ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਵਿਧਾਨ ਸਭਾ ਹਲਕਾ ਮਜੀਠਾ ਤੋਂ ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਜਿੰਦਰ ਰਾਜ ਸਿੰਘ ਲਾਲੀ ਮਜੀਠੀਆ ਨੇ ਕਿਹਾ ਹੈ ਕਿ ਨੀਅਤ ਸਾਫ ਹੋੋਵੇ ਤਾਂ ਹੀ ਨੀਤੀਆਂ ਸਫਲ ਹੁੰਦੀਆਂ ਹਨ ਵਰਨਾ ਕੇਂਦਰ ਤੋਂ ਆਉਣ ਵਾਲੇ ਨੋਟਾਂ ਦੇ ਭਰੇ ਟਰੱਕ ਵੀ ਹਵਾ ਵਿੱਚ ਗਾਇਬ ਹੋ ਜਾਂਦੇ ਹਨ।ਲਾਲੀ ਮਜੀਠੀਆ ਬੀਤੇ ਕਲ੍ਹ ਹਲਕੇ ਦੇ ਪਿੰਡ ਅਰਜਨ ਮਾਂਗਾ, ਕਲੇਰ …
Read More »Monthly Archives: January 2017
ਰਾਸ਼ਟਰੀ ਵੋਟਰ ਦਿਵਸ ਸਬੰਧੀ ਜ਼ਿਲ੍ਹਾ ਪੱਧਰੀ ਪੋ੍ਰਗਰਾਮ ਬੀ.ਬੀ.ਕੇ ਡੀ.ਏ.ਵੀ ਕਾਲਜ `ਚ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) -ਸੱਤਵਾਂ ਰਾਸ਼ਟਰੀ ਵੋਟਰ ਦਿਵਸ ਸਬੰਧੀ ਜਿਲ੍ਹਾ ਪੱਧਰ ਦਾ ਸਮਾਗਮ ਸਥਾਨਕ ਬੀ ਬੀ ਕੇ ਡੀ ਏ ਵੀ ਕਾਲਜ ਵਿਚ ਮਨਾਇਆ ਜਾਵੇਗਾ ਅਤੇ ਇਸ ਮੌਕੇ ਵੋਟਰ ਜਾਗਰੂਕਤਾ ਸਬੰਧੀ ਪ੍ਰੋਗਰਾਮ ਕਰਨ ਦੇ ਨਾਲ-ਨਾਲ ਨਵੇਂ ਰਜਿਸਟਰਡ ਵੋਟਰਾਂ ਨੂੰ ਚੋਣ ਸ਼ਨਾਖਤੀ ਕਾਰਡ ਦਿੱਤੇ ਜਾਣਗੇ। ਇਹ ਜਾਣਕਾਰੀ ਦਿੰਦੇ ਜਿਲ੍ਹਾ ਚੋਣ ਅਧਿਕਾਰੀ ਡਾ. ਬਸੰਤ ਗਰਗ ਨੇ ਦੱਸਿਆ ਕਿ ਵੋਟਰ ਨੂੰ …
Read More »ਖਰਚਾ ਅਬਜ਼ਰਵਰ ਵਲੋਂ ਉਮੀਦਵਾਰਾਂ ਦਾ ਚੋਣ ਖਰਚ ਨੋਟ ਕਰਨ ਦੀਆਂ ਹਦਾਇਤਾਂ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਚੋਣ ਕਮਿਸ਼ਨ ਵੱਲੋਂ ਤਾਇਨਾਤ ਕੀਤੇ ਗਏ ਖਰਚਾ ਅਬਜ਼ਰਵਰ ਜਨਾਬ ਮੁਹੰਮਦ ਅਬੂ ਸ਼ਾਮਾ ਆਈ.ਆਰ.