ਫਾਜ਼ਿਲਕਾ, 20 ਜਨਵਰੀ (ਵਿਨੀਤ ਅਰੋੜਾ) – ਵਿਧਾਨ ਸਭਾ ਚੋਣਾਂ-2017 ਦੇ ਮੱਦੇਨਜ਼ਰ ਆਮ ਜਨਤਾ ਦੀਆਂ ਸ਼ਿਕਾਇਤਾਂ ਦੇ ਹੱਲ ਲਈ ਸਥਾਪਿਤ ਕੀਤਾ ਗਿਆ ਸ਼ਿਕਾਇਤ ਸੈਲ ਆਪਣਾ ਕੰਮ ਪੂਰੀ ਤਨਦੇਹੀ,ਇਮਾਨਦਾਰੀ ਅਤੇ ਨਿਰਪੱਖ ਤਰੀਕੇ ਨਾਲ ਕਰ ਰਿਹਾ ਹੈ। ਸ਼ਿਕਾਇਤ ਸੈਲ ਨੂੰ ਚੋਣਾਂ ਦੇ ਸਬੰਧ ਵਿਚ ਮਿਲਣ ਵਾਲੀ ਹਰ ਤਰ੍ਹਾਂ ਦੀ ਸ਼ਿਕਾਇਤ ਦੀ ਜਾਂਚ ਪੜਤਾਲ ਕੀਤੀ ਜਾ ਰਹੀ ਹੈ। ਸ਼ਿਕਾਇਤ ਸੈੱਲ ਆਪਣਾ ਕੰਮ 24 ਘੰਟੇ …
Read More »Monthly Archives: January 2017
ਕਾਂਗਰਸ ਦੇ ਬਾਗੀ ਉਮੀਦਵਾਰ ਵਜੋਂ ਚੋਣ ਲੜ ਰਹੇ ਡਾ. ਰਿਣਵਾ ਨੇ ਦਵਿੰਦਰ ਘੁਬਾਇਆ ਨੂੰ ਦਿੱਤਾ ਸਮਰਥਨ
ਫਾਜ਼ਿਲਕਾ, 20 ਜਨਵਰੀ (ਵਿਨੀਤ ਅਰੌੜਾ)- 10 ਸਾਲਾਂ ਦੀ ਲੰਬੀ ਇੰਤਜ਼ਾਰ ਤੋਂ ਬਾਅਦ ਆਪਣੀ ਹੀ ਮਾਂ ਪਾਰਟੀ ਕਾਂਗਰਸ ਵੱਲੋ ਟਿਕਟ ਨਾ ਦਿੱਤੇ ਜਾਣ ਕਰਕੇ ਆਪਣੇ ਸਾਥੀਆਂ ਨਾਲ ਪਾਰਟੀ ਨੂੰ ਅਲਵਿਦਾ ਕਹਿ ਕੇ ਆਜ਼ਾਦ ਉਮੀਦਵਾਰ ਦੇ ਤੋਰ ਤੇ ਚੋਣ ਮੈਦਾਨ ਵਿੱਚ ਉਤਰੇ ਫਾਜ਼ਿਲਕਾ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਯਕ ਡਾ. ਮਹਿੰਦਰ ਕੁਮਾਰ ਰਿਣਵਾ ਅੱਜ ਆਪਣੇ ਸਾਥੀਆਂ ਦੇ ਨਾਲ ਕਾਂਗਰਸ ਪਾਰਟੀ ਦੇ ਉਮੀਦਵਾਰ ਦਵਿੰਦਰ …
Read More »ਜਿਲਾ ਸਿੱਖਿਆ ਅਧਿਕਾਰੀ ਨੇ ਕੀਤਾ ਰਿਹਰਸਲ ਦਾ ਨਿਰੀਖਣ
ਫਾਜ਼ਿਲਕਾ, 20 ਜਨਵਰੀ (ਵਿਨੀਤ ਅਰੋੜਾ)- ਗਣਤੰਤਰ ਦਿਵਸ ਮੌਕੇ ਇੱਥੋਂ ਦੇ ਮਲਟੀਪਰਪਜ਼ ਖੇਡ ਸਟੇਡੀਅਮ ਵਿਖੇ ਆਯੋਜਿਤ ਹੋਣ ਵਾਲੇ ਜ਼ਿਲ੍ਹਾ ਪੱਧਰੀ ਸਮਾਗਮ ਵਿਚ ਵਿਦਿਆਰਥੀਆਂ ਵੱਲੋਂ ਕੀਤੇ ਜਾਣ ਵਾਲੇ ਸੱਭਿਆਚਾਰਕ ਪ੍ਰੋਗਰਾਮ ਦੀ ਪੇਸ਼ਕਾਰੀ ਦਾ ਅੱਜ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਪ੍ਰਗਟ ਸਿੰਘ ਬਰਾੜ ਵੱਲੋਂ ਨਿਰੀਖਣ ਕੀਤਾ ਗਿਆ। ਇਸ ਪ੍ਰੋਗਰਾਮ ਦੀ ਰਿਹਰਸਲ ਅੱਜ ਸਰਵਹਿੱਤਕਾਰੀ ਵਿਦਿਆ ਮੰਦਰ ਸਕੂਲ ਵਿਚ ਕਰਵਾਈ ਗਈ।