਬ ਦੀ ਬੇੜੀ ਡੋਬੀ ਉਥੇ ਹੀ ਹਲਕਾ ਦੱਖਣੀ ਦੇ ਨੌਜਵਾਨਾਂ ਨੂੰ ਨਸ਼ੇੜੀ ਅਤੇ ਅਪਰਾਧੀ ਬਣਾ ਦਿੱਤਾ ਹੈ, ਜਿਸ  ਨਾਲ ਕਈ ਘਰ ਤਬਾਹ ਹੋਏ ਹਨ । ਇਹ ਵਿਚਾਰ ਅੱਜ ਨਸ਼ਿਆਂ ਅਤੇ ਤਸਕਰਾਂ ਦੇ ਖਿਲਾਫ ਲੰਬੇ ਸਮੇਂ ਤੋਂ ਸੰਘਰਸ਼ ਕਰ ਰਹੇ ਹਲਕਾ ਦੱਖਣੀ ਤੋਂ ਬਾਗੀ …

Read More »

ਅਕਾਲੀ ਦਲ ਨੂੰ ਵਾਰਡ ਨੰਬਰ 33 `ਚ ਵੱਡਾ ਝਟਕਾ- ਡਾ. ਕਰਨਦੀਪ ਸਿੰਘ ਕਾਂਗਰਸ ਵਿੱਚ ਸ਼ਾਮਲ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਹਲਕਾ ਦੱਖਣੀ ਦੀ ਵਾਰਡ ਨੰਬਰ 33 ਦੇ ਇਲਾਕੇ ਨਿਊ ਕਪੂਰ ਨਗਰ ਵਿਖੇ ਸ਼ੋ੍ਰਮਣੀ ਅਕਾਲੀ ਦਲ ਨੂੰ ਅੱਜ ਉਸ ਵੇਲੇ ਵੱਡਾ ਝਟਕਾ ਲੱਗਾ ਜਦ ਡਾ. ਕਰਨਦੀਪ ਸਿੰਘ ਸਮੇਤ ਸੈਕੜੇ ਪਰਿਵਾਰਾਂ ਅਕਾਲੀ ਦਲ ਨੂੰ ਸੱਦਾ ਲਈ ਅਲਵਿਦਾ ਕਹਿ ਕੇ ਕਾਂਗਰਸ ਆਗੂ ਬਲਵਿੰਦਰ ਸਿੰਘ ਬਿੱਲਾ ਦੀ ਅਗਵਾਈ `ਚ ਕਾਂਗਰਸ ਵਿੱਚ ਸ਼ਾਮਲ ਹੋ ਗਏ। ਕਾਂਗਰਸ ਦੇ …

Read More »

ਗੁਰਬਿੰਦਰ ਮਾਹਲ ਪੰਜਾਬ ਕਾਂਗਰਸ ਕਿਸਾਨ ਤੇ ਖੇਤ ਮਜਦੂਰ ਸੈਲ ਦੇ ਵਾਇਸ ਚੇਅਰਮੈਨ ਬਣੇ

ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਜਗਦੀਪ ਸਿੰਘ ਸੱਗੂ)  ਸਥਾਨਕ ਸੁਲਤਾਨਵਿੰਡ ਵਾਸੀ ਤੇ ਕਾਂਗਰਸ ਦੇ ਉਘੇ ਆਗੂ ਗੁਰਬਿੰਦਰ ਸਿੰਘ ਮਾਹਲ ਕਿਸਾਨ ਤੇ ਖੇਤ ਮਜਦੂਰ ਸੈਲ ਪੰਜਾਬ ਕਾਂਗਰਸ ਦੇ ਵਾਇਸ ਚੇਅਰਮੈਨ ਨਿਯੁੱਕਤ ਕੀਤੇ ਗਏ ਹਨ। ਕਿਸਾਨ ਤੇ ਖੇਤ ਮਜਦੂਰ ਸੈਲ ਪੰਜਾਬ ਕਾਂਗਰਸ ਸੈਲ ਦੇ ਚੇਅਰਮੈਨ ਤੇ ਸੀਨੀਅਰ ਕਾਂਗਰਸੀ ਆਗੂ ਇੰਦਰਜੀਤ ਸਿੰਘ ਜੀਰਾ ਨੇ ਗੁਰਬਿੰਦਰ ਮਾਹਲ ਨੂੰ ਇਸ ਅਹੁੱਦੇ ਦਾ ਨਿਯੁੱਕਤੀ ਪੱਤਰ ਸੌਂਪਦਿਆਂ …

Read More »