ਬਠਿੰਡਾ, 20 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਭਾਈ ਆਸਾ ਸਿੰਘ ਗਰਲਜ਼ ਕਾਲਜ ਵਿਖੇ ਚੋਣ ਜਾਬਤੇ ਸੰਬੰਧੀ ਜਾਗਰੂਕ ਸੈਮੀਨਾਰ ਆਯੋਜਿਤ ਕੀਤਾ ਗਿਆ। ਕਰਨ ਮੌਕੇ ਡੀ.ਐਸ.ਪੀ. ਭੁੱਚੋ ਗੁਰਪ੍ਰਤਾਪ ਸਿੰਘ ਸਹੋਤਾ ਅਤੇ ਥਾਣਾ ਨੇਹੀਆਵਾਲਾ ਦੇ ਮੁੱਖੀ ਰਾਜਿੰਦਰ ਕੁਮਾਰ ਵਲੋਂ ਵਿਦਿਆਰਥੀਆਂ ਨੂੰ ਆਦਰਸ਼ ਚੋਣ ਜ਼ਾਬਤੇ ਬਾਰੇ ਸਵਾਲ ਜਵਾਬ ਕਰਦਿਆ ਕਿਹਾ ਕਿ ਚੋਣ ਜ਼ਾਬਤੇ ਮੌਕੇ ਕਿਸੇ ਵੀ ਕਿਸਮ ਦੇ ਹਥਿਆਰ ਲੈ ਕੇ ਆਉਣ …
Read More »Monthly Archives: January 2017
ਰਿਫਾਇਨਰੀ ਵਲੋਂ ਚਿਲਡਰਨ ਹੋਮ ’ਚ ਬੱਚਿਆਂ ਦੀ ਸਹੂਲਤ ਲਈ ਸਮਾਨ ਭੇਂਟ
ਬਠਿੰਡਾ, 20 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਵਧੀਕ ਡਿਪਟੀ ਕਮਿਸ਼ਨਰ ਡਾ. ਸ਼ੇਨਾ ਅਗਰਵਾਲ ਨੇ ਚਿਲਡਰਨ ਹੋਮ ਜੋ ਕਿ ਸਮਾਜਿਕ ਸੁਰੱਖਿਆ ਵਿਭਾਗ ਵਲੋਂ ਬਠਿੰਡਾ ਵਿਖੇ ਚਲਾਇਆ ਜਾ ਰਿਹਾ ਹੈ ਦੇ ਅਧਿਕਾਰੀਆਂ ਨੂੰ ਰਿਫਾਇਨਰੀ ਵਲੋਂ 2.70 ਲੱਖ ਰੁਪਏ ਦਾ ਸਮਾਨ ਸੌਂਪਿਆ। ਬੱਚਿਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਚਿਲਡਰਨ ਹੋਮ ਵਿਖੇ ਰਹਿ ਰਹੇ ਬੱਚਿਆਂ ਨੂੰ ਵਿਦਿਆ ਦੇ ਨਾਲ-ਨਾਲ ਕਿੱਤਾ ਮੁਖੀ …
Read More »ਵਧੀਕ ਜ਼ਿਲਾ ਚੋਣ ਅਫ਼ਸਰ ਵਲੋਂ ਵੋਟਰਾਂ ਨੂੰ ਵੱਧ ਚੜ ਕੇ ਵੋਟ ਪਾਉਣ ਦਾ ਸੱਦਾ
ਬਠਿੰਡਾ, 20 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਵਧੀਕ ਜ਼ਿਲ੍ਹਾ ਚੋਣ ਅਫ਼ਸਰ ਡਾ. ਸ਼ੇਨਾ ਅਗਰਵਾਲ ਨੇ ਅੱਜ ਜ਼ਿਲੇ ਦੇ 6 ਵਿਧਾਨ ਸਭਾ ਹਲਕਿਆਂ ਦੇ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਚੜਖ਼ ਕੇ ਵੋਟ ਪਾਉਣ ਅਤੇ ਆਪਣੇ ਲੋਕਤੰਤਰੀ ਹੱਕ ਦੀ ਵਰਤੋਂ ਨੂੰ ਯਕੀਨੀ ਬਣਾਉਣ। ਸਥਾਨਕ ਮਿੰਨੀ ਸਕੱਤਰੇਤ ਚੋਂ ਵੋਟਰ ਜਾਗਰੂਕਤਾ ਮੁਹਿੰਮ ਤਹਿਤ ਜਾਗਰੂਕਤਾ ਵੈਨ ਨੂੰ ਝੰਡੀ ਦੇ ਕੇ ਰਵਾਨਾ …