ਗਣਤੰਤਰਤਾ ਦਿਵਸ ਮੌਕੇ ਵੱਖ-ਵੱਖ ਸਕੂਲਾਂ ਦੇ …
Read More »ਚੋਣ ਅਬਜ਼ਰਵਰ ਵੱਲੋਂ ਪੋਲਿੰਗ ਬੂਥਾਂ ਅਤੇ ਸਟਰਾਂਗ ਰੂਮ ਦਾ ਦੌਰਾ
ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਅੰਮ੍ਰਿਤਸਰ ਪੱਛਮੀ ਅਤੇ ਹਲਕਾ ਅਟਾਰੀ ਦੇ ਚੋਣ ਅਬਜ਼ਰਵਰ ਅਲੋਕ ਅਵਸਥੀ ਨੇ ਅੱਜ ਅੰਮ੍ਰਿਤਸਰ ਪੱਛਮੀ ਹਲਕੇ ਦੇ ਕਈ ਪੋਲਿੰਗ ਬੂਥਾਂ ਅਤੇ ਸਟਰਾਂਗ ਰੂਮ ਦਾ ਦੌਰਾ ਕੀਤਾ। ਉਨ੍ਹਾਂ ਇਸ ਮੌਕੇ ਵੋਟਰਾਂ ਲਈ ਕੀਤੇ ਜਾ ਰਹੇ ਪ੍ਰਬੰਧਾਂ ਨੂੰ ਵੇਖਿਆ ਅਤੇ ਕੁੱਝ ਜ਼ਰੂਰੀ ਹਦਾਇਤਾਂ ਵੋਟਰਾਂ ਨੂੰ ਸੁਚਾਰੂ ਢੰਗ ਨਾਲ ਕਰਵਾਉਣ ਲਈ ਦਿੱਤੀਆਂ। ਅਵੱਸਥੀ ਜੋ ਕਿ ਛੱਤਿਸਗੜ੍ਹ …
Read More »ਬਾਹਰ ਲੱਗੇ ਪੋਲਿੰਗ ਬੂਥਾਂ ਦਾ ਖ਼ਰਚਾ ਉਮੀਦਵਾਰ ਦੇ ਚੋਣ ਖ਼ਰਚੇ ਵਿੱਚ ਸ਼ਾਮਿਲ ਹੋਵੇਗਾ – ਰਾਜਪੂਤ
ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਚੋਣ ਅਬਜ਼ਰਵਰ ਐਨ.ਬੀ.ਐਸ. ਰਾਜਪੂਤ ਨੇ ਅੰਮ੍ਰਿਤਸਰ ਲੋਕਸਭਾ ਦੀ ਜਿਮਨੀ ਚੋਣ ਲੜ੍ਹ ਰਹੇ ਉਮੀਦਵਾਰਾਂ ਨੂੰ ਸਪਸ਼ਟ ਕੀਤਾ ਹੈ ਕਿ ਆਜ਼ਾਦ ਤੇ ਨਿਰਪੱਖ ਚੋਣਾਂ ਕਰਵਾਉਣਾ ਉਨ੍ਹਾਂ ਦੀ ਪਹਿਲੀ ਤਰਜੀਹ ਹੈ ਅਤੇ ਇਸਨੂੰ ਹਰ ਹਾਲਾਤ ਵਿੱਚ ਲਾਗੂ ਕੀਤਾ ਜਾਵੇਗਾ। ਅੱਜ ਬੱਚਤ ਭਵਨ ਵਿੱਖੇ ਲੋਕਸਭਾ ਦੇ ਉਮੀਦਵਾਰਾਂ ਅਤੇ ਉਨ੍ਹਾਂ ਦੇ ਪ੍ਰਤੀਨੀਧਿਆਂ ਨਾਲ ਗੱਲਬਾਤ ਕਰਦਿਆਂ ਰਾਜਪੂਤ ਨੇ …
Read More »ਅਸਲਾ ਲੈ ਕੇ ਚੱਲਣ ਤੇ ਮਨਾਹੀ