ਐਸ ਨੇ ਚੋਣ ਲੜ ਰਹੇ ਸਾਰੇ ਉਮੀਦਵਾਰਾਂ ਦਾ ਖਰਚਾ ਨੋਟ ਕਰਨ ਲਈ ਤਾਇਨਾਤ ਕੀਤੀਆਂ ਗਈਆਂ ਸਾਰੀਆਂ ਟੀਮਾਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਵਿਚ ਸਪੱਸ਼ਟ ਕੀਤਾ ਕਿ ਕੋਈ ਵੀ ਉਮੀਦਵਾਰ ਨਿਰਧਾਰਤ ਸੀਮਾ ਤੋਂ ਵੱਧ …
Read More »ਛੀਨਾ ਨੇ ਸਿਰਸਾ ਨੂੰ ਨਿੱਜੀ ਫ਼ਾਇਦੇ ਲੈਣ ਵਾਲਾ ਨੀਵੇਂ ਪੱਧਰ ਦਾ ਇਨਸਾਨ ਦੱਸਿਆ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਸੀਨੀਅਰ ਭਾਜਪਾ ਆਗੂ ਅਤੇ ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਦੇ ਸਾਂਝੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਦੇ ਉਮੀਦਵਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਸਥਾਨਕ ਆਗੂ ਬਲਦੇਵ ਸਿੰਘ ਸਿਰਸਾ ਵੱਲੋਂ ਇਕ ਪੱਤਰਕਾਰ ਸੰਮੇਲਨ ’ਚ ਲਗਾਏ ਗਏ ਜ਼ਮੀਨਾਂ ਸਬੰਧੀ ਦੋਸ਼ਾਂ ਨੂੰ ਸਿਰੇ ਤੋਂ ਨਕਾਰਦਿਆਂ ਉਸ ਨੂੰ ਨੀਵੇਂ ਪੱਧਰ ਦਾ ਨਿੱਜੀ ਫਾਇਦੇ …
Read More »ਭਾਜਪਾ ਅਕਾਲੀ ਗਠਜੋੜ ਪੰਜਾਬ ’ਚ ਅਮਨ ਤੇ ਸ਼ਾਂਤੀ ਦਾ ਪਹਿਰੇਦਾਰ – ਛੀਨਾ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਭਾਰਤੀ ਜਨਤਾ ਪਾਰਟੀ ਤੇ ਅਕਾਲੀ ਦਲ ਦੇ ਸਾਂਝੇ ਲੋਕ ਸਭਾ ਹਲਕਾ ਅੰਮ੍ਰਿਤਸਰ ਜ਼ਿਮਨੀ ਚੋਣ ਦੇ ਉਮੀਦਵਾਰ ਰਜਿੰਦਰ ਮੋਹਨ ਸਿੰਘ ਛੀਨਾ ਨੇ ਅੱਜ ਆਪਣੇ ਚੋਣ ਜਲਸਿਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਜਪਾ-ਅਕਾਲੀ ਗਠਜੋੜ ਸਰਕਾਰ ਪੰਜਾਬ ’ਚ ਅਮਨ ਤੇ ਸ਼ਾਂਤੀ ਦਾ ਪਹਿਰੇਦਾਰ ਹੈ। ਉਨ੍ਹਾਂ ਲੋਕਾਂ ਦੇ ਭਾਰੀ ਇਕੱਠ ਨੂੰ ਗਠਜੋੜ ਸਰਕਾਰ ਦੀਆਂ ਉਪਲਬੱਧੀਆਂ ਬਾਰੇ …