Read More »ਚੋਣ ਕਮਿਸ਼ਨ ਵਲੋਂ ਨਿਯੁੱਕਤ 7 ਨਿਗਰਾਨ ਬਠਿੰਡਾ ਪੁੱਜੇ
ਬਠਿੰਡਾ, 20 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਭਾਰਤੀ ਚੋਣ ਕਮਿਸ਼ਨ ਵਲੋਂ ਬਠਿੰਡਾ ਜ਼ਿਲ੍ਹੇ ਦੇ 6 ਵਿਧਾਨ ਸਭਾ ਹਲਕਿਆਂ ਵਿਚ ਚੋਣ ਸਰਗਰਮੀਆਂ ’ਤੇ ਨਜ਼ਰ ਰੱਖਣ ਲਈ ਨਿਯੁਕਤ ਕੀਤੇ 7 ਚੋਣ ਨਿਗਰਾਨ ਬਠਿੰਡਾ ਪੁੱਜ ਚੁੱਕੇ ਹਨ ਜੋ 4 ਫਰਵਰੀ ਨੂੰ ਹੋਣ ਵਾਲੀਆਂ ਚੋਣਾਂ ਸਬੰਧੀ ਹਰ ਤਰ੍ਹਾਂ ਦੀ ਗਤੀਵਿਧੀ ਦੀ ਨਜ਼ਰਸਾਨੀ ਕਰਨਗੇ। ਡਿਪਟੀ ਕਮਿਸ਼ਨਰ ਬਠਿੰਡਾ ਘਣਸ਼ਿਆਮ ਥੋਰੀ ਨੇ ਦੱਸਿਆ ਕਿ ਇਨ੍ਹਾਂ …
Read More »ਐਸ.ਐਸ.ਪੀ ਬਠਿੰਡਾ ਵੱਲੋਂ ਜ਼ਿਲ੍ਹਾ ਪੁਲਿਸ ਤੇ ਪੈਰਾਮਿਲਟਰੀ ਫੋਰਸ ਦੇ ਅਫਸਰਾਨ ਨਾਲ ਮੀਟਿੰਗ
ਬਠਿੰਡਾ, 20 ਜਨਵਰੀ (ਅਵਤਾਰ ਸਿੰਘ ਕੈਂਥ, ਜਸਵਿੰਦਰ ਸਿੰਘ ਜੱਸੀ)- ਵਿਧਾਨ ਸਭਾ ਚੋਣਾਂ 2017 ਨੂੰ ਮੱਦੇਨਜਰ ਜ਼ਿਲ੍ਹਾ ਬਠਿੰਡਾ ਵਿਖੇ ਐਸ.ਐਸ.ਪੀ ਬਠਿੰਡਾ ਵੱਲੋਂ ਜ਼ਿਲ੍ਹਾ ਪੁਲਿਸ ਦੇ ਗਜਟਡ ਅਫਸਰਾਨ, ਪੈਰਾਮੀਲਟਰੀ ਫੋਰਸ ਦੇ ਗਜਟਡ ਅਫਸਰਾਨ ਅਤੇ ਜਿਲ੍ਹਾ ਬਠਿੰਡਾ ਦੇ ਸਮੂਹ ਮੁੱਖ ਅਫਸਰਾਨ ਥਾਣਾ ਨਾਲ ਮਿੰਨੀ ਸਕੱਤਰੇਤ ਵਿਖੇ ਮੀਟਿੰਗ ਕੀਤੀ ਗਈ। ਮੀਟਿੰਗ ਦੌਰਾਨ ਚੋਣਾ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ ਅਤੇ ਹਦਾਇਤਾਂ ਵੀ ਕੀਤੀਆ ਗਈਆਂ।ਇਸ ਤੋਂ …
Read More »ਸ੍ਰੀ ਗੁਰੂ ਹਰਿਕ੍ਰਿਸ਼ਨ ਸਕੂਲ ਏਅਰਪੋਰਟ ਰੋਡ ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ ਸੇਠੀ ਦਾ ਦਿਹਾਂਤ
