ਅੰਮ੍ਰਿਤਸਰ, 22 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਲੋਕ ਸਭਾ ਹਲਕਾ ਅੰਮ੍ਰਿਤਸਰ ਤੋ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੇ ਕਿਹਾ ਹੈ ਕਿ ਉਹ ਬਤੌਰ ਮੈਂਬਰ ਪਾਰਲੀਮੈਂਟ ਅੰਮਿ੍ਰਤਸਰ ਵਿਚ ਸ਼ਪੈਸ਼ਲ ਇਕਨਾਮਿਕ ਜੋਨ ਲਿਆਉਣ ਲਈ ਸਿਰ ਤੋੜ ਯਤਨ ਕਰਨਗੇ। ਉਨਾਂ ਕਿਹਾ ਕਿ ਅੱਜ ਪੰਜਾਬ ਵਿਚ ਬੇਰੋਜ਼ਾਗਾਰੀ ਹੱਦਾਂ ਬੰਨੇ ਟੱਪਦੀ ਜਾ ਰਹੀ ਹੈ।ਹਰ ਸਾਲ ਕਾਲਜਾਂ ਅਤੇ ਯੂਨੀਵਰਸਿਟੀਆਂ ਤੋਂ ਵਿਦਿਆਰਥੀ ਡਿਗਰੀਆਂ ਕਰ ਕੇ …
Read More »Monthly Archives: January 2017
ਅਕਾਲੀ ਦਲ ਬਾਦਲ ਆਪਣੇ ਕੀਤੇ ਗਏ ਵਾਅਦਿਆਂ `ਤੇ ਖਰਾ ਉਤਰਦਾ ਹੈ- ਸੁਖਬੀਰ ਬਾਦਲ
ਜੰਡਿਆਲਾ ਗੁਰੂ, 22 ਜਨਵਰੀ (ਹਰਿੰਦਰ ਪਾਲ ਸਿੰਘ) – ਜੰਡਿਆਲਾ ਗੁਰੂ ਦੀ ਅਨਾਜ ਮੰਡੀ ਵਿੱਚ ਹਲਕਾ ਜੰਡਿਆਲਾ ਗੁਰੂ ਤੋਂ ਅਕਾਲੀ ਦਲ ਬਾਦਲ ਦੇ ਉਮੀਦਵਾਰ ਡਾਕਟਰ ਦਲਬੀਰ ਸਿੰਘ ਵੇਰਕਾ ਦੇ ਹੱਕ ਵਿੱਚ ਵਿਸ਼ਾਲ ਰੈਲੀ ਕੀਤੀ।ਇਸ ਰੈਲੀ ਵਿਚ ਉਪ ਮੁੱਖ ਮੰਤਰੀ ਪੰਜਾਬ ਸੁਖਬੀਰ ਸਿੰਘ ਬਾਦਲ ਅਤੇ ਕੈਬਿਨੇਟ ਮੰਤਰੀ ਬਿਕਰਮ ਸਿੰਘ ਮਜੀਠੀਆ ਉਚੇਚੇ ਤੌਰ `ਤੇ ਪਹੁੰਚੇ। ਰੈਲੀ ਨੂੰ ਸੰਬੋਧਿਤ ਕਰਦਿਆਂ ਉੱਪ ਮੁੱਖ ਮੰਤਰੀ ਪੰਜਾਬ …
Read More »ਜਿਲ੍ਹਾ ਚੋਣ ਅਫ਼ਸਰ ਨੇ ਹਸਤਾਖ਼ਰ ਕਰਕੇ ਕੀਤੀ ਵੋਟਰ ਪ੍ਰਣ ਮੁਹਿੰਮ ਦੀ ਸ਼ੁਰੂਆਤ
ਫਾਜ਼ਿਲਕਾ, 22 ਜਨਵਰੀ (ਵਿਨੀਤ ਅਰੋੜਾ) – ਭਾਰਤ ਚੋਣ ਕਮਿਸ਼ਨ ਵੱਲੋਂ ਵੋਟਰਾਂ ਨੂੰ ਆਪਣੀ ਵੋਟ ਦਾ ਵੱਧ ਤੋਂ ਵੱਧ ਇਸਤੇਮਾਲ ਕਰਨ ਦੇ ਮਕਸਦ ਅਤੇ ਲੋਕਾਂ ਨੂੰ ਵੱਧ ਤੋਂ ਵੱਧ ਵੋਟ ਪਾਉਣ ਲਈ ਪ੍ਰੇਰਿਤ ਕਰਨ ਲਈ ਚਲਾਏ ਜਾ ਰਹੇ ਸਵੀਪ ਪ੍ਰੋਜੈਕਟ ਤਹਿਤ ਡਿਪਟੀ ਕਮਿਸ਼ਨਰ ਦਫ਼ਤਰ ਵਿਖੇ ਆਉਣ ਵਾਲੇ ਲੋਕਾਂ ਨੂੰ ਵੋਟਰ ਪ੍ਰਣ ਕਰਨ ਲਈ ਹਸਤਾਖ਼ਰ ਮੁਹਿੰਮ ਚਲਾਈ ਗਈ ਹੈ। ਇਸ ਮੁਹਿੰਮ ਦੀ …