Read More »ਪੰਜਾਬ ਉਰਦੂ ਅਕੈਡਮੀ ਵੱਲੋਂ “ਇੱਕ ਸ਼ਾਮ ਸੂਫੀਆਨਾ ਕਲਾਮ ਦੇ ਨਾਮ” ਆਯੋਜਿਤ
ਮਾਲੇਰਕੋਟਲਾ 22 ਜਨਵਰੀ (ਹਰਮਿੰਦਰ ਸਿੰਘ ਭੱਟ) – ਪੰਜਾਬ ਉੇਰਦੂ ਅਕੈਡਮੀ ਵੱਲੋਂ “ਇੱਕ ਸ਼ਾਮ ਸੂਫੀਆਨਾ ਕਲਾਮ ਦੇ ਨਾਮ” ਸਾਹਿਤਕ ਸਮਾਗਮ ਦਾ ਆਯੋਜਨ ਕੀਤਾ ਗਿਆ, ਜਿਸ ਵਿਚ ਕੌਮਾਂਤਰੀ ਸੂਫੀ ਗਾਇਕ ਉਸਤਾਦ ਸ਼ੌਕਤ ਅਲੀ ਤੇ ਕੌਮਾਂਤਰੀ ਬਾਂਸਰੀ ਤੇ ਸ਼ਹਿਨਾਈ ਵਾਦਕ ਸ਼੍ਰੀ ਮੋਹਿਤ ਨਾਮਦੇਵ ਵੱਲੋਂ ਆਪਣੇ ਫਨ ਦਾ ਮੁਜ਼ਾਹਰਾ ਕੀਤਾ ਗਿਆ। ਸਮਾਗਮ ਦੀ ਪ੍ਰਧਾਨਗੀ ਕਰਦਿਆਂ ਐਸ.ਡੀ.ਐਮ. ਜਨਾਬ ਸ਼ੌਕਤ ਅਹਿਮਦ ਪਰੇ ਆਈ.ਏ.ਐਸ ਨੇ ਹਾਜ਼ਰੀਨ ਨੂੰ …
Read More »ਮਾਲੇਰਕੋਟਲਾ `ਚ ਚੋਣ ਰੈਲੀਆਂ `ਚ ਟਰੈਕਟਰ ਲੈ ਕੇ ਜਾਣ `ਤੇ ਲੱਗੀ ਪਾਬੰਦੀ
ਮਾਲੇਰਕੋਟਲਾ, 22 ਜਨਵਰੀ (ਹਰਮਿੰਦਰ ਸਿੰਘ ਭੱਟ) – ਵਿਧਾਨ ਸਭਾ ਹਲਕਾ ਮਾਲੇਰਕੋਟਲਾ ਦੇ ਚੋਣ ਅਫਸਰ ਕਮ ਐਸ.ਡੀ.ਐਮ ਸ਼ੌਕਤ ਅਹਿਮਦ ਪਰੇ ਤੇ ਚੋਣ ਆਬਜ਼ਰਬਰ ਆਨੰਦ ਸਵਰੂਪ ਨੇ ਚੋਣਾਂ ਨੂੰ ਪਾਰਦਰਸ਼ੀ ਤੇ ਸ਼ਾਂਤਮਈ ਢੰਗ ਨਾਲ ਨੇਪਰੇ ਚੜਾਉਣ ਲਈ ਹਲਕੇ ਦੇ ਉਮੀਦਵਾਰਾਂ ਤੇ ਉਹਨਾਂ ਦੇ ਪ੍ਰਤੀਨਿਧੀਆਂ ਨਾਲ ਮੀਟਿੰਗ ਕਰਕੇ ਸਪੱਸ਼ਟ ਕੀਤਾ ਕਿ ਚੁਣਾਵੀਂ ਰੈਲੀਆਂ `ਚ ਟਰੈਕਟਰ ਲੈ ਜਾਣ `ਤੇ ਪੂਰਨ ਪਾਬੰਦੀ ਲਾਈ ਗਈ ਹੈ …
Read More »ਸਾਬਕਾ ਜਿਲਾ ਮਹਿਲਾ ਕਾਂਗਰਸ ਪ੍ਰਧਾਨ ਅਕਾਲੀ ਦਲ ਵਿਚ ਸ਼ਾਮਲ
