ਅੰਮ੍ਰਿਤਸਰ, 18 ਜਨਵਰੀ (ਪੰਜਾਬ ਪੋਸਟ-ਸੁਖਬੀਰ ਸਿੰਘ ਖੁਰਮਣੀਆ)- ਅੰਤਰਰਾਸ਼ਟਰੀ ਬੈਲਟ ਖਿਡਾਰੀ ਤੇ ਕੋਚ ਰੂਬੀ ਮਲਹੋਤਰਾ ਨੂੰ ਐਮਚਿਓੂਰ ਬੈਲਟ ਰੈਸਲਿੰਗ ਫੈਡਰੇ ਇਸ ਸੰਬੰਧ ਵਿੱਚ ਐਮਚਿਓੂਰ ਬੈਲਟ ਰੈਸਲਿੰਗ ਫੈਡਰੇਸ਼ਨ ਆਫ ਇੰਡੀਆਂ ਦੇ ਵੱਲੋਂ ਜੁਆਇੰਟ ਸੈਕਟਰੀ ਇੰਡੀਅਨ ਓੁਲੰਪਿਕ ਐਸੋਸੀਏਸ਼ਨ ਡਾ. ਐਸ.ਐਮ ਬਾਲੀ ਦੀ ਅਗਵਾਈ ਦੇ ਵਿੱਚ ਪਲੇਠੀ ਮੀਟਿੰਗ ਦਾ ਆਯੋਜਨ ਕੀਤਾ ਗਿਆ।ਜਿਸ ਦੌਰਾਨ ਸ਼ੰਮੀ ਰਾਣਾ ਸੈਕਟਰੀ ਜਨਰਲ ਏਸ਼ੀਅਨ ਬੈਲਟ ਰੈਸਲਿੰਗ ਫੈਡਰੇਸ਼ਨ ਸਾਊਥ ਕੋਰੀਆ, ਤਰਸੇਮ …
Read More »Monthly Archives: January 2017
ਬੀ.ਐਸ.ਐਫ ਦੀ 129ਵੀਂ ਬਟਾਲੀਅਨ ਨੇ ਮਨਾਇਆ 23ਵਾਂ ਸਥਾਪਨਾ ਦਿਵਸ
ਫਾਜ਼ਿਲਕਾ, 18 ਜਨਵਰੀ (ਵਿਨੀਤ ਅਰੋੜਾ) – ਬੀਐਸਐਫ ਦੀ 129ਵੀਂ ਬਟਾਲੀਅਨ ਵੱਲੋਂ ਰਾਮਪੁਰਾ ਹੈਡਕਵਾਟਰ ਵਿਚ ਆਪਣਾ 23ਵਾਂ ਸਥਾਪਨਾ ਦਿਵਸ ਮਨਾਇਆ ਗਿਆ। ਕਮਾਂਡੈਂਟ ਅਜੈ ਕੁਮਾਰ, 90ਵੀਂ ਬਟਾਲੀਅਨ ਦੇ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ, ਐਚ.ਐਸ ਸੋਹੀ ਤੋਂ ਇਲਾਵਾ ਬੀਐਸਐਫ ਦੇ ਹੋਰ ਅਧਿਕਾਰੀ ਹਾਜ਼ਰ ਸਨ।ਜਾਣਕਾਰੀ ਦਿੰਦੇ ਹੋਏ ਡਿਪਟੀ ਕਮਾਂਡੈਂਟ ਰਕੇਸ਼ ਠਾਕੁਰ ਨੇ ਦੱਸਿਆ ਕਿ ਪ੍ਰੋਗਰਾਮ ਦੌਰਾਨ ਦੇਸ਼ ਦੀਆਂ ਵੱਖ ਵੱਖ ਭਾਸ਼ਾਵਾਂ ਵਿਚ ਪ੍ਰੋਗਰਾਮ ਪੇਸ਼ ਕੀਤਾ …
Read More »ਭਾਰਤ ਪਾਕਿਸਤਾਨ ਸਰਹੱਦ ਤੇ ਦੋਵ੍ਹਾਂ ਦੇਸ਼ਾਂ ਦੇ ਸੁਰੱਖਿਆ ਅਧਿਕਾਰੀਆਂ ਦੀ ਮੀਟਿੰਗ ਹੋਈ
