ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਸ੍ਰੀ ਬਸੰਤ ਗਰਗ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਜਾਰੀ ਕੀਤੇ ਹਨ ਕਿ ਜ਼ਿਲ੍ਹੇ ਦੀ ਹਦੂਦ ਅੰਦਰ ਗੱਡੀਆਂ ਉਪਰ ਲਾਲ, ਅੰਬਰ ਅਤੇ ਨੀਲੀ ਬੱਤੀ ਲਾਉਣ ਅਤੇ ਉਸ ਦੀ ਦੁਰਵਰਤੋਂ ਕਰਨ ਅਤੇ ਇਨ੍ਹਾਂ ਦੀ ਵਿਕਰੀ ਕਰਨ ਅਤੇ ਗੱਡੀਆਂ ਵਿਚ ਕਾਲੀ …
Read More »Monthly Archives: January 2017
ਮੈਰਿਜ ਪੈਲੇਸਾਂ ’ਚ ਹਥਿਆਰ ਲਿਜਾਣ ਅਤੇ ਫਾਇਰ ਕਰਨ ’ਤੇ ਪੂਰਨ ਮਨਾਹੀ ਦੇ ਹੁਕਮ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟਰੇਟ ਅੰਮਿ੍ਰਤਸਰ ਬਸੰਤ ਗਰਗ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹੇ ਦੇ ਦਿਹਾਤੀ ਏਰੀਏ ਵਿਚ ਚੱਲ ਰਹੇ ਮੈਰਿਜ ਪੈਲੇਸਾਂ ਵਿਚ ਹਥਿਆਰ ਆਦਿ ਲੈ ਕੇ ਆਉਣ ਅਤੇ ਫਾਇਰ ਕਰਨ ’ਤੇ ਪੂਰਨ ਪਾਬੰਦੀ ਲਗਾਉਣ ਦੇ ਹੁਕਮ ਜਾਰੀ ਕੀਤੇ ਹਨ। ਇਹ ਪਾਬੰਦੀ ਦਾ ਹੁਕਮ ਸਖਤੀ ਨਾਲ …
Read More »ਰੋਸ ਰੈਲੀਆਂ ਅਤੇ ਧਰਨੇ-ਵਿਖਾਵਿਆਂ ਆਦਿ ’ਤੇ ਮੁਕੰਮਲ ਪਾਬੰਦੀ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਜ਼ਿਲ੍ਹਾ ਮੈਜਿਸਟ੍ਰੇਟ ਅੰਮ੍ਰਿਤਸਰ ਬਸੰਤ ਗਰਗ ਨੇ ਜ਼ਾਬਤਾ ਫ਼ੌਜਦਾਰੀ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਅੰਮ੍ਰਿਤਸਰ ਵਿਚ ਜ਼ਿਲ੍ਹਾ ਪੁਲਿਸ ਮੁਖੀ, ਅੰਮ੍ਰਿਤਸਰ (ਦਿਹਾਤੀ) ਦੇ ਅਧਿਕਾਰ ਖੇਤਰ ਵਿਚ ਪੈਂਦੇ ਥਾਣਿਆਂ ਅਧੀਨ ਪਿੰਡਾਂ, ਕਸਬਿਆਂ ਵਿਚ ਪੰਜ ਜਾਂ ਇਸ ਤੋਂ ਵੱਧ ਵਿਅਕਤੀਆਂ ਦੇ ਇਕੱਠੇ ਹੋਣ, ਰੋਸ ਰੈਲੀਆਂ, ਧਰਨਾ ਦੇਣ, ਮੀਟਿੰਗਾਂ …
Read More »ਆਦਰਸ਼ ਚੋਣ ਜਾਬਤੇ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ- ਚੋਣ ਅਬਜ਼ਰਵਰ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ ਬਿਊਰੋ-ਸੁਖਬੀਰ ਸਿੰਘ) – ਅੰਮ੍ਰਿਤਸਰ ਪੱਛਮੀ ਅਤੇ ਅਟਾਰੀ ਵਿਧਾਨ ਸਭਾ ਹਲਕੇ ਦੇ ਚੋਣ ਅਬਜ਼ਰਵਰ ਸੀਨੀਅਰ ਆਈ ਏ ਐਸ ਅਧਿਕਾਰੀ ਆਲੋਕ ਅਵਸਥੀ ਨੇ ਸਾਰੇ ਉਮੀਦਵਾਰਾਂ ਨੂੰ ਸਪਸ਼ਟ ਕੀਤਾ ਹੈ ਕਿ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣਾ ਚੋਣ ਕਮਿਸ਼ਨ ਦੀ ਤਰਜੀਹ ਹੈ ਅਤੇ ਇਸ ਨੂੰ ਹਰ ਹਾਲਤ ਲਾਗੂ ਕੀਤਾ ਜਾਵੇਗਾ। ਅੱਜ ਰਿਟਰਨਿੰਗ ਅਧਿਕਾਰੀ ਦੇ ਦਫਤਰ ਵਿੱਖੇ ਉਮੀਦਵਾਰਾਂ ਅਤੇ ਉਨ੍ਹਾਂ …