Read More »CBSE delays NEET- 2017 Notification
Malout, January 22 (Punjab Post Bureau) – Lecturer Vijay Garg has demanded the early release of notification of NEET-2017 to avoid any confusion among the students. It is also necessary for the convenience around 12 lakh students who would be appearing in the exam for medical MBBS/ BDS courses, said Mr. Garg. In a press release Mr. Vijay Garg a …
Read More »ਆਪ ਦੀ ਸਰਕਾਰ ਬਨਣ `ਤੇ ਸਿਖਿਆ ਤੇ ਸਿਹਤ ਸਹੂਲਤਾਂ `ਚ ਹੋਵੇਗਾ ਕ੍ਰਾਂਤੀਕਾਰੀ ਬਦਲਾਅ – ਸਿਸੋਦੀਆ
ਧੂਰੀ, 22 ਜਨਵਰੀ (ਪ੍ਰਵੀਨ ਗਰਗ) – ਦਿੱਲੀ ਦੇ ਉੱਪ ਮੁੱਖ ਮੰਤਰੀ ਸ਼੍ਰੀ ਮਨੀਸ਼ ਸਿਸੋਦੀਆ ਨੇ ਅੱਜ ਹਲਕਾ ਧੂਰੀ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਜਸਵੀਰ ਸਿੰਘ ਜੱਸੀ ਸੇਖੋਂ ਦੀ ਚੋਣ ਰੈਲੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਪਹਿਚਾਣ ਇਮਾਨਦਾਰੀ ਹੈ ਅਤੇ ਦਿੱਲੀ ਵਿਖੇ ਪਿਛਲੇ ਦੋ ਸਾਲਾਂ ਵਿੱਚ ਸਾਡੀ ਸਰਕਾਰ ਵੱਲੋਂ ਵੱਡੇ ਪੱਧਰ `ਤੇ ਪ੍ਰਸ਼ਾਸਨਿਕ ਸੁਧਾਰ ਕੀਤੇ ਗਏ …
Read More »ਅਕਾਲੀ-ਭਾਜਪਾ ਗਠਜੋੜ ਨੂੰ ਹਮੇਸ਼ਾ ਦਲਿੱਤ ਵਰਗ ਦਾ ਮਿਲਿਆ ਸਾਥ – ਗੁਰਪ੍ਰੀਤ ਨਾਭਾ