ਫਾਜ਼ਿਲਕਾ, 18 ਜਨਵਰੀ (ਵਿਨੀਤ ਅਰੋੜਾ) – ਭਾਰਤ ਪਾਕਿਸਤਾਨ ਸਰਹੱਦ ਦੀ ਅੰਤਰਰਾਸ਼ਟਰੀ ਸਾਦਕੀ ਚੌਕੀ ਨਵੇਂ ਬਣੇ ਬੁੱਧ ਕਾਂਫ੍ਰੈਂਸ ਹਾਲ ਵਿਚ ਦੋਵ੍ਹਾਂ ਦੇਸ਼ਾਂ ਦੇ ਸੁਰੱਖਿਆ ਅਧਿਕਾਰੀਆਂ ਦੀ ਮਹੀਨੇਵਰ ਮੀਟਿੰਗ ਹੋਈ।ਮੀਟਿੰਗ ਵਿਚ ਪਾਕਿਸਤਾਨ ਵੱਲੋਂ ਪਾਕ ਰੇਂਜ ਦੇ ਵਿੰਗ ਕਮਾਂਡਰ ਅਫ਼ਜ਼ਲ ਮਹਿਮੂਦ ਚੋਧਰੀ ਅਤੇ ਨਾਸਿਰ ਮੁਹੱਮਦ ਅਤੇ ਹੋਰਨਾਂ ਅਧਿਕਾਰੀਆਂ ਨੇ ਹਿੱਸਾ ਲਿਆ। ਉੱਥੇ ਹੀ ਭਾਰਤ ਵੱਲੋਂ ਬੀ.ਐਸ.ਐਫ ਦੇ ਕਮਾਂਡੈਂਟ ਮੁਰਾਰੀ ਪ੍ਰਸਾਦ ਸਿੰਘ, ਅਜੈ ਕੁਮਾਰ,; …
Read More »ਸ਼ਹੀਦ ਬਲਵਿੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਸਾਬੂਆਦਾ ਵਿਚ ਕਰਾਟੇ ਟ੍ਰੇਨਿੰਗ ਸੰਪਨ
ਫਾਜ਼ਿਲਕਾ, 18 ਜਨਵਰੀ (ਵਿਨੀਤ ਅਰੋੜਾ)- ਸ਼ਹੀਦ ਬਲਵਿੰਦਰ ਸਿੰਘ ਸੀਨੀਅਰ ਸੈਕੰਡਰੀ ਸਕੂਲ ਪਿੰਡ ਸਾਬੂਆਣਾ ਵਿਚ 9ਵੀਂ ਅਤੇ 10ਵੀਂ ਜਮਾਤ ਵਿਚ ਪੜ੍ਹ ਰਹੀਆਂ ਲੜਕੀਆਂ ਨੂੰ 45 ਦਿਨਾਂ ਦੇ ਲਈ ਕੋਚ ਗੁਰਵਿੰਦਰ ਸਿੰਘ ਵੱਲੋਂ ਕਰਾਟੇ ਦੀ ਟ੍ਰੇਨਿੰਗ ਦਿੱਤੀ ਗਈ।ਅੱਜ ਇਸ ਟ੍ਰੇਨਿੰਗ ਦੇ ਖ਼ਤਮ ਹੋਣ ਤੇ ਮੁਕਾਬਲੇ ਕਰਵਾਏ ਗਏ। ਜਿਨ੍ਹਾਂ ਵਿਚ ਪਹਿਲਾ ਸਥਾਨ ਅੰਜੂ ਬਾਲਾ, ਦੂਸਰਾ ਸਥਾਨ ਕਵਿਤਾ ਜੋਕਿ ਦੋਵ੍ਹੇਂ ਦਸਵੀਂ ਜਮਾਤ ਦੀਆਂ ਵਿਦਿਆਰਥਣਾਂ …
Read More »ਆਪਣੀ ਚਮੜੀ ਦੀਆਂ ਜੁੱਤੀਆਂ ਬਣਵਾ ਕੇ ਵੀ ਵਰਕਰਾਂ ਦਾ ਅਹਿਸਾਨ ਨਹੀਂ ਉਤਾਰ ਸਕਦਾ- ਜਿਆਣੀ
ਫਾਜ਼ਿਲਕਾ, 18 ਜਨਵਰੀ (ਵਿਨੀਤ ਅਰੋੜਾ)- ਵਰਕਰਾਂ ਦੀ ਮਿਹਨਤ ਦੀ ਬਦੋਲਤ ਹੀ ਮੈਨੂੰ ਇਸ ਇਲਾਕੇ ਵਿਚ ਪਹਿਚਾਣ ਮਿਲੀ। ਜੇਕਰ ਮੈਂ ਆਪਣੀ ਚਮੜੀ ਦੀਆਂ ਜੁਤੀਆਂ ਬਣਵਾਕੇ ਵਰਕਰਾਂ ਨੂੰ ਭੇਂਟ ਕਰਾਂ ਤਾਂ ਵੀ ਉਨ੍ਹਾਂ ਦਾ ਅਹਿਸਾਨ ਨਹੀਂ ਉਤਾਰ ਸਕਦਾ।ਇਹ ਵਿਚਾਰ ਭਾਜਪਾ ਵੱਲੋਂ ਸਥਾਨਕ ਆਨੰਦ ਪੈਲੇਸ ਵਿਚ ਕਰਵਾਏ ਆਮ ਇਜ਼ਲਾਸ ਵਿਚ ਵੱਡੀ ਗਿਣਤੀ ਵਿਚ ਹਾਜ਼ਰ ਅਕਾਲੀ ਭਾਜਪਾ ਵਰਕਰਾਂ ਨੂੰ ਸੰਬੋਧਤ ਕਰਦਿਆਂ ਭਾਜਪਾ ਉਮੀਦਵਾਰ ਸੁਰਜੀਤ …