ਸੰਦੌੜ, 22 ਜਨਵਰੀ (ਹਰਮਿੰਦਰ ਸਿੰਘ ਭੱਟ) – ਹਲਕਾ ਮਾਲੇਰਕੋਟਲਾ ਤੋਂ ਅਕਾਲੀ ਦਲ ਨੂੰ ਉਸ ਸਮੇਂ ਵੱਡਾ ਹੁਲਾਰਾ ਮਿਲਿਆ ਜਦੋਂ ਕਾਂਗਰਸ ਪਾਰਟੀ ਦੀ ਜਿਲਾ ਸੰਗਰੂਰ ਦੀ ਮਹਿਲਾ ਕਾਂਗਰਸ ਦੀ ਪ੍ਰਧਾਨ ਬੀਬੀ ਕਾਂਤਾ ਕੁਠਾਲਾ ਨੇ ਕਾਂਗਰਸ ਛੱਡ ਕੇ ਅਕਾਲੀ ਦਲ ਦਾ ਸਾਥ ਦੇਣ ਫੈਸਲਾ ਕੀਤਾ ਅਤੇ ਅਕਾਲੀ ਦਲ ਦੇ ਉਮੀਦਵਾਰ ਮੁਹੰਮਦ ਉਵੈਸ ਨੇ ਕਾਂਤਾ ਕੁਠਾਲਾ ਨੂੰ ਅਕਾਲੀ ਦਲ ਵਿਚ ਸਾਮਲ ਹੋਣ `ਤੇ …
Read More »ਔਜਲਾ ਤੇ ਸਿੱਧੂ ਦੀ ਚੋਣ ਮੁਹਿੰਮ ਨੂੰ ਵਪਾਰੀਆਂ ਵੱਲੋਂ ਭਰਪੂਰ ਸਮਰਥਨ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਅਤੇ ਵਿਧਾਨ ਸਭਾ ਹਲਕਾ ਪੂਰਬੀ ਤੋਂ ਕਾਂਗਰਸ ਦੀ ਟਿਕਟ ’ਤੇ ਚੋਣ ਲੜ ਰਹੇ ਨਵਜੋਤ ਸਿੰਘ ਸਿੱਧੂ ਦੀ ਚੋਣ ਮੁਹਿੰਮ ਨੂੰ ਉਸ ਸਮੇਂ ਭਾਰੀ ਹੁਲਾਰਾ ਮਿਲਿਆ ਜਦ ਪੰਜਾਬ ਵਪਾਰ ਮੰਡਲ ਦੇ ਉਪ ਪ੍ਰਧਾਨ ਸ੍ਰੀ ਰੰਜਨ ਅਗਰਵਾਲ ਦੀ ਅਗਵਾਈ ਵਿਚ ਵਪਾਰੀਆਂ ਦੇ ਵਫਦ …
Read More »ਔਜਲਾ, ਸਿੱਧੂ ਤੇ ਦੱਤੀ ਨੇ ਕੰਪਨੀ ਬਾਗ ’ਚ ਪ੍ਰਚਾਰ ਕਰਦਿਆਂ ਲਿਆ ਸਵੇਰ ਦੀ ਸੈਰ ਦਾ ਅਨੰਦ
ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋਂ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਅੱਜ ਸਾਬਕਾ ਮੈਂਬਰ ਪਾਰਲੀਮੈਂਟ ਅਤੇ ਅੰਮ੍ਰਿਤਸਰ ਪੂਰਬੀ ਤੋ ਕਾਂਗਰਸ ਦੇ ਉਮੀਦਵਾਰ ਨਵਜੋਤ ਸਿੰਘ ਸਿੱਧੂ ਅਤੇ ਉੱਤਰੀ ਹਲਕੇ ਤੋਂ ਕਾਂਗਰਸ ਦੇ ਉਮੀਦਵਾਰ ਸ੍ਰੀ ਸੁਨੀਲ ਦੱਤੀ ਨਾਲ ਸਥਾਨਕ ਕੰਪਨੀ ਬਾਗ ਵਿਖੇ ਸਵੇਰ ਦੀ ਸੈਰ ਦਾ ਅਨੰਦ ਲਿਆ। ਆਪਣੇ ਆਗੂਆਂ ਨੂੰ ਆਪਣੇ ਵਿਚਕਾਰ …
Read More »
Punjab Post Daily Online Newspaper & Print Media