ਅੰਮ੍ਰਿਤਸਰ, 20 ਜਨਵਰੀ (ਪੰਜਾਬ ਪੋਸਟ- ਸੁਖਬੀਰ ਸਿੰਘ) – ਪੰਜਾਬ ਵਿਧਾਨ ਸਭਾ ਚੋਣਾ 2017 ਅਤੇ ਲੋਕ ਸਭਾ ਚੋਣਾਂ ਹਲਕਾ ਅੰਮ੍ਰਿਤਸਰ 4 ਫਰਵਰੀ, 2017 ਨੂੰ ਪੰਜਾਬ ਰਾਜ ਵਿੱਚ ਹੋਣੀਆਂ ਹਨ ਅਤੇ ਵੋਟਾਂ ਦੀ ਗਿਣਤੀ 11 ਮਾਰਚ, 2017 ਨੂੰ ਹੋਣੀ ਨਿਸ਼ਚਿਤ ਹੋਈ ਹੈ। ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਅਸਲਾ ਲਾਇਸੈਂਸਦਾਰਾਂ ਵੱਲੋਂ ਅਸਲਾ ਨਾਲ ਲੈ ਕੇ ਚੱਲਣ ਦੀ ਮਨਾਹੀ ਦਾ ਹੁਕਮ ਹੋਇਆ ਹੈ।ਇਸ ਲਈ …
Read More »ਦਿੱਲੀ ਜਲ ਬੋਰਡ ਦੀ ਲਾਪਰਵਾਹੀ ਨਾਲ ਗੁਰਦੁਆਰਾ ਕੰਪਲੈਕਸ ਦੇ ਨੁਕਸਾਨ ਦਾ ਦਿੱਲੀ ਕਮੇਟੀ ਨੇ ਮੰਗਿਆ ਮੁਆਵਜ਼ਾ
ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਗੁਰਦੁਆਰਾ ਬਾਲਾ ਸਾਹਿਬ ਦੀ ਦੀਵਾਰ ਢਹਿਣ ਤੋਂ ਬਾਅਦ ਗੁਰਦੁਆਰਾ ਕੰਪਲੈਕਸ ਦੇ ਹੋਏ ਮਾਲੀ ਨੁਕਸਾਨ ਦੀ ਏਵਜ਼ ਵਿਚ ਦਿੱਲੀ ਸਰਕਾਰ ਤੋਂ 50 ਲੱਖ ਰੁਪਏ ਦਾ ਮੁਆਵਜਾ ਮੰਗਿਆ ਹੈ। ਦਰਅਸਲ ਦਿੱਲੀ ਜਲ ਬੋਰਡ ਦੀ ਪਾਈਪ ਲਾਈਨ 16 ਜਨਵਰੀ 2017 ਦੀ ਰਾਤ ਨੂੰ ਅਚਾਨਕ ਫੱਟ ਗਈ ਸੀ, ਜਿਸ ਕਰਕੇ …
Read More »ਪੰਥਕ ਸੇਵਾ ਦਲ ਸਿਆਸੀ ਮੁਫਾਦਾਂ ਲਈ ਉਨ੍ਹਾਂ ਦੇ ਨਾਂ ਦੀ ਦੁਰਵਰਤੋਂ ਨਾ ਕਰੇ – ਬੀਬੀ ਅਰੋੜਾ
ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਇਸਤਰੀ ਅਕਾਲੀ ਦਲ ਦਿੱਲੀ ਇਕਾਈ ਦੀ ਆਗੂ ਬੀਬੀ ਸਨਮੀਤ ਕੌਰ ਅਰੋੜਾ ਨੂੰ ਪੰਥਕ ਸੇਵਾ ਦਲ ਵੱਲੋਂ ਬੀਤੇ ਦਿਨੀਂ ਆਪਣੇ ਦਲ ਦੀ ਇਸਤਰੀ ਵਿੰਗ ਦਾ ਪ੍ਰਧਾਨ ਨਿਯੁੱਕਤ ਕਰਨ ਦੇ ਮੀਡੀਆ ਰਾਹੀਂ ਕੀਤੇ ਗਏ ਦਾਅਵੇ ਨੂੰ ਬੀਬੀ ਅਰੋੜਾ ਨੇ ਝੂਠਾ ਕਰਾਰ ਦਿੱਤਾ ਹੈ। ਬੀਬੀ ਅਰੋੜਾ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੀ ਕੱਲ …