Read More »ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਕੁੱਲ 63 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ
ਫਾਜ਼ਿਲਕਾ, 18 ਜਨਵਰੀ (ਵਿਨੀਤ ਅਰੋੜਾ)- ਚਾਰ ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹੇ ਦੇ ਚਾਰ ਵਿਧਾਨ ਸਭਾ ਹਲਕਿਆਂ ਤੋਂ ਕੁੱਲ 63 ਉਮੀਦਵਾਰਾਂ ਵੱਲੋਂ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ ਗਏ ਹਨ। ਨਾਮਜ਼ਦਗੀ ਪੱਤਰ ਦਾਖ਼ਲ ਕਰਨ ਦੀ ਪ੍ਰਕਿਰਿਆ ਦੇ ਆਖ਼ਰੀ ਦਿਨ 33 ਉਮੀਦਵਾਰਾਂ ਵੱਲੋਂ ਜਿਨ੍ਹਾਂ ਵਿਧਾਨ ਸਭਾ ਹਲਕਾ 79-ਜਲਾਲਾਬਾਦ ਤੋਂ 7, 80-ਫਾਜ਼ਿਲਕਾ ਤੋਂ 14, 81 -ਅਬੋਹਰ ਤੋਂ 6 ਅਤੇ 82-ਬੱਲੂਆਣਾ …
Read More »ਪੁਰਾਣੀ ਰੰਜਿਸ਼ ਦੇ ਕਾਰਨ ਹੋਏ ਝਗੜੇ ਵਿਚ ਇੱਕ ਜ਼ਖ਼ਮੀ
ਫਾਜ਼ਿਲਕਾ, 18 ਜਨਵਰੀ (ਵਿਨੀਤ ਅਰੋੜਾ)- ਫਾਜ਼ਿਲਕਾ ਉਪਮੰਡਲ ਦੇ ਪਿੰਡ ਘਟਿਆਂ ਵਾਲਾ ਵਿਚ ਪੁਰਾਣੀ ਰੰਜਿਸ਼ ਦੇ ਕਾਰਨ ਹੋਏ ਝਗੜੇ ਵਿਚ ਇੱਕ ਵਿਅਕਤੀ ਜ਼ਖ਼ਮੀ ਹੋ ਗਿਆ। ਸਥਾਨਕ ਸਿਵਲ ਹਸਪਤਾਲ ਵਿਚ ਇਲਾਜ ਲਈ ਭਰਤੀ ਕਸ਼ਮੀਰ ਸਿੰਘ (35) ਵਾਸੀ ਪਿੰਡ ਘਟਿਆਂ ਵਾਲਾ ਨੇ ਦੱਸਿਆ ਕਿ ਉਸ ਦਾ ਕੁੱਝ ਦਿਨ ਪਹਿਲਾਂ ਪਿੰਡ ਘਟਿਆਂ ਵਾਲਾ ਦੀ ਢਾਣੀ ਦੇ ਵਾਸੀ ਕੁੱਝ ਵਿਅਕਤੀਆਂ ਨਾਲ ਕਿਸੇ ਗੱਲ ਨੂੰ ਲੈ …
Read More »50 ਜ਼ਰੂਰਤਮੰਦ ਪਰਿਵਾਰਾਂ ਨੂੰ ਗਰਮ ਕਪੜੇ, ਜੁਰਾਬਾਂ ਅਤੇ ਕੰਬਲ ਵੰਡੇ