Read More »ਅੰਮ੍ਰਿਤਸਰ ਦੇ 11 ਵਿਧਾਨ ਸਭਾ ਹਲਕਿਆਂ ਵਿਚ ਕੁੱੱਲ 121 ਉਮੀਦਵਾਰ
ਲੋਕ ਸਭਾ ਜ਼ਿਮਨੀ ਚੋਣ ਲਈ ਡਟੇ 9 ਉਮੀਦਵਾਰ ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ ਬਿਊਰੋ-ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਲਈ ਅੱਜ ਨਾਮਜਦਗੀ ਕਾਗਜ਼ਾਂ ਦੀ ਵਾਪਸੀ ਦਾ ਆਖਰੀ ਦਿਨ ਲੰਘ ਜਾਣ ਪਿਛੋਂ ਜ਼ਿਲ੍ਹੇ ਦੇ 11 ਵਿਧਾਨ ਸਭਾ ਹਲਕਿਆਂ ਵਿਚ 121 ਉਮੀਦਵਾਰ ਚੋਣ ਮੈਦਾਨ ਵਿਚ ਡਟ ਗਏ ਹਨ। ਜ਼ਿਲ੍ਹਾ ਚੋਣ ਅਧਿਕਾਰੀ ਡਾ. ਬਸੰਤ ਗਰਗ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ …
Read More »ਡਾਕਟਰ ਨੇਕੀ ਨੂੰ ਦੁਬਈ ਵਿੱਚ ਲੈਕਚਰ ਦੇਣ ਦਾ ਮਿਲਿਆ ਸੱਦਾ ਪੱਤਰ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ ਜਗਦੀਪ ਸਿੰਘ ਸੱਗੂ) – ਮੈਡੀਕਲ ਖੇਤਰ ਦੀ ਅੰਤਰਰਾਸ਼ਟਰੀ ਪੱਧਰ `ਤੇ ਵੱਖਰੀ ਪਛਾਣ ਬਣਾ ਚੁੱਕੀ ਵਿਦਵਾਨ ਸ਼ਖਸ਼ੀਅਤ ਡਾਕਟਰ ਨਿਰੰਕਾਰ ਸਿੰਘ ਨੇਕੀ ਪ੍ਰੋਫੈਸਰ ਮੈਡੀਸਨ ਸਰਕਾਰੀ ਮੈਡੀਕਲ ਕਾਲਜ ਅਤੇ ਗੁਰੂ ਨਾਨਕ ਦੇਵ ਹਸਪਤਾਲ ਅੰਮ੍ਰਿਤਸਰ ਨੂੰ ਵਿਸ਼ਵ ਕਾਨਫਰੰਸ ਤੇ ਐਕਸਪੋ ਓਨ ਬਾਇਓਟੈਕਨਾਲੋਜੀ ਅਤੇ ਬਾਇਓਇੰਜੀਨਅਰਿੰਗ `ਚ ਲੈਕਚਰ ਦਣ ਲਈ ਸੱਦਾ ਪੱਤਰ ਮਿਲ਼ਿਆ ਹੈ। ਡਾ. ਨੇਕੀ ਨੇ ਦਸਿਆ ਹੈ ਕਿ ਇਹ …
Read More »ਲੋਕ ਪੰਜਾਬ ’ਚ ਵਿਕਾਸ ਤੇ ਖੁਸ਼ਹਾਲੀ ਲਈ ਅਕਾਲੀ ਭਾਜਪਾ ਨੂੰ ਜਿੱਤ ਦਿਵਾਉਣਗੇ- ਮਜੀਠੀਆ
ਮਜੀਠਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਕਿਹਾ ਕਿ ਲੋਕ ਕੇਜਰੀਵਾਲ ਅਤੇ ਕਾਂਗਰਸ ਪਾਰਟੀ ਦੇ ਲਿਫਾਫੇਬਾਜ਼ਾਂ ਨੂੰ ਨਕਾਰਦਿਆਂ ਪੰਜਾਬ ’ਚ ਵਿਕਾਸ ਤੇ ਖੁਸ਼ਹਾਲੀ ਲਿਆਉਣ ਵਾਲੇ ਅਕਾਲੀ ਭਾਜਪਾ ਗੱਠਜੋੜ ਨੂੰ ਭਾਰੀ ਜਿੱਤ ਦਿਵਾਉਣਗੇ। ਮਜੀਠੀਆ ਪਿੰਡ ਦਿਆਲਗੜ੍ਹ ਵਿਖੇ ਚੋਣ ਪ੍ਰਚਾਰ ਕਰ ਰਹੇ ਸਨ ਨੇ ਕਿਹਾ ਕਿ ਅੱਸੀ ਵਿਕਾਸ, ਭਾਈਚਾਰਕ ਸਾਂਝ, ਸੋਸ਼ਲ …