ਅੰਮ੍ਰਿਤਸਰ, 20 ਜਨਵਰੀ (ਜਗਦੀਪ ਸਿੰਘ ਸੱਗੂ)- ਸ੍ਰੀ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ ਏਅਰਪੋਰਟ ਰੋਡ, ਦੇ ਮੈਂਬਰ ਇੰਚਾਰਜ ਮਨਮੋਹਨ ਸਿੰਘ ਸੇਠੀ ਸਦੀਵੀ ਵਿਛੋੜਾ ਦੇ ਗਏ। ਸਕੂਲ ਦੇ ਮੈਂਬਰ ਇੰਚਾਰਜ ਡਾ. ਮਨਮੋਹਨ ਸਿੰਘ ਖੰਨਾ, ਅਮਰਜੀਤ ਸਿੰਘ ਸਭਰਵਾਲ ਅਤੇ ਪਿ੍ਰੰਸੀਪਲ ਮੈਡਮ ਰਵਿੰਦਰ ਕੌਰ ਬਮਰਾ ਸਮੂਹ ਸਟਾਫ ਅਤੇ ਵਿਦਿਆਰਥੀਆਂ ਨੇ ਉਹਨਾਂ ਨੂੰ ਸ਼ਰਧਾਂਜਲੀ ਦਿਤੀ।ਮੂਲ ਮੰਤਰ ਦਾ ਪਾਠ ਕੀਤਾ ਗਿਆ ਅਤੇ ਕੁੱਝ ਸਮੇਂ ਦਾ ਮੋਨ ਵਰਤ …
Read More »ਵੋਟਰਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਬਣਵਾ ਕੇ ਸਕੂਲ ਦੇ ਬਾਹਰ ਕੀਤੇ ਪ੍ਰਦਰਸ਼ਿਤ
ਅੰਮ੍ਰਿਤਸਰ, 20 ਜਨਵਰੀ (ਜਗਦੀਪ ਸਿੰਘ ਸੱਗੂ) – ਸ੍ਰੀ ਗੁਰੂ ਹਰਿਕ੍ਰਿਸ਼ਨ ਸੀਨੀਅਰ ਸੈਕੰਡਰੀ ਪਬਲਿਕ ਸਕੂਲ ਜੀ. ਟੀ ਰੋਡ ਵਿਖੇ ਵਿਦਿਆਰਥੀਆਂ ਕੋਲੋ 4 ਫਰਵਰੀ 2017 ਨੂੰ ਕਰਵਾਈਆਂ ਜਾ ਰਹੀਆਂ ਵਿਧਨਾ ਸਭਾ ਚੋਣਾਂ ਸੰਬੰਧੀ ਵੋਟਰਾਂ ਨੂੰ ਜਾਗਰੂਕ ਕਰਨ ਲਈ ਪੋਸਟਰ ਬਣਵਾ ਕੇ ਸਕੂਲ ਦੇ ਬਾਹਰਵਾਰ ਪ੍ਰਦਰਸ਼ਿਤ ਕੀਤੇ ਗਏ । ਇਹਨਾਂ ਪੋਸਟਰਾਂ ਦੁਆਰਾ ਵੋਟਰਾਂ ਨੂੰ ਆਪਣੀ ਕੀਮਤੀ ਵੋਟ ਨੂੰ ਬਿਨ੍ਹਾਂ ਕਿਸੇ ਲਾਲਚ ਦੇ ਪ੍ਰਯੋਗ …
Read More »0 ਤੋਂ 5 ਸਾਲ ਦੇ ਕਰੀਬ 75 ਹਜਾਰ ਬੱਚਿਆਂ ਨੂੰ ਪੋਲੀਓ ਖੁਰਾਕ ਪਿਲਾਈ ਜਾਏਗੀ- ਗਰੇਵਾਲ
ਪਠਾਨਕੋਟ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪਲਸ ਪੋਲੀਓ ਮੁਹਿੰਮ ਦੇ ਪਹਿਲੇ ਪੜਾਅ ਵਿੱਚ 29, 30 ਅਤੇ 31 ਜਨਵਰੀ ਨੂੰ ਜਿਲ੍ਹਾ ਪਠਾਨਕੋਟ ਦੇ 0 ਤੋਂ 5 ਸਾਲ ਦੇ ਕਰੀਬ 75 ਹਜਾਰ ਬੱਚਿਆਂ ਨੂੰ ਪੋਲੀਓ ਖੁਰਾਕ ਪਿਲਾਈ ਜਾਏਗੀ।ਇਹ ਜਾਣਕਾਰੀ ਜਗਵਿੰਦਰਜੀਤ ਸਿੰਘ ਗਰੇਵਾਲ ਵਧੀਕ ਡਿਪਟੀ ਕਮਿਸ਼ਨਰ (ਜ) ਨੇ ਸਥਾਨਕ ਮਿੰਨੀ ਸਕੱਤਰੇਤ ਵਿਖੇ ਸਥਿਤ ਮੀਟਿੰਗ ਰੂਮ ਵਿਖੇ ਪਲਸ ਪੋਲੀਓ ਮੁਹਿੰਮ ਅਧੀਨ ਸਬੰਧੀ ਆਯੋਜਿਤ …