ਫਾਜ਼ਿਲਕਾ, 18 ਜਨਵਰੀ (ਵਿਨੀਤ ਅਰੋੜਾ)- ਸਮਾਜ ਸੇਵਾ ਦੇ ਖੇਤਰ ਵਿਚ ਅਗਾਂਹਵਧੂ ਸੇਵਾ ਭਾਰਤੀ ਫਾਜ਼ਿਲਕਾ ਵੱਲੋਂ ‘ਨੇਕੀ ਕੇ ਹਾਥ ਸਭੀ ਕੇ ਸਾਥ’ ਪ੍ਰੋਜੈਕਟ ਦੇ ਤਹਿਤ ਸਥਾਨਕ ਮਲੋਟ ਰੋਡ ਤੇ 50 ਜ਼ਰੂਰਤਮੰਦ ਪਰਿਵਰਾਂ ਨੂੰ ਗਰਮ ਕਪੜੇ, ਜੁਰਾਬਾਂ ਅਤੇ ਕੰਬਲ ਵੰਡੇ ਗਏ। ਜਾਣਕਾਰੀ ਦਿੰਦੇ ਹੋਏ ਪ੍ਰੋਜੈਕਟ ਇੰਚਾਰਜ਼ ਭਾਰਤੀ ਸ਼ਰਮਾ, ਰਮਨ ਸੇਤੀਆ ਅਤੇ ਰਮੇਸ਼ ਸੁਧਾ ਨੇ ਦੱਸਿਆ ਕਿ ਸਮਾਨ ਵੰਡਣ ਦੇ ਕੰਮ ਵਿਚ …
Read More »ਵਿਧਾਨ ਸਭਾ ਚੋਣਾਂ ਲਈ ਜ਼ਿਲ੍ਹੇ ਵਿਚ ਦੋ ਜਨਰਲ ਤੇ ਇੱਕ ਪੁਲਿਸ ਅਬਜ਼ਰਵਰ ਨਿਯੁੱਕਤ
ਫਾਜ਼ਿਲਕਾ, 18 ਜਨਵਰੀ (ਵਿਨੀਤ ਅਰੋੜਾ)- 4 ਫਰਵਰੀ ਨੂੰ ਹੋਣ ਵਾਲੀਆਂ ਪੰਜਾਬ ਵਿਧਾਨ ਸਭਾ ਚੋਣਾਂ 2017 ਨੂੰ ਮੁੱਖ ਰੱਖਦੇ ਹੋਏ ਭਾਰਤ ਦੇ ਚੋਣ ਕਮਿਸ਼ਨ ਵੱਲੋਂ ਜ਼ਿਲ੍ਹਾ ਫਾਜ਼ਿਲਕਾ ਦੇ 4 ਵਿਧਾਨ ਸਭਾ ਹਲਕਿਆਂ ਲਈ 2 ਜਨਰਲ ਅਬਜ਼ਰਵਰ ਅਤੇ 1 ਪੁਲਸ ਅਬਜ਼ਰਵਰ ਨਿਯੁਕਤ ਕੀਤੇ ਗਏ ਹਨ।ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸਰ ਈਸ਼ਾ ਕਾਲੀਆ ਨੇ ਦੱਸਿਆ ਕਿ ਜਿਲ੍ਹੇ ਦੇ 4 ਵਿਧਾਨ ਸਭਾ …
Read More »ਪੈਰਾ ਲੀਗਲ ਵਲੰਟੀਅਰਾਂ ਦੀ ਮੀਟਿੰਗ ਹੋਈ
ਫਾਜ਼ਿਲਕਾ, 18 ਜਨਵਰੀ (ਵਿਨੀਤ ਅਰੋੜਾ) – ਪੰਜਾਬ ਕਾਨੂੰਨੀ ਸੇਵਾਵਾਂ ਅਥਾਰਿਟੀ ਚੰਡੀਗੜ ਦੇ ਨਿਰਦੇਸ਼ਾਂ ਮੁਤਾਬਕ ਏ.ਡੀ.ਆਰ ਸੈਂਟਰ ਵਿਚ ਕੇ. ਕੇ. ਬਾਂਸਲ ਸਕੱਤਰ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਿਟੀ ਫਾਜ਼ਿਲਕਾ ਨੇ ਪੈਰਾ ਲੀਗਲ ਵਲੰਟੀਅਰਾਂ ਨਾਲ ‘ਬੇਟੀ ਬਚਾਓ, ਬੇਟੀ ਪੜਾਓ’ ਅਭਿਆਨ ਤਹਿਤ ਅਤੇ ਨਾਲਸਾ ਦੀਆਂ ਸਕੀਮਾਂ, ਸੜਕ ਦੇ ਨਿਯਮਾਂ, ਪੰਜਾਬ ਸਰਕਾਰ ਵੱਲੋਂ ਜਾਰੀ ਵਿਕਟਿਮ ਮੁਆਵਜਾ ਸਕੀਮ ਸਬੰਧੀ ਮੀਟਿੰਗ ਕੀਤੀ। ਸੰਬੋਧਤ ਕਰਦੇ ਹੋਏ ਸੀਜੇਐਮ ਕੇ.ਕੇ. ਬਾਂਸਲ …
Read More »
Punjab Post Daily Online Newspaper & Print Media