Read More »ਪਿੰਡ ਭੰਗਾਲੀ ਖੁਰਦ ਵਿਖੇ ਕਾਂਗਰਸ ਨੂੰ ਝਟਕਾ, ਦਰਜਨਾਂ ਪਰਿਵਾਰ ਅਕਾਲੀ ਦਲ `ਚ ਸ਼ਾਮਿਲ
ਮਜੀਠਾ, 21 ਜਨਵਰੀ (ਪੰਜਾਬ ਪੋਸਟ ਬਿਊਰੋ) – ਹਲਕਾ ਮਜੀਠਾ ਤੋਂ ਅਕਾਲੀ ਉਮੀਦਵਾਰ ਮਾਲ ਮੰਤਰੀ ਬਿਕਰਮ ਸਿੰਘ ਮਜੀਠੀਆ ਨੇ ਦਿਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਤੇ ਤਿੱਖਾ ਹਮਲਾ ਬੋਲਿਆ ਹੈ। ਉਹਨਾਂ ਕਿਹਾ ਕਿ ਪੰਜਾਬ ਚੋਣਾਂ ਤੋਂ ਬਾਅਦ ਕੇਜਰੀਵਾਲ ਦਿੱਲੀ ਦੀ ਕੁਰਸੀ ਵੀ ਨਹੀਂ ਬਚਾਅ ਸਕਣਗੇ।ਉਹਨਾਂ ਕਿਹਾ ਕਿ ਪੰਜਾਬ ਬਾਰੇ ਫੈਸਲਾ ਤਾਂ ਪੰਜਾਬ ਦੇ ਲੋਕ ਕਰਨਗੇ । ਮਜੀਠੀਆ ਜੋ ਪਿੰਡ ਭੰਗਾਲੀ ਖੁਰਦ …
Read More »ਬਾਸਕਿਟਬਾਲ ਖੇਡ ਦੇ 125ਵੇਂ ਜਨਮ ਦਿਵਸ ਮੌਕੇ ਮੁਕਾਬਲੇ ਆਯੋਜਿਤ
ਅੰਮ੍ਰਿਤਸਰ, 21 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ ਖੁਰਮੀਆ) – 125 ਵਰਿਆਂ ਦੀ ਹੋ ਚੁੱਕੀ ਅੰਤਰਰਾਸ਼ਟਰੀ ਖੇਡ ਬਾਸਕਿਟਬਾਲ ਦੇ 125 ਵੇਂ ਜਨਮ ਦਿਵਸ ਦੇ ਸ਼ੁੱਭ ਅਵਸਰ ਤੇ ਐਸ.ਆਰ. ਗੌਰਮਿੰਟ ਕਾਲਜ ਫਾਰ ਵਿਮੈਨ ਦੇ ਬਾਸਕਿਟ ਬਾਲ ਕੋਰਟ ਵਿਖੇ ਪ੍ਰਿੰਸੀਪਲ ਸੁਨੀਤਾ ਸਹਿਗਲ ਢਿੱਲੋਂ ਦੇ ਦਿਸ਼ਾਂ ਨਿਰਦੇਸ਼ਾਂ, ਸਰੀਰਿਕ ਸਿੱਖਿਆ ਵਿਭਾਗ ਮੁੱਖੀ ਅਰਜੁਨ ਅਵਾਰਡੀ ਪ੍ਰੋ. ਡਾ. ਮੈਡਮ ਸੁਮਨ ਸ਼ਰਮਾ ਦੇ ਪ੍ਰਬੰਧਾਂ ਹੇਠ ਅਤੇ ਰਾਸ਼ਟਰੀ ਬਾਸਕਿਟਬਾਲ …
Read More »ਸਿੱਖ ਮਸਲਿਆਂ ਸਬੰਧੀ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਗ੍ਰਹਿ ਮੰਤਰੀ ਤੋਂ ਮੰਗਿਆ ਸਮਾਂ
ਅੰਮ੍ਰਿਤਸਰ, 21 ਜਨਵਰੀ (ਗੁਰਪ੍ਰੀਤ ਸਿੰਘ) – ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਭਾਰਤ ਦੇ ਗ੍ਰਹਿ ਮੰਤਰੀ ਸ੍ਰੀ ਰਾਜਨਾਥ ਸਿੰਘ ਨੂੰ ਇੱਕ ਪੱਤਰ ਲਿਖ ਕੇ ਉਨ੍ਹਾਂ ਪਾਸੋਂ ਸਿੱਖ ਮਸਲਿਆਂ ਸਬੰਧੀ ਗੱਲਬਾਤ ਕਰਨ ਲਈ ਸਮਾਂ ਮੰਗਿਆ ਹੈ।ਪ੍ਰੋ: ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਸਿੱਖ ਕੌਮ ਅੰਤਰਰਾਸ਼ਟਰੀ ਪੱਧਰ ‘ਤੇ ਫੈਲੀ ਹੋਈ ਹੈ ਅਤੇ ਵੱਖ-ਵੱਖ ਦੇਸ਼ਾਂ ਦੀ ਤਰੱਕੀ …
Read More »
Punjab Post Daily Online Newspaper & Print Media