ਧੂਰੀ, 22 ਜਨਵਰੀ (ਪ੍ਰਵੀਨ ਗਰਗ) – ਹਲਕਾ ਧੂਰੀ ਤੋਂ ਅਕਾਲੀ-ਭਾਜਪਾ ਉਮੀਦਵਾਰ ਹਰੀ ਸਿੰਘ ਨਾਭਾ ਦੇ ਸਪੁੱਤਰ ਗੁਰਪ੍ਰੀਤ ਸਿੰਘ ਨਾਭਾ ਜਿਥੇ ਹਲਕਾ ਧੂਰੀ ਹਲਕੇ ਦੀਆਂ ਵਾਰਡਾਂ ਵਿੱਚ ਆਪਣੇ ਪਿਤਾ ਲਈ ਚੋਣ ਪ੍ਰਚਾਰ ਕਰ ਰਹੇ ਹਨ, ਉੱਥੇ ਹੀ ਉਹਨਾਂ ਵੱਲੋਂ ਹਲਕੇ ਦੇ ਵੱਖੋ-ਵੱਖ ਪਿੰਡਾਂ ਵਿੱਚ ਲਗਾਤਾਰ ਚੋਣ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ।ਇਸੇ ਲੜੀ ਵਿੱਚ ਗੁਰਪ੍ਰੀਤ ਸਿੰਘ ਨੇ ਅੱਜ ਪਿੰਡ ਬਰੜਵਾਲ, ਕੰਧਾਰਗੜ੍ਹ ਦੇ …
Read More »ਅਕਾਲੀ ਸਰਕਾਰ ਨੇ ਹੀ ਗਰੀਬਾਂ ਦੀ ਬਾਂਹ ਫੜੀ – ਪੋ੍: ਵਿਰਸਾ ਸਿੰਘ ਵਲਟੋਹਾ
ਅਲਗੋਕੋਠੀ, 22 ਜਨਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਵਿਧਾਨ ਸਭਾ ਹਲਕਾ ਖੇਮਕਰਨ ਤੋਂ ਵਿਧਾਇਕ ਅਤੇ ਅਕਾਲੀ ਉਮੀਦਵਾਰ ਪੋ੍: ਵਿਰਸਾ ਸਿੰਘ ਵਲਟੋਹਾ ਨੇ ਸੁਖਦੇਵ ਸਿੰਘ ਦੇ ਗ੍ਰਹਿ ਮਾੜੀ ਗੋੜ ਸਿੰਘ ਵਿਖੇ ਇੱਕਤਰਤਾ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਜੇ ਕਿਸੇ ਸਰਕਾਰ ਨੇ ਗਰੀਬਾਂ ਦੀ ਬਾਂਹ ਫੜੀ ਹੈ ਤਾਂ ਉਹ ਸਿਰਫ ਅਕਾਲੀ ਸਰਕਾਰ ਹੀ ਹੈ। ਉਨਾਂ ਕਿਹਾ ਕਿ ਗਰੀਬ ਵਰਗ ਲਈ ਬਿਜਲੀ ਦੇ …
Read More »ਪਿੰਡ ਭਾਈ ਲੱਧੂ ਵਿਖੇ ਬਲਜੀਤ ਸਿੰਘ ਬੱਲੂ ਦੀ ਪ੍ਰੇਰਨਾ ਸਦਕਾ 35 ਕਾਂਗਰਸੀ ਪਰਿਵਾਰ ਅਕਾਲੀ ਦਲ `ਚ ਸ਼ਾਮਲ