Read More »ਐਸ.ਸੀ.ਆਰ.ਟੀ ਪੰਜਾਬ ਵੱਲੋਂ ਸਰਕਾਰੀ ਅਧਿਆਪਕਾਂ ਦੇ ਸੈਮੀਨਾਰ ਜਾਰੀ
ਚੌਂਕ ਮਹਿਤਾ, 20 ਜਨਵਰੀ (ਜੋਗਿੰਦਰ ਸਿੰਘ ਮਾਣਾ)- ਐਸ.ਸੀ.ਆਰ.ਟੀ ਪੰਜਾਬ ਦੇ ਡਾਇਰੈਕਟਰ ਸੁਖਦੇਵ ਸਿੰਘ ਕਾਹਲੋਂ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਮੂਹ ਪੰਜਾਬ ਵਿੱਚ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਦੇ ਹਰੇਕ ਵਿਸ਼ੇ ਉਪਰ ਜਿਲਾ ਪੱਧਰ `ਤੇ ਸੈਮੀਨਾਰ ਲਾਏ ਜਾ ਰਹੇ ਹਨ। ਇਸੇ ਲੜੀ ਤਹਿਤ ਅੰਮ੍ਰਿਤਸਰ ਦੇ ਜਿਲਾ ਸਿੱਖਿਆ ਅਫਸਰ (ਸ.ਸ) ਅਮਰਦੀਪ ਸਿੰਘ ਸੈਣੀ ਦੇ ਨਿਰਦੇਸ਼ ਤਹਿਤ ਪਿ੍ਰੰਸੀਪਲ ਸੁਖਵਿੰਦਰ ਸਿੰਘ (ਇਨ ਸਰਵਿਸ ਟੇ੍ਰਨਿੰਗ ਸੈਂਟਰ, ਰਾਮ ਬਾਗ …
Read More »ਰਿਟਾਇਰਮੈਂਟ ਤੱਕ ਜੁੜ ਸਕੇਗੀ ਕਮਾਈ ਛੁੱਟੀ- ਵਿਜੈ ਗਰਗ
ਮਲੋਟ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਪੰਜਾਬ ਤੇ ਹਰਿਆਣਾ ਹਾਈਕੋਰਟ ਦੇ ਬੀਤੇ 5 ਅਕਤੂਬਰ ਦੇ ਫ਼ੈਸਲੇ ਅਨੁਸਾਰ ਦੇਸ਼ ਦੇ ਲੱਖਾਂ ਕੇਂਦਰੀ ਤੇ ਰਾਜ ਸਰਕਾਰ ਦੇ ਕਰਮਚਾਰੀਆਂ ਦੀ ਕਮਾਈ ਛੁੱਟੀ ਦੀ ਉਪਰਲੀ ਹੱਦ ਖ਼ਤਮ ਕਰ ਦਿੱਤੀ ਹੈ।ਇਸ ਫ਼ੈਸਲੇ ਨਾਲ ਲੱਖਾਂ ਸਰਕਾਰੀ ਕਰਮਚਾਰੀਆਂ ਨੂੰ ਫ਼ਾਇਦਾ ਹੋਵੇਗਾ ਤੇ ਉਨ੍ਹਾਂ ਵਿਚ ਬੇਹੱਦ ਖ਼ੁਸ਼ੀ ਪਾਈ ਜਾ ਰਹੀ ਹੈ। ਦਰਅਸਲ ਸਰਕਾਰੀ ਕਰਮਚਾਰੀਆਂ ਨੂੰ ਹਰ ਸਾਲ …
Read More »
Punjab Post Daily Online Newspaper & Print Media