Read More »ਗੁਰਦੁਆਰਾ ਦਮਦਮਾ ਸਾਹਿਬ ’ਚ ਨਵੇਂ ਯਾਤਰੀ ਨਿਵਾਸ ਦੀ ਉਸਾਰੀ ਦਾ ਕਾਰਜ ਹੋਇਆ ਸ਼ੁਰੂ
ਨਵੀਂ ਦਿੱਲੀ, 20 ਜਨਵਰੀ (ਪੰਜਾਬ ਪੋਸਟ ਬਿਊਰੋ) – ਦਿੱਲੀ ਦੇ ਇਤਿਹਾਸਿਕ ਗੁਰਦੁਆਰਾ ਸਾਹਿਬਾਨ ’ਚ ਸੰਗਤਾਂ ਦੀ ਸੁਵੀਧਾਵਾਂ ਵਿਚ ਵਾਧਾ ਕਰਨ ਦੀ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਕੀਤੀਆਂ ਜਾ ਰਹੀਆਂ ਕੋਸ਼ਿਸ਼ਾਂ ਵਿਚ ਹੋਰ ਇਜ਼ਾਫਾ ਹੋਇਆ ਹੈ। ਕਾਰਸੇਵਾ ਵਾਲੇ ਬਾਬਾ ਬਚਨ ਸਿੰਘ ਵੱਲੋਂ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸਰਾਂ ਦੇ ਨਿਰਮਾਣ ਕਾਰਜਾਂ ਦਾ ਨੀਂਹ ਪੱਥਰ ਅਰਦਾਸ ਉਪਰੰਤ ਰੱਖਿਆ ਗਿਆ। ਸ਼੍ਰੋਮਣੀ ਅਕਾਲੀ ਦਲ …
Read More »Interactive session organized by Department of English of DAV College
Amritsar, January 20 (Punjab Post Bureau)- Alummni Association and Department of English of DAV College jointly organized an ‘Interactive Session’ for the students of different streams with Sh. Kaushal Khanna alumnus of this college,who is also an Alummns of IIM Ahmedabad on January 19 2017. Principal Dr Rajesh Kumar DAV College welcomed the Chief Guest Sh. Kaushal Khanna and thanked …
Read More »
Punjab Post Daily Online Newspaper & Print Media