ਅਲਗੋਕੋਠੀ, 22 ਜਨਵਰੀ (ਹਰਦਿਆਲ ਭੈਣੀ, ਦਲਜਿੰਦਰ ਰਾਜਪੂਤ) – ਪਿੰਡ ਭਾਈ ਲੱਧੂ ਵਿਖੇ ਸ਼ੌ੍ਰਮਣੀ ਅਕਾਲੀ ਦਲ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦ ਬਲਜੀਤ ਸਿੰਘ ਬੱਲੂ ਦੀ ਪ੍ਰੇਰਨਾ ਸਦਕਾ 35 ਕਾਂਗਰਸੀ ਪਰਿਵਾਰ ਸ਼ੋ੍ਰਮਣੀ ਅਕਾਲੀ ਦਲ ਦੇ ਉਮੀਦਵਾਰ ਪੋ੍ਰ: ਵਿਰਸਾ ਸਿੰਘ ਵਲਟੋਹਾ ਦੀ ਅਗਵਾਈ `ਚ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ। ਅਕਾਲੀ ਦਲ ਵਿਚ ਸ਼ਮੂਲੀਅਤ ਕਰਨ ਵਾਲੇ ਪਰਿਵਾਰਾਂ ਦਾ ਪੋ੍ਰ: ਵਲਟੋਹਾ ਨੇ …
Read More »ਮੌਜੂਦਾ ਅਕਾਲੀ ਸਰਪੰਚ ਸਾਰਜ ਸਿੰਘ ਦਾਸੂਵਾਲ ਸੈਂਕੜੇ ਸਾਥੀਆਂ ਸਮੇਤ ਕਾਂਗਰਸ `ਚ ਸ਼ਾਮਲ
ਅਮਰਕੋਟ/ ਅਲਗੋਕੋਠੀ, 22 ਜਨਵਰੀ (ਕੁਮਾਰ, ਹਰਦਿਆਲ ਭੈਣੀ) – ਹਲਕਾ ਖੇਮਕਰਨ `ਚ ਕਾਂਗਰਸ ਪਾਰਟੀ ਨੂੰ ਉਸ ਸਮੇਂ ਭਾਰੀ ਬਲ ਮਿਲਿਆ ਜਦੋ ਪਿੰਡ ਦਾਸੂਵਾਲ ਤੋਂ ਮੌਜੂਦਾ ਅਕਾਲੀ ਸਰਪੰਚ ਸਾਰਜ ਸਿੰਘ ਆਪਣੇ ਸੈਂਕੜੇ ਸਾਥੀਆਂ ਸਮੇਤ ਅਕਾਲੀ ਦਲ ਨੂੰ ਅਲਵਿਦਾ ਕਹਿ ਕੇ ਕਾਂਗਰਸ ਵਿਚ ਸ਼ਾਮਿਲ ਹੋ ਗਿਆ। ਕਾਂਗਰਸ ਪਾਰਟੀ ਦੇ ਉਮੀਦਵਾਰ ਸੁਖਪਾਲ ਸਿੰਘ ਭੁੱਲਰ ਨੇ ਪਾਰਟੀ `ਚ ਆਉਣ ਵਾਲੇ ਸਾਥੀਆਂ ਦਾ ਤਹਿ ਦਿਲੋਂ ਧੰਨਵਾਦ …
Read More »ਆਟੋ ਰਿਕਸ਼ਿਆਂ ’ਤੇ ਸਮਰੱਥਾ ਤੋਂ ਵੱਧ ਸਕੂਲੀ ਬੱਚੇ ਬਿਠਾਉਣ ’ਤੇ ਪਾਬੰਦੀ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਬਸੰਤ ਗਰਗ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਕੋਈ ਵੀ ਵਾਹਨ/ਆਟੋ-ਰਿਕਸ਼ਾ ਚਾਲਕ ਸਮਰੱਥਾ ਤੋ ਵੱਧ ਬੱਚਿਆਂ ਨੂੰ ਸਕੂਲ ਵਿਚ ਲੈ ਕੇ ਨਹੀ ਜਾਵੇਗਾ। ਸਮੂਹ ਸਕਲੂਾਂ ਦੇ ਪਿ੍ਰੰਸੀਪਲ/ਹੈਡਮਾਸਟਰ ਇਹ ਯਕੀਨੀ ਬਣਾਉਣਗੇ ਕਿ ਉਹ ਆਪਣੇ ਪੱਧਰ ’ਤੇ …
Read More »
Punjab Post Daily Online Newspaper